• Latest
  • Trending
ਜ਼ੀਰਕਪੁਰ ‘ਚ ਸਮੱਸਿਆਵਾ ਦੀ ਭਰਮਾਰ

ਜ਼ੀਰਕਪੁਰ ‘ਚ ਸਮੱਸਿਆਵਾ ਦੀ ਭਰਮਾਰ

6 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

2 hours ago
ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਕੱਲ੍ਹ ਨੂੰ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਕੱਲ੍ਹ ਨੂੰ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

2 hours ago
ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

3 hours ago
ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

3 hours ago
ਪ੍ਰਧਾਨ ਮੰਤਰੀ ਮੋਦੀ ਕੱਲ੍ਹ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਕੱਲ੍ਹ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

3 hours ago
ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨੂੰ NIA ਦੀ ਦੋ-ਰੋਜ਼ਾ Anti-Terror ਕਾਨਫਰੰਸ ਦਾ ਕਰਨਗੇ ਉਦਘਾਟਨ 

ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨੂੰ NIA ਦੀ ਦੋ-ਰੋਜ਼ਾ Anti-Terror ਕਾਨਫਰੰਸ ਦਾ ਕਰਨਗੇ ਉਦਘਾਟਨ 

3 hours ago
ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

4 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

4 hours ago
ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

4 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
Hindi News
English News
Wednesday, November 18, 2026
No Result
View All Result
14 °c
Chandigarh
19 ° Thu
19 ° Fri
20 ° Sat
20 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜ਼ੀਰਕਪੁਰ ‘ਚ ਸਮੱਸਿਆਵਾ ਦੀ ਭਰਮਾਰ

