• Latest
  • Trending
ਮੁੱਖ ਮੰਤਰੀ ਭਗਵੰਤ ਸਿੰਘ ਮਾਨ 6 ਅਪ੍ਰੈਲ ਨੂੰ ਪੀ.ਆਰ.ਟੀ.ਸੀ. ਦੀਆਂ 100 ਨਵੀਆਂ ਬੱਸਾਂ ਨੂੰ ਦਿਖਾਉਣਗੇ ਹਰੀ ਝੰਡੀ, ਪੰਜਾਬ ਦੇ ਜਨਤਕ ਟਰਾਂਸਪੋਰਟ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

3 months ago
ਅੰਮ੍ਰਿਤਸਰ ਵਿੱਚ ਮਾਤਾ ਸੀਤਾ ਅਤੇ ਲਵ-ਕੁਸ਼ ਨੂੰ ਸਮਰਪਿਤ ਵਿਸ਼ਾਲ ਮੰਦਰ ਬਣਾਇਆ ਜਾਵੇਗਾ: ਅਰਵਿੰਦ ਕੇਜਰੀਵਾਲ

47 minutes ago
ਮਹਿਲਾ ਟੀ-20 ਵਿਸ਼ਵ ਕੱਪ: ਆਇਰਲੈਂਡ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ ਦਿੱਤੀ ਮਾਤ

3 hours ago
ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਆਰਟੀਫੀਸ਼ੀਅਲ ਇੰਟੈਲੀਜੈਂਸ ਰਾਹੀਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਕੰਮਕਾਜ ਨੂੰ ਮਜ਼ਬੂਤ ਕਰਨ ਸਬੰਧੀ ਏ.ਆਈ. ਮਾਹਿਰ ਨਿਪੁੰਨ ਸਿਆਲ ਨਾਲ ਸੈਸ਼ਨ ਦੀ ਪ੍ਰਧਾਨਗੀ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

ਗੈਂਗਸਟਰਾਂ ‘ਤੇ ਵਾਰ ਦਾ 158ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਈਂ ਛਾਪੇਮਾਰੀ; 381 ਗ੍ਰਿਫ਼ਤਾਰ

ਐਸ.ਸੀ. ਬਹੁ-ਗਿਣਤੀ ਵਾਲੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ 72.21 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਨਗਰ ਨਿਗਮ ਚੋਣਾਂ: 219 ਉਮੀਦਵਾਰ ਚੋਣ ਮੈਦਾਨ ‘ਚ

TET ਪੇਪਰ ਲੀਕ ਮਾਮਲੇ ਵਿੱਚ ਮੁੱਖ ਮੰਤਰੀ ਫੜਨਵੀਸ ਦਾ ਵੱਡਾ ਐਕਸ਼ਨ

4 hours ago
ਪੰਜਾਬ- ਚੰਡੀਗੜ੍ਹ ‘ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ ‘ਚੋ ਨਿਕਲੇ ਬਾਹਰ

6 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

6 hours ago
ਮੁੰਬਈ ‘ਚ ਵੱਡੀ ਸਾਜ਼ਿਸ਼ ਨਾਕਾਮ!  14,900 ਜ਼ਹਿਰੀਲੇ ਕੈਪਸੂਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

7 hours ago
Hindi News
English News
Sunday, June 28, 2026
No Result
View All Result
34 °c
Chandigarh
38 ° Sun
36 ° Mon
39 ° Tue
38 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਭਗਵੰਤ ਸਿੰਘ ਮਾਨ 6 ਅਪ੍ਰੈਲ ਨੂੰ ਪੀ.ਆਰ.ਟੀ.ਸੀ. ਦੀਆਂ 100 ਨਵੀਆਂ ਬੱਸਾਂ ਨੂੰ ਦਿਖਾਉਣਗੇ ਹਰੀ ਝੰਡੀ, ਪੰਜਾਬ ਦੇ ਜਨਤਕ ਟਰਾਂਸਪੋਰਟ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਭਗਵੰਤ ਮਾਨ ਸਰਕਾਰ ਵੱਲੋਂ ਪੀ.ਆਰ.ਟੀ.ਸੀ. ਦੇ ਬੇੜੇ ਵਿੱਚ 100 ਮਿਡੀ ਅਤੇ 309 ਸਾਧਾਰਨ ਬੱਸਾਂ ਸ਼ਾਮਲ ਕਰਨ ਲਈ 125 ਕਰੋੜ ਰੁਪਏ ਦਾ ਨਿਵੇਸ਼: ਹਰਪਾਲ ਸਿੰਘ ਚੀਮਾ

