• Latest
  • Trending
ਜ਼ਿਲ੍ਹੇ ਦੇ ਪਿੰਡਾਂ ਨੂੰ ਦੀਵਾਲੀ ਦਾ ਤੋਹਫ਼ਾ, ਹਰ ਬਲਾਕ ਦੇ 5 ਪਿੰਡਾਂ ‘ਚ ਬਨਣਗੀਆਂ ਲਾਇਬ੍ਰੇਰੀਆਂ-ਰਾਜ ਕੌਰ

6 years ago
ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

37 minutes ago
‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

41 minutes ago
ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

44 minutes ago
ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼ ਕੀਤੀ ਵਿਆਪਕ ਰਣਨੀਤੀ

49 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

4 hours ago
Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

5 hours ago
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
Hindi News
English News
Saturday, November 21, 2026
No Result
View All Result
16 °c
Chandigarh
20 ° Sat
20 ° Sun
20 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜ਼ਿਲ੍ਹੇ ਦੇ ਪਿੰਡਾਂ ਨੂੰ ਦੀਵਾਲੀ ਦਾ ਤੋਹਫ਼ਾ, ਹਰ ਬਲਾਕ ਦੇ 5 ਪਿੰਡਾਂ ‘ਚ ਬਨਣਗੀਆਂ ਲਾਇਬ੍ਰੇਰੀਆਂ-ਰਾਜ ਕੌਰ

November 15, 2020
in ਖਬਰਾਂ, ਪੰਜਾਬ
ਜ਼ਿਲ੍ਹੇ ਦੇ ਪਿੰਡਾਂ ਨੂੰ ਦੀਵਾਲੀ ਦਾ ਤੋਹਫ਼ਾ, ਹਰ ਬਲਾਕ ਦੇ 5 ਪਿੰਡਾਂ ‘ਚ ਬਨਣਗੀਆਂ ਲਾਇਬ੍ਰੇਰੀਆਂ-ਰਾਜ ਕੌਰ

ਜ਼ਿਲ੍ਹੇ ਦੇ ਪਿੰਡਾਂ ਨੂੰ ਦੀਵਾਲੀ ਦਾ ਤੋਹਫ਼ਾ, ਹਰ ਬਲਾਕ ਦੇ 5 ਪਿੰਡਾਂ ‘ਚ ਬਨਣਗੀਆਂ ਲਾਇਬ੍ਰੇਰੀਆਂ-ਰਾਜ ਕੌਰ

-ਜ਼ਿਲ੍ਹਾ ਪ੍ਰੀਸ਼ਦ ਚੇਅਰਪਰਸਨ ਤੇ ਏ.ਡੀ.ਸੀ. ਵਿਕਾਸ ਨੇ ਪਹਿਲੇ ਪੜਾਅ ‘ਚ 15 ਲਾਇਬ੍ਰੇਰੀਆਂ ਬਲਾਕ ਸੰਮਤੀ ਚੇਅਰਮੈਨਾਂ ਨੂੰ ਸੌਂਪੀਆਂ

ਜ਼ਿਲ੍ਹੇ ਦੇ ਪਿੰਡਾਂ ਨੂੰ ਦੀਵਾਲੀ ਦਾ ਤੋਹਫ਼ਾ, ਹਰ ਬਲਾਕ ਦੇ 5 ਪਿੰਡਾਂ ‘ਚ ਬਨਣਗੀਆਂ ਲਾਇਬ੍ਰੇਰੀਆਂ-ਰਾਜ ਕੌਰ

ਪਟਿਆਲਾ, 15 ਨਵੰਬਰ( ਵਿਸ਼ਵ ਵਾਰਤਾ )-ਪੰਜਾਬ ਸਰਕਾਰ ਅਤੇ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਨੇ ਜ਼ਿਲ੍ਹੇ ਦੇ ਪਿੰਡਾਂ ਦੇ ਵਸਨੀਕਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੰਦਿਆਂ ਹਰ ਬਲਾਕ ਦੇ 5 ਪਿੰਡਾਂ ਨੂੰ ਪਹਿਲੇ ਪੜਾਅ ਹੇਠ ਛੋਟੀਆਂ ਲਾਇਬ੍ਰੇਰੀਆਂ ਮੁਹੱਈਆ ਕਰਵਾਉਣ ਦਾ ਫੈਸਲਾ ਕੀਤਾ ਹੈ। ਇਸ ਤਹਿਤ ਇੱਥੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਪਰਸਨ ਸ੍ਰੀਮਤੀ ਰਾਜ ਕੌਰ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਦੀਆਂ ਪੰਚਾਇਤ ਸੰਮਤੀਆਂ ਦੇ ਚੇਅਰਮੈਨਾਂ ਨੂੰ 15 ਲਾਇਬ੍ਰੇਰੀਆਂ ਸੌਂਪੀਆਂ।

ਸ੍ਰੀਮਤੀ ਰਾਜ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ 15ਵੇਂ ਵਿੱਤ ਕਮਿਸ਼ਨ ਤਹਿਤ ਇਹ ਲਾਇਬ੍ਰੇਰੀਆਂ ਪਿੰਡਾਂ ਨੂੰ ਦਿੱਤੀਆਂ ਜਾ ਰਹੀਆਂ ਹਨ ਤਾਂ ਕਿ ਲੋਕਾਂ ਅਤੇ ਖਾਸ ਕਰਕੇ ਸਾਡੇ ਬੱਚਿਆਂ ਤੇ ਨੌਜਵਾਨਾਂ ਨੂੰ ਪੜ੍ਹਨ ਦੀ ਚੇਟਕ ਲੱਗ ਸਕੇ। ਉਨ੍ਹਾਂ ਦੱਸਿਆ ਕਿ ਇਹ ਲਾਇਬ੍ਰੇਰੀਆਂ ਛੋਟੇ ਬਕਸਿਆਂ ਦੇ ਰੂਪ ‘ਚ ਹਨ, ਜਿਨ੍ਹਾਂ ਵਿੱਚ ਕਿਤਾਬਾਂ ਰੱਖੀਆਂ ਜਾਣਗੀਆਂ ਅਤੇ ਇਨ੍ਹਾਂ ਨੂੰ ਪਿੰਡਾਂ ਵਿੱਚ ਕਿਸੇ ਸਾਂਝੀ ਥਾਂ ‘ਤੇ ਰੱਖਿਆ ਜਾ ਸਕੇਗਾ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਲੋਕਾਂ ‘ਚ ਕਿਤਾਬਾਂ ਤੇ ਸਾਹਿਤ ਪੜ੍ਹਨ ਦੀ ਰੁਚੀ ਪੈਦਾ ਕਰਨ ਲਈ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ੍ਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਇਹ ਲਾਇਬ੍ਰੇਰੀਆਂ ਪਿੰਡਾਂ ‘ਚ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਛੋਟੀਆਂ ਲਾਇਬ੍ਰੇਰੀਆਂ ਪੰਚਾਇਤ ਘਰਾਂ, ਸਕੂਲਾਂ ਜਾਂ ਹੋਰ ਸਾਂਝੀਆਂ ਥਾਵਾਂ ‘ਤੇ ਰੱਖੀਆ ਜਾ ਸਕਣਗੀਆਂ ਤਾਂ ਕਿ ਲੋਕ ਪੁਸਤਕਾਂ ਰਾਹੀਂ ਗਿਆਨ ਦਾ ਲਾਭ ਲੈ ਸਕਣ।

ਇਸ ਮੌਕੇ ਬਲਾਕ ਸੰਮਤੀਆਂ ਦੇ ਚੇਅਰਮੈਨ ਅਸ਼ਵਨੀ ਬੱਤਾ ਸਨੌਰ, ਤਰਸੇਮ ਸਿੰਘ ਝੰਡੀ ਪਟਿਆਲਾ, ਸਰਬਜੀਤ ਸਿੰਘ ਰਾਜਪੁਰਾ, ਅਰਚਨਾ ਰਾਣੀ ਸ਼ੰਭੂ ਕਲਾਂ, ਸੋਨੀ ਸਿੰਘ ਸਮਾਣਾ, ਕਿਰਨਾ ਰਾਣੀ ਪਾਤੜਾਂ, ਸਹਾਇਕ ਕਮਿਸ਼ਨਰ (ਆਈ.ਏ.ਐਸ. ਯੂ.ਟੀ.) ਡਾ. ਨਿਰਮਲ ਓਸੀਪਚਨ, ਸਕੱਤਰ ਜ਼ਿਲ੍ਹਾ ਪ੍ਰੀਸ਼ਦ ਰੂਪ ਸਿੰਘ, ਬੀਡੀਪੀਓਜ ਗੁਰਿੰਦਰ ਸਿੰਘ ਤੁੰਗ ਤੇ ਕ੍ਰਿਸ਼ਨ ਸਿੰਘ ਵੀ ਮੌਜੂਦ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

by Ankit
November 20, 2026
0

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ *ਜ਼ੀਰਕਪੁਰ ਦੇ ਹੋਟਲ ‘ਚੋਂ...

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

by Ankit
November 20, 2026
0

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ *10 ਮਹੀਨਿਆਂ ਦੌਰਾਨ ਪੁਲਿਸ ਟੀਮਾਂ ਵੱਲੋਂ 48 ਹਜ਼ਾਰ ਵਿਅਕਤੀਆਂ ਵਿਰੁੱਧ...

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

by Ankit
November 20, 2026
0

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ *ਸੂਬੇ 'ਚ...

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼ ਕੀਤੀ ਵਿਆਪਕ ਰਣਨੀਤੀ

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼ ਕੀਤੀ ਵਿਆਪਕ ਰਣਨੀਤੀ

by Ankit
November 20, 2026
0

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

by Ankit
November 20, 2026
0

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ *ਜ਼ੀਰਕਪੁਰ ਦੇ ਹੋਟਲ ‘ਚੋਂ...

Most Popular

70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

1 week ago
0

70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ 'ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼ ਪਟਿਆਲਾ, 10 ਨਵੰਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 