August 28, 2020
in ਪੰਜਾਬ
ਜ਼ੀਰਕਪੁਰ ‘ਚ ਸਮੱਸਿਆਵਾ ਦੀ ਭਰਮਾਰ

ਜ਼ੀਰਕਪੁਰ ‘ਚ ਸਮੱਸਿਆਵਾ ਦੀ ਭਰਮਾਰ
ਜੁਆਇੰਟ ਐਕਸ਼ਨ ਕਮੇਟੀ ਇੱਕ ਸਤੰਬਰ ਨੂੰ ਕਰੇਗੀ ਕੌਸਲ ਦਾ ਘਰਾਓ
ਸਹੂਲਤਾਂ ਦੇ ਨਾਂ ‘ਤੇ ਮਿਲੇ ਸਿਰਫ ਝੂਠੇ ਵਾਅਦੇ
ਕੌਸਲ ਦੀ ਅਣਦੇਖੀ ਕਰਕੇ ਬਣੇ ਨਜ਼ਾਇਜ਼ ਹੋਟਲ
ਜੀਰਕਪੁਰ•, 28 ਅਗਸਤ (ਵਿਸ਼ਵ ਵਾਰਤਾ)- ਜ਼ੀਰਕਪੁਰ ਦੇ ਗਠਨ ਨੂੰ ਭਾਵੇਂ ਕਈ ਸਾਲ ਹੋ ਚੁੱਕੇ ਹਨ ਪ੍ਰੰਤੂ ਇੱਥੇ ਜਨ ਸਹੂਲਤਾਂ ਦੇ ਨਾਂਅ ‘ਤੇ ਅੱਜ ਤੱਕ ਕੁੱਝ ਨਹੀਂ ਮਿਲਿਆ ਹੈ। ਜਿਸਦੇ ਚੱਲਦੇ ਜੁਆਇੰਟ ਐਕਸ਼ਨ ਕਮੇਟੀ ਨੇ ਇੱਕ ਸਤੰਬਰ ਨੂੰ ਨਗਰ ਕੌਸਲ ਦਾ ਘਰਾਓ ਕਰਨ ਦਾ ਐਲਾਨ ਕੀਤਾ ਹੈ। ਜੁਆਇੰਟ ਐਕਸ਼ਨ ਕਮੇਟੀ ਦੇ ਪ੍ਰਧਾਨ ਸੁਖਦੇਵ ਸਿੰਘ ਚੌਧਰੀ ਨੇ ਮੀਟਿੰਗ ਤੋਂ ਬਾਅਦ ਜਾਰੀ ਜਾਣਕਾਰੀ ਵਿੱਚ ਕਿਹਾ ਕਿ ਜੀਰਕਪੁਰ ਦੇ ਵਿਕਾਸ ‘ਚ ਮੌਜੂਦਾ ਅਤੇ ਸਾਬਕਾ ਸਰਕਾਰਾਂ ਦਾ ਕੋਈ ਯੋਗਦਾਨ ਨਹੀਂ ਹੈ। ਇੱਥੇ ਬਿਲਡਰਾਂ ਨੇ ਬਹੁਮੰਜਲਾ ਇਮਾਰਤਾਂ ਤਾਂ ਬਣਾਈਆਂ ਪਰ ਉਨ•ਾਂ ਨੇ ਵੀ ਸਰਕਾਰੀ ਮਾਸਟਰ ਪਲਾਨ ਨੂੰ ਤੋੜਨ ਦੇ ਇਲਾਵਾ ਕੁਝ ਨਹੀਂ ਕੀਤਾ। ਸੁਖਦੇਵ ਚੌਧਰੀ ਨੇ ਦੱਸਿਆ ਕਿ ਕੌਸਲ ਵਿੱਚ ਕਈ ਪ੍ਰਧਾਨਾਂ ਦਾ ਕਾਰਜਕਾਲ ਪੂਰਾ ਹੋ ਚੁੱਕਿਆ ਹੈ ਅਤੇ ਪਰਿਸ਼ਦ ਦੇ ਸਾਬਕਾ ਪ੍ਰਧਾਨ ਵਿਧਾਇਕ ਬਣ ਚੁੱਕੇ ਹਨ। ਇਸਦੇ ਬਾਵਜੂਦ ਇੱਥੇ ਅਵਾਰਾ ਜਾਨਵਰਾਂ ਦੀਆਂ ਸਮੱਸਿਆ ਦਾ ਅੱਜ ਤੱਕ ਹੱਲ ਨਹੀਂ ਹੋ ਸਕਿਆ ਹੈ। ਸ਼ਹਿਰ ਦੀਆਂ ਕਾਲੋਨੀਆਂ ਵਿੱਚ ਸੀਵਰ ਓਵਰਫਲੋ ਦੀ ਸਮੱਸਿਆ ਆਮ ਹੈ। ਜ਼ੀਰਕਪੁਰ ‘ਚ ਪ੍ਰੀਸ਼ਦ ‘ਤੇ ਸਰਕਾਰ ਦੀ ਅਣਦੇਖੀ ਦੇ ਚਲਦੇ ਲਗਾਤਾਰ ਨਜ਼ਾਇਜ਼ ਉਸਾਰੀਆਂ ਹੋ ਰਹੀਆਂ ਹਨ। ਬਿਲਡਰ ਲਾਬੀ ਪ੍ਰੀਸ਼ਦ ਦੀ ਮਿਲੀਭੁਗਤ ਨਾਲ ਨਜ਼ਾਇਜ਼ ਕਾਲੋਨੀਆਂ ਦਾ ਨਿਰਮਾਣ ਕਰ ਰਹੀਆਂ ਹਨ।
ਉਨ•ਾਂ ਨੇ ਕਿਹਾ ਕਿ ਇੱਥੇ ਕਈ ਮਾਰਗ ਅਜਿਹੇ ਹਨ ਜਿੱਥੇ ਸੜਕਾਂ ਦੀ ਚੌੜਾਈ ਨੂੰ ਵੀ ਘੱਟ ਕਰ ਦਿੱਤਾ ਗਿਆ ਹੈ। ਉਨ•ਾਂ ਦੱਸਿਆ ਕਿ ਇੱਥੇ ਆਮ ਜਨਤਾ ਦੇ ਲਈ ਬਣੇ ਨੇਚਰ ਪਾਰਕਾਂ ਦੀ ਹਾਲਤ ਬਹੁਤ ਤਰਸਯੋਗ ਹੈ। ਰਿਹਾਇਸ਼ੀ ਖੇਤਰਾਂ ਵਿੱਚ ਗਲੀਆਂ ਟੁੱਟੀਆਂ ਪਈਆਂ ਹਨ। ਸਟਰੀਟ ਲਾਈਟਾਂ ਮਹੀਨਿਆਂ ਤੋਂ ਬੰਦ ਪਈਆਂ ਹਨ। ਨਗਰ ਪ੍ਰੀਸ਼ਦ ਦੇ ਅਧਿਕਾਰੀ ਕੋਈ ਸੁਣਵਾਈ ਨਹੀਂ ਕਰ ਰਹੇ ਹਨ। ਪ੍ਰੀਸ਼ਦ ਦੀ ਅਣਦੇਖੀ ਦੇ ਚਲਦ ਅੱਜ ਜ਼ੀਰਕਪੁਰ ਵਿੱਚ ਸੈਂਕੜਿਆਂ ਦੀ ਸੰਖਿਆਂ ਵਿੱਚ ਨਜ਼ਾਇਜ਼ ਹੋਟਲ ਬਣ ਰਹੇ ਹਨ। ਜਿੱਥੇ ਕਈ ਤਰ•ਾਂ ਦੇ ਅਨੈਤਿਕ ਕਾਰਜ ਹੁੰਦੇ ਹਨ। ਉਨ•ਾਂ ਦੱਸਿਆ ਕਿ ਇਨ•ਾਂ ਸਮੱਸਿਆਵਾਂ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ, ਸਥਾਨਕ ਸਰਕਾਰਾਂ ਮੰਤਰੀ ਨੁੰ ਵੀ ਪੱਤਰ ਲਿਖੇ ਜਾ ਚੁੱਕੇ ਹਨ ਪਰੰਤੂ ਹਾਲੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ। ਸੁਖਦੇਵ ਚੌਧਰੀ ਨੇ ਦੱਸਿਆ ਕਿ ਜੁਆਇੰਟ ਐਕਸ਼ਨ ਕਮੇਟੀ ਦੀ ਬੈਠਕ ਵਿੱਚ ਜ਼ੀਰਕਪੁਰ ਦੀ ਸਮੱਸਿਆਵਾਂ ‘ਤੇ ਵਿਸਥਾਰ ਚਰਚਾ ਦੇ ਬਾਦ ਫੈਸਲਾ ਲਿਆ ਗਿਆ ਕਿ ਇੱਕ ਸਤੰਬਰ ਨੂੰ ਪ੍ਰੀਸ਼ਦ ਘਰਾਓ ਕੀਤਾ ਜਾਵੇਗਾ। ਉਨ•ਾਂ ਜ਼ੀਰਕਪੁਰ ਵਾਸੀਆਂ ਨੂੰ ਘਰਾਓ ਵਿੱਚ ਵੱਧ ਚੜ•• ਕੇ ਹਿੱਸਾ ਲੈਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਇਸ ਘਰਾਓ ‘ਚ ਸ਼ਹਿਰ ਦੀਆਂ ਸਾਰੀਆਂ ਸੋਸਾਇਟੀਆਂ ਦੇ ਪ੍ਰਧਾਨ ‘ਤੇ ਸਕੱਤਰਾਂ ਦੇ ਇਲਾਵਾ ਸਾਰੇ ਖੇਤਰਾਂ ਦੇ ਨੁਮਾਇੰਦੇ ਭਾਗ ਲੈਣਗੇ। ਉਨ•ਾਂ ਕਿਹਾ ਕਿ ਪ੍ਰੀਸ਼ਦ ਅਧਿਕਾਰੀਆਂ ਦਾ ਘਰਾਓ ਕਰਨ ਦੇ ਬਾਦ ਸੀਐਮ ਆਵਾਸ ਵੱਲ ਕੂਚ ਕੀਤਾ ਜਾਵੇਗਾ।

Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 18, 2026
0

ਚੰਡੀਗੜ੍ਹ, 18 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

by Navjot
November 18, 2026
0

  ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਮਾਨ ਨੇ 24 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ...

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

by Ankit
November 18, 2026
0

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ):- ਰਾਜ ਚੋਣ...

ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

by Ankit
November 18, 2026
0

ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ — ਪੰਜਾਬ ਦੇ ਸਿਹਤ ਮੰਤਰੀ ਵੱਲੋਂ ਦਵਾਈਆਂ ਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 18, 2026
0

ਚੰਡੀਗੜ੍ਹ, 18 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Asian Champions Trophy : ਭਾਰਤੀ ਹਾਕੀ ਟੀਮ ਨੇ ਫਾਈਨਲ ਵਿੱਚ ਕੀਤਾ ਪ੍ਰਵੇਸ਼ ; ਸੈਮੀਫਾਈਨਲ ਵਿੱਚ ਦੱਖਣੀ ਕੋਰੀਆ ਨੂੰ 8-1 ਨਾਲ ਹਰਾਇਆ

Asian Champions Trophy : ਭਾਰਤੀ ਹਾਕੀ ਟੀਮ ਨੇ ਫਾਈਨਲ ਵਿੱਚ ਕੀਤਾ ਪ੍ਰਵੇਸ਼ ; ਸੈਮੀਫਾਈਨਲ ਵਿੱਚ ਦੱਖਣੀ ਕੋਰੀਆ ਨੂੰ 8-1 ਨਾਲ ਹਰਾਇਆ

by Navjot
2 weeks ago
0

    ਚੰਡੀਗੜ੍ਹ, 4 ਨਵੰਬਰ (ਵਿਸ਼ਵ ਵਾਰਤਾ)  ਸੈਮੀਫਾਈਨਲ ਵਿੱਚ ਦੱਖਣੀ ਕੋਰੀਆ 'ਤੇ 8-1 ਦੀ ਜਿੱਤ ਦਰਜ ਕਰਕੇ, ਭਾਰਤ ਨੇ 2026...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 