ਚੰਡੀਗੜ, 6 ਫਰਵਰੀ (ਵਿਸ਼ਵ ਵਾਰਤਾ) : ਪੰਜਾਬ ਸਰਕਾਰ ਵਲੋਂ ਇਕ ਆਈ.ਪੀ.ਐਸ ਅਤੇ ਦੋ ਪੀ.ਪੀ.ਐਸ ਅਧਿਕਾਰੀਆਂ ਦੇ ਪ੍ਰਸ਼ਾਸਨਿਕ ਅਧਾਰ ‘ਤੇ ਤਬਾਦਲੇ ਸਬੰਧੀ ਹੁਕਮ ਜਾਰੀ ਕੀਤੇ ਹਨ।
ਇਸ ਸਬੰਧੀ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਸ਼੍ਰੀ ਜਸਪ੍ਰੀਤ ਸਿੰਘ ਸਿੱਧੁ ਆਈ.ਪੀ.ਐਸ ਨੂੰ ਐਸ.ਐਸ.ਪੀ ਵਿਜੀਲੈਂਸ ਬਿਓਰੋ ਪਟਿਆਲਾ ਵਿਖੇ ਤਾਇਨਾਤ ਕੀਤਾ ਗਿਆ ਹੈ ਜਦਕਿ ਸ੍ਰੀ ਪ੍ਰੀਤਮ ਸਿੰਘ, ਪੀ.ਪੀ.ਐਸ. ਨੂੰ ਐਸ.ਐਸ.ਪੀ.ਫਿਰੋਜਪੁਰ ਅਤੇ ਸ਼੍ਰੀ ਭੁਪਿੰਦਰ ਸਿੰਘ ਪੀ.ਪੀ.ਐਸ ਨੂੰ ਏ.ਆਈ.ਜੀ/ਕਰਾਇਮ ਪੰਜਾਬ ਤਾਇਨਾਤ ਕੀਤਾ ਗਿਆ ਹੈ।
ਵਾਰਦਾਤ ! ਨਵੇਂ ਚੁਣੇ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ
ਵਾਰਦਾਤ ! ਨਵੇਂ ਚੁਣੇ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ ਚੰਡੀਗੜ੍ਹ, 7ਅਕਤੂਬਰ(ਵਿਸ਼ਵ ਵਾਰਤਾ)-ਪੰਜਾਬ ਵਿੱਚ ਅਗਾਮੀ ਪੰਚਾਇਤੀ ਚੋਣਾਂ ਤੋਂ ਪਹਿਲਾਂ ਇੱਕ...