• Latest
  • Trending
10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਵੱਲੋਂ ਕਾਬੂ

6 years ago
‘ਮੈਨੂੰ ਖ਼ੁਸ਼ੀ ਹੈ ਕਿ ਸ਼੍ਰੋਮਣੀ ਅਕਾਲੀ ਦਲ NDA ਪਰਿਵਾਰ ‘ਚ ਵਾਪਸ ਪਰਤਿਆ’ – ਗਠਜੋੜ ‘ਤੇ PM ਮੋਦੀ ਦਾ ਵੱਡਾ ਬਿਆਨ

58 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
IND vs NZ 2nd Test: ਦੂਜੇ ਟੈਸਟ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ, ਇਹ ਖਿਡਾਰੀ ਹੋਇਆ ਟੀਮ ’ਚੋਂ ਬਾਹਰ

National: ਧੁੰਦ ਕਾਰਨ ਰੇਲਵੇ ਦਾ ਵੱਡਾ ਫ਼ੈਸਲਾ, 1 ਦਸੰਬਰ ਤੋਂ ਕਈ ਟਰੇਨਾਂ ਰੱਦ

3 hours ago
Big News: ਵੱਡੇ ਭਾਈ ਦੀ ਭੂਮਿਕਾ ‘ਚ ਹੀ ਰਹੇਗਾ ਸ਼੍ਰੋਮਣੀ ਅਕਾਲੀ ਦਲ : ਅਮਿਤ ਸ਼ਾਹ

Big News: ਅਕਾਲੀ ਦਲ ਅਤੇ ਬੀਜੇਪੀ ਫੇਰ ਹੋਏ ਇਕੱਠੇ, ਗਠਜੋੜ ਦਾ ਹੋਇਆ ਐਲਾਨ

4 hours ago
Punjab: ਗੁਰਦਾਸਪੁਰ-ਦੀਨਾਨਗਰ ਲਿੰਕ ਰੋਡ ’ਤੇ ਨਿੱਜੀ ਹੋਟਲ ਦੇ ਬਾਹਰ ਫਾਇਰਿੰਗ

5 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big News: ਭਾਜਪਾ ਤੇ ਅਕਾਲੀ ਦਲ ਅੱਜ ਕਰਨਗੇ ਸਾਂਝੀ ਪ੍ਰੈੱਸ ਕਾਨਫਰੰਸ: ਗੱਠਜੋੜ ਦਾ ਹੋ ਸਕਦਾ ਹੈ ਐਲਾਨ

Punjab: ਪੰਜਾਬ ਕਾਂਗਰਸ ਦੀ ਅੱਜ ਅਹਿਮ ਮੀਟਿੰਗ

Punjab: ਪੰਜਾਬ ਕਾਂਗਰਸ ਦੀ ਅੱਜ ਅਹਿਮ ਮੀਟਿੰਗ

6 hours ago
Punjab: ਪਹਿਲੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਨਾਡਾ ਸਾਹਿਬ ਵਿਖੇ ਨਤਮਸਤਕ ਹੋਣਗੇ ਮੁੱਖ ਮੰਤਰੀ ਭਗਵੰਤ ਮਾਨ

National: ਗੋਧਰਾ ਰੇਲ ਕਾਂਡ ਦੇ ਦੋਸ਼ੀ ਦੀ ਉਮਰ ਕੈਦ ਦੀ ਸਜ਼ਾ ਮੁਅੱਤਲ, ਸੁਪਰੀਮ ਕੋਰਟ ਨੇ ਦਿੱਤੀ ਰਾਹਤ

Hindi News
English News
Tuesday, November 24, 2026
No Result
View All Result
25 °c
Chandigarh
18 ° Wed
18 ° Thu
18 ° Fri
19 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਵੱਲੋਂ ਕਾਬੂ

March 9, 2021
in ਖਬਰਾਂ, ਚੰਡੀਗੜ੍ਹ, ਪੰਜਾਬ
10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਵੱਲੋਂ ਕਾਬੂ

10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਵੱਲੋਂ ਕਾਬੂ

ਚੰਡੀਗੜ, 9 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲ ਹਲਕਾ ਬੱਲਰਾ, ਜਿਲਾ ਸੰਗਰੂਰ ਵਿਖੇ ਤਾਇਨਾਤ ਪਟਵਾਰੀ ਧਰਮਰਾਜ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਸ਼ਿਕਾਇਤਕਰਤਾ ਨਾਜਰ ਸਿੰਘ ਵਾਸੀ ਬੱਲਰਾ, ਜਿਲਾ ਸੰਗਰੂਰ ਦੀ ਸ਼ਿਕਾਇਤ ‘ਤੇ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਗਿ੍ਰਫ਼ਤਾਰ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਵਲੋਂ ਉਸ ਦੇ ਭਰਾ ਦੀ ਮੌਤ ਉਪਰੰਤ ਜਮੀਨ ਆਪਣੀ ਮਾਤਾ ਦੇ ਨਾਮ ਦਰਜ ਕਰਨ ਬਦਲੇ 15,000 ਰੁਪਏ ਦੀ ਮੰਗ ਕੀਤੀ ਗਈ ਹੈ। ਸ਼ਿਕਾਇਤਕਰਤਾ ਨੇ ਕਿਹਾ ਕਿ ੳਸ ਵਲੋ ਪਹਿਲੀ ਕਿਸ਼ਤ ਵਜੋ 5,000 ਰੁਪਏ ਉਕਤ ਪਟਵਾਰੀ ਨੂੰ ਦਿੱਤੇ ਚਾ ਚੁਕੇ ਹਨ।
ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਦੁਜੀ ਕਿਸ਼ਤ ਦੇ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਪਟਿਆਲਾ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 24, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 24 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

