• Latest
  • Trending

ਫ਼ਤਹਿ ਸਿੰਘ ਤੋਂ ਬਾਅਦ ਨਵਾਂਸ਼ਹਿਰ ਦੇ 7 ਹੋਰ ਮਰੀਜ਼ਾਂ ਨੇ ਕੋਰੋਨਾ ’ਤੇ ਹਾਸਲ ਕੀਤੀ ਫ਼ਤਹਿ

7 years ago
ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

5 minutes ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

14 minutes ago
ਭਾਰਤ ਅਤੇ ਮਿਸਰ ਨੇ ਵਪਾਰ ਅਤੇ ਨਿਵੇਸ਼ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ 

ਭਾਰਤ ਅਤੇ ਮਿਸਰ ਨੇ ਵਪਾਰ ਅਤੇ ਨਿਵੇਸ਼ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ 

16 minutes ago
ਚੱਕਰਵਾਤ ‘Akwan’ ਦੇ ਹੋਰ ਤੇਜ਼ ਹੋਣ ਦੀ ਸੰਭਾਵਨਾ ; 18-19 ਨਵੰਬਰ ਨੂੰ ਚੇਨਈ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ

ਚੱਕਰਵਾਤ ‘Akwan’ ਦੇ ਹੋਰ ਤੇਜ਼ ਹੋਣ ਦੀ ਸੰਭਾਵਨਾ ; 18-19 ਨਵੰਬਰ ਨੂੰ ਚੇਨਈ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ

19 minutes ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

1 hour ago
ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਰਹੇਗਾ ਸਾਫ਼ : ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਰਹੇਗਾ ਸਾਫ਼ : ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ

2 hours ago
ਪ੍ਰਿੰਸ ਵਿਲੀਅਮ ਅਤੇ ਰਾਜਕੁਮਾਰੀ ਕੈਥਰੀਨ ਅੱਜ ਪਹੁੰਚਣਗੇ ਮੁੰਬਈ ; ‘ਅਰਥਸ਼ਾਟ ਪ੍ਰਾਈਜ਼’ ਸਮਾਰੋਹ ‘ਚ ਕਰਨਗੇ ਸ਼ਿਰਕਤ

ਪ੍ਰਿੰਸ ਵਿਲੀਅਮ ਅਤੇ ਰਾਜਕੁਮਾਰੀ ਕੈਥਰੀਨ ਅੱਜ ਪਹੁੰਚਣਗੇ ਮੁੰਬਈ ; ‘ਅਰਥਸ਼ਾਟ ਪ੍ਰਾਈਜ਼’ ਸਮਾਰੋਹ ‘ਚ ਕਰਨਗੇ ਸ਼ਿਰਕਤ

2 hours ago
ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

2 hours ago
ਪੰਜਾਬ ਵਿੱਚ ਜਨਗਣਨਾ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ

ਪੰਜਾਬ ਵਿੱਚ ਜਨਗਣਨਾ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ

2 hours ago
Chhath Puja 2026 : ਛਠ ਮਹਾਪਰਵ ਦਾ ਅੱਜ ਆਖਰੀ ਦਿਨ ; ਉਗਦੇ ਸੂਰਜ ਨੂੰ ‘ਅਰਘ’ ਦੇਣ ਦੇ ਨਾਲ ਸੰਪੰਨ ਹੋਈ ਛਠ ਪੂਜਾ

Chhath Puja 2026 : ਛਠ ਮਹਾਪਰਵ ਦਾ ਅੱਜ ਆਖਰੀ ਦਿਨ ; ਉਗਦੇ ਸੂਰਜ ਨੂੰ ‘ਅਰਘ’ ਦੇਣ ਦੇ ਨਾਲ ਸੰਪੰਨ ਹੋਈ ਛਠ ਪੂਜਾ

2 hours ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

3 hours ago
Hukamnama Sri Darbar Sahib Today – 16 November 2026 | Ang 680 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 November 2026 | Ang 680 I ਅੱਜ ਦਾ ਹੁਕਮਨਾਮਾ

