• Latest
  • Trending
ਜ਼ਿਲ੍ਹੇ ਵਿੱਚ ਲੋਕ ਸਭਾ ਚੋਣਾਂ ਦੌਰਾਨ ਵੋਟਿੰਗ ਦਰ ਵਧਾਉਣ ਲਈ ਸਵੀਪ ਗਤੀਵਿਧੀਆਂ ਜੋਰਾਂ ਤੇ : ਜ਼ਿਲ੍ਹਾ ਚੋਣ ਅਫਸਰ

ਜ਼ਿਲ੍ਹੇ ਵਿੱਚ ਲੋਕ ਸਭਾ ਚੋਣਾਂ ਦੌਰਾਨ ਵੋਟਿੰਗ ਦਰ ਵਧਾਉਣ ਲਈ ਸਵੀਪ ਗਤੀਵਿਧੀਆਂ ਜੋਰਾਂ ਤੇ : ਜ਼ਿਲ੍ਹਾ ਚੋਣ ਅਫਸਰ

2 years ago
ਜਲੰਧਰ ਕੋਰਟ ਕੰਪਲੈਕਸ ‘ਚ ਹੰਗਾਮਾ! ਪੇਸ਼ੀ ‘ਤੇ ਆਏ ਬਦਮਾਸ਼ਾਂ ਨੇ ਪੁਲਿਸ ਨੂੰ ਦੇਖ ਅਦਾਲਤ ਦੀ ਛੱਤ ਤੋਂ ਮਾਰੀ ਛਾਲ

ਜਲੰਧਰ ਕੋਰਟ ਕੰਪਲੈਕਸ ‘ਚ ਹੰਗਾਮਾ! ਪੇਸ਼ੀ ‘ਤੇ ਆਏ ਬਦਮਾਸ਼ਾਂ ਨੇ ਪੁਲਿਸ ਨੂੰ ਦੇਖ ਅਦਾਲਤ ਦੀ ਛੱਤ ਤੋਂ ਮਾਰੀ ਛਾਲ

24 minutes ago
ਦੱਖਣੀ ਅਫ਼ਰੀਕਾ ਦੇ ਵੈਸਟਰਨ ਕੇਪ ਵਿੱਚ ਭਿਆਨਕ ਸੜਕ ਹਾਦਸਾ, 21 ਲੋਕਾਂ ਦੀ ਮੌਤ

ਦੱਖਣੀ ਅਫ਼ਰੀਕਾ ਦੇ ਵੈਸਟਰਨ ਕੇਪ ਵਿੱਚ ਭਿਆਨਕ ਸੜਕ ਹਾਦਸਾ, 21 ਲੋਕਾਂ ਦੀ ਮੌਤ

1 hour ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਪੰਜਾਬ ‘ਚ ਪਾਵਰ ਕੱਟਾਂ ਵਿਚਾਲੇ PSPCL ਦੇ CMD ਦਾ ਤਬਾਦਲਾ

ਪੰਜਾਬ ‘ਚ ਪਾਵਰ ਕੱਟਾਂ ਵਿਚਾਲੇ PSPCL ਦੇ CMD ਦਾ ਤਬਾਦਲਾ

2 hours ago
ਮੁਰਾਦਾਬਾਦ ਦੀ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ: 2 ਕਿਲੋਮੀਟਰ ਦੂਰੋਂ ਦਿਖਾਈ ਦਿੱਤਾ ਧੂੰਏਂ ਦਾ ਗੁਬਾਰ

ਮੁਰਾਦਾਬਾਦ ਦੀ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ: 2 ਕਿਲੋਮੀਟਰ ਦੂਰੋਂ ਦਿਖਾਈ ਦਿੱਤਾ ਧੂੰਏਂ ਦਾ ਗੁਬਾਰ

3 hours ago
ਜਲੰਧਰ ਵਿੱਚ ਪੰਜਾਬ ਰੋਡਵੇਜ਼ ਦੀ ਬੱਸ ਨੂੰ ਲੱਗੀ ਅੱਗ : ਤੇਜ਼ੀ ਨਾਲ ਫੈਲੀਆਂ ਲਪਟਾਂ

