• Latest
  • Trending
ਗੈਂਗਸਟਰਾਂ ‘ਤੇ ਵਾਰ ਦਾ 105ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 249 ਗ੍ਰਿਫ਼ਤਾਰ

2 months ago
ਕੇਤਨ ਅਗਰਵਾਲ ਕਤਲ ਕੇਸ: ਮੁੱਖ ਮੁਲਜ਼ਮ ਸਿਆ ਦੇ ਪਿਤਾ ਦੀ ਵਿਗੜੀ ਤਬੀਅਤ! ICU ‘ਚ ਭਰਤੀ

9 minutes ago
ਵਿਦੇਸ਼ ਜਾਣ ਵਾਲਿਆਂ ਨੂੰ ਵੱਡਾ ਝਟਕਾ! ਨਵਾਂ ਪਾਸਪੋਰਟ ਬਣਵਾਉਣਾ ਹੋਇਆ ਮਹਿੰਗਾ

37 minutes ago
ਹਾਈਕੋਰਟ ਨੇ 13 ਐਡੀਸ਼ਨਲ – ਸੈਸ਼ਨ ਜੱਜਾਂ ਨੂੰ ਦਿੱਤੀਆਂ ਨਵੀਆਂ ਨਿਯੁਕਤੀਆਂ

49 minutes ago
ਲੋਕ ਫੈਸਲਾ ਕਰਨਗੇ; ਧਰਮ ਦੇ ਨਾਂ ‘ਤੇ ਫ਼ਰਜ਼ੀ ਵੀਡੀਓ ਅਤੇ ਝੂਠਾ ਪ੍ਰਚਾਰ ਮੈਨੂੰ ਪੰਜਾਬ ਲਈ ਕੰਮ ਕਰਨ ਤੋਂ ਨਹੀਂ ਰੋਕ ਸਕਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਸਮਾਜ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਚਨਬੱਧ: ਬਰਿੰਦਰ ਕੁਮਾਰ ਗੋਇਲ

1 hour ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੀਡੀਓ ਫਰਜ਼ੀ ਸੀ, ਸਾਰੀ ਸਾਜ਼ਿਸ਼ ਬੇਨਕਾਬ ਹੋਈ

ਐਸ.ਆਈ.ਆਰ.-2026 ਅਧੀਨ ਪੰਜਾਬ ਭਰ ’ਚ ਅੱਜ ਘਰੋ-ਘਰੀ ਗਣਨਾ ਸ਼ੁਰੂ

ਬਲਬੀਰ ਸਿੰਘ ਸਿੱਧੂ ਵੱਲੋਂ ਪੰਚਾਇਤੀ ਰਾਜ ਦੇ ਸਾਰੇ ਨੁਮਾਇੰਦਿਆਂ ਲਈ ਬਰਾਬਰ ਮਾਣ-ਭੱਤੇ ਦੀ ਮੰਗ

4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ

2 hours ago
ਨਾਂਦੇੜ ਸਾਹਿਬ ਗੁਰਦੁਆਰਾ ਕਾਨੂੰਨ ਰੱਦ ਕਰਨ ਦਾ ਫ਼ੈਸਲਾ ਵਾਪਸ ਲਵੇ ਮਹਾਰਾਸ਼ਟਰ ਸਰਕਾਰ : ਗਲੋਬਲ ਸਿੱਖ ਕੌਂਸਲ

ਚੰਡੀਗੜ੍ਹ ‘ਚ ਭਲਕੇ ਛੁੱਟੀ ਦਾ ਦਾਅਵਾ ਨਿਕਲਿਆ ਫਰਜ਼ੀ! ਪ੍ਰਸ਼ਾਸਨ ਨੇ ਜਾਰੀ ਕੀਤਾ ਸਪੱਸ਼ਟੀਕਰਨ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
Hindi News
English News
Thursday, June 25, 2026
No Result
View All Result
34 °c
Chandigarh
37 ° Fri
38 ° Sat
38 ° Sun
38 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗੈਂਗਸਟਰਾਂ ‘ਤੇ ਵਾਰ ਦਾ 105ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 249 ਗ੍ਰਿਫ਼ਤਾਰ

ਪੁਲਿਸ ਟੀਮਾਂ ਨੇ 77 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ, 33 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ

May 5, 2026
in ਖਬਰਾਂ, ਪੰਜਾਬ
ਗੈਂਗਸਟਰਾਂ ‘ਤੇ ਵਾਰ ਦਾ 105ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 249 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 105ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 249 ਗ੍ਰਿਫ਼ਤਾਰ

— ਪੁਲਿਸ ਟੀਮਾਂ ਨੇ 77 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ, 33 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ

— ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿਚ ਦੇ ਸਕਦੇ ਹਨ ਗੈਂਗਸਟਰ ਬਾਰੇ ਜਾਣਕਾਰੀ

— ਯੁੱਧ ਨਸ਼ਿਆਂ ਵਿਰੁੱਧ ਦੇ 430ਵੇਂ ਦਿਨ 126 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 5 ਮਈ (ਵਿਸ਼ਵ ਵਾਰਤਾ);- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 105ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 586 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ”- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

105ਵੇਂ ਦਿਨ, ਪੁਲਿਸ ਟੀਮਾਂ ਨੇ ਇੱਕ ਹਥਿਆਰ ਸਮੇਤ 249 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ 26,729 ਹੋ ਗਈਆਂ ਬਨ।

ਇਸ ਤੋਂ ਇਲਾਵਾ 77 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 33 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਚਾਰ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।

ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਗੁਪਤ ਰੂਪ ਵਿਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ /ਜਾਣਕਾਰੀ ਵੀ ਸਾਂਝੇ ਕਰ ਸਕਦੇ ਹਨ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 430ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 126 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 614 ਗ੍ਰਾਮ ਹੈਰੋਇਨ, 733 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1350 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 430 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 62,639 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 15 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Tags: BREAKING NEWSBreaking news in PunjabiLatest