• Latest
  • Trending
ਗੈਂਗਸਟਰਾਂ ’ਤੇ ਵਾਰ ਦਾ 102ਵਾਂ ਦਿਨ: ਪੰਜਾਬ ਪੁਲਿਸ ਵੱਲੋਂ 472 ਥਾਵਾਂ ’ਤੇ ਛਾਪੇਮਾਰੀ; 241 ਗ੍ਰਿਫ਼ਤਾਰ

ਗੈਂਗਸਟਰਾਂ ’ਤੇ ਵਾਰ ਦਾ 102ਵਾਂ ਦਿਨ: ਪੰਜਾਬ ਪੁਲਿਸ ਵੱਲੋਂ 472 ਥਾਵਾਂ ’ਤੇ ਛਾਪੇਮਾਰੀ; 241 ਗ੍ਰਿਫ਼ਤਾਰ

3 weeks ago
ਵਿਨੇਸ਼ ਫੋਗਾਟ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ

ਵਿਨੇਸ਼ ਫੋਗਾਟ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ

15 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

25 minutes ago
IPL 2026 : ਲਖਨਊ ਸੁਪਰ ਜਾਇੰਟਸ ਤੇ ਪੰਜਾਬ ਕਿੰਗਜ਼ ਵਿਚਾਲੇ ਮੁਕਾਬਲਾ ਜਾਰੀ

IPL 2026 : ਲਖਨਊ ਸੁਪਰ ਜਾਇੰਟਸ ਤੇ ਪੰਜਾਬ ਕਿੰਗਜ਼ ਵਿਚਾਲੇ ਮੁਕਾਬਲਾ ਜਾਰੀ

44 minutes ago
ਕੋਲਕਾਤਾ ਦੇ ਸਾਲਟ ਲੇਕ ਸਟੇਡੀਅਮ ਦੇ ਬਾਹਰ ਵੱਡੀ ਕਾਰਵਾਈ!

ਕੋਲਕਾਤਾ ਦੇ ਸਾਲਟ ਲੇਕ ਸਟੇਡੀਅਮ ਦੇ ਬਾਹਰ ਵੱਡੀ ਕਾਰਵਾਈ!

54 minutes ago
Ludhiana : ਯੂ.ਪੀ.ਐਸ.ਸੀ ਪ੍ਰੀਖਿਆ ਦੇ ਸੁਚਾਰੂ ਸੰਚਾਲਨ ਲਈ ਧਾਰਾ 163 ਲਾਗੂ, ਪ੍ਰੀਖਿਆ ਕੇਂਦਰਾਂ ਨੇੜੇ ਇਕੱਠ ‘ਤੇ ਪਾਬੰਦੀ

Ludhiana : ਯੂ.ਪੀ.ਐਸ.ਸੀ ਪ੍ਰੀਖਿਆ ਦੇ ਸੁਚਾਰੂ ਸੰਚਾਲਨ ਲਈ ਧਾਰਾ 163 ਲਾਗੂ, ਪ੍ਰੀਖਿਆ ਕੇਂਦਰਾਂ ਨੇੜੇ ਇਕੱਠ ‘ਤੇ ਪਾਬੰਦੀ

1 hour ago
Amritsar: 26 ਮਈ ਨੂੰ ਡਰਾਈ ਡੇਅ ਘੋਸ਼ਿਤ

Amritsar: 26 ਮਈ ਨੂੰ ਡਰਾਈ ਡੇਅ ਘੋਸ਼ਿਤ

3 hours ago
IPL 2026 LSG vs PBKS :  ਪੰਜਾਬ ਕਿੰਗਜ਼ ਨੇ ਜਿੱਤਿਆ Toss

IPL 2026 LSG vs PBKS : ਪੰਜਾਬ ਕਿੰਗਜ਼ ਨੇ ਜਿੱਤਿਆ Toss

3 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

3 hours ago
ਅੰਮ੍ਰਿਤਸਰ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ

ਅੰਮ੍ਰਿਤਸਰ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ

4 hours ago
ਪੈਟਰੋਲ – ਡੀਜ਼ਲ 6 ਰੁਪਏ ਹੋਇਆ ਸਸਤਾ! ਪੜ੍ਹੋ ਨਵੇਂ ਰੇਟ

ਪੈਟਰੋਲ – ਡੀਜ਼ਲ 6 ਰੁਪਏ ਹੋਇਆ ਸਸਤਾ! ਪੜ੍ਹੋ ਨਵੇਂ ਰੇਟ

4 hours ago
ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ PM ਮੋਦੀ ਨਾਲ ਕੀਤੀ ਮੁਲਾਕਾਤ, ਕਈ ਅਹਿਮ ਮੁੱਦਿਆਂ ‘ਤੇ ਹੋਈ ਗੱਲਬਾਤ

ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ PM ਮੋਦੀ ਨਾਲ ਕੀਤੀ ਮੁਲਾਕਾਤ, ਕਈ ਅਹਿਮ ਮੁੱਦਿਆਂ ‘ਤੇ ਹੋਈ ਗੱਲਬਾਤ

5 hours ago
ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹੇ;  ਗੂੰਜੇ ਖਾਲਸਾਈ ਜੈਕਾਰੇ

ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹੇ; ਗੂੰਜੇ ਖਾਲਸਾਈ ਜੈਕਾਰੇ

6 hours ago
Hindi News
English News
Saturday, May 23, 2026
No Result
View All Result
33 °c
Chandigarh
37 ° Sun
37 ° Mon
37 ° Tue
38 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗੈਂਗਸਟਰਾਂ ’ਤੇ ਵਾਰ ਦਾ 102ਵਾਂ ਦਿਨ: ਪੰਜਾਬ ਪੁਲਿਸ ਵੱਲੋਂ 472 ਥਾਵਾਂ ’ਤੇ ਛਾਪੇਮਾਰੀ; 241 ਗ੍ਰਿਫ਼ਤਾਰ

ਪੁਲਿਸ ਟੀਮਾਂ ਨੇ 91 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ, 35 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ

May 2, 2026
in ਖਬਰਾਂ, ਪੰਜਾਬ
ਗੈਂਗਸਟਰਾਂ ’ਤੇ ਵਾਰ ਦਾ 102ਵਾਂ ਦਿਨ: ਪੰਜਾਬ ਪੁਲਿਸ ਵੱਲੋਂ 472 ਥਾਵਾਂ ’ਤੇ ਛਾਪੇਮਾਰੀ; 241 ਗ੍ਰਿਫ਼ਤਾਰ

ਗੈਂਗਸਟਰਾਂ ’ਤੇ ਵਾਰ ਦਾ 102ਵਾਂ ਦਿਨ: ਪੰਜਾਬ ਪੁਲਿਸ ਵੱਲੋਂ 472 ਥਾਵਾਂ ’ਤੇ ਛਾਪੇਮਾਰੀ; 241 ਗ੍ਰਿਫ਼ਤਾਰ
— ਪੁਲਿਸ ਟੀਮਾਂ ਨੇ 91 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ, 35 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ
— ਲੋਕ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ
— ਯੁੱਧ ਨਸ਼ਿਆਂ ਵਿਰੁੱਧ ਦੇ 427ਵੇਂ ਦਿਨ 2 ਕਿਲੋ ਹੈਰੋਇਨ ਸਮੇਤ 150 ਨਸ਼ਾ ਤਸਕਰ ਗ੍ਰਿਫ਼ਤਾਰ

ਚੰਡੀਗੜ੍ਹ, 2 ਮਈ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 102ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 472 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

ਉਨ੍ਹਾਂ ਦੱਸਿਆ ਕਿ 102ਵੇਂ ਦਿਨ, ਪੁਲਿਸ ਟੀਮਾਂ ਨੇ ਅੱਠ ਹਥਿਆਰਾਂ ਸਮੇਤ 241 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 25,833 ਹੋ ਗਈ ਹੈ।

ਇਸ ਤੋਂ ਇਲਾਵਾ 91 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 35 ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਪੰਜ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਨਾਲ ਸਬੰਧਤ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ‘ ਦੇ 427ਵੇਂ ਦਿਨ ਅੱਜ 150 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.05 ਕਿਲੋ ਹੈਰੋਇਨ, 12.7 ਕਿਲੋ ਭੁੱਕੀ, 1337 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 5720 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਦੇ ਨਾਲ ਸਿਰਫ 427 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 62,098 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਅੱਜ 21 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।
————-

