
ਚੰਡੀਗੜ੍ਹ, 2 ਨਵੰਬਰ (ਵਿਸ਼ਵ ਵਾਰਤਾ) – ਚੰਡੀਗੜ੍ਹ ਵਿਚ 10 ਸਾਲਾ ਬੱਚੀ ਨਾਲ ਬਲਾਤਕਾਰ ਕਰਨ ਦੇ ਮਾਮਲੇ ਵਿਚ ਦੋਵੇਂ ਮਾਮਿਆਂ ਸ਼ੰਕਰ ਅਤੇ ਕੁਲ ਬਹਾਦਰ ਨੂੰ ਐਡੀਸ਼ਨਲ ਡਿਸਟ੍ਰਕਟ ਐਂਡ ਸੈਸ਼ਨ ਜੱਜ ਪੂਨਕ ਆਰ ਜੋਸ਼ੀ ਨੇ ਅੱਜ ਉਮਰਕੈਦ ਦੀ ਸਜ਼ਾ ਸੁਣਾਈ ਹੈ ਇਸ ਤੋਂ ਇਲਾਵਾ ਦੋਨਾਂ ਨੂੰ 3 ਲੱਖ ਜੁਰਮਾਨਾ ਵੀ ਕੀਤਾ ਗਿਆ ਹੈ|
ਅਦਾਲਤ ਨੇ ਮੰਗਲਵਾਰ ਨੂੰ ਇਨ੍ਹਾਂ ਦੋਸ਼ੀ ਕਰਾਰ ਦਿੱਤਾ ਸੀ| ਦੱਸਣਯੋਗ ਹੈ ਕਿ ਇਸ ਕੇਸ ਦਾ ਨਿਪਟਾਰਾ ਕੋਰਟ ਨੇ ਕੇਵਲ 60 ਦਿਨਾਂ ਦੇ ਅੰਦਰ ਹੀ ਕਰ ਦਿੱਤਾ ਹੈ|
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...





