3 hours ago
Hindi News
English News
Monday, November 16, 2026
No Result
View All Result
22 °c
Chandigarh
20 ° Tue
20 ° Wed
19 ° Thu
20 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਫ਼ਤਹਿ ਸਿੰਘ ਤੋਂ ਬਾਅਦ ਨਵਾਂਸ਼ਹਿਰ ਦੇ 7 ਹੋਰ ਮਰੀਜ਼ਾਂ ਨੇ ਕੋਰੋਨਾ ’ਤੇ ਹਾਸਲ ਕੀਤੀ ਫ਼ਤਹਿ

April 7, 2020
in ਖਬਰਾਂ, ਪੰਜਾਬ

ਡੀ ਸੀ ਵਿਨੈ ਬਬਲਾਨੀ ਤੇ ਐਸ ਐਸ ਪੀ ਅਲਕਾ ਮੀਨਾ ਨੇ ਫੁੱਲ ਦੇ ਕੇ ਕੀਤਾ ਸੁਆਗਤ

ਦੋ ਹੋਰ ਮਰੀਜ਼ਾਂ ਦੇ ਆਈਸੋਲੇਸ਼ਨ ਬਾਅਦ ਪਹਿਲੀ ਵਾਰ ਹੋਏ ਟੈਸਟ ਨੈਗੇਟਿਵ ਆਏ

ਡਿਪਟੀ ਕਮਿਸ਼ਨਰ ਨੇ ਠੀਕ ਹੋਣ ਵਾਲਿਆਂ ਦੀ ਮਜ਼ਬੂਤ ਇੱਛਾ ਸ਼ਕਤੀ ਦੀ ਦਿੱਤੀ ਦਾਦ
ਨਵਾਂਸ਼ਹਿਰ, 7 ਅਪਰੈਲ( ਵਿਸ਼ਵ ਵਾਰਤਾ)-ਕੋਵਿਡ-19 ਨਾਲ ਜੰਗ ਲੜ ਰਹੇ ਸ਼ਹੀਦ ਭਗਤ ਸਿੰਘ ਨਗਰ ਦੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਲੋਕਾਂ ਨੂੰ ਅੱਜ ਜ਼ਿਲ੍ਹਾ ਸਿਵਲ ਹਸਪਤਾਲ ਨਵਾਂਸ਼ਹਿਰ ਦੇ ਆਈਸੋਲੇਸ਼ਨ ਵਾਰਡ ’ਚੋਂ 8 ਮਰੀਜ਼ਾਂ ਦੇ ਸਿਹਤਯਾਬ ਹੋ ਕੇ ਨਿਕਲਣ ਨਾਲ ਵੱਡੀ ਸਫ਼ਲਤਾ ਮਿਲੀ ਹੈ।
ਇਨ੍ਹਾਂ ਸਿਹਤਯਾਬ ਹੋਏ ਮਰੀਜ਼ਾਂ ’ਚ ਬਾਬਾ ਗੁਰਬਚਨ ਸਿੰਘ ਪਠਲਾਵਾ (78), ਬਾਬਾ ਦਲਜਿੰਦਰ ਸਿੰਘ ਝਿੱਕਾ (60), ਸਰਪੰਚ ਹਰਪਾਲ ਸਿੰਘ ਪਠਲਾਵਾ (48) ਤੋਂ ਇਲਾਵਾ ਮਿ੍ਤਕ ਬਲਦੇਵ ਸਿੰਘ ਪਠਲਾਵਾ ਦੇ ਪੁੱਤਰ ਫ਼ਤਿਹ ਸਿੰਘ (35), ਪੋਤਰੀਆਂ ਹਰਪ੍ਰੀਤ ਕੌਰ (18), ਕਿਰਨਪ੍ਰੀਤ ਕੌਰ (12) ਤੇ ਗੁਰਲੀਨ ਕੌਰ (8), ਪੋਤਾ ਮਨਜਿੰਦਰ ਸਿੰਘ (2) ਸ਼ਾਮਿਲ ਹਨ।
ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਅਤੇ ਐਸ ਐਸ ਪੀ ਅਲਕਾ ਮੀਨਾ ਨੇ ਅੱਜ ਆਈਸੋਲੇਸ਼ਨ ਵਾਰਡ ’ਚੋਂ ਬਾਹਰ ਆਏ ਇਨ੍ਹਾਂ ਸਾਰੇ ਵਿਅਕਤੀਆਂ/ਬੱਚਿਆਂ ਨੂੰ ਫੁੱਲ ਦੇ ਕੇ ਉਨ੍ਹਾਂ ਦਾ ਸੁਆਗਤ ਕੀਤਾ ਅਤੇ ਉਨ੍ਹਾਂ ਵੱਲੋਂ ਬਿਮਾਰੀ ਨਾਲ ਲੜਨ ਲਈ ਦਿਖਾਏ ਹੌਂਸਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਆਈਸੋਲੇਸ਼ਨ ’ਚ ਇਲਾਜ ਅਧੀਨ ਸਮੂਹ ਕੋਵਿਡ-19 ਮਰੀਜ਼ਾਂ ਨੂੰ ਆਪਣੇ ਵੱਲੋਂ ਚੰਗੀ ਸਾਂਭ-ਸੰਭਾਲ ਦੇਣ ਦਾ ਉਪਰਾਲਾ ਕੀਤਾ ਗਿਆ ਤਾਂ ਜੋ ਉਹ ਜਲਦ ਸਿਹਤਯਾਬ ਹੋ ਸਕਣ।
