• Latest
  • Trending
10 ਸਾਲਾ ਗਰਭਵਤੀ ਨੇ ਬੱਚੀ ਨੂੰ ਦਿੱਤਾ ਜਨਮ

10 ਸਾਲਾ ਗਰਭਵਤੀ ਨੇ ਬੱਚੀ ਨੂੰ ਦਿੱਤਾ ਜਨਮ

9 years ago
Punjab: ਕਪੂਰਥਲਾ ਦੇ ਪ੍ਰਾਈਵੇਟ ਬੈਂਕ ’ਚ ਲੱਗੀ ਅੱਗ

Punjab: ਕਪੂਰਥਲਾ ਦੇ ਪ੍ਰਾਈਵੇਟ ਬੈਂਕ ’ਚ ਲੱਗੀ ਅੱਗ

19 minutes ago
Punjab: ਭਾਜਪਾ ਦੇ ਸੰਸਦ ਮੈਂਬਰਾਂ ਵੱਲੋਂ ਸੱਜਣ ਕੁਮਾਰ ਦੇ ਘਰ ਜਾ ਕੇ ਸ਼ੋਕ ਪ੍ਰਗਟ ਕਰਨ ਦਾ ਮਾਮਲਾ: BJP ਨੇ ਤਿੰਨਾਂ ਨੂੰ ਕੀਤਾ ਤਲਬ

Punjab: ਭਾਜਪਾ ਦੇ ਸੰਸਦ ਮੈਂਬਰਾਂ ਵੱਲੋਂ ਸੱਜਣ ਕੁਮਾਰ ਦੇ ਘਰ ਜਾ ਕੇ ਸ਼ੋਕ ਪ੍ਰਗਟ ਕਰਨ ਦਾ ਮਾਮਲਾ: BJP ਨੇ ਤਿੰਨਾਂ ਨੂੰ ਕੀਤਾ ਤਲਬ

49 minutes ago
Punjab: ਮੋਹਾਲੀ ਡਿੰਪਲ ਖੱਤਰੀ ਕਤਲ ਮਾਮਲਾ: ਪੁਲਿਸ ਨੇ ਚਾਰਜਸ਼ੀਟ ਕੀਤੀ ਦਾਖਲ

Punjab: ਮੋਹਾਲੀ ਡਿੰਪਲ ਖੱਤਰੀ ਕਤਲ ਮਾਮਲਾ: ਪੁਲਿਸ ਨੇ ਚਾਰਜਸ਼ੀਟ ਕੀਤੀ ਦਾਖਲ

1 hour ago
International: ਨੇਪਾਲ ਦੀ ਤਬਾਹੀ ਦੇ ਵਿਚਕਾਰ ਪਾਣੀ ਅਤੇ ਮਲਬੇ ਨਾਲ ਘਿਰਿਆ ਘਰ, ਬਾਲਕੋਨੀ ‘ਚ ਖੜ੍ਹੇ 3 ਜਣਿਆ ਦੀ ਬਚੀ ਜਾਨ

International: ਨੇਪਾਲ ਦੀ ਤਬਾਹੀ ਦੇ ਵਿਚਕਾਰ ਪਾਣੀ ਅਤੇ ਮਲਬੇ ਨਾਲ ਘਿਰਿਆ ਘਰ, ਬਾਲਕੋਨੀ ‘ਚ ਖੜ੍ਹੇ 3 ਜਣਿਆ ਦੀ ਬਚੀ ਜਾਨ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੀ ਸ਼ੁਰੂਆਤ: 10 ਦਿਨਾਂ ਚੱਲੇਗੀ ਵਿਸ਼ੇਸ਼ ਸਫਾਈ ਮੁਹਿੰਮ

Punjab: ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੀ ਸ਼ੁਰੂਆਤ: 10 ਦਿਨਾਂ ਚੱਲੇਗੀ ਵਿਸ਼ੇਸ਼ ਸਫਾਈ ਮੁਹਿੰਮ

