ਫ਼ਰੀਦਕੋਟ ਹਲਕੇ ‘ਚ ਹੋਰ ਮਜ਼ਬੂਤ ਹੋਈ ‘ਆਪ
ਰਾਜਾ ਵੜਿੰਗ ਦੇ ਕਰੀਬੀ ਰਿਸ਼ਤੇਦਾਰ ਅਰਸ਼ ਸੱਚਰ ਸਾਥੀਆਂ ਸਣੇ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ
ਚੰਡੀਗੜ੍ਹ, 14ਮਈ(ਵਿਸ਼ਵ ਵਾਰਤਾ) ਫ਼ਰੀਦਕੋਟ ਹਲਕੇ ਵਿੱਚ ਆਮ ਆਦਮੀ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੀ ਹੈ ਤੇ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਰਾਜਾ ਵੜਿੰਗ ਦੇ ਕਰੀਬੀ ਰਿਸ਼ਤੇਦਾਰ ਅਰਸ਼ ਸੱਚਰ ਅੱਜ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਉਹਨਾਂ ਦਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਵਿੱਚ ਸਵਾਗਤ ਕੀਤਾ।
https://x.com/AAPPunjab/status/1790338599667519690?t=7s7aurUd58–anOL020RdQ&s=08