ਚੰਡੀਗੜ, 3 ਅਪ੍ਰੈਲ – ਜ਼ੀਰਕਪੁਰ ਪੁਲਿਸ ਨੇ ਅੱਜ ਇੱਕ ਨਿੱਜੀ ਬੱਸ ਵਿਚੋਂ 54 ਲੱਖ ਰੁਪਏ ਦੀ ਨਗਦੀ ਫੜੀ ਹੈ। ਜ਼ੀਰਕਪੁਰ ਪੁਲਿਸ ਵੱਲੋਂ ਨਾਕੇ ਦੌਰਾਨ ਜਦੋਂ ਨਿੱਜੀ ਕੰਪਨੀ ਦੀ ਬੱਸ ਨੂੰ ਰੋਕਿਆ ਗਿਆ ਤਾਂ ਬੱਸ ਦੀ ਡਿੱਗੀ ਵਿਚੋਂ 54 ਲੱਖ ਰੁਪਏ ਬਰਾਮਦ ਹੋਏ। ਇਸ ਦੌਰਾਨ ਪੁਲਿਸ ਨੇ ਇਸ ਪੈਸੇ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿਤੀ ਹੈ।
ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ
ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਕਿਹਾ ਕਿ ਅਸਲੀ ਬੰਦੀ ਸਿੰਘ ਉਹ ਜਿਹਨਾਂ ਨੇ ਆਪਣੀ...