• Latest
  • Trending
ਫ਼ੌਜ ਦਾ ਸਿਆਸੀਕਰਨ ਨਾ ਕੀਤਾ ਜਾਵੇ : ਸਾਬਕਾ ਫ਼ੌਜੀਆਂ ਵੱਲੋਂ ਤਾੜਨਾ

ਫ਼ੌਜ ਦਾ ਸਿਆਸੀਕਰਨ ਨਾ ਕੀਤਾ ਜਾਵੇ : ਸਾਬਕਾ ਫ਼ੌਜੀਆਂ ਵੱਲੋਂ ਤਾੜਨਾ

8 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

7 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

7 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

8 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

8 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

8 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

9 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

11 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

11 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

11 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

12 hours ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

12 hours ago
Hindi News
English News
Friday, November 13, 2026
No Result
View All Result
16 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਫ਼ੌਜ ਦਾ ਸਿਆਸੀਕਰਨ ਨਾ ਕੀਤਾ ਜਾਵੇ : ਸਾਬਕਾ ਫ਼ੌਜੀਆਂ ਵੱਲੋਂ ਤਾੜਨਾ

December 7, 2018
in ਪੰਜਾਬ
ਫ਼ੌਜ ਦਾ ਸਿਆਸੀਕਰਨ ਨਾ ਕੀਤਾ ਜਾਵੇ : ਸਾਬਕਾ ਫ਼ੌਜੀਆਂ ਵੱਲੋਂ ਤਾੜਨਾ

