ਚੰਡੀਗੜ, 3 ਜਨਵਰੀ (ਵਿਸ਼ਵ ਵਾਰਤ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਦੱਸਿਆ ਹੈ ਕਿ ਸ੍ਰਥੀ ਐਨ ਕੇ ਸ਼ਰਮਾ ਪੂਰੇ ਜ਼ਿਲਾ ਮੋਹਾਲੀ ਦੇ ਸ਼ਹਿਰੀ ਅਤੇ ਦਿਹਾਤੀ ਪ੍ਰਧਾਨ ਹਨ।
ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸਰਦਾਰ ਬਾਦਲ ਨੇ ਦੱਸਿਆ ਕਿ ਬਾਕੀ ਸ਼ਹਿਰ ਜਿਵੇਂ ਜ਼ੀਰਕਪੁਰ, ਡੇਰਾਬੱਸੀ, ਲਾਲੜੂ, ਖਰੜ, ਨਵਾਂ ਗਾਉਂ ਅਤੇ ਮੋਹਾਲੀ ਦੇ ਪ੍ਰਧਾਨ ਸਿੱਧੇ ਤੌਰ ਤੇ ਸ੍ਰੀ ਐਨ ਕੇ ਸ਼ਰਮਾ ਦੇ ਅਧੀਨ ਹੋਣਗੇ। ਉਹਨਾਂ ਕਿਹਾ ਕਿ ਸਾਰੇ ਸ਼ਹਿਰਾਂ ਦੇ ਪ੍ਰਧਾਨਾਂ ਦੇ ਨਿਯੁਕਤੀ ਪੱਤਰ ਵੀ ਸ੍ਰੀ ਸ਼ਰਮਾ ਵੱਲੋਂ ਜਾਰੀ ਕੀਤੇ ਜਾਣਗੇ।
ਖਰੜ ਦੇ ਨੌਜਵਾਨ ਦੀ ਅਮਰੀਕਾ ਵਿੱਚ ਮੌਤ
ਮੋਹਾਲੀ 5 ਮਈ (ਸਤੀਸ਼ ਕੁਮਾਰ ਪੁੱਪੀ))-ਖਰੜ ਦੇ ਰਹਿਣ ਵਾਲੇ ਨੌਜਵਾਨ ਦੀ ਅਮਰੀਕਾ ਵਿੱਚ ਹਾਰਟ ਅਟੈਕ ਨਾਲ ਮੌਤ ਦੀ ਦੁੱਖ ਭਰੀ...