3 hours ago
Entertainment: ਸੈਫ ਅਲੀ ਖਾਨ ‘ਤੇ ਹਮਲਾ ਕਰਨ ਵਾਲੇ ਨੇ ਕਬੂਲਿਆ ਆਪਣਾ ਗੁਨਾਹ

Entertainment: ਸੈਫ ਅਲੀ ਖਾਨ ‘ਤੇ ਹਮਲਾ ਕਰਨ ਵਾਲੇ ਨੇ ਕਬੂਲਿਆ ਆਪਣਾ ਗੁਨਾਹ

3 hours ago
Punjab ‘ਚ ਵੱਡੀ ਵਾਰਦਾਤ: ਨਿਹੰਗ ਸਿੰਘ ਦਾ ਗੋਲੀਆਂ ਮਾਰ ਕੇ ਕਤਲ

Punjab ‘ਚ ਵੱਡੀ ਵਾਰਦਾਤ: ਨਿਹੰਗ ਸਿੰਘ ਦਾ ਗੋਲੀਆਂ ਮਾਰ ਕੇ ਕਤਲ

4 hours ago
Sports: ਕਪਤਾਨੀ ਜਾਣ ਤੋਂ ਬਾਅਦ ਪਹਿਲੀ ਵਾਰ ਬੋਲੇ ਸੂਰਿਆਕੁਮਾਰ ਯਾਦਵ, ਪੜ੍ਹੋ ਕੀ ਕਿਹਾ ?

Sports: ਕਪਤਾਨੀ ਜਾਣ ਤੋਂ ਬਾਅਦ ਪਹਿਲੀ ਵਾਰ ਬੋਲੇ ਸੂਰਿਆਕੁਮਾਰ ਯਾਦਵ, ਪੜ੍ਹੋ ਕੀ ਕਿਹਾ ?

4 hours ago
Punjab: ਆਸਟ੍ਰੀਆ ਦੇ ਹੋਟਲ ‘ਚ ਪੰਜਾਬੀ ਨੌਜਵਾਨਾਂ ਨਹੀਂ ਮਿਲੀ ਐਂਟਰੀ, ਪੜ੍ਹੋ ਕਿਉਂ ?

Punjab: ਆਸਟ੍ਰੀਆ ਦੇ ਹੋਟਲ ‘ਚ ਪੰਜਾਬੀ ਨੌਜਵਾਨਾਂ ਨਹੀਂ ਮਿਲੀ ਐਂਟਰੀ, ਪੜ੍ਹੋ ਕਿਉਂ ?

5 hours ago
Punjab Weather: ਅੱਜ ਵੀ ਸੂਬੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ

Punjab Weather: ਅੱਜ ਵੀ ਸੂਬੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ

5 hours ago
NEPAL FLOOD UPDATE: ਨੇਪਾਲ ‘ਚ ਹੜ੍ਹਾਂ ਨੇ ਮਚਾਈ ਵੱਡੀ ਤਬਾਹੀ, 586 ਮੌਤਾਂ, 2500 ਤੋਂ ਵੱਧ ਲੋਕ ਲਾਪਤਾ

NEPAL FLOOD UPDATE: ਨੇਪਾਲ ‘ਚ ਹੜ੍ਹਾਂ ਨੇ ਮਚਾਈ ਵੱਡੀ ਤਬਾਹੀ, 586 ਮੌਤਾਂ, 2500 ਤੋਂ ਵੱਧ ਲੋਕ ਲਾਪਤਾ

6 hours ago
Hindi News
English News
Saturday, August 29, 2026
No Result
View All Result
34 °c
Chandigarh
31 ° Sun
31 ° Mon
29 ° Tue
28 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