ਜਲੰਧਰ ਵਿੱਚ ਪੰਜਾਬ ਰੋਡਵੇਜ਼ ਦੀ ਬੱਸ ਨੂੰ ਲੱਗੀ ਅੱਗ : ਤੇਜ਼ੀ ਨਾਲ ਫੈਲੀਆਂ ਲਪਟਾਂ

3 hours ago
ਜਲੰਧਰ ਵਿੱਚ ਕੱਲ੍ਹ ਨੂੰ ਮੀਟ ਅਤੇ ਮੱਛੀ ਦੀਆਂ ਦੁਕਾਨਾਂ ਰਹਿਣਗੀਆਂ ਬੰਦ ; ਹੋਟਲਾਂ ਅਤੇ ਢਾਬਿਆਂ ਵਿੱਚ ਮਾਸਾਹਾਰੀ ਭੋਜਨ ਪਰੋਸਣ ‘ਤੇ ਪਾਬੰਦੀ ,ਜਾਣੋ ਵਜ੍ਹਾ

ਜਲੰਧਰ ਵਿੱਚ ਕੱਲ੍ਹ ਨੂੰ ਮੀਟ ਅਤੇ ਮੱਛੀ ਦੀਆਂ ਦੁਕਾਨਾਂ ਰਹਿਣਗੀਆਂ ਬੰਦ ; ਹੋਟਲਾਂ ਅਤੇ ਢਾਬਿਆਂ ਵਿੱਚ ਮਾਸਾਹਾਰੀ ਭੋਜਨ ਪਰੋਸਣ ‘ਤੇ ਪਾਬੰਦੀ ,ਜਾਣੋ ਵਜ੍ਹਾ

3 hours ago
ਨਯਨਤਾਰਾ ਸਟਾਰਰ Mookuthi Amman 2 ਦਾ ਦਿਲਚਸਪ ਟੀਜ਼ਰ ਜਾਰੀ ; ਫਿਲਮ 6 ਨਵੰਬਰ ਨੂੰ ਹੋਵੇਗੀ ਰਿਲੀਜ਼ 

ਨਯਨਤਾਰਾ ਸਟਾਰਰ Mookuthi Amman 2 ਦਾ ਦਿਲਚਸਪ ਟੀਜ਼ਰ ਜਾਰੀ ; ਫਿਲਮ 6 ਨਵੰਬਰ ਨੂੰ ਹੋਵੇਗੀ ਰਿਲੀਜ਼ 

3 hours ago
ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ 27 ਅਕਤੂਬਰ ਨੂੰ ਜਲੰਧਰ ‘ਚ ਹੋਵੇਗੀ ਸ਼ੁਰੂਆਤ : ਭਾਰਤ ਅਤੇ ਪਾਕਿਸਤਾਨ ਸਮੇਤ 6 ਟੀਮਾਂ ਲੈਣਗੀਆਂ ਹਿੱਸਾ

ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ 27 ਅਕਤੂਬਰ ਨੂੰ ਜਲੰਧਰ ‘ਚ ਹੋਵੇਗੀ ਸ਼ੁਰੂਆਤ : ਭਾਰਤ ਅਤੇ ਪਾਕਿਸਤਾਨ ਸਮੇਤ 6 ਟੀਮਾਂ ਲੈਣਗੀਆਂ ਹਿੱਸਾ

3 hours ago
ਹਾਰਰ ਸਾਇੰਸ-ਫਿਕਸ਼ਨ ਫੈਨਟਸੀ ਥ੍ਰਿਲਰ ਫਿਲਮ ‘Nova’ 25 ਸਤੰਬਰ ਨੂੰ ਹੋਵੇਗੀ ਰਿਲੀਜ਼ 

ਹਾਰਰ ਸਾਇੰਸ-ਫਿਕਸ਼ਨ ਫੈਨਟਸੀ ਥ੍ਰਿਲਰ ਫਿਲਮ ‘Nova’ 25 ਸਤੰਬਰ ਨੂੰ ਹੋਵੇਗੀ ਰਿਲੀਜ਼ 

5 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
ਪਾਕਿਸਤਾਨ ਵਿੱਚ ਕੋਲੇ ਦੀ ਖਾਨ ਵਿੱਚ ਧਮਾਕਾ : 4 ਦੀ ਮੌਤ, 5 ਜ਼ਖ਼ਮੀ

ਪਾਕਿਸਤਾਨ ਵਿੱਚ ਕੋਲੇ ਦੀ ਖਾਨ ਵਿੱਚ ਧਮਾਕਾ : 4 ਦੀ ਮੌਤ, 5 ਜ਼ਖ਼ਮੀ

5 hours ago
Hindi News
English News
Monday, September 14, 2026
No Result
View All Result
32 °c
Chandigarh
28 ° Tue
28 ° Wed
28 ° Thu
26 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜ਼ਿਲ੍ਹੇ ਵਿੱਚ ਲੋਕ ਸਭਾ ਚੋਣਾਂ ਦੌਰਾਨ ਵੋਟਿੰਗ ਦਰ ਵਧਾਉਣ ਲਈ ਸਵੀਪ ਗਤੀਵਿਧੀਆਂ ਜੋਰਾਂ ਤੇ : ਜ਼ਿਲ੍ਹਾ ਚੋਣ ਅਫਸਰ

April 22, 2024
in ਪੰਜਾਬ
ਜ਼ਿਲ੍ਹੇ ਵਿੱਚ ਲੋਕ ਸਭਾ ਚੋਣਾਂ ਦੌਰਾਨ ਵੋਟਿੰਗ ਦਰ ਵਧਾਉਣ ਲਈ ਸਵੀਪ ਗਤੀਵਿਧੀਆਂ ਜੋਰਾਂ ਤੇ : ਜ਼ਿਲ੍ਹਾ ਚੋਣ ਅਫਸਰ

ਜ਼ਿਲ੍ਹੇ ਵਿੱਚ ਲੋਕ ਸਭਾ ਚੋਣਾਂ ਦੌਰਾਨ ਵੋਟਿੰਗ ਦਰ ਵਧਾਉਣ ਲਈ ਸਵੀਪ ਗਤੀਵਿਧੀਆਂ ਜੋਰਾਂ ਤੇ : ਜ਼ਿਲ੍ਹਾ ਚੋਣ ਅਫਸਰ
– ਵੋਟਰਾਂ ਨੂੰ ਜਾਗਰੂਕ ਕਰਨ ਵਾਸਤੇ ਸਵੀਪ ਟੀਮਾਂ ਵੱਲੋਂ ਨਿਰੰਤਰ ਚਲਾਇਆ ਜਾ ਰਿਹੈ ਜਾਗਰੂਕਤਾ ਪ੍ਰੋਗਰਾਮ
– ਵੋਟ ਬਣਾਉਣ ਲਈ ਨਾਮਜ਼ਦਗੀਆਂ ਸ਼ੁਰੂ ਹੋਣ ਤੱਕ ਭਰੇ ਜਾ ਸਕਦੇ ਹਨ ਫਾਰਮ ਨੰ: 6
– ਜ਼ਿਲ੍ਹਾ ਚੋਣ ਅਫਸਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਆਪਣੀ ਵੋਟ ਦਾ ਇਸਤੇਮਾਲ ਜਰੂਰ ਕਰਨ ਦੀ ਅਪੀਲ

