• Latest
  • Trending
ਫ਼ੇਜ਼ 3ਬੀ1 ਦਾ ਮੁੱਢਲਾ ਸਿਹਤ ਕੇਂਦਰ ਅਪਗ੍ਰੇਡ ਕਰ ਕੇ ਕਮਿਊਨਿਟੀ ਹੈਲਥ ਸੈਂਟਰ ਬਣਾਉਣ ਨੂੰ ਹਰੀ ਝੰਡੀ-ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ

ਫ਼ੇਜ਼ 3ਬੀ1 ਦਾ ਮੁੱਢਲਾ ਸਿਹਤ ਕੇਂਦਰ ਅਪਗ੍ਰੇਡ ਕਰ ਕੇ ਕਮਿਊਨਿਟੀ ਹੈਲਥ ਸੈਂਟਰ ਬਣਾਉਣ ਨੂੰ ਹਰੀ ਝੰਡੀ-ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ

6 years ago
National: ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਮੁਕਾਬਲੇ ਵਿੱਚ ਢੇਰ

National: ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਮੁਕਾਬਲੇ ਵਿੱਚ ਢੇਰ

13 minutes ago
National: ਆਜ਼ਮ ਖਾਨ ਨੂੰ ਹਾਈ ਕੋਰਟ ਤੋਂ ਫਿਰ ਜ਼ਮਾਨਤ ਮਿਲੀ, ਅੱਜ ਰਿਹਾਈ ਸੰਭਵ

National: ਆਜ਼ਮ ਖਾਨ ਨੂੰ ਹਾਈ ਕੋਰਟ ਤੋਂ ਫਿਰ ਜ਼ਮਾਨਤ ਮਿਲੀ, ਅੱਜ ਰਿਹਾਈ ਸੰਭਵ

41 minutes ago
National: ਭਾਰਤ ਮੰਡਪਮ ’ਚ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ

National: ਭਾਰਤ ਮੰਡਪਮ ’ਚ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ

1 hour ago
Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

1 hour ago
ਪ੍ਰਿੰਸ ਵਿਲੀਅਮ ਅਤੇ ਕੇਟ ਮਿਡਲਟਨ ਅੱਜ ਦਿੱਲੀ ਪਹੁੰਚਣਗੇ, PM ਮੋਦੀ ਨਾਲ ਕਰਨਗੇ ਮੁਲਾਕਾਤ

ਪ੍ਰਿੰਸ ਵਿਲੀਅਮ ਅਤੇ ਕੇਟ ਮਿਡਲਟਨ ਅੱਜ ਦਿੱਲੀ ਪਹੁੰਚਣਗੇ, PM ਮੋਦੀ ਨਾਲ ਕਰਨਗੇ ਮੁਲਾਕਾਤ

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

2 hours ago
International: ਸਾਈਬੇਰੀਆ ਵਿੱਚ ਰੂਸ ਦਾ ਫੌਜੀ ਜਹਾਜ਼ ਕ੍ਰੈਸ਼: 19 ਮੌਤਾਂ

International: ਸਾਈਬੇਰੀਆ ਵਿੱਚ ਰੂਸ ਦਾ ਫੌਜੀ ਜਹਾਜ਼ ਕ੍ਰੈਸ਼: 19 ਮੌਤਾਂ

3 hours ago
Punjab: ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਆਉਣਗੇ ਪੰਜਾਬ

Punjab: ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਆਉਣਗੇ ਪੰਜਾਬ

3 hours ago
Punjab: ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ 7-ਮੈਂਬਰੀ ਤਾਲਮੇਲ ਕਮੇਟੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਾਹਿਰ ਪੈਨਲ ਨਾਲ ਕਰੇਗੀ ਮੁਲਾਕਾਤ

Punjab: ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ 7-ਮੈਂਬਰੀ ਤਾਲਮੇਲ ਕਮੇਟੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਾਹਿਰ ਪੈਨਲ ਨਾਲ ਕਰੇਗੀ ਮੁਲਾਕਾਤ

3 hours ago
Punjab ਦੇ ਇਸ ਜ਼ਿਲ੍ਹੇ ‘ਚ ਅੱਜ ਲੋਕਲ ਛੁੱਟੀ ਦਾ ਐਲਾਨ

Punjab ਦੇ ਇਸ ਜ਼ਿਲ੍ਹੇ ‘ਚ ਅੱਜ ਲੋਕਲ ਛੁੱਟੀ ਦਾ ਐਲਾਨ

3 hours ago
Hukamnama Sri Darbar Sahib Today – 18 November 2026 | Ang 609 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 18 November 2026 | Ang 609 I ਅੱਜ ਦਾ ਹੁਕਮਨਾਮਾ