ਕਿਹਾ, ਸਰਜੀਕਲ ਸਟ੍ਰਾਈਕ ਨਿਯਮਿਤ ਕਾਰਵਾਈ, ਮੋਦੀ ਸਰਕਾਰ ਵੱਲੋਂ ਬੇਲੋੜਾ ਪ੍ਰਚਾਰ ਕੀਤਾ ਗਿਆ
ਲੇਖਿਕਾ ਮ੍ਰਿਣਾਲ ਪਾਂਡੇ ਅਤੇ ਕਵੀ ਅਸ਼ੋਕ ਚੱਕਰਧਰ ਨੇ ਫ਼ੈਸਟੀਵਲ ਦੌਰਾਨ ਦੇਸ਼ ਭਗਤੀ ਦੇ ਰੰਗ ਨਾਲ ਦਰਸ਼ਕਾਂ ਨੂੰ ਟੁੰਬਿਆ
ਚੰਡੀਗੜ•, 7 ਦਸੰਬਰ: ਕਈ ਪ੍ਰਸਿੱਧ ਸਾਬਕਾ ਫ਼ੌਜੀਆਂ ਦਾ ਕਹਿਣਾ ਹੈ ਕਿ ਸਤੰਬਰ 2016 ਵਿਚ ਹੋਏ ‘ਸਰਜੀਕਲ ਸਟ੍ਰਾਈਕ’ ਨੂੰ ਸਿਆਸੀ ਲਾਹਾ ਲੈਣ ਲਈ ਕੇਂਦਰ ਦੀ ਮੋਦੀ ਸਰਕਾਰ ਵਲੋਂ ਬੇਲੋੜਾ ਪ੍ਰਚਾਰਿਆ ਗਿਆ ਜਿਸ ਨਾਲ ਸੀਮਾ ਪਾਰ ਦੇ ਦੁਸ਼ਮਣਾਂ ਨੂੰ ਨੁਕਸਾਨ ਪਹੁੰਚਾਉਣ ਲਈ ਭਾਰਤ ਦੀ ਭਵਿੱਖ ਸਬੰਧੀ ਸੁਰੱਖਿਆ ਕਾਰਵਾਈ ਨੂੰ ਖ਼ਤਰੇ ਵਿਚ ਪਾ ਦਿੱਤਾ ਗਿਆ ਹੈ।
ਮਿਲਟੀ ਲਿਟਰੇਚਰ ਫ਼ੈਸਟੀਵਲ-2018 ਦੇ ਅੱਜ ਪਹਿਲੇ ਦਿਨ ਸਾਬਕਾ ਫ਼ੌਜੀਆਂ ਨੇ ਪੈਨਲ ਵਿਚਾਰ-ਚਰਚਾਵਾਂ ਦੌਰਾਨ ਲਾਈਨ ਆਫ਼ ਕੰਟਰੋਲ ਪਾਰ ਦੇ ਬਦਲਾ ਲੈਣ ਦੀ ਕਾਰਵਾਈਆਂ ਨੂੰ ਸੈਨਾ ਲਈ ਨਿਯਮਿਤ ਕਾਰਵਾਈ (ਬਿਜ਼ਨਸ ਐਜ਼ ਯੁਜ਼ੂਅਲ) ਦੱਸਦਿਆਂ ਕੇਂਦਰ ਸਰਕਾਰ ਵਲੋਂ ਆਪਣੇ ਰਾਜਸੀ ਹਿੱਤਾਂ ਦੀ ਪੂਰਤੀ ਲਈ ਸੈਨਾ ਦੇ ਸਫ਼ਲ ਅਭਿਆਨਾਂ ਦੀ ਰਾਜਨੀਤੀ ਕਰਨ ‘ਤੇ ਤਿੱਖੀ ਆਲੋਚਨਾ ਕੀਤੀ।
‘ਰੋਲ ਆਫ਼ ਕਰਾਸ-ਬਾਰਡਰ ਆਪ੍ਰੇਸ਼ਨਜ਼ ਅਤੇ ਸਰਜੀਕਲ ਸਟ੍ਰਾਈਕਸ’ ‘ਤੇ ਚਰਚਾ ਦੌਰਾਨ ਪ੍ਰਸਿੱਧ ਰੱਖਿਆ ਮਾਹਰ ਕਰਨਲ (ਸੇਵਾ ਮੁਕਤ) ਅਜੈ ਸ਼ੁਕਲਾ ਨੇ ਹਾਲੀਆ ਸਮੇਂ ਵਿੱਚ ਫ਼ੌਜ ਦੀਆਂ ਪ੍ਰਾਪਤੀਆਂ ਨੂੰ ਸਿਆਸੀ ਰੰਗਤ ਦੇਣ ਦੇ ਰੁਝਾਨ ‘ਤੇ ਚਿਤਾਵਨੀ ਦਿੱਤੀ। ਉਨ•ਾਂ ਇਸ ਮੌਕੇ ਰੱਖਿਆ ਸੈਨਾਵਾਂ ਵੱਲੋਂ ਕੀਤੀਆਂ ਜਾਂਦੀਆਂ ਫ਼ੌਜੀ ਕਾਰਵਾਈਆਂ ਦੀ ਮਰਿਆਦਾ ਨੂੰ ਬਣਾਈ ਰੱਖਣ ਦੀ ਲੋੜ ‘ਤੇ ਜ਼ੋਰ ਦਿੱਤਾ।
ਭਾਰਤੀ ਸੈਨਾ ਵੱਲੋਂ ਪਠਾਨਕੋਟ ਅਤੇ ਉੜੀ ਹਮਲੇ ਦੇ ਜਵਾਬ ਵਿੱਚ ਸਤੰਬਰ 2016 ਨੂੰ ਕੀਤੀ ਗਈ ਸਰਜੀਕਲ ਸਟ੍ਰਾਈਕ ਦੇ ਕੀਤੇ ਗਏ ਹੱਦੋਂ ਵਧ ਪ੍ਰਚਾਰ ਨੇ ਭਾਰਤੀ ਰਾਜਨੀਤਿਕ ਆਗੂਆਂ ਲਈ ਇੱਕ ਅਜਿਹੀ ਮਾਰੂ ਮਿਸਾਲ ਕਾਇਮ ਕਰ ਦਿੱਤੀ ਹੈ, ਜੋ ਕਿ ਭਵਿੱਖ ਵਿੱਚ ਕਿਸੇ ਸੰਭਾਵੀ ਅਤਿਵਾਦੀ ਹਮਲੇ ਦੇ ਜਵਾਬੀ ਕਾਰਵਾਈ ਵਿੱਚ ਮੁਸ਼ਕਲਾਂ ਖੜ•ੀਆਂ ਕਰੇਗਾ। ਕਰਨਲ ਸ਼ੁਕਲਾ ਨੇ ਕਿਹਾ ਕਿ ਹਰੇਕ ਸਫ਼ਲਤਾ ਤੁਹਾਡੀ ਜ਼ਿੰਮੇਵਾਰੀ ਵਿੱਚ ਵਾਧਾ ਕਰ ਦਿੰਦੀ ਹੈ ਜਿਸ ਕਾਰਨ ਪਾਕਿਸਤਾਨ ਇਸ ਗੱਲ ਲਈ ਭਲੀਭਾਂਤ ਜਾਣੂ ਹੋ ਗਿਆ ਹੈ ਕਿ ਹਰੇਕ ਅਤਿਵਾਦੀ ਹਮਲੇ ਤੋਂ ਬਾਅਦ ਭਾਰਤ ਸਰਕਾਰ ਉਤੇ ਸਰਹੱਦ ਪਾਰ ਕਾਰਵਾਈ ਕਰਨ ਲਈ ਬੇਹੱਦ ਦਬਾਅ ਹੇਠ ਰਹੇਗਾ।
ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ, ਸਾਬਕਾ ਥਲ ਸੈਨਾ ਮੁਖੀ ਵੀ.ਪੀ. ਮਲਿਕ ਸਮੇਤ ਕਈ ਸਾਬਕਾ ਜਨਰਲਾਂ ਅਤੇ ਕਮਾਂਡਰਾਂ ਦੀ ਸ਼ਮੂਲੀਅਤ ਵਾਲੀ ਵਿਚਾਰ-ਚਰਚਾ ਦੌਰਾਨ ਉਤਰੀ ਕਮਾਂਡ ਦੇ ਸਾਬਕਾ ਆਰਮੀ ਕਮਾਂਡਰ ਲੈਫ਼ਨੀਨੈਂਟ ਜਨਰਲ ਡੀ.ਐਸ. ਹੁੱਡਾ, ਪੀ.ਵੀ.ਐਸ.ਐਮ. ਨੇ ਕਿਹਾ ਕਿ ਸਫ਼ਲਤਾ ਬਾਰੇ ਉਤਸ਼ਾਹ ਹੋਣਾ ਕੁਦਰਤੀ ਗੱਲ ਹੈ ਪਰੰਤੂ ਇਸ ਉਤਸ਼ਾਹ ਨੂੰ ਨਿਰੰਤਰ ਪ੍ਰਚਾਰਨਾ ਬੇਅਰਥ ਸੀ।
ਦਰਸ਼ਕਾਂ ਦੇ ਸਵਾਲ ਦੇ ਜਵਾਬ ਵਿਚ ਜਨਰਲ ਹੁੱਡਾ ਨੇ ਕਿਹਾ ਕਿ ਇਹ ਬਿਹਤਰ ਹੁੰਦਾ, ਜੇ ਅਸੀਂ ਇਸ ਕਾਰਵਾਈ ਨੂੰ ਗੁਪਤ ਰੱਖਿਆ ਹੁੰਦਾ। ਉਨ•ਾਂ ਕਿਹਾ ਕਿ ਅਜਿਹੇ ਹਰੇਕ ਹਮਲੇ ਦਾ ਉਦੇਸ਼ ਰਣਨੀਤਕ ਅਤੇ ਯੁੱਧਨੀਤਕ ਹੋਣਾ ਸੀ ਜਿਸ ਨੇ ਵਿਰੋਧੀਆਂ ਨੇ ਮਨੋਬਲ ਨੂੰ ਠੇਸ ਪਹੁੰਚਾਉਣੀ ਸੀ। ਉਨ•ਾਂ ਕਿਹਾ ਕਿ ਉਹ ਪੂਰੇ ਵਿਸ਼ਵਾਸ ਨਾਲ ਇਹ ਗੱਲ ਨਹੀਂ ਕਹਿ ਸਕਦੇ ਕਿ ਭਾਰਤ ਨੇ ਇਸ ਕਾਰਵਾਈ ਦੌਰਾਨ ਅਸਲ ਉਦੇਸ਼ ਦੀ ਪ੍ਰਾਪਤੀ ਕੀਤੀ ਸੀ।
