ਚੰਡੀਗੜ, 24 ਜਨਵਰੀ (ਵਿਸ਼ਵ ਵਾਰਤਾ) : ਪੰਜਾਬ ਸਰਕਾਰ ਨੇ ਅੱਜ 1 ਪੀ.ਪੀ.ਐਸ. ਅਧਿਕਾਰੀ ਦੇ ਪ੍ਰਬੰਧਕੀ ਆਧਾਰ ‘ਤੇ ਤੈਨਾਤੀ ਦੇ ਹੁਕਮ ਜਾਰੀ ਕੀਤੇ ਹਨ।
ਇਸ ਸਬੰਧੀ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜਪਾਲ ਸਿੰਘ ਪੀ.ਪੀ.ਐਸ. ਨੂੰ ਪਵਨ ਕੁਮਾਰ ਉੱਪਲ, ਆਈ.ਪੀ.ਐਸ. ਦੀ ਥਾਂ ‘ਤੇ ਕਮਾਂਡੈਂਟ, ਰਿਕਰੂਟ ਟ੍ਰੇਨਿੰਗ ਸੈਂਟਰ, ਪੀ.ਏ.ਪੀ. ਜਲੰਧਰ ਵਜੋਂ ਤਾਇਨਾਤ ਕੀਤਾ ਹੈ।
ਇਹ ਹੁਕਮ ਪਵਨ ਕੁਮਾਰ ਉੱਪਲ ਦੀ ਸੇਵਾ ਮੁਕਤੀ ਮਿਤੀ 31-01-2019 ਤੋਂ ਲਾਗੂ ਹੋਣਗੇ।
ਸਾਬਕਾ ਫ਼ੌਜੀਆਂ ਨੇ ਕਿਹਾ ਚੰਨੀ ਪ੍ਰਤੀ ਦੀਆਂ ਫ਼ੌਜੀਆਂ ਪ੍ਰਤੀ ਭਾਵਨਾਵਾਂ ਤੇ ਉੱਨਾਂ ਨੂੰ ਕੋਈ ਸ਼ੱਕ ਤੇ ਰੋਸ ਨਹੀਂ
ਪੁਲਵਾਮਾ ਤੇ ਪੁੰਛ ਵਿੱਚ ਫੌਜ ਤੇ ਹਮਲਾ ਕਰਨ ਵਾਲੇ ਕੋਣ ਹਨ-ਚਰਨਜੀਤ ਚੰਨੀ ਜਲੰਧਰ-ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ...