ਫ਼ਿਰੋਜ਼ਪੁਰ: ਭਾਰਤ-ਪਾਕਿ ਕੌਮਾਂਤਰੀ ਸਰਹੱਦ ‘ਤੇ ਪੈਂਦੀ ਬੀ. ਐੱਸ. ਐੱਫ. ਦੀ ਚੌਕੀ ਬਸਤੀ ਰਾਮ ਲਾਲ ਦੇ ਖੇਤਰ ‘ਚੋਂ ਪਾਕਿਸਤਾਨ ਤੋਂ ਆਈ ਹੈਰੋਇਨ ਦੀ ਖੇਪ ਬਰਾਮਦ ਕਰਨ ‘ਚ ਫ਼ਿਰੋਜ਼ਪੁਰ ਪੁਲਿਸ ਨੇ ਸਫਲਤਾ ਹਾਸਲ ਕੀਤੀ ਹੈ। ਇਸ ਦੀ ਪੁਸ਼ਟੀ ਕਰਦਿਆਂ ਡੀ. ਐੱਸ. ਪੀ. ਡੀ. ਸੁਖਵਿੰਦਰਪਾਲ ਸਿੰਘ ਨੇ ਦੱਸਿਆ ਕਿ ਸੀ. ਆਈ. ਏ. ਸਟਾਫ਼ ਫ਼ਿਰੋਜ਼ਪੁਰ ਅਤੇ ਬੀ. ਐੱਸ. ਐੱਫ. ਵਲੋਂ ਚਲਾਈ ਗਈ ਸਾਂਝੀ ਮੁਹਿੰਮ ਦੌਰਾਨ ਕੰਡਿਆਲੀ ਤਾਰ ਦੇ ਪਾਰੋਂ ਢਾਈ ਕਿੱਲੋ ਦੇ ਕਰੀਬ ਹੈਰੋਇਨ ਬਰਾਮਦ ਹੋਈ ਹੈ, ਜਿਸ ਦੀ ਕੌਮਾਂਤਰੀ ਬਾਜ਼ਾਰ ‘ਚ ਕੀਮਤ 12 ਕਰੋੜ ਰੁਪਏ ਦੇ ਕਰੀਬ ਬਣਦੀ ਹੈ।
ਬਠਿੰਡਾ ਹਲਕੇ ਨੂੰ ਸੱਨਅਤੀ ਹੱਬ ਵਜੋਂ ਵਿਕਸਤ ਕਰਾਂਗੇ: ਗੁਰਮੀਤ ਸਿੰਘ ਖੁੱਡੀਆਂ
ਬਠਿੰਡਾ, 19 ਮਈ( ਵਿਸ਼ਵ ਵਾਰਤਾ)-: ਲੋਕ ਸਭਾ ਬਠਿੰਡਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਨੇ ਬਠਿੰਡਾ ਹਲਕੇ...