5 hours ago
Hindi News
English News
Wednesday, November 18, 2026
No Result
View All Result
20 °c
Chandigarh
19 ° Thu
19 ° Fri
20 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਫ਼ੇਜ਼ 3ਬੀ1 ਦਾ ਮੁੱਢਲਾ ਸਿਹਤ ਕੇਂਦਰ ਅਪਗ੍ਰੇਡ ਕਰ ਕੇ ਕਮਿਊਨਿਟੀ ਹੈਲਥ ਸੈਂਟਰ ਬਣਾਉਣ ਨੂੰ ਹਰੀ ਝੰਡੀ-ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ

July 20, 2020
in ਪੰਜਾਬ

• ਸਟਾਫ਼ ਦੀ ਘਾਟ ਦੂਰ ਕਰਨ ਲਈ ਨਵੀਆਂ ਆਸਾਮੀਆਂ ਸਿਰਜਣ ਲਈ ਦੋ ਦਿਨਾਂ ਵਿੱਚ ਮੰਗੀ ਤਜਵੀਜ਼
• ਦਸ ਕਰੋੜ ਰੁਪਏ ਦੀ ਆਵੇਗੀ ਲਾਗਤ
ਐਸ.ਏ.ਐਸ. ਨਗਰ, 20 ਜੁਲਾਈ (ਵਿਸ਼ਵ ਵਾਰਤਾ)-ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਿਹਤ ਸੇਵਾਵਾਂ ਵਿੱਚ ਵਿਆਪਕ ਸੁਧਾਰ ਲਿਆਉਣ ਦੇ ਅਹਿਦ ਨਾਲ ਜਿੱਥੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿੱਚ ਵੱਡੇ ਪੱਧਰ ਉਤੇ ਮੁਲਾਜ਼ਮਾਂ ਦੀ ਭਰਤੀ ਕਰ ਰਹੀ ਹੈ, ਉਥੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਲਈ ਵੀ ਇਨਕਲਾਬੀ ਕਦਮ ਚੁੱਕੇ ਜਾ ਰਹੇ ਹਨ। ਇਸੇ ਵਚਨਬੱਧਤਾ ਤਹਿਤ ਮੁਹਾਲੀ ਦੇ ਫ਼ੇਜ਼-3ਬੀ1 ਦੇ ਮੁੱਢਲੇ ਸਿਹਤ ਕੇਂਦਰ ਨੂੰ ਅਪਗ੍ਰੇਡ ਕਰ ਕੇ ਕਮਿਊਨਿਟੀ ਹੈਲਥ ਸੈਂਟਰ ਬਣਾਉਣ ਨੂੰ ਹਰੀ ਝੰਡੀ ਦਿੱਤੀ ਗਈ ਹੈ।
ਇਹ ਖੁਲਾਸਾ ਕਰਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਮੁੱਢਲਾ ਸਿਹਤ ਕੇਂਦਰ (ਪੀ.ਐਚ.ਸੀ.) 3ਬੀ1 ਨੂੰ ਅਪਗ੍ਰੇਡ ਕਰ ਕੇ ਕਮਿਊਨਿਟੀ ਹੈਲਥ ਸੈਂਟਰ (ਸੀ.ਐਚ.ਸੀ.) ਬਣਾਉਣ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ ਤਾਂ ਕਿ ਲੋਕਾਂ ਨੂੰ ਮਿਆਰੀ ਸਹੂਲਤਾਂ ਮਿਲ ਸਕਣ ਅਤੇ ਫ਼ੇਜ਼ 6 ਦੇ ਸਿਵਲ ਹਸਪਤਾਲ ਉਤੇ ਵਧ ਰਹੇ ਬੋਝ ਨੂੰ ਕੁੱਝ ਘੱਟ ਕੀਤਾ ਜਾ ਸਕੇ। ਉਨਾਂ ਕਿਹਾ ਕਿ ਫ਼ੇਜ਼ 6 ਦਾ ਸਿਵਲ ਹਸਪਤਾਲ ਅਤੇ ਨਿਰਮਾਣ ਅਧੀਨ ਮੈਡੀਕਲ ਕਾਲਜ ਸ਼ਹਿਰ ਦੇ ਇਕ ਪਾਸੇ ਪੈਂਦਾ ਸੀ, ਜਿਸ ਕਾਰਨ ਬਜ਼ੁਰਗਾਂ ਨੂੰ ਆਉਣ-ਜਾਣ ਵਿੱਚ ਦਿੱਕਤ ਆਉਂਦੀ ਸੀ, ਜਦੋਂ ਕਿ ਫ਼ੇਜ਼ 3ਬੀ1 ਸ਼ਹਿਰ ਦਾ ਕੇਂਦਰ ਬਿੰਦੂ ਹੈ, ਜਿੱਥੇ ਹਰੇਕ ਦਾ ਪਹੁੰਚਣਾ ਸਿਵਲ ਹਸਪਤਾਲ ਦੇ ਮੁਕਾਬਲੇ ਜ਼ਿਆਦਾ ਆਸਾਨ ਹੈ। ਉਨਾਂ ਦੱਸਿਆ ਕਿ ਇਸ ਪੀ.ਐਚ.ਸੀ. ਨੂੰ ਸੀ.ਐਚ.ਸੀ. ਕਰਨ ਸਬੰਧੀ ਮਨਜ਼ੂਰੀ ਪੱਤਰ ਜਾਰੀ ਕਰ ਕੇ ਸਿਵਲ ਸਰਜਨ ਮੁਹਾਲੀ ਨੂੰ ਹਦਾਇਤ ਕੀਤੀ ਗਈ ਹੈ ਕਿ ਇਸ ਵਿੱਚ ਸਟਾਫ਼ ਦੀ ਘਾਟ ਨਹੀਂ ਆਉਣੀ ਚਾਹੀਦੀ ਅਤੇ ਜਿਹੜੀਆਂ ਆਸਾਮੀਆਂ ਦੀ ਰਚਨਾ ਕਰਵਾਉਣੀ ਹੈ, ਉਸ ਦੀ ਤਜਵੀਜ਼ ਦੋ ਦਿਨਾਂ ਵਿੱਚ ਬਣਾ ਕੇ ਭੇਜੀ ਜਾਵੇ, ਜਿਸ ਮਗਰੋਂ ਆਸਾਮੀਆਂ ਪ੍ਰਵਾਨ ਕਰ ਲਈਆਂ ਜਾਣਗੀਆਂ।