ਨਵਾਂ ਸ਼ਹਿਰ, 22 ਅਪ੍ਰੈਲ (ਵਿਸ਼ਵ ਵਾਰਤਾ):- ਅਗਾਮੀ ਲੋਕ ਸਭਾ ਚੋਣਾਂ ਦੌਰਾਨ ਵੋਟਿੰਗ ਦਰ ਵਧਾਉਣ ਲਈ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਜ਼ੋਰਾਂ ਤੇ ਚਲਾਈਆਂ ਜਾ ਰਹੀਆਂ ਹਨ । ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਬਾਰੇ ਗੱਲਬਾਤ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਸਵੀਪ ਟੀਮਾਂ ਬਣਾ ਕੇ ਲੋਕਾਂ ਨੂੰ ਨਿਰੰਤਰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਸਵੀਪ ਟੀਮਾਂ ਵੱਲੋਂ ਬੂਥ ਪੱਧਰ ਤੇ ਵੋਟਰਾਂ ਨੂੰ ਵੋਟ ਦੀ ਮਹੱਤਤਾ ਅਤੇ ਈ.ਵੀ.ਐਮ. ਤੇ ਵੀ.ਵੀ.ਪੈਟ ਮਸ਼ੀਨਾਂ ਦੀ ਜਾਣਕਾਰੀ ਦਿੱਤੀ ਜਾ ਰਹੀ ਹੈ ਤਾਂ ਜੋ ਵੋਟਰਾਂ ਨੂੰ ਆਪਣੀ ਵੋਟ ਦਾ ਇਸਤੇਮਾਲ ਕਰਨ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ 100 ਫੀਸਦੀ ਯੋਗ ਵੋਟਰਾਂ ਦੀਆਂ ਵੋਟਾਂ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਨਵੀਂ ਵੋਟ ਬਣਾਉਣ ਲਈ ਫਾਰਮ ਨੰ: 06 ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੀ ਮਿਤੀ ਤੱਕ ਭਰ ਕੇ ਦਿੱਤੇ ਜਾ ਸਕਦੇ ਹਨ ਤਾਂ ਜੋ ਨੌਜਵਾਨ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰ ਸਕਣ। ਉਨ੍ਹਾਂ ਦੱਸਿਆ ਕਿ ਚੋਣਾਂ ਸਬੰਧੀ ਕਿਸੇ ਕਿਸਮ ਦੀ ਜਾਣਕਾਰੀ ਚੋਣ ਕਮਿਸ਼ਨ ਦੀ ਵੈਬਸਾਇਟ ਐਨ.ਵੀ.ਐਸ.ਪੀ. ਅਤੇ ਮੋਬਾਇਲ ਐਪ ” ਵੋਟਰ ਹੈਲਪ ਲਾਇਨ ” ਰਾਹੀਂ ਆਨ ਲਾਇਨ ਹਾਸਲ ਕੀਤੀ ਜਾ ਸਕਦੀ ਹੈ।
ਉਹਨਾਂ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਵੋਟਰਾਂ ਦੀ ਸਹੂਲਤ ਲਈ ਵੱਖ-ਵੱਖ ਮੋਬਾਇਲ ਐਪਸ ਬਣਾਈਆਂ ਗਈਆਂ ਹਨ ਤਾਂ ਜੋ ਵੋਟਰਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਚੋਣਾ ਪਾਰਦਰਸ਼ੀ ਢੰਗ ਨਾਲ ਨੇਪਰੇ ਚੜਾਈਆਂ ਜਾ ਸਕਣ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਬਣਾਈ ਗਈ ਸੀ.ਵਿਜਲ ਐਪ ਰਾਹੀਂ ਵੋਟਰ ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਸਬੰਧੀ ਸਿ਼ਕਾਇਤ ਪਾ ਸਕਦੇ ਹਨ ਅਤੇ ਉਨ੍ਹਾਂ ਦੀ ਸਿ਼ਕਾਇਤ ਦਾ ਤੈਅ ਸਮੇਂ ਅੰਦਰ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਐਪ ’ਤੇ ਪਹਿਲਾਂ ਤੋਂ ਹੀ ਬਣਾਈ ਗਈ ਵੀਡੀਓ ਜਾਂ ਆਡੀਓ ਕਲਿੱਪ ਨਹੀਂ ਪਾਈ ਜਾ ਸਕਦੀ। ਉਨ੍ਹਾਂ ਹੋਰ ਦੱਸਿਆ ਕਿ ਵੋਟਰਾਂ ਵੱਲੋਂ ਪਾਈਆਂ ਸਿ਼ਕਾਇਤਾਂ ਨੂੰ ਤੁਰੰਤ ਸਬੰਧਤ ਰਿਟਰਨਿੰਗ ਅਫਸਰਾਂ ਨੂੰ ਭੇਜ ਕੇ ਉਨ੍ਹਾਂ ਦਾ ਨਿਪਟਾਰਾ ਕੀਤਾ ਜਾਵੇਗਾ।