ਉਨ੍ਹਾਂ ਕਿਹਾ ਕਿ ਬਾਬਾ ਬਲਦੇਵ ਸਿੰਘ ਦੀ ਮੌਤ ਬਾਅਦ 18 ਮਰੀਜ਼ਾਂ ਦੇ ਇੱਕ ਦਮ ਆਈਸੋਲੇਸ਼ਨ ’ਚ ਆਉਣ ਨਾਲ ਜ਼ਿਲ੍ਹੇ ’ਚ ਕੋਵਿਡ-19 ਕਾਰਨ ਬਣੇ ਦਹਿਸ਼ਤ ਦੇ ਮਾਹੌਲ ਨੂੰ ਇਨ੍ਹਾਂ 8 ਮਰੀਜ਼ਾਂ ਦੇ ਸਿਹਤਮੰਦ ਹੋਣ ਨਾਲ ਠੱਲ੍ਹ ਪਈ ਹੈ। ਉਨ੍ਹਾਂ ਕਿਹਾ ਕਿ ਅਗਲੇ ਦਿਨਾਂ ’ਚ ਪ੍ਰਮਾਤਮਾ ਦੀ ਕਿਰਪਾ ਨਾਲ ਬਾਕੀ ਮਰੀਜ਼ ਵੀ ਸਿਹਤਯਾਬ ਹੋ ਕੇ ਬਾਹਰ ਨਿਕਲਣਗੇ।
ਉਨ੍ਹਾਂ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ-19 ਨਾਲ ਲੜੀ ਜਾ ਰਹੀ ਜੰਗ ’ਚ ਅਵੇਸਲੇ ਨਾ ਹੋਣ ਬਲਿਕ ਘਰਾਂ ’ਚ ਰਹਿਣ, ਹੱਥ ਵਾਰ-ਵਾਰ ਧੋਣ, ਭੀੜ ਤੋਂ ਦੂਰੀ ਰੱਖਣ ਅਤੇ ਇੱਕ ਦੂਸਰੇ ਤੋਂ ਵੀ ਡੇਢ ਮੀਟਰ ਦਾ ਫ਼ਾਸਲਾ ਬਣਾ ਕੇ ਰੱਖਣ। ਉਨ੍ਹਾਂ ਕਿਹਾ ਕਿ ਹੁਣ ਜਦੋਂ ਜ਼ਿਲ੍ਹਾ ਬਹੁਤ ਵੱਡੀ ਮੁਸ਼ਕਿਲ ਨੂੰ ਸਰ ਕਰਕੇ ਅੱਗੇ ਵੱਧ ਰਿਹਾ ਹੈ ਤਾਂ ਸਾਡੀ ਇਹਤਿਆਤ ਰੱਖਣ ਦੀ ਜ਼ਿੰਮੇਵਾਰੀ ਹੋਰ ਵੀ ਵਧ ਜਾਂਦੀ ਹੈ।
ਐਸ ਐਸ ਪੀ ਅਲਕਾ ਮੀਨਾ ਨੇ ਸਮੂਹ ਸਿਹਤਯਾਬ ਹੋਏ ਵਿਅਕਤੀਆਂ ਅਤੇ ਬੱਚਿਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਵੱਲੋਂ ਬਿਮਾਰੀ ਨਾਲ ਲੜਨ ਲਈ ਦਿਖਾਏ ਅਸਾਧਾਰਨ ਹੌਂਸਲੇ ਦੀ ਪ੍ਰਸ਼ੰਸਾ ਕੀਤੀ।
ਬਾਅਦ ਵਿੱਚ ਡਿਪਟੀ ਕਮਿਸ਼ਨਰ ਨੇ ਹਸਪਤਾਲ ਦੇ ਮੈਡੀਕਲ ਸਟਾਫ਼ ਅਤੇ ਸਿਹਤ ਵਿਭਾਗ ਦੇ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਕੋਵਿਡ-19 ਨੂੰ ਮਾਤ ਦੇਣ ’ਚ ਨਿਭਾਏ ਰੋਲ ਦੀ ਵੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਫੁੱਲ ਭੇਟ ਕੀਤੇ। ਇਸ ਮੌਕੇ ਏ ਡੀ ਸੀ ਅਦਿਤਿਆ ਉੱਪਲ, ਸਿਵਲ ਸਰਜਨ ਡਾ. ਰਜਿੰਦਰ ਭਾਟੀਆ, ਡੀ ਐਸ ਪੀ ਦੀਪਿਕਾ ਸਿੰਘ ਤੇ ਹਰਨੀਲ ਸਿੰਘ, ਐਸ ਐਮ ਓ ਡਾ. ਹਰਵਿੰਦਰ ਸਿੰਘ ਵੀ ਮੌਜੂਦ ਸਨ।
ਕੈਪਸ਼ਨ: ਡੀ ਸੀ ਵਿਨੈ ਬਬਲਾਨੀ ਅਤੇ ਐਸ ਐਸ ਪੀ ਅਲਕਾ ਮੀਨਾ ਤੇ ਹੋਰ ਅਧਿਕਾਰੀ ਸਿਹਤਯਾਬ ਹੋਏ ਸਰਪੰਚ ਹਰਪਾਲ ਸਿੰਘ ਪਠਲਾਵਾ ਨੂੰ ਫੁੱਲ ਭੇਟ ਕਰਦੇ ਹੋਏ।