10 ਸਾਲਾ ਗਰਭਵਤੀ ਨੇ ਬੱਚੀ ਨੂੰ ਦਿੱਤਾ ਜਨਮ

August 17, 2017
in ਪੰਜਾਬ
10 ਸਾਲਾ ਗਰਭਵਤੀ ਨੇ ਬੱਚੀ ਨੂੰ ਦਿੱਤਾ ਜਨਮ
ਚੰਡੀਗੜ੍ਹ 17 ਅਗਸਤ (ਅੰਕੁਰ) : 10 ਸਾਲ ਦੀ ਮਾਸੂਮ ਗਰਭਵਤੀ ਬੱਚੀ ਨੇ ਅੱਜ ਜੀਐਮਸੀਐਚ 32 ਵਿੱਚ ਇੱਕ ਬੱਚੀ ਨੂੰ ਜਨਮ ਦਿੱਤਾ |ਜਿਕਰਯੋਗ ਹੈ ਇਹ ਬੱਚੀ ਮਾਮਾ ਦੀ ਹਵਸ ਦੀ ਸ਼ਿਕਾਰ ਹੋਈ ਸੀ ਇਸ ਬੱਚੀ ਦੀ ਡਿਲੀਵਰੀ ਲਈ ਪਹਿਲਾਂ ਤੋਂ ਜੀਐਮਸੀਐਚ  32 ਅਤੇ ਪੀਜੀਆਈ ਦੇ ਡਾਕਟਰਾਂ ਨੇ ਪੂਰੀ ਤਿਆਰੀ ਕਰ ਲਈ ਸੀ | ਪਿਛਲੇ ਕਈ ਦਿਨਾਂ ਤੋਂ ਮਾਸੂਮ ਹਸਪਤਾਲ ਵਿੱਚ ਭਰਤੀ ਸੀ | ਜਿਸ ਨੂੰ ਡਾਕਟਰਾਂ ਦੀ ਦੇਖਭਾਲ ਵਿੱਚ ਰੱਖਿਆ ਗਿਆ ਸੀ |
ਜਾਣਕਾਰੀ ਮੁਤਾਬਿਕ 10 ਸਾਲਾ ਮਾਸੂਮ ਗਰਭਵਤੀ ਨੇ ਸੈਕਟਰ-32 ਦੇ ਸਰਕਾਰੀ ਹਸਪਤਾਲ ‘ਚ ਵੀਰਵਾਰ ਸਵੇਰੇ ਕਰੀਬ 10.30 ਵਜੇ ਇਕ ਬੱਚੀ ਨੂੰ ਜਨਮ ਦਿੱਤਾ। ਡਾਕਟਰਾਂ ਮੁਤਾਬਕ ਸਵੇਰੇ 9 ਵਜੇ ਮਾਸੂਮ ਬੱਚੀ ਦੀ ਡਲਿਵਰੀ ਕਰਾਉਣ ਲਈ ਸੀਜੇਰੀਅਨ ਸ਼ੁਰੂ ਕੀਤਾ ਗਿਆ, ਜਿਸ ਤੋਂ ਬਾਅਦ 10.30 ਵਜੇ ਦੇ ਕਰੀਬੇ ਉਸ ਨੇ ਇਕ ਨੰਨ੍ਹੀ ਬੱਚੀ ਨੂੰ ਜਨਮ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਫਿਲਹਾਲ ਮਾਂ ਅਤੇ ਬੱਚੀ ਦੋਵੇਂ ਹੀ ਸਿਹਤਮੰਦ ਨਹੀਂ ਹਨ ਪਰ ਜਲਦ ਹੀ ਉਨ੍ਹਾਂ ਦੀ ਸਿਹਤ ‘ਚ ਸੁਧਾਰ ਹੋ ਜਾਵੇਗਾ। ਨਵਜੰਮੀ ਬੱਚੀ ਨੂੰ ਆਈ. ਸੀ. ਯੂ. ‘ਚ ਰੱਖਿਆ ਗਿਆ ਹੈ। ਦੱਸਣਯੋਗ ਹੈ  ਕਿ ਨਵਜੰਮੀ ਬੱਚੀ ਦੇ ਜਨਮ ਲੈਣ ਤੋਂ ਪਹਿਲਾਂ ਹੀ ਪੀੜਤਾ ਦੇ ਪਿਤਾ ਨੇ ਇਹ ਫੈਸਲਾ ਕਰ ਲਿਆ ਸੀ ਕਿ ਬੱਚੇ ਦਾ ਜਨਮ ਹੋਣ ਤੋਂ ਬਾਅਦ ਉਹ ਉਸ ਨੂੰ ਆਪਣੇ ਕੋਲ ਨਹੀਂ ਰੱਖਣਗੇ, ਸਗੋਂ ਗੋਦ ਦੇ ਦੇਣਗੇ। ਇਸ ਦੇ ਲਈ ਉਨ੍ਹਾਂ ਨੇ ਮੈਡੀਕਲ ਕਾਲਜ ਨੂੰ ਇਕ ਚਿੱਠੀ ਲਿਖ ਕੇ ਬੱਚੇ ਨੂੰ ਗੋਦ ਦੇਣ ਦੀ ਪ੍ਰਕਿਰਿਆ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ। ਚਿੱਠੀ ‘ਚ ਇਹ ਵੀ ਲਿਖਿਆ ਗਿਆ ਹੈ ਕਿ ਉਹ ਬੱਚੇ ਨੂੰ ਸਵੀਕਾਰ ਨਹੀਂ ਕਰਨਾ ਚਾਹੁੰਦੇ ਹਨ ਕਿਉਂਕਿ ਉਨ੍ਹਾਂ ਨੂੰ ਆਪਣੀ ਬੇਟੀ ਦੇ ਭਵਿੱਖ ਦੀ ਚਿੰਤਾ ਹੈ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਕਪੂਰਥਲਾ ਦੇ ਪ੍ਰਾਈਵੇਟ ਬੈਂਕ ’ਚ ਲੱਗੀ ਅੱਗ