April 5, 2026
in ਖਬਰਾਂ, ਪੰਜਾਬ

ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੀ.ਆਰ.ਟੀ.ਸੀ. ਲਈ 125 ਕਰੋੜ ਰੁਪਏ ਦੇ ਪ੍ਰੋਜੈਕਟ ਦੀ ਰੂਪਰੇਖਾ ਪੇਸ਼, ਨਾਲ ਹੀ ਕਿਲੋਮੀਟਰ ਸਕੀਮ ਤਹਿਤ 254 ਬੱਸਾਂ ਪਾਈਆਂ ਜਾਣਗੀਆਂ

ਪਨਬੱਸ ਦੇ ਬੇੜੇ ਨੂੰ 606 ਹੋਰ ਬੱਸਾਂ ਨਾਲ ਕੀਤਾ ਜਾਵੇਗਾ ਵੱਡੇ ਪੱਧਰ ‘ਤੇ ਮਜ਼ਬੂਤ, ਵੋਲਵੋ, ਐਚ.ਵੀ.ਏ.ਸੀ. ਅਤੇ ਸਾਧਾਰਨ ਬੱਸਾਂ ਹੋਣਗੀਆਂ ਸ਼ਾਮਲ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 5 ਅਪ੍ਰੈਲ (ਵਿਸ਼ਵ ਵਾਰਤਾ):- ਪੰਜਾਬ ਦੇ ਜਨਤਕ ਟਰਾਂਸਪੋਰਟ ਬੁਨਿਆਦੀ ਢਾਂਚੇ ਦੀ ਕਾਇਆ-ਕਲਪ ਕਰਨ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਚੁੱਕਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ 6 ਅਪ੍ਰੈਲ, 2026 ਨੂੰ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਦੀਆਂ 100 ਨਵੀਆਂ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ, ਜੋ ਕਿ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਭਰ ਵਿੱਚ ਆਧੁਨਿਕ, ਕੁਸ਼ਲ ਅਤੇ ਪਹੁੰਚਯੋਗ ਆਵਾਜਾਈ ਪ੍ਰਤੀ ਵਚਨਬੱਧਤਾ ਨੂੰ ਹੋਰ ਪੱਕਾ ਕਰੇਗਾ।

ਇਸ ਪਹਿਲਕਦਮੀ ਦੇ ਵੱਡੇ ਪੱਧਰ ‘ਤੇ ਚਾਨਣਾ ਪਾਉਂਦਿਆਂ, ਪੰਜਾਬ ਦੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਜਨਤਕ ਟਰਾਂਸਪੋਰਟ ਬੁਨਿਆਦੀ ਢਾਂਚੇ ਨੂੰ ਮੁੜ ਸੁਰਜੀਤ ਕਰਨ ਅਤੇ ਪੰਜਾਬ ਭਰ ਦੇ ਲੋਕਾਂ ਲਈ ਇੱਕ ਭਰੋਸੇਮੰਦ ਅਤੇ ਪਹੁੰਚਯੋਗ ਆਵਾਜਾਈ ਨੈਟਵਰਕ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਨੇ ਅੱਗੇ ਕਿਹਾ, “ਇਨ੍ਹਾਂ ਬੱਸਾਂ ਨੂੰ ਹਰੀ ਝੰਡੀ ਦਿਖਾਉਣਾ ਇਸ ਦਿਸ਼ਾ ਵਿੱਚ ਸਰਕਾਰ ਦੇ ਨਿਰੰਤਰ ਯਤਨਾਂ ਦਾ ਸਪੱਸ਼ਟ ਪ੍ਰਮਾਣ ਹੈ।”