IND vs NZ 2nd Test: ਦੂਜੇ ਟੈਸਟ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ, ਇਹ ਖਿਡਾਰੀ ਹੋਇਆ ਟੀਮ ’ਚੋਂ ਬਾਹਰ

IND vs NZ 2nd Test: ਦੂਜੇ ਟੈਸਟ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ, ਇਹ ਖਿਡਾਰੀ ਹੋਇਆ ਟੀਮ ’ਚੋਂ ਬਾਹਰ

by Ranjit Singh
November 24, 2026
0

IND vs NZ 2nd Test: ਦੂਜੇ ਟੈਸਟ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ, ਇਹ ਖਿਡਾਰੀ ਹੋਇਆ ਟੀਮ ’ਚੋਂ ਬਾਹਰ -...

National: ਧੁੰਦ ਕਾਰਨ ਰੇਲਵੇ ਦਾ ਵੱਡਾ ਫ਼ੈਸਲਾ, 1 ਦਸੰਬਰ ਤੋਂ ਕਈ ਟਰੇਨਾਂ ਰੱਦ

National: ਧੁੰਦ ਕਾਰਨ ਰੇਲਵੇ ਦਾ ਵੱਡਾ ਫ਼ੈਸਲਾ, 1 ਦਸੰਬਰ ਤੋਂ ਕਈ ਟਰੇਨਾਂ ਰੱਦ

by Ranjit Singh
November 24, 2026
0

National: ਧੁੰਦ ਕਾਰਨ ਰੇਲਵੇ ਦਾ ਵੱਡਾ ਫ਼ੈਸਲਾ, 1 ਦਸੰਬਰ ਤੋਂ ਕਈ ਟਰੇਨਾਂ ਰੱਦ - 28 ਫਰਵਰੀ 2027 ਤੱਕ ਰਹੇਗਾ ਪ੍ਰਭਾਵ...

Big News: ਵੱਡੇ ਭਾਈ ਦੀ ਭੂਮਿਕਾ ‘ਚ ਹੀ ਰਹੇਗਾ ਸ਼੍ਰੋਮਣੀ ਅਕਾਲੀ ਦਲ : ਅਮਿਤ ਸ਼ਾਹ

Big News: ਵੱਡੇ ਭਾਈ ਦੀ ਭੂਮਿਕਾ ‘ਚ ਹੀ ਰਹੇਗਾ ਸ਼੍ਰੋਮਣੀ ਅਕਾਲੀ ਦਲ : ਅਮਿਤ ਸ਼ਾਹ

by Ranjit Singh
November 24, 2026
0

Big News: ਵੱਡੇ ਭਾਈ ਦੀ ਭੂਮਿਕਾ 'ਚ ਹੀ ਰਹੇਗਾ ਸ਼੍ਰੋਮਣੀ ਅਕਾਲੀ ਦਲ : ਅਮਿਤ ਸ਼ਾਹ ਨਵੀਂ ਦਿੱਲੀ, 24 ਨਵੰਬਰ 2026...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

‘ਮੈਨੂੰ ਖ਼ੁਸ਼ੀ ਹੈ ਕਿ ਸ਼੍ਰੋਮਣੀ ਅਕਾਲੀ ਦਲ NDA ਪਰਿਵਾਰ ‘ਚ ਵਾਪਸ ਪਰਤਿਆ’ – ਗਠਜੋੜ ‘ਤੇ PM ਮੋਦੀ ਦਾ ਵੱਡਾ ਬਿਆਨ

‘ਮੈਨੂੰ ਖ਼ੁਸ਼ੀ ਹੈ ਕਿ ਸ਼੍ਰੋਮਣੀ ਅਕਾਲੀ ਦਲ NDA ਪਰਿਵਾਰ ‘ਚ ਵਾਪਸ ਪਰਤਿਆ’ – ਗਠਜੋੜ ‘ਤੇ PM ਮੋਦੀ ਦਾ ਵੱਡਾ ਬਿਆਨ

by Jaspreet Kaur
November 24, 2026
0

'ਮੈਨੂੰ ਖ਼ੁਸ਼ੀ ਹੈ ਕਿ ਸ਼੍ਰੋਮਣੀ ਅਕਾਲੀ ਦਲ NDA ਪਰਿਵਾਰ 'ਚ ਵਾਪਸ ਪਰਤਿਆ' - ਗਠਜੋੜ 'ਤੇ PM ਮੋਦੀ ਦਾ ਵੱਡਾ ਬਿਆਨ...

Most Popular

‘ਡ੍ਰੀਮ ਮੇਕਰਸ’ ਨਿਵੇਸ਼ ਧੋਖਾਧੜੀ ਮਾਮਲੇ ਵਿੱਚ ਈ.ਡੀ. ਨੇ 85.19 ਕਰੋੜ ਰੁਪਏ ਦੀ ਜਾਇਦਾਦ ਕੀਤੀ ਕੁਰਕ 

by Navjot
3 weeks ago
0

  ਚੇਨਈ, 31 ਅਕਤੂਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਦੱਸਿਆ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੇ ਚੇਨਈ ਦਫ਼ਤਰ ਨੇ ਸ਼ਨੀਵਾਰ ਨੂੰ 'ਡ੍ਰੀਮ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 