• Latest
  • Trending
ਜ਼ਿਲ੍ਹੇ ’ਚ ਪਟਵਾਰੀ ਠੇਕੇ ਦੇ ਭਰਤੀ ਕਰਨ ਲਈ ਸੇਵਾ ਮੁਕਤ ਕਾਨੂੰਗੋਆਂ ਤੇ ਪਟਵਾਰੀਆਂ ਪਾਸੋਂ ਅਰਜ਼ੀਆਂ ਦੀ ਮੰਗ

4 years ago
ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ: ਕੈਬਨਿਟ ਮੰਤਰੀ ਸੌਂਦ

29 minutes ago
ਰਿਕਵਰੀ ਤੋਂ ਰੋਜ਼ਗਾਰ ਤੱਕ: ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਜ਼ਿੰਦਗੀ ਨੂੰ ਮੁੜ ਲੀਹ ’ਤੇ ਲਿਆਈ

32 minutes ago
ਹਰਜੋਤ ਸਿੰਘ ਬੈਂਸ ਨੇ ਰਾਤ 1 ਵਜੇ ਅੰਮ੍ਰਿਤਸਰ ਵਿੱਚ ਸਫ਼ਾਈ ਮੁਹਿੰਮ ਦੀ ਕੀਤੀ ਅਗਵਾਈ; ਗੁਰੂ ਨਗਰੀ ਦੀਆਂ ਸੜਕਾਂ ਨੂੰ ਸਾਫ਼-ਸੁਥਰਾ ਰੱਖਣ ਲਈ ਰਾਤ 10 ਵਜੇ ਤੋਂ 2 ਵਜੇ ਤੱਕ ਚੱਲਣ ਵਾਲੀ ਸਫ਼ਾਈ ਮੁਹਿੰਮ ਦਾ ਕੀਤਾ ਆਗ਼ਾਜ਼

36 minutes ago
ਮਾਨਸਾ ‘ਚ ਭਿਆਨਕ ਸੜਕ ਹਾਦਸੇ ਦੌਰਾਨ ਅਗਨੀਵੀਰ ਜਵਾਨ ਦੀ ਮੌਤ

40 minutes ago
ਫਰਜ਼ੀ ਵੀਡੀਓ ਵਿੱਚ ਮੈਂ ਨਹੀਂ ਹਾਂ-ਭਗਵੰਤ ਸਿੰਘ ਮਾਨ

43 minutes ago
Punjab: ਅਕਾਲ ਤਖ਼ਤ ਦੇ ਫੈਸਲੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਰੀ ਕੀਤਾ ਬਿਆਨ, ਪੜ੍ਹੋ ਕੀ ਕਿਹਾ ?

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

ਮਰਹੂਮ ਨਿਸ਼ਾਨੇਬਾਜ਼ ਜਸਪਾਲ ਰਾਣਾ ਦੀ ਮਾਤਾ ਦਾ ਵੀ ਦੇਹਾਂਤ

Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ ਲਈ ਗਰਜ-ਤੂਫ਼ਾਨ ਦੀ ਚੇਤਾਵਨੀ ਜਾਰੀ

3 hours ago
Haryana ‘ਚ ਵਾਪਰਿਆ ਦਿਲ-ਦਹਿਲਾਉਣ ਵਾਲਾ ਸੜਕ ਹਾਦਸਾ: ਦੋ ਭਰਾਵਾਂ ਦੀ ਮੌਤ

4 hours ago
Breaking: ਵੋਮੈਨ ਸੈਲ ਮਾਨਸਾ ਦੀ ਇੰਚਾਰਜ ਇੰਸਪੈਕਟਰ ਦੀ ਸੜਕ ਹਾਦਸੇ ‘ਚ ਮੌਤ

Big News: ਭਾਰਤ ਵਿੱਚ ਟੈਲੀਗ੍ਰਾਮ ‘ਤੇ ਪਾਬੰਦੀ

5 hours ago
Hindi News
English News
Tuesday, June 16, 2026
No Result
View All Result
39 °c
Chandigarh
34 ° Wed
34 ° Thu
36 ° Fri
38 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜ਼ਿਲ੍ਹੇ ’ਚ ਪਟਵਾਰੀ ਠੇਕੇ ਦੇ ਭਰਤੀ ਕਰਨ ਲਈ ਸੇਵਾ ਮੁਕਤ ਕਾਨੂੰਗੋਆਂ ਤੇ ਪਟਵਾਰੀਆਂ ਪਾਸੋਂ ਅਰਜ਼ੀਆਂ ਦੀ ਮੰਗ

