ਚੰਡੀਗੜ, 17 ਜਨਵਰੀ (ਵਿਸ਼ਵ ਵਾਰਤਾ) : ਪੰਜਾਬ ਸਰਕਾਰ ਨੇ ਅੱਜ 1 ਆਈ.ਪੀ.ਐਸ ਅਤੇ 1 ਪੀ.ਪੀ.ਐਸ ਅਧਿਕਾਰੀ ਦੇ ਪ੍ਰਸ਼ਾਸਨਿਕ ਅਧਾਰ ‘ਤੇ ਤਬਾਦਲੇ ਸਬੰਧੀ ਹੁਕਮ ਜਾਰੀ ਕੀਤੇ ਹਨ ਜੋ ਕਿ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ।
ਪੰਜਾਬ ਸਰਕਾਰ ਦੇ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਈ.ਪੀ.ਐਸ ਅਧਿਕਾਰੀ ਡਾ. ਰਵਜੋਤ ਗਰੇਵਾਲ ਨੂੰ ਏ.ਐਸ.ਪੀ./ਫ਼ਤਿਹਗੜ ਸਾਹਿਬ ਲਾਇਆ ਗਿਆ ਹੈ ਜਦਕਿ ਸ੍ਰੀ ਅਸ਼ਵਨੀ ਕਪੂਰ, ਪੀ.ਪੀ.ਐਸ. ਨੂੰ ਡੀ.ਸੀ.ਪੀ./ਲੁਧਿਆਣਾ ਤਾਇਨਾਤ ਕੀਤਾ ਗਿਆ ਹੈ।
ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼
ਪੰਜ ਸੂਬਿਆਂ ਵਿੱਚ ਤਿੰਨ-ਮਹੀਨੇ ਚੱਲੀ ਕਾਰਵਾਈ ਚੰਡੀਗੜ੍ਹ/ਅੰਮ੍ਰਿਤਸਰ, 11 ਮਈ( ਵਿਸ਼ਵ ਵਾਰਤਾ)-ਫਾਰਮਾ ਓਪੀਓਡਜ਼ ਵਿਰੁੱਧ ਵੱਡੀ ਖੁਫੀਆ ਕਾਰਵਾਈ ਕਰਦਿਆਂ, ਪੰਜਾਬ ਪੁਲਿਸ ਦੀ...