<img class="alignnone size-medium wp-image-2131 alignleft" src="https://wishavwarta.in/wp-content/uploads/2017/09/kapil-300x214.jpg" alt="" width="300" height="214" /> <div> ਚੰਡੀਗੜ੍ਹ (ਵਿਸ਼ਵ ਵਾਰਤਾ ) <div> ਕਾਮੇਡੀਅਨ ਅਤੇ ਅਭਿਨੇਤਾ ਕਪਿਲ ਸ਼ਰਮਾ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ 'ਫਿਰੰਗੀ' ਨੂੰ ਲੈ ਕੇ ਕਾਫੀ ਚਰਚਾ 'ਚ ਹਨ। ਉਹ ਅੱਜ ਚੰਡੀਗੜ੍ਹ ਵਿਚ ਆਪਣੀ ਫਿਲਮ ਪ੍ਰੋਮੋਸ਼ਨ ਲਈ ਆ ਰਹੇ ਹੈ। ਜਾਣਕਾਰੀ ਮੁਤਾਬਿਕ ਉਹ ਚੰਡੀਗੜ੍ਹ ਦੇ ਇਕ ਹੋਟਲ ਵਿਚ ਫਿਲਮ ਦੀ ਪ੍ਰੋਮੋਸ਼ਨ ਕਰਨ ਗਏ। <div>ਇਹ ਕਪਿਲ ਸ਼ਰਮਾ ਦੀ ਦੂਜੀ ਬਾਲੀਵੁੱਡ ਫਿਲਮ ਹੈ, ਇਸ ਤੋਂ ਪਹਿਲਾਂ ਕਪਿਲ 'ਕਿਸ ਕਿਸ ਕੋ ਪਿਆਰ ਕੰਰੂ' 'ਚ ਨਜ਼ਰ ਆ ਚੁੱਕੇ ਹਨ। ਰਾਜੀਵ ਢੀਂਗਰਾ ਦੇ ਨਿਰਦੇਸ਼ਨ 'ਚ ਬਣੀ ਫਿਲਮ 'ਫਿਰੰਗੀ' 24 ਨਵੰਬਰ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ।</div> </div> </div>