ਜ਼ਿਲ੍ਹਾ ਚੋਣ ਅਫਸਰ ਨੇ ਹੋਰ ਦੱਸਿਆ ਕਿ ਮੋਬਾਇਲ ਐਪ ਵੋਟਰ ਹੈਲਪਲਾਈਨ ਰਾਹੀਂ ਵੋਟਰ ਜਿਥੇ ਆਪਣੀ ਵੋਟ ਬਣਾਉਣ ਅਤੇ ਉਸ ਨਾਲ ਸਬੰਧਤ ਹੋਰ ਸੇਵਾਵਾਂ ਹਾਸਲ ਕਰ ਸਕਦੇ ਹਨ ਉਥੇ ਹੀ ਇਸ ਐਪ ਰਾਹੀਂ ਚੋਣਾਂ ਦੇ ਨਤੀਜਿਆਂ, ਪੋਲਿੰਗ ਬੂਥ ਆਦਿ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਵੋਟਰਾਂ ਦੀ ਜਾਗਰੂਕਤਾ ਲਈ ਬਣਾਈ ਗਈ ਇਹ ਐਪ ਇੱਕ ਮਹੱਤਵਪੂਰਨ ਐਪ ਹੈ।ਪੀ.ਡਬਲਯੂ.ਡੀ. (PWD) ਮੋਬਾਇਲ ਐਪ ਰਾਹੀਂ ਦਿਵਿਆਂਗ ਵੋਟਰ ਵੋਟਾਂ ਪਾਉਣ ਸਬੰਧੀ ਕਿਸੇ ਵੀ ਕਿਸਮ ਦੀ ਸਹਾਇਤਾ ਲੈਣ ਲਈ ਅਪਲਾਈ ਕੀਤਾ ਜਾ ਸਕੇਗਾ ਅਤੇ ਦਿਵਿਆਂਗ ਵੋਟਰਾਂ ਨੂੰ ਸਬੰਧਤ ਸਹੂਲਤ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਜ਼ਿਲ੍ਹੇ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟ ਦਾ ਇਸਤੇਮਾਲ ਜਰੂਰ ਕਰਨ ਤਾਂ ਜੋ ਸਾਡੇ ਲੋਕਤੰਤਰ ਨੂੰ ਹੋਰ ਮਜਬੂਤੀ ਹਾਸਲ ਹੋ ਸਕੇ।

Tags: LOK SABHA ELECTIONS 2024NewsPUNJABWISHAVWARTA.INਜ਼ਿਲ੍ਹਾ ਚੋਣ ਅਫਸਰ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜਲੰਧਰ ਕੋਰਟ ਕੰਪਲੈਕਸ ‘ਚ ਹੰਗਾਮਾ! ਪੇਸ਼ੀ ‘ਤੇ ਆਏ ਬਦਮਾਸ਼ਾਂ ਨੇ ਪੁਲਿਸ ਨੂੰ ਦੇਖ ਅਦਾਲਤ ਦੀ ਛੱਤ ਤੋਂ ਮਾਰੀ ਛਾਲ

ਜਲੰਧਰ ਕੋਰਟ ਕੰਪਲੈਕਸ ‘ਚ ਹੰਗਾਮਾ! ਪੇਸ਼ੀ ‘ਤੇ ਆਏ ਬਦਮਾਸ਼ਾਂ ਨੇ ਪੁਲਿਸ ਨੂੰ ਦੇਖ ਅਦਾਲਤ ਦੀ ਛੱਤ ਤੋਂ ਮਾਰੀ ਛਾਲ

by Jaspreet Kaur
September 14, 2026
0

ਜਲੰਧਰ ਕੋਰਟ ਕੰਪਲੈਕਸ 'ਚ ਹੰਗਾਮਾ! ਪੇਸ਼ੀ 'ਤੇ ਆਏ ਬਦਮਾਸ਼ਾਂ ਨੇ ਪੁਲਿਸ ਨੂੰ ਦੇਖ ਅਦਾਲਤ ਦੀ ਛੱਤ ਤੋਂ ਮਾਰੀ ਛਾਲ ਜਲੰਧਰ,...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 14, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 14 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਪੰਜਾਬ ‘ਚ ਪਾਵਰ ਕੱਟਾਂ ਵਿਚਾਲੇ PSPCL ਦੇ CMD ਦਾ ਤਬਾਦਲਾ

ਪੰਜਾਬ ‘ਚ ਪਾਵਰ ਕੱਟਾਂ ਵਿਚਾਲੇ PSPCL ਦੇ CMD ਦਾ ਤਬਾਦਲਾ

by Jaspreet Kaur
September 14, 2026
0

ਪੰਜਾਬ 'ਚ ਪਾਵਰ ਕੱਟਾਂ ਵਿਚਾਲੇ PSPCL ਦੇ CMD ਦਾ ਤਬਾਦਲਾ - ਪੜ੍ਹੋ ਕਿਸਨੂੰ ਸੌਂਪੀ ਜ਼ਿੰਮੇਵਾਰੀ? ਚੰਡੀਗੜ੍ਹ, 14 ਸਤੰਬਰ 2026 (ਵਿਸ਼ਵ...