ਸਿਹਤ ਮੰਤਰੀ ਨੇ ਦੱਸਿਆ ਕਿ ਇਸ ਸੀ.ਐਚ.ਸੀ. ਦਾ ਕਵਰਡ ਏਰੀਆ 40 ਹਜ਼ਾਰ ਵਰਗ ਫੁੱਟ ਹੋਵੇਗਾ, ਜਿਸ ਉਤੇ 10 ਕਰੋੜ ਰੁਪਏ ਦੀ ਲਾਗਤ ਆਵੇਗੀ। ਉਨਾਂ ਦੱਸਿਆ ਕਿ ਇਸ ਕੰਮ ਵਿੱਚ ਫੌਰੀ ਤੇਜ਼ੀ ਲਿਆਉਣ ਦੀ ਹਦਾਇਤ ਕੀਤੀ ਗਈ ਹੈ ਤਾਂ ਕਿ ਕੋਵਿਡ-19 ਤੋਂ ਲੋਕਾਂ ਨੂੰ ਬਚਾਉਣ ਲਈ ਕੰਮ ਕੀਤਾ ਜਾਵੇ। ਸਿਹਤ ਤੇ ਸਿੱਖਿਆ ਨੂੰ ਸਰਕਾਰ ਦੇ ਤਰਜੀਹੀ ਖੇਤਰ ਦੱਸਦਿਆਂ ਉਨਾਂ ਕਿਹਾ ਕਿ ਇਸ ਮਹਾਂਮਾਰੀ ਦੇ ਸਮੇਂ ਦੌਰਾਨ ਸਰਕਾਰ ਦਾ ਪੂਰਾ ਧਿਆਨ ਲੋਕਾਂ ਦੀ ਸਿਹਤ ਸੰਭਾਲ ਤੇ ਸਿਹਤ ਸੰਭਾਲ ਖੇਤਰ ਵਿੱਚ ਬੁਨਿਆਦੀ ਢਾਂਚੇ ਨੂੰ ਵਧਾਉਣ ਉਤੇ ਲੱਗਿਆ ਹੋਇਆ ਹੈ।
ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਕੈਬਨਿਟ ਨੇ ਵਿਭਾਗ ਵਿਚਲੀਆਂ ਤਕਰੀਬਨ 4000 ਹਜ਼ਾਰ ਆਸਾਮੀਆਂ ਅਤੇ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਵਿੱਚ ਤਕਰੀਬਨ 250 ਆਸਾਮੀਆਂ ਭਰਨ ਦੀ ਮਨਜ਼ੂਰੀ ਦਿੱਤੀ ਗਈ ਹੈ। ਉਨਾਂ ਦੱਸਿਆ ਕਿ ਇਸ ਵਿੱਚ ਡਾਕਟਰਾਂ, ਲੈਬ ਟੈਕਨੀਸ਼ਅਨਾਂ ਸਮੇਤ ਹੋਰ ਟੈਕਨੀਕਲ ਆਸਾਮੀਆਂ ਹਨ, ਜਿਨਾਂ ਦੀ ਭਰਤੀ ਨਾਲ ਸਿਹਤ ਸੰਭਾਲ ਢਾਂਚਾ ਹੋਰ ਮਜ਼ਬੂਤ ਹੋਵੇਗਾ।
ਇਸ ਮੌਕੇ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਤੇ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਸਾਬਕਾ ਸੀਨੀਅਰ ਡਿਪਟੀ ਮੇਅਰ ਰਿਸ਼ਵ ਜੈਨ, ਪ੍ਰਧਾਨ ਬਲਾਕ ਕਾਂਗਰਸ ਕਮੇਟੀ ਸ਼ਹਿਰੀ ਜਸਪ੍ਰੀਤ ਸਿੰਘ ਗਿੱਲ, ਸਾਬਕਾ ਕੌਂਸਲਰ ਕੁਲਜੀਤ ਸਿੰਘ ਬੇਦੀ, ਅਮਰੀਕ ਸਿੰਘ ਸੋਮਲ, ਨਰਾਇਣ ਸਿੰਘ ਸਿੱਧੂ, ਤਰਨਜੀਤ ਕੌਰ ਗਿੱਲ ਸਾਰੇ ਸਾਬਕਾ ਕੌਂਸਲਰ, ਸੁਰਿੰਦਰ ਸਿੰਘ ਰਾਜਪੂਤ, ਨਛੱਤਰ ਸਿੰਘ, ਜਸਵੀਰ ਸਿੰਘ ਮਣਕੂ ਅਤੇ ਰਾਜਾ ਰਾਣੀ, ਸਾਰੇ ਸਾਬਕਾ ਕੌਂਸਲਰ,  ਐਡਵੋਕੇਟ ਨਰਪਿੰਦਰ ਸਿੰਘ ਰੰਗੀ, ਗੁਰਸਾਹਿਬ ਸਿੰਘ, ਜੀ.ਐਸ. ਰਿਆੜ, ਮਾਸਟਰ ਰਾਮ ਸਰੂਪ ਜੋਸ਼ੀ ਅਤੇ ਅਮਿਤ ਮਰਵਾਹਾ ਵੀ ਹਾਜ਼ਰ ਸਨ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