Punjab: ਕਪੂਰਥਲਾ ਦੇ ਪ੍ਰਾਈਵੇਟ ਬੈਂਕ ’ਚ ਲੱਗੀ ਅੱਗ

by Ranjit Singh
August 29, 2026
0

Punjab: ਕਪੂਰਥਲਾ ਦੇ ਪ੍ਰਾਈਵੇਟ ਬੈਂਕ ’ਚ ਲੱਗੀ ਅੱਗ - ਫਾਇਰ ਬ੍ਰਿਗੇਡ ਨੇ ਅੱਧੇ ਘੰਟੇ ’ਚ ਪਾਇਆ ਕਾਬੂ ਕਪੂਰਥਲਾ, 29 ਅਗਸਤ...

Punjab: ਭਾਜਪਾ ਦੇ ਸੰਸਦ ਮੈਂਬਰਾਂ ਵੱਲੋਂ ਸੱਜਣ ਕੁਮਾਰ ਦੇ ਘਰ ਜਾ ਕੇ ਸ਼ੋਕ ਪ੍ਰਗਟ ਕਰਨ ਦਾ ਮਾਮਲਾ: BJP ਨੇ ਤਿੰਨਾਂ ਨੂੰ ਕੀਤਾ ਤਲਬ

Punjab: ਭਾਜਪਾ ਦੇ ਸੰਸਦ ਮੈਂਬਰਾਂ ਵੱਲੋਂ ਸੱਜਣ ਕੁਮਾਰ ਦੇ ਘਰ ਜਾ ਕੇ ਸ਼ੋਕ ਪ੍ਰਗਟ ਕਰਨ ਦਾ ਮਾਮਲਾ: BJP ਨੇ ਤਿੰਨਾਂ ਨੂੰ ਕੀਤਾ ਤਲਬ

by Ranjit Singh
August 29, 2026
0

Punjab: ਭਾਜਪਾ ਦੇ ਸੰਸਦ ਮੈਂਬਰਾਂ ਵੱਲੋਂ ਸੱਜਣ ਕੁਮਾਰ ਦੇ ਘਰ ਜਾ ਕੇ ਸ਼ੋਕ ਪ੍ਰਗਟ ਕਰਨ ਦਾ ਮਾਮਲਾ: BJP ਨੇ ਤਿੰਨਾਂ...