ਇਸ ਤੋਂ ਪਹਿਲਾਂ, ਇਕ ਸਵਾਲ ਦੇ ਜਵਾਬ ਵਿਚ ਕਰਨਲ ਸ਼ੁਕਲਾ ਨੇ ਕਿਹਾ ਕਿ ਇਸ ਹਮਲੇ ਨਾਲ ਪਾਕਿਸਤਾਨ ‘ਤੇ ਉਲਟ ਪ੍ਰਭਾਵ ਪੈਣਾ ਅਤੇ ਉਸ ਵੱਲੋਂ ਭਾਰਤ ਵਿਰੁੱਧ ਆਪਣੀ ਅਤਿਵਾਦ ਵਾਲੀ ਨੀਤੀ ਵਿੱਚ ਕੋਈ ਬਦਲਾਅ ਲਿਆਉਣਾ ਸਮਝਣਾ ਸਾਡੀ ਸਿਰਫ਼ ਖ਼ੁਸ਼ਫ਼ਹਿਮੀ ਹੈ। ਉਨ•ਾਂ ਕਿਹਾ ਕਿ ਸਤੰਬਰ 2016 ਤੋਂ ਪਹਿਲਾਂ ਜੰਮੂ ਅਤੇ ਕਸ਼ਮੀਰ ਵਿਚ ਭਾਰਤੀ ਫ਼ੌਜਾਂ ਨੂੰ ਬਹੁਤ ਨੁਕਸਾਨ ਸਹਿਣਾ ਪਿਆ ਹੈ ਜਿਸ ਨੇ ਸੈਨਾ ਅਤੇ ਸਿਆਸੀ ਜਮਾਤ ਵਿਚਕਾਰ ਵਿਚਾਰਕ ਮਤਭੇਦ ਪੈਦਾ ਕਰ ਦਿੱਤਾ। ਕਰਨਲ ਸ਼ੁਕਲਾ ਨੇ ਕਿਹਾ ਕਿ ਦੋਵਾਂ ਸਰਹੱਦਾਂ ਦੇ ਆਰ-ਪਾਰ ਕੁੱਝ ਅਹਿਮ ਕਾਰਵਾਈਆਂ ਕਰਨ ਦੀ ਲੋੜ ਹੈ।
ਲੈਫ. ਜਨਰਲ (ਸੇਵਾ ਮੁਕਤ) ਐਨ.ਐਸ. ਬਰਾੜ ਨੇ 1981 ਦੌਰਾਨ ਇਜ਼ਰਾਈਲ ਵੱਲੋਂ ਇਰਾਕ ਦੇ ਪਰਮਾਣੂ ਟਿਕਾਣਿਆਂ ‘ਤੇ ਕੀਤੇ ਹਵਾਈ ਹਮਲਿਆਂ, ਜਿਨ•ਾਂ ਨਾਲ ਕਾਫ਼ੀ ਨੁਕਸਾਨ ਪਹੁੰਚਿਆ ਸੀ, ਦੀ ਮਿਸਾਲ ਦਿੰਦਿਆਂ ਕਿਹਾ ਕਿ ਭਵਿੱਖ ਵਿੱਚ ਕਿਸੇ ਵੀ ਅਜਿਹੀ ਕਾਰਵਾਈ ਨੂੰ ਅਮਲੀ ਰੂਪ ਦੇਣ ਤੋਂ ਪਹਿਲਾਂ ਦੁਸ਼ਮਣਾਂ ‘ਤੇ ਦੁਰਗਾਮੀ ਪ੍ਰਭਾਵ ਪੈਣਾ ਯਕੀਨੀ ਬਣਾਇਆ ਜਾਵੇ। ਰਾਜਨੀਤਕ ਆਗੂਆਂ ਨੂੰ ਵਕਤੀ-ਦਲੇਰੀ ਤੋਂ ਦੂਰ ਰਹਿਣ ਦੀ ਤਾਕੀਦ ਕਰਦਿਆਂ ਉਨ•ਾਂ ਕਿਹਾ ਕਿ ਅਜਿਹੇ ਸਿਆਸੀ ਵਿਸ਼ੇਸ਼ ਮੁਠਭੇੜਾਂ ਦੌਰਾਨ ਹੁੰਦੇ ਨੁਕਸਾਨ ਦੀ ਜ਼ਿੰਮੇਵਾਰੀ ਚੁੱਕਣ ਲਈ ਵੀ ਤਿਆਰ ਰਹਿਣ।
ਇਸ ਗੱਲ ਦੀ ਹਾਮੀ ਭਰਦਿਆਂ ਜਨਰਲ ਚੀਮਾ ਨੇ ਕਿਹਾ ਕਿ ਸਰਜੀਕਲ ਸਟ੍ਰਾਈਕ ਦੀ ਇੰਨੀ ਮਸ਼ਹੂਰੀ ਹੋਣ ਤੋਂ ਬਾਅਦ ਇਹ ਸੋਚਣਾ ਕਿ ਪਾਕਿਸਤਾਨ ਆਪਣੀਆਂ ਗਤੀਵਿਧੀਆਂ ਨੂੰ ਬਦਲਣ ਬਾਰੇ ਸੋਚੇਗਾ, ਹਾਸੋਹੀਣਾ ਹੈ।
ਹਿੰਦੀ ਕਾਵਿ ਵਿੱਚ ‘ਵੀਰ ਪਰੰਪਰਾ (ਵੀਰ ਰਸ) ਵਿਸ਼ੇ ‘ਤੇ ਕਰਵਾਏ ਹਿੰਦੀ ਕਾਵਿ ਸੈਸ਼ਨ ਦੀ ਸ਼ੁਰੂਆਤ ਦੌਰਾਨ ਪ੍ਰਸਿੱਧ ਟੀ.ਵੀ. ਸ਼ਖਸੀਅਤ ਅਤੇ ਲੇਖਕਾ ਸ਼੍ਰੀਮਤੀ ਮ੍ਰਿਣਾਲ ਪਾਂਡੇ ਨੇ ਦੇਸ਼ ਭਗਤੀ ਦੇ ਸ਼ਬਦਾਂ ਨਾਲ ਹਿੰਦੀ ਕਾਵਿ ਵਿਚ ਵੀਰ ਰਸ ਪੈਦਾ ਕੀਤਾ ਅਤੇ ਬਹਾਦਰੀ ਨੂੰ ਉਜਾਗਰ ਕਰਨ ਦੀ ਮਹੱਤਤਾ ‘ਤੇ ਚਾਨਣਾ ਪਾਇਆ।
ਮਸ਼ਹੂਰ ਹਿੰਦੀ ਲੇਖਕ ਅਤੇ ਕਵੀ ਸ੍ਰੀ ਅਸ਼ੋਕ ਚੱਕਰਧਰ ਨੇ ਪ੍ਰਾਚੀਨਕਾਲ, ਮੱਧਕਾਲ ਅਤੇ ਆਧੁਨਿਕ ਕਾਲ ਵਿਚ ਹਿੰਦੀ ਕਵਿਤਾ ਅਤੇ ਸਾਹਿਤ ਦੇ ਸ਼ਾਨਦਾਰ ਯੋਗਦਾਨ ਬਾਰੇ ਜਾਣਕਾਰੀ ਦਿੱਤੀ। ਉਹਨਾਂ ਨੇ ਕਈ ਜੰਗਾਂ ਅਤੇ ਲੜਾਈਆਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਯੋਧਿਆਂ ਨੂੰ ਕਿਵੇਂ ਵੀਰ ਰਸੀ ਕਵਿਤਾਵਾਂ ਨੇ ਪ੍ਰੇਰਿਤ ਕੀਤਾ ਅਤੇ ਆਪਣੀ ਮਾਤ-ਭੂਮੀ ਲਈ ਕੁਰਬਾਨੀਆਂ ਦੇਣ ਲਈ ਉਤਸ਼ਾਹਤ ਕੀਤਾ। ਉਹਨਾਂ ਨੇ ਵੀਰ ਰਸੀ ਕਵਿਤਾਵਾਂ ਸੁਣਾ ਕੇ ਬੱਚਿਆਂ ਵਿੱਚ ਦੇਸ਼ ਭਗਤੀ ਦੀ ਭਾਵਨਾ ਭਰ ਦਿੱਤੀ।
ਪੰਜਾਬ ਯੂਨੀਵਰਸਿਟੀ ਚੰਡੀਗੜ• ਦੇ ਹਿੰਦੀ ਵਿਭਾਗ ਦੇ ਚੇਅਰਪਰਸਨ ਸ੍ਰੀ ਗੁਰਮੀਤ ਸਿੰਘ ਨੇ ਕਿਹਾ ਕਿ ਹਿੰਦੀ ਸਾਹਿਤ ਨੇ ਵੀਰ ਰਸ ਰਾਹੀਂ ਭਾਰਤ ਦੀ ਵੀਰ ਪਰੰਪਰਾ ਵਿੱਚ ਬੇਹੱਦ ਯੋਗਦਾਨ ਪਾਇਆ ਹੈ। ਉਹਨਾਂ ਕਿਹਾ ਕਿ ਹਿੰਦੀ ਸਾਹਿਤ ਵਿਚਲੇ ਕਈ ਕਲਾਤਮਕ ਰਚਨਾਵਾਂ ਤੋਂ ਵੱਖੋ-ਵੱਖਰੇ ਸਮਿਆਂ ਦੌਰਾਨ ਹੋਈਆਂ ਜੰਗਾਂ ਦੇ ਯੋਧਿਆਂ ਅਤੇ ਉਨ•ਾਂ ਦੇ ਕਾਰਨਾਮਿਆਂ ਬਾਰੇ ਭਰਪੂਰ ਜਾਣਕਾਰੀ ਮਿਲਦੀ ਹੈ। ਉਨ•ਾਂ ਹਿੰਦੀ ਦੇ ਮਹਾਨ ਕਵੀਆਂ ਰਾਮ ਚੰਦਰ ਸ਼ੁਕਲ, ਰਾਮਧਾਰੀ ਸਿੰਘ ਦਿਨਕਰ ਅਤੇ ਮੈਥਿਲੀ ਸ਼ਰਨ ਗੁਪਤ ਆਦਿ ਦੀਆਂ ਵੀਰ ਰਸੀ ਰਚਨਾਵਾਂ ਪੇਸ਼ ਕਰਕੇ ਉਨ•ਾਂ ਦੇ ਯੋਗਦਾਨ ‘ਤੇ ਰੌਸ਼ਨੀ ਪਾਈ।
