ਚੰਡੀਗਡ਼, 28 ਸਤੰਬਰ – ਪੰਜਾਬ ਸਰਕਾਰ ਨੇ ਸੂਬੇ ਵਿਚਲੇ ਸਾਰੇ ਸਾਰੇ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ ਬਦਲਣ ਦੇ ਹੁਕਮ ਜਾਰੀ ਕੀਤੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ, ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਨਵੇਂ ਸਮੇਂ ਅਨੁਸਾਰ ਹੁਣ ਪ੍ਰਾਇਮਰੀ ਸਕੂਲ ਸਵੇਰ 9:00 ਤੋਂ ਸ਼ਾਮ 3:00 ਵਜੇ ਤੱਕ ਲੱਗਣਗੇ ਜਦਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਲਈ ਇਹ ਸਮਾਂ ਸਵੇਰੇ 9:00 ਤੋਂ ਸ਼ਾਮ 3:20 ਤੱਕ ਦਾ ਹੋਵੇਗਾ।
ਸਕੂਲਾਂ ਦੀ ਸਮਾਂ ਬਦਲੀ ਦੇ ਇਹ ਹੁਕਮ 1 ਅਕਤੂਬਰ, 2018 ਤੋਂ ਅਗਲੇ ਹੁਕਮਾਂ ਤੱਕ ਪ੍ਰਭਾਵੀ ਰਹਿਣਗੇ।
ਕਪੂਰਥਲਾ : ਮਾਡਰਨ ਜੇਲ੍ਹ ‘ਚ ਚਲਾਏ ਗਏ ਸਰਚ ਅਭਿਆਨ ਦੌਰਾਨ ਮੋਬਾਈਲ ਤੇ ਹੋਰ ਪਾਬੰਦੀਸ਼ੁਦਾ ਵਸਤੂਆਂ ਬਰਾਮਦ
ਕਪੂਰਥਲਾ : ਮਾਡਰਨ ਜੇਲ੍ਹ 'ਚ ਚਲਾਏ ਗਏ ਸਰਚ ਅਭਿਆਨ ਦੌਰਾਨ ਮੋਬਾਈਲ ਤੇ ਹੋਰ ਪਾਬੰਦੀਸ਼ੁਦਾ ਵਸਤੂਆਂ ਬਰਾਮਦ ਚੰਡੀਗੜ੍ਹ, 5ਮਈ(ਵਿਸ਼ਵ ਵਾਰਤਾ)- ਕਪੂਰਥਲਾ...