Punjab: ਮੋਹਾਲੀ ਡਿੰਪਲ ਖੱਤਰੀ ਕਤਲ ਮਾਮਲਾ: ਪੁਲਿਸ ਨੇ ਚਾਰਜਸ਼ੀਟ ਕੀਤੀ ਦਾਖਲ

Punjab: ਮੋਹਾਲੀ ਡਿੰਪਲ ਖੱਤਰੀ ਕਤਲ ਮਾਮਲਾ: ਪੁਲਿਸ ਨੇ ਚਾਰਜਸ਼ੀਟ ਕੀਤੀ ਦਾਖਲ

by Ranjit Singh
August 29, 2026
0

Punjab: ਮੋਹਾਲੀ ਡਿੰਪਲ ਖੱਤਰੀ ਕਤਲ ਮਾਮਲਾ: ਪੁਲਿਸ ਨੇ ਚਾਰਜਸ਼ੀਟ ਕੀਤੀ ਦਾਖਲ ਮੋਹਾਲੀ, 29 ਅਗਸਤ (ਵਿਸ਼ਵ ਵਾਰਤਾ) – ਮੋਹਾਲੀ 'ਚ ਡਿੰਪਲ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
August 29, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 29 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਕਪੂਰਥਲਾ ਦੇ ਪ੍ਰਾਈਵੇਟ ਬੈਂਕ ’ਚ ਲੱਗੀ ਅੱਗ

Punjab: ਕਪੂਰਥਲਾ ਦੇ ਪ੍ਰਾਈਵੇਟ ਬੈਂਕ ’ਚ ਲੱਗੀ ਅੱਗ

by Ranjit Singh
August 29, 2026
0

Punjab: ਕਪੂਰਥਲਾ ਦੇ ਪ੍ਰਾਈਵੇਟ ਬੈਂਕ ’ਚ ਲੱਗੀ ਅੱਗ - ਫਾਇਰ ਬ੍ਰਿਗੇਡ ਨੇ ਅੱਧੇ ਘੰਟੇ ’ਚ ਪਾਇਆ ਕਾਬੂ ਕਪੂਰਥਲਾ, 29 ਅਗਸਤ...

Most Popular

ਪੰਜਾਬ ਸਰਕਾਰ ਵੱਲੋਂ ਐਸ.ਟੀ.ਪੀ.ਆਈ. ਨਾਲ ਸਮਝੌਤਾ ਸਹੀਬੱਧ; ਮੋਹਾਲੀ ਵਿਖੇ 29 ਕਰੋੜ ਰੁਪਏ ਨਾਲ ਸਥਾਪਤ ਕੀਤਾ ਜਾਵੇਗਾ “ਨਿਊਰੋਨ 2.0” ਇਨਕਿਊਬੇਸ਼ਨ ਸੈਂਟਰ

ਪੰਜਾਬ ਸਰਕਾਰ ਵੱਲੋਂ ਐਸ.ਟੀ.ਪੀ.ਆਈ. ਨਾਲ ਸਮਝੌਤਾ ਸਹੀਬੱਧ; ਮੋਹਾਲੀ ਵਿਖੇ 29 ਕਰੋੜ ਰੁਪਏ ਨਾਲ ਸਥਾਪਤ ਕੀਤਾ ਜਾਵੇਗਾ “ਨਿਊਰੋਨ 2.0” ਇਨਕਿਊਬੇਸ਼ਨ ਸੈਂਟਰ

by Ankit
1 week ago
0

ਪੰਜਾਬ ਸਰਕਾਰ ਵੱਲੋਂ ਐਸ.ਟੀ.ਪੀ.ਆਈ. ਨਾਲ ਸਮਝੌਤਾ ਸਹੀਬੱਧ; ਮੋਹਾਲੀ ਵਿਖੇ 29 ਕਰੋੜ ਰੁਪਏ ਨਾਲ ਸਥਾਪਤ ਕੀਤਾ ਜਾਵੇਗਾ "ਨਿਊਰੋਨ 2.0" ਇਨਕਿਊਬੇਸ਼ਨ ਸੈਂਟਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 