ਮੁਰਾਦਾਬਾਦ ਦੀ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ: 2 ਕਿਲੋਮੀਟਰ ਦੂਰੋਂ ਦਿਖਾਈ ਦਿੱਤਾ ਧੂੰਏਂ ਦਾ ਗੁਬਾਰ

ਮੁਰਾਦਾਬਾਦ ਦੀ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ: 2 ਕਿਲੋਮੀਟਰ ਦੂਰੋਂ ਦਿਖਾਈ ਦਿੱਤਾ ਧੂੰਏਂ ਦਾ ਗੁਬਾਰ

by Navjot
September 14, 2026
0

ਮੁਰਾਦਾਬਾਦ ਦੀ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ: 2 ਕਿਲੋਮੀਟਰ ਦੂਰੋਂ ਦਿਖਾਈ ਦਿੱਤਾ ਧੂੰਏਂ ਦਾ ਗੁਬਾਰ ਆਸ-ਪਾਸ ਦਾ ਇਲਾਕਾ ਕਰਵਾਇਆ ਗਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜਲੰਧਰ ਕੋਰਟ ਕੰਪਲੈਕਸ ‘ਚ ਹੰਗਾਮਾ! ਪੇਸ਼ੀ ‘ਤੇ ਆਏ ਬਦਮਾਸ਼ਾਂ ਨੇ ਪੁਲਿਸ ਨੂੰ ਦੇਖ ਅਦਾਲਤ ਦੀ ਛੱਤ ਤੋਂ ਮਾਰੀ ਛਾਲ

ਜਲੰਧਰ ਕੋਰਟ ਕੰਪਲੈਕਸ ‘ਚ ਹੰਗਾਮਾ! ਪੇਸ਼ੀ ‘ਤੇ ਆਏ ਬਦਮਾਸ਼ਾਂ ਨੇ ਪੁਲਿਸ ਨੂੰ ਦੇਖ ਅਦਾਲਤ ਦੀ ਛੱਤ ਤੋਂ ਮਾਰੀ ਛਾਲ

by Jaspreet Kaur
September 14, 2026
0

ਜਲੰਧਰ ਕੋਰਟ ਕੰਪਲੈਕਸ 'ਚ ਹੰਗਾਮਾ! ਪੇਸ਼ੀ 'ਤੇ ਆਏ ਬਦਮਾਸ਼ਾਂ ਨੇ ਪੁਲਿਸ ਨੂੰ ਦੇਖ ਅਦਾਲਤ ਦੀ ਛੱਤ ਤੋਂ ਮਾਰੀ ਛਾਲ ਜਲੰਧਰ,...

Most Popular

Train Cancelled: ਤਿਉਹਾਰਾਂ ਦੌਰਾਨ ਯਾਤਰਾ ਕਰਨ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਸਤੰਬਰ-ਅਕਤੂਬਰ ਵਿੱਚ ਰੱਦ ਰਹਿਣਗੀਆਂ ਕਈ ਟ੍ਰੇਨਾਂ

Train Cancelled: ਤਿਉਹਾਰਾਂ ਦੌਰਾਨ ਯਾਤਰਾ ਕਰਨ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਸਤੰਬਰ-ਅਕਤੂਬਰ ਵਿੱਚ ਰੱਦ ਰਹਿਣਗੀਆਂ ਕਈ ਟ੍ਰੇਨਾਂ

by Ranjit Singh
3 weeks ago
0

Train Cancelled: ਤਿਉਹਾਰਾਂ ਦੌਰਾਨ ਯਾਤਰਾ ਕਰਨ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਸਤੰਬਰ-ਅਕਤੂਬਰ ਵਿੱਚ ਰੱਦ ਰਹਿਣਗੀਆਂ ਕਈ ਟ੍ਰੇਨਾਂ ਨਵੀਂ ਦਿੱਲੀ, 25...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 