ਰਾਜਸਥਾਨ ਯੂਨੀਵਰਸਿਟੀ ਦੇ ਇਤਿਹਾਸ ਅਤੇ ਭਾਰਤੀ ਸਭਿਆਚਾਰ ਵਿਭਾਗ ਦੇ ਇਤਿਹਾਸ ਦੇ ਸਹਾਇਕ ਪ੍ਰੋਫੈਸਰ ਡਾ. ਅਭਿਮਨਯੂ ਸਿੰਘ ਅਰਹਾ ਨੇ ਭਾਰਤੀ ਮੱਧਕਾਲ ਸਮੇਂ ਦੌਰਾਨ ਵੀਰ ਰਸ ਦੇ ਯੋਗਦਾਨ ਬਾਰੇ ਵਿਸਥਾਰਪੂਵਰਕ ਚਾਨਣਾ ਪਾਇਆ ਅਤੇ ਪ੍ਰਿਥਵੀ ਰਾਜ ਰਾਸੋ ਅਤੇ ਚਾਂਦ ਬਰਦਈ ਜਿਹੇ ਪ੍ਰਸਿੱਧ ਕਵੀਆਂ ਦਾ ਵਿਸ਼ੇਸ਼ ਹਵਾਲਾ ਦਿੱਤਾ ਅਤੇ ਮੱਧਕਾਲ ਦੇ ਕਵੀਆਂ ਦੀਆਂ ਵੀਰ ਰਸ ਨਾਲ ਭਰੀਆਂ ਰਚਨਾਵਾਂ ਪੇਸ਼ ਕੀਤੀਆਂ।
ਇਸ ਤੋਂ ਪਹਿਲਾਂ ਮਹਾਨ ਸੂਰਬੀਰ ਫ਼ੌਜੀਆਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਵੀ ਰੱਖਿਆ ਗਿਆ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

by Navjot
November 12, 2026
0

  ਪਟਨਾ, 12 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਵੀਰਵਾਰ ਨੂੰ ਦੱਸਿਆ ਕਿ ਛਠ ਪੂਜਾ ਦੇ ਤਿਉਹਾਰ ਤੋਂ ਪਹਿਲਾਂ, ਬਿਹਾਰ ਦੇ...

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

by Navjot
November 12, 2026
0

  ਚੰਡੀਗੜ੍ਹ, 12 ਨਵੰਬਰ(ਵਿਸ਼ਵ ਵਾਰਤਾ)  ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਪੰਜਾਬ ਰਾਜ ਵਿੱਚ ਵੱਖ-ਵੱਖ ਵੇਅਰਹਾਊਸ ਵਿਖੇ ਈ.ਵੀ.ਐਮ. ਮਸ਼ੀਨਾਂ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

by Ranjit Singh
3 days ago
0

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ 'ਚ ਦੇਰੀ ਨਵੀਂ ਦਿੱਲੀ, 10 ਨਵੰਬਰ (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 