by Ranjit Singh
November 18, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ):...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 18, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 18 ਨਵੰਬਰ...

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

by Ranjit Singh
November 18, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 ਚੰਗਾ ਸਮਾਂ ਸਿਰਫ਼ ਉਨ੍ਹਾਂ ਲੋਕਾਂ ਦਾ ਹੁੰਦਾ ਹੈ ਜੋ...

Punjab: ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਆਉਣਗੇ ਪੰਜਾਬ

Punjab: ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਆਉਣਗੇ ਪੰਜਾਬ

by Ranjit Singh
November 18, 2026
0

Punjab: ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਆਉਣਗੇ ਪੰਜਾਬ ਚੰਡੀਗੜ੍ਹ, 18 ਨਵੰਬਰ 2026 (ਵਿਸ਼ਵ ਵਾਰਤਾ): ਭਾਜਪਾ ਦੇ ਕੌਮੀ ਪ੍ਰਧਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਮੁਕਾਬਲੇ ਵਿੱਚ ਢੇਰ

National: ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਮੁਕਾਬਲੇ ਵਿੱਚ ਢੇਰ

by Ranjit Singh
November 18, 2026
0

National: ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਮੁਕਾਬਲੇ ਵਿੱਚ ਢੇਰ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ): ਸੁਰੱਖਿਆ ਬਲਾਂ ਨੇ ਜੰਮੂ-ਕਸ਼ਮੀਰ ਵਿੱਚ ਸੀਆਰਪੀਐਫ ਦੀ ਇੱਕ...

Most Popular

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

by Ankit
1 week ago
0

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 