ਪੀ.ਆਰ.ਟੀ.ਸੀ. ਦੀ ਆਧੁਨਿਕੀਕਰਨ ਮੁਹਿੰਮ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਪੰਜਾਬ ਸਰਕਾਰ ਕੁੱਲ 100 ਮਿਡੀ ਅਤੇ 309 ਸਾਧਾਰਨ ਬੱਸਾਂ ਦੀ ਖਰੀਦ ਲਈ ਲਗਭਗ 125 ਕਰੋੜ ਰੁਪਏ ਦਾ ਪੂੰਜੀਗਤ ਨਿਵੇਸ਼ ਕਰ ਰਹੀ ਹੈ, ਜਿਨ੍ਹਾਂ ਨੂੰ ਪੜਾਅਵਾਰ ਢੰਗ ਨਾਲ ਬੇੜੇ ਵਿੱਚ ਸ਼ਾਮਲ ਕੀਤਾ ਜਾਵੇਗਾ। ਜਨਤਕ ਟਰਾਂਸਪੋਰਟ ਦੀ ਵੱਧ ਰਹੀ ਮੰਗ ਨੂੰ ਤੇਜ਼ੀ ਨਾਲ ਪੂਰਾ ਕਰਨ ਅਤੇ ਕਾਰਪੋਰੇਸ਼ਨ ਦੀ ਸੰਚਾਲਨ ਸਮਰੱਥਾ ਨੂੰ ਹੋਰ ਵਧਾਉਣ ਲਈ, ਪੀ.ਆਰ.ਟੀ.ਸੀ. ਕਿਲੋਮੀਟਰ ਸਕੀਮ ਤਹਿਤ 254 ਵਾਧੂ ਸਾਧਾਰਨ ਬੱਸਾਂ ਵੀ ਪਾਈਆਂ ਜਾਣਗੀਆਂ।” ਉਨ੍ਹਾਂ ਅੱਗੇ ਕਿਹਾ ਕਿ ਇਹ ਰਣਨੀਤਕ ਕਦਮ ਮੁੱਖ ਰੂਟਾਂ ‘ਤੇ ਕੁਸ਼ਲ ਸੇਵਾ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ ਲਈ ਤਿਆਰ ਕੀਤਾ ਗਿਆ ਹੈ।

ਟਰਾਂਸਪੋਰਟ ਦੇ ਵਿਕਾਸ ਬਾਰੇ ਵਿਆਪਕ ਰੂਪਰੇਖਾ ‘ਤੇ ਚਾਨਣਾ ਪਾਉਂਦਿਆਂ, ਵਿੱਤ ਮੰਤਰੀ ਨੇ ਪਨਬੱਸ ਲਈ ਇੱਕ ਅਭਿਲਾਸ਼ੀ ਵਿਸਥਾਰ ਯੋਜਨਾ ਵੀ ਸਾਂਝੀ ਕੀਤੀ। ਉਨ੍ਹਾਂ ਕਿਹਾ, “ਸਰਕਾਰ ਵੱਲੋਂ ਪਨਬੱਸ ਦੇ ਬੇੜੇ ਵਿੱਚ ਕੁੱਲ 606 ਬੱਸਾਂ ਸ਼ਾਮਲ ਕਰਨ ਦੀ ਯੋਜਨਾ ਹੈ। ਇਸ ਵਿਆਪਕ ਯੋਜਨਾ ਵਿੱਚ 387 ਨਵੀਆਂ ਬੱਸਾਂ ਸ਼ਾਮਲ ਹਨ, ਜਿਨ੍ਹਾਂ ਨੂੰ ਸਿੱਧੇ ਤੌਰ ‘ਤੇ ਬੇੜੇ ਵਿੱਚ ਸ਼ਾਮਲ ਕੀਤਾ ਜਾਵੇਗਾ। ਇਸ ਤੋਂ ਇਲਾਵਾ, ਕਿਲੋਮੀਟਰ ਸਕੀਮ ਤਹਿਤ, ਪਨਬੱਸ 19 ਵੋਲਵੋ ਬੱਸਾਂ, 100 ਐਚ.ਵੀ.ਏ.ਸੀ. ਬੱਸਾਂ ਅਤੇ 100 ਸਾਧਾਰਨ ਬੱਸਾਂ ਸ਼ਾਮਲ ਕਰੇਗੀ।”

ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਗੇ ਕਿਹਾ, “ਪੀ.ਆਰ.ਟੀ.ਸੀ. ਅਤੇ ਪਨਬੱਸ ਦੇ ਸਬੇੜੇ ਵਿੱਚ ਇੱਕ ਹਜ਼ਾਰ ਤੋਂ ਵੱਧ ਨਵੀਆਂ ਅਤੇ ਕਿਲੋਮੀਟਰ ਸਕੀਮ ਵਾਲੀਆਂ ਬੱਸਾਂ ਨੂੰ ਸ਼ਾਮਲ ਕਰਕੇ, ਸੂਬਾ ਸਰਕਾਰ ਪੰਜਾਬ ਦੇ ਆਵਾਜਾਈ ਪ੍ਰਬੰਧ ਨੂੰ ਭਵਿੱਖ ਦੀਆਂ ਲੋੜਾਂ ਮੁਤਾਬਕ ਸਰਗਰਮੀ ਨਾਲ ਤਿਆਰ ਕਰ ਰਹੀ ਹੈ।”

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਵਿਸਥਾਰ ਭਗਵੰਤ ਮਾਨ ਸਰਕਾਰ ਦੀ ਜਨਤਕ ਬੇੜੇ ਦੇ ਆਧੁਨਿਕੀਕਰਨ ਅਤੇ ਜਨਤਕ ਟਰਾਂਸਪੋਰਟ ਨੂੰ ਸਫ਼ਰ ਦੇ ਭਰੋਸੇਮੰਦ ਸਾਧਨ ਵਜੋਂ ਮਜ਼ਬੂਤ ਕਰਨ ਪ੍ਰਤੀ ਅਟੁੱਟ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਇਸ ਪਹਿਲਕਦਮੀ ਦਾ ਉਦੇਸ਼ ਨਾ ਸਿਰਫ਼ ਬਿਹਤਰ ਸੰਪਰਕ ਰਾਹੀਂ ਆਰਥਿਕ ਵਿਕਾਸ ਨੂੰ ਸੁਵਿਧਾਜਨਕ ਬਣਾਉਣਾ ਹੈ, ਬਲਕਿ ਪੰਜਾਬ ਭਰ ਵਿੱਚ ਯਾਤਰੀਆਂ ਦੇ ਆਰਾਮ ਅਤੇ ਸੜਕ ਸੁਰੱਖਿਆ ਨੂੰ ਵੀ ਤਰਜੀਹ ਦੇਣਾ ਹੈ।”

Tags: PUNJABPUNJAB CMPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅੰਮ੍ਰਿਤਸਰ ਵਿੱਚ ਮਾਤਾ ਸੀਤਾ ਅਤੇ ਲਵ-ਕੁਸ਼ ਨੂੰ ਸਮਰਪਿਤ ਵਿਸ਼ਾਲ ਮੰਦਰ ਬਣਾਇਆ ਜਾਵੇਗਾ: ਅਰਵਿੰਦ ਕੇਜਰੀਵਾਲ

ਅੰਮ੍ਰਿਤਸਰ ਵਿੱਚ ਮਾਤਾ ਸੀਤਾ ਅਤੇ ਲਵ-ਕੁਸ਼ ਨੂੰ ਸਮਰਪਿਤ ਵਿਸ਼ਾਲ ਮੰਦਰ ਬਣਾਇਆ ਜਾਵੇਗਾ: ਅਰਵਿੰਦ ਕੇਜਰੀਵਾਲ

by Ankit
June 28, 2026
0

ਅੰਮ੍ਰਿਤਸਰ ਵਿੱਚ ਮਾਤਾ ਸੀਤਾ ਅਤੇ ਲਵ-ਕੁਸ਼ ਨੂੰ ਸਮਰਪਿਤ ਵਿਸ਼ਾਲ ਮੰਦਰ ਬਣਾਇਆ ਜਾਵੇਗਾ: ਅਰਵਿੰਦ ਕੇਜਰੀਵਾਲ ਦੁਨੀਆ ਭਰ ਦੇ ‘ਰਾਮ ਭਗਤਾਂ’ ਲਈ...

ਮਹਿਲਾ ਟੀ-20 ਵਿਸ਼ਵ ਕੱਪ: ਆਇਰਲੈਂਡ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ ਦਿੱਤੀ ਮਾਤ

ਮਹਿਲਾ ਟੀ-20 ਵਿਸ਼ਵ ਕੱਪ: ਆਇਰਲੈਂਡ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ ਦਿੱਤੀ ਮਾਤ

by Jaspreet Kaur
June 27, 2026
0

ਮਹਿਲਾ ਟੀ-20 ਵਿਸ਼ਵ ਕੱਪ: ਆਇਰਲੈਂਡ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ ਦਿੱਤੀ ਮਾਤ ਨਵੀ ਦਿੱਲੀ ,27 ਜੂਨ 2026 (ਵਿਸ਼ਵ ਵਾਰਤਾ) :...

ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਆਰਟੀਫੀਸ਼ੀਅਲ ਇੰਟੈਲੀਜੈਂਸ ਰਾਹੀਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਕੰਮਕਾਜ ਨੂੰ ਮਜ਼ਬੂਤ ਕਰਨ ਸਬੰਧੀ ਏ.ਆਈ. ਮਾਹਿਰ ਨਿਪੁੰਨ ਸਿਆਲ ਨਾਲ ਸੈਸ਼ਨ ਦੀ ਪ੍ਰਧਾਨਗੀ

ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਆਰਟੀਫੀਸ਼ੀਅਲ ਇੰਟੈਲੀਜੈਂਸ ਰਾਹੀਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਕੰਮਕਾਜ ਨੂੰ ਮਜ਼ਬੂਤ ਕਰਨ ਸਬੰਧੀ ਏ.ਆਈ. ਮਾਹਿਰ ਨਿਪੁੰਨ ਸਿਆਲ ਨਾਲ ਸੈਸ਼ਨ ਦੀ ਪ੍ਰਧਾਨਗੀ

by Ankit
June 27, 2026
0

ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਆਰਟੀਫੀਸ਼ੀਅਲ ਇੰਟੈਲੀਜੈਂਸ ਰਾਹੀਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਕੰਮਕਾਜ ਨੂੰ ਮਜ਼ਬੂਤ ਕਰਨ ਸਬੰਧੀ ਏ.ਆਈ. ਮਾਹਿਰ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 27, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ,27 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅੰਮ੍ਰਿਤਸਰ ਵਿੱਚ ਮਾਤਾ ਸੀਤਾ ਅਤੇ ਲਵ-ਕੁਸ਼ ਨੂੰ ਸਮਰਪਿਤ ਵਿਸ਼ਾਲ ਮੰਦਰ ਬਣਾਇਆ ਜਾਵੇਗਾ: ਅਰਵਿੰਦ ਕੇਜਰੀਵਾਲ

ਅੰਮ੍ਰਿਤਸਰ ਵਿੱਚ ਮਾਤਾ ਸੀਤਾ ਅਤੇ ਲਵ-ਕੁਸ਼ ਨੂੰ ਸਮਰਪਿਤ ਵਿਸ਼ਾਲ ਮੰਦਰ ਬਣਾਇਆ ਜਾਵੇਗਾ: ਅਰਵਿੰਦ ਕੇਜਰੀਵਾਲ

by Ankit
June 28, 2026
0

ਅੰਮ੍ਰਿਤਸਰ ਵਿੱਚ ਮਾਤਾ ਸੀਤਾ ਅਤੇ ਲਵ-ਕੁਸ਼ ਨੂੰ ਸਮਰਪਿਤ ਵਿਸ਼ਾਲ ਮੰਦਰ ਬਣਾਇਆ ਜਾਵੇਗਾ: ਅਰਵਿੰਦ ਕੇਜਰੀਵਾਲ ਦੁਨੀਆ ਭਰ ਦੇ ‘ਰਾਮ ਭਗਤਾਂ’ ਲਈ...

Most Popular

 India A Vs Sri Lanka A : ਇੱਕ ਰੋਜ਼ਾ ਤਿਕੋਣੀ ਲੜੀ ਦਾ ਚੌਥਾ ਮੈਚ ਜਾਰੀ ; ਭਾਰਤ ਏ ਨੇ ਸ਼੍ਰੀਲੰਕਾ ਏ ਲਈ ਸੈੱਟ ਕੀਤਾ ਟਾਰਗੇਟ

by Navjot
2 weeks ago
0

 India A Vs Sri Lanka A : ਇੱਕ ਰੋਜ਼ਾ ਤਿਕੋਣੀ ਲੜੀ ਦਾ ਚੌਥਾ ਮੈਚ ਜਾਰੀ ; ਭਾਰਤ ਏ ਨੇ ਸ਼੍ਰੀਲੰਕਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 