2. ਡੀ ਸੀ ਵਿਨੈ ਬਬਲਾਨੀ ਅਤੇ ਐਸ ਐਸ ਪੀ ਅਲਕਾ ਮੀਨਾ ਤੇ ਹੋਰ ਅਧਿਕਾਰੀ ਸਿਹਤਯਾਬ ਹੋਏ ਬਾਬਾ ਗੁਰਬਚਨ ਸਿੰਘ ਪਠਲਾਵਾ, ਬਾਬਾ ਦਲਜਿੰਦਰ ਸਿੰਘ ਝਿੱਕਾ, ਫ਼ਤਿਹ ਸਿੰਘ ਤੇ ਬੱਚਿਆਂ ਨਾਲ ਦਿਖਾਈ ਦੇ ਰਹੇ ਹਨ।
3਼ ਕੋਵਿਡ-19 ਤੋਂ ਮੁਕਤ ਹੋਏ ਸਵਰਗੀ ਬਲਦੇਵ ਸਿੰਘ ਦੀਆਂ ਪੋਤਰੀਆਂ, ਉਨ੍ਹਾਂ ਦੇ ਪੁੱਤਰ ਫ਼ਤਿਹ ਸਿੰਘ ਨਾਲ ਨਜ਼ਰ ਆ ਰਹੀਆਂ ਹਨ।
4. ਡੀ ਸੀ ਵਿਨੈ ਬਬਲਾਨੀ ਅਤੇ ਐਸ ਐਸ ਪੀ ਅਲਕਾ ਮੀਨਾ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਹਸਪਤਾਲ ਦੇ ਸਟਾਫ਼ ਨੂੰ ਫੁੱਲ ਭੇਟ ਕਰਦੇ ਹੋਏ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

by Navjot
November 16, 2026
0

  ਚਮੋਲੀ, 16 ਨਵੰਬਰ (ਵਿਸ਼ਵ ਵਾਰਤਾ) - ਸ੍ਰੀ ਬਦਰੀਨਾਥ ਧਾਮ ਦੇ ਕਪਾਟ ਸੋਮਵਾਰ ਨੂੰ ਸਰਦੀਆਂ ਦੇ ਮੌਸਮ ਲਈ ਬੰਦ ਹੋ...

ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

by Navjot
November 16, 2026
0

  ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਦੀ ਤਾਜ਼ਾ ਰਿਪੋਰਟ ਅਨੁਸਾਰ, ਪੰਜਾਬ ਭਰ ਵਿੱਚ ਝੋਨੇ...

ਭਾਰਤ ਅਤੇ ਮਿਸਰ ਨੇ ਵਪਾਰ ਅਤੇ ਨਿਵੇਸ਼ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ 

ਭਾਰਤ ਅਤੇ ਮਿਸਰ ਨੇ ਵਪਾਰ ਅਤੇ ਨਿਵੇਸ਼ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ 

by Navjot
November 16, 2026
0

    ਕਾਹਿਰਾ, 16 ਨਵੰਬਰ (ਵਿਸ਼ਵ ਵਾਰਤਾ) - ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਨੇ ਇੱਥੇ ਕਈ ਉੱਚ ਅਧਿਕਾਰੀਆਂ ਅਤੇ...

ਚੱਕਰਵਾਤ ‘Akwan’ ਦੇ ਹੋਰ ਤੇਜ਼ ਹੋਣ ਦੀ ਸੰਭਾਵਨਾ ; 18-19 ਨਵੰਬਰ ਨੂੰ ਚੇਨਈ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ

ਚੱਕਰਵਾਤ ‘Akwan’ ਦੇ ਹੋਰ ਤੇਜ਼ ਹੋਣ ਦੀ ਸੰਭਾਵਨਾ ; 18-19 ਨਵੰਬਰ ਨੂੰ ਚੇਨਈ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ

by Navjot
November 16, 2026
0

  ਚੇਨਈ, 16 ਨਵੰਬਰ (ਵਿਸ਼ਵ ਵਾਰਤਾ) - ਚੇਨਈ ਮੌਸਮ ਵਿਭਾਗ ਨੇ ਦੱਸਿਆ ਹੈ ਕਿ ਬੰਗਾਲ ਦੀ ਖਾੜੀ ਵਿੱਚ ਸੋਮਵਾਰ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

by Navjot
November 16, 2026
0

  ਚਮੋਲੀ, 16 ਨਵੰਬਰ (ਵਿਸ਼ਵ ਵਾਰਤਾ) - ਸ੍ਰੀ ਬਦਰੀਨਾਥ ਧਾਮ ਦੇ ਕਪਾਟ ਸੋਮਵਾਰ ਨੂੰ ਸਰਦੀਆਂ ਦੇ ਮੌਸਮ ਲਈ ਬੰਦ ਹੋ...

Most Popular

Cricket : ਭਾਰਤ ਬਨਾਮ ਵੈਸਟਇੰਡੀਜ਼ ; ਪੰਜਵਾਂ ਟੀ-20 ਮੈਚ ; ਮੀਂਹ ਕਾਰਨ ਟਾਸ ‘ਚ ਹੋਈ ਦੇਰੀ ; ਹੁਣ 9-9 ਓਵਰਾਂ ਦਾ ਹੋਵੇਗਾ ਮੈਚ

Cricket : ਭਾਰਤ ਬਨਾਮ ਵੈਸਟਇੰਡੀਜ਼ ; ਪੰਜਵਾਂ ਟੀ-20 ਮੈਚ ; ਮੀਂਹ ਕਾਰਨ ਟਾਸ ‘ਚ ਹੋਈ ਦੇਰੀ ; ਹੁਣ 9-9 ਓਵਰਾਂ ਦਾ ਹੋਵੇਗਾ ਮੈਚ

by Navjot
4 weeks ago
0

Cricket : ਭਾਰਤ ਬਨਾਮ ਵੈਸਟਇੰਡੀਜ਼ ; ਪੰਜਵਾਂ ਟੀ-20 ਮੈਚ ; ਮੀਂਹ ਕਾਰਨ ਟਾਸ ‘ਚ ਹੋਈ ਦੇਰੀ ; ਹੁਣ 9-9 ਓਵਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 