October 22, 2022
in ਨਵਾਂਸ਼ਹਿਰ, ਪੰਜਾਬ, ਪ੍ਰਸ਼ਾਸਨਿਕ
ਜ਼ਿਲ੍ਹੇ ’ਚ ਪਟਵਾਰੀ ਠੇਕੇ ਦੇ ਭਰਤੀ ਕਰਨ ਲਈ ਸੇਵਾ ਮੁਕਤ ਕਾਨੂੰਗੋਆਂ ਤੇ ਪਟਵਾਰੀਆਂ ਪਾਸੋਂ ਅਰਜ਼ੀਆਂ ਦੀ ਮੰਗ

ਜ਼ਿਲ੍ਹੇ ’ਚ ਪਟਵਾਰੀ ਠੇਕੇ ਦੇ ਭਰਤੀ ਕਰਨ ਲਈ ਸੇਵਾ ਮੁਕਤ ਕਾਨੂੰਗੋਆਂ ਤੇ ਪਟਵਾਰੀਆਂ ਪਾਸੋਂ ਅਰਜ਼ੀਆਂ ਦੀ ਮੰਗ

ਪੜ੍ਹੋ, ਕਦੋਂ ਤੱਕ ਦਿੱਤੀਆਂ ਜਾ ਸਕਦੀਆਂ ਹਨ ਸਦਰ ਕਾਨੂੰਗੋ ਸ਼ਾਖਾ ਨਵਾਂਸ਼ਹਿਰ ਵਿਖੇ ਅਰਜ਼ੀਆਂ

ਨਵਾਂਸ਼ਹਿਰ, 22 ਅਕਤੂਬਰ(ਵਿਸ਼ਵ ਵਾਰਤਾ)-ਸੂਬਾ ਸਰਕਾਰ ਵੱਲੋਂ ਜਾਰੀ ਸੋਧੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ ਠੇਕੇ ਦੇ ਆਧਾਰ ’ਤੇ ਮਾਲ ਪਟਵਾਰੀਆਂ ਦੀਆਂ 125 ਖਾਲੀ ਅਸਾਮੀਆਂ ਨੂੰ ਭਰਨ ਲਈ ਸੇਵਾਮੁਕਤ ਪਟਵਾਰੀਆਂ/ਕਾਨੂੰਗੋਆਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।
   ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਇਹ ਸਮੁੱਚੀ ਭਰਤੀ ਫ਼ਿਲਹਾਲ ਇੱਕ ਸਾਲ ਲਈ ਹੋਵੇਗੀ, ਜਿਸ ਲਈ ਯੋਗ ਬਿਨੈਕਾਰ 4 ਨਵੰਬਰ, 2022 ਤੱਕ ਆਪਣੀਆਂ ਅਰਜ਼ੀਆਂ ਦੇ ਸਕਦੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਚੁਣੇ ਗਏ ਉਮੀਦਵਾਰਾਂ ਨੂੰ ਸਰਕਾਰੀ ਦੀਆਂ ਸੋਧੀਆਂ ਹਦਾਇਤਾਂ ਮੁਤਾਬਕ 25,000 ਰੁਪਏ ਦੀ ਥਾਂ 35,000 ਪ੍ਰਤੀ ਮਹੀਨਾ ਫਿਕਸ ਤਨਖਾਹ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਅਸਾਮੀ ਲਈ  ਅਰਜ਼ੀ ਦੇਣ ਵਾਲੇ ਦੀ ਵੱਧ ਤੋਂ ਵੱਧ ਉਮਰ ਹੱਦ ਜੋ ਕਿ ਪਹਿਲਾਂ 64 ਸਾਲ ਸੀ, ਵੀ ਪੰਜਾਬ ਸਰਕਾਰ ਵੱਲੋਂ ਵਧਾ ਕੇ 67 ਸਾਲ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਬਿਨੈਕਾਰ ਵਿਰੁੱਧ ਕੋਈ ਅਪਰਾਧਿਕ ਕੇਸ ਜਾਂ ਵਿਭਾਗੀ ਜਾਂਚ ਪੈਂਡਿੰਗ ਨਹੀਂ ਹੋਣੀ ਚਾਹੀਦੀ।
ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਇਹ ਨਿਯੁਕਤੀਆਂ ਸਿਰਫ਼ ਪੇਂਡੂ ਖੇਤਰਾਂ ਲਈ ਕੀਤੀਆਂ ਜਾਣਗੀਆਂ ਅਤੇ ਚੁਣੇ ਗਏ ਪਟਵਾਰੀ ਨੂੰ ਮਾਲ ਰਿਕਾਰਡ ਵਿੱਚ ਸਿੱਧੀ ਪਹੁੰਚ ਰਾਹੀਂ ਤਬਦੀਲੀ ਕਰਨ ਦਾ ਅਧਿਕਾਰ ਨਹੀਂ ਹੋਵੇਗਾ ਅਤੇ ਉਹ ਆਪਣੇ ਸਬੰਧਤ ਏ.ਐਸ.ਐਮ/ਡੀ.ਐਸ.ਐਮ. ਰਾਹੀਂ ਹੀ ਕੰਮ ਕਰਨਗੇ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਯੋਗ ਸੇਵਾਮੁਕਤ ਪਟਵਾਰੀ/ਕਾਨੂੰਨਗੋ 4 ਨਵੰਬਰ, 2022 ਨੂੰ ਸ਼ਾਮ 5 ਵਜੇ ਤੱਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰਬਰ 206, ਸਦਰ ਕਾਨੂੰਨਗੋ ਸ਼ਾਖਾ ਵਿਖੇ ਆਪਣੀਆਂ ਅਰਜ਼ੀਆਂ ਜਮ੍ਹਾਂ ਕਰਵਾ ਸਕਦੇ ਹਨ। ਬਿਨੈਕਾਰ ਨੂੰ ਅਰਜ਼ੀ ਦੇ ਨਾਲ ਆਪਣੇ ਸੇਵਾਮੁਕਤੀ ਦੇ ਹੁਕਮਾਂ ਦੀ ਕਾਪੀ ਨਾਲ ਨੱਥੀ ਕਰਨੀ ਹੋਵੇਗੀ। ਨਾਲ ਹੀ ਸਵੈ ਘੋਸ਼ਣਾ ਵੀ ਦੇਣੀ ਹੋਵੇਗੀ, ਜਿਸ ਵਿੱਚ ਲਿਖਿਆ ਹੋਵੇ ਕਿ ਉਸ ਵਿਰੁੱਧ ਕਿਸੇ ਵੀ ਅਦਾਲਤ ਵੱਲੋਂ ਕੋਈ ਸਜ਼ਾ ਨਹੀਂ ਸੁਣਾਈ ਗਈ ਅਤੇ ਨਾ ਹੀ ਉਸ ਖਿਲਾਫ਼ ਕੋਈ ਕੋਰਟ ਕੇਸ/ਜਾਂਚ/ਐਫ.ਆਈ.ਆਰ. ਪੈਂਡਿੰਗ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ: ਕੈਬਨਿਟ ਮੰਤਰੀ ਸੌਂਦ

ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ: ਕੈਬਨਿਟ ਮੰਤਰੀ ਸੌਂਦ

by Jaspreet Kaur
June 16, 2026
0

ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ: ਕੈਬਨਿਟ ਮੰਤਰੀ ਸੌਂਦ - ਮੰਤਰੀ ਸੌਂਦ ਨੇ ਲੋਕ...

ਰਿਕਵਰੀ ਤੋਂ ਰੋਜ਼ਗਾਰ ਤੱਕ: ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਜ਼ਿੰਦਗੀ ਨੂੰ ਮੁੜ ਲੀਹ ’ਤੇ ਲਿਆਈ

ਰਿਕਵਰੀ ਤੋਂ ਰੋਜ਼ਗਾਰ ਤੱਕ: ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਜ਼ਿੰਦਗੀ ਨੂੰ ਮੁੜ ਲੀਹ ’ਤੇ ਲਿਆਈ

by Ankit
June 16, 2026
0

ਰਿਕਵਰੀ ਤੋਂ ਰੋਜ਼ਗਾਰ ਤੱਕ: ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ...

ਹਰਜੋਤ ਸਿੰਘ ਬੈਂਸ ਨੇ ਰਾਤ 1 ਵਜੇ ਅੰਮ੍ਰਿਤਸਰ ਵਿੱਚ ਸਫ਼ਾਈ ਮੁਹਿੰਮ ਦੀ ਕੀਤੀ ਅਗਵਾਈ; ਗੁਰੂ ਨਗਰੀ ਦੀਆਂ ਸੜਕਾਂ ਨੂੰ ਸਾਫ਼-ਸੁਥਰਾ ਰੱਖਣ ਲਈ ਰਾਤ 10 ਵਜੇ ਤੋਂ 2 ਵਜੇ ਤੱਕ ਚੱਲਣ ਵਾਲੀ ਸਫ਼ਾਈ ਮੁਹਿੰਮ ਦਾ ਕੀਤਾ ਆਗ਼ਾਜ਼

ਹਰਜੋਤ ਸਿੰਘ ਬੈਂਸ ਨੇ ਰਾਤ 1 ਵਜੇ ਅੰਮ੍ਰਿਤਸਰ ਵਿੱਚ ਸਫ਼ਾਈ ਮੁਹਿੰਮ ਦੀ ਕੀਤੀ ਅਗਵਾਈ; ਗੁਰੂ ਨਗਰੀ ਦੀਆਂ ਸੜਕਾਂ ਨੂੰ ਸਾਫ਼-ਸੁਥਰਾ ਰੱਖਣ ਲਈ ਰਾਤ 10 ਵਜੇ ਤੋਂ 2 ਵਜੇ ਤੱਕ ਚੱਲਣ ਵਾਲੀ ਸਫ਼ਾਈ ਮੁਹਿੰਮ ਦਾ ਕੀਤਾ ਆਗ਼ਾਜ਼

by Ankit
June 16, 2026
0

ਹਰਜੋਤ ਸਿੰਘ ਬੈਂਸ ਨੇ ਰਾਤ 1 ਵਜੇ ਅੰਮ੍ਰਿਤਸਰ ਵਿੱਚ ਸਫ਼ਾਈ ਮੁਹਿੰਮ ਦੀ ਕੀਤੀ ਅਗਵਾਈ; ਗੁਰੂ ਨਗਰੀ ਦੀਆਂ ਸੜਕਾਂ ਨੂੰ ਸਾਫ਼-ਸੁਥਰਾ...

ਮਾਨਸਾ ‘ਚ ਭਿਆਨਕ ਸੜਕ ਹਾਦਸੇ ਦੌਰਾਨ ਅਗਨੀਵੀਰ ਜਵਾਨ ਦੀ ਮੌਤ

ਮਾਨਸਾ ‘ਚ ਭਿਆਨਕ ਸੜਕ ਹਾਦਸੇ ਦੌਰਾਨ ਅਗਨੀਵੀਰ ਜਵਾਨ ਦੀ ਮੌਤ

by Jaspreet Kaur
June 16, 2026
0

ਮਾਨਸਾ 'ਚ ਭਿਆਨਕ ਸੜਕ ਹਾਦਸੇ ਦੌਰਾਨ ਅਗਨੀਵੀਰ ਜਵਾਨ ਦੀ ਮੌਤ - ਦੋ ਦਿਨ ਪਹਿਲਾਂ ਹੀ ਛੁੱਟੀ 'ਤੇ ਆਇਆ ਸੀ ਘਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ: ਕੈਬਨਿਟ ਮੰਤਰੀ ਸੌਂਦ

ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ: ਕੈਬਨਿਟ ਮੰਤਰੀ ਸੌਂਦ

by Jaspreet Kaur
June 16, 2026
0

ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ: ਕੈਬਨਿਟ ਮੰਤਰੀ ਸੌਂਦ - ਮੰਤਰੀ ਸੌਂਦ ਨੇ ਲੋਕ...

Most Popular

ਕੇਵਲ ਸਿੰਘ ਢਿੱਲੋਂ ਨੇ ਕੇਂਦਰੀ ਮੰਤਰੀ ਜੇ.ਪੀ. ਨੱਢਾ ਨੂੰ ਲਿਖਿਆ ਪੱਤਰ; ਪੰਜਾਬ ਦੇ ਕਿਸਾਨਾਂ ਲਈ ਡੀ.ਏ.ਪੀ. ਅਤੇ ਯੂਰੀਆ ਖਾਦ ਦੀ ਸਪਲਾਈ ਯਕੀਨੀ ਬਣਾਉਣ ਦੀ ਕੀਤੀ ਮੰਗ

5 days ago
0

ਕੇਵਲ ਸਿੰਘ ਢਿੱਲੋਂ ਨੇ ਕੇਂਦਰੀ ਮੰਤਰੀ ਜੇ.ਪੀ. ਨੱਢਾ ਨੂੰ ਲਿਖਿਆ ਪੱਤਰ; ਪੰਜਾਬ ਦੇ ਕਿਸਾਨਾਂ ਲਈ ਡੀ.ਏ.ਪੀ. ਅਤੇ ਯੂਰੀਆ ਖਾਦ ਦੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 