Tags: Breaking news in PunjabiLatest Punjab newsPUNJABPunjab Governmentpunjab newsPUNJAB POLICEtop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਵਿਨੇਸ਼ ਫੋਗਾਟ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ

ਵਿਨੇਸ਼ ਫੋਗਾਟ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ

by Jaspreet Kaur
May 23, 2026
0

ਵਿਨੇਸ਼ ਫੋਗਾਟ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਹਰਿਆਣਾ, 23 ਮਈ 2026 (ਵਿਸ਼ਵ ਵਾਰਤਾ): ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਨੂੰ ਦਿੱਲੀ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 23, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 23 ਮਈ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

IPL 2026 : ਲਖਨਊ ਸੁਪਰ ਜਾਇੰਟਸ ਤੇ ਪੰਜਾਬ ਕਿੰਗਜ਼ ਵਿਚਾਲੇ ਮੁਕਾਬਲਾ ਜਾਰੀ

IPL 2026 : ਲਖਨਊ ਸੁਪਰ ਜਾਇੰਟਸ ਤੇ ਪੰਜਾਬ ਕਿੰਗਜ਼ ਵਿਚਾਲੇ ਮੁਕਾਬਲਾ ਜਾਰੀ

by Jaspreet Kaur
May 23, 2026
0

IPL 2026 : ਲਖਨਊ ਸੁਪਰ ਜਾਇੰਟਸ ਤੇ ਪੰਜਾਬ ਕਿੰਗਜ਼ ਵਿਚਾਲੇ ਮੁਕਾਬਲਾ ਜਾਰੀ ਜੋਸ਼ ਇੰਗਲਿਸ ਨੇ ਬਣਾਈਆਂ ਸਭ ਤੋਂ ਵੱਧ ਦੌੜਾ;...

ਕੋਲਕਾਤਾ ਦੇ ਸਾਲਟ ਲੇਕ ਸਟੇਡੀਅਮ ਦੇ ਬਾਹਰ ਵੱਡੀ ਕਾਰਵਾਈ!

ਕੋਲਕਾਤਾ ਦੇ ਸਾਲਟ ਲੇਕ ਸਟੇਡੀਅਮ ਦੇ ਬਾਹਰ ਵੱਡੀ ਕਾਰਵਾਈ!

by Jaspreet Kaur
May 23, 2026
0

ਕੋਲਕਾਤਾ ਦੇ ਸਾਲਟ ਲੇਕ ਸਟੇਡੀਅਮ ਦੇ ਬਾਹਰ ਵੱਡੀ ਕਾਰਵਾਈ! ਮਮਤਾ ਬੈਨਰਜੀ ਦੁਆਰਾ ਡਿਜ਼ਾਈਨ ਕੀਤੇ ਫੁੱਟਬਾਲ ਦੇ ਬੁੱਤ ਨੂੰ ਡੇਗਿਆ ਪੱਛਮੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਵਿਨੇਸ਼ ਫੋਗਾਟ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ

ਵਿਨੇਸ਼ ਫੋਗਾਟ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ

by Jaspreet Kaur
May 23, 2026
0

ਵਿਨੇਸ਼ ਫੋਗਾਟ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਹਰਿਆਣਾ, 23 ਮਈ 2026 (ਵਿਸ਼ਵ ਵਾਰਤਾ): ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਨੂੰ ਦਿੱਲੀ...

Most Popular

PUNJAB ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ, AAP ਛੱਡ ਕੇ BJP ਚ ਹੋਏ ਸ਼ਾਮਿਲ, ਰਾਜ ਸਭਾ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਦੀ ਕੀਤੀ ਮੰਗ

PUNJAB ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ, AAP ਛੱਡ ਕੇ BJP ਚ ਹੋਏ ਸ਼ਾਮਿਲ, ਰਾਜ ਸਭਾ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਦੀ ਕੀਤੀ ਮੰਗ

by Ankit
3 weeks ago
0

PUNJAB ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ, AAP ਛੱਡ ਕੇ BJP ਚ ਹੋਏ ਸ਼ਾਮਿਲ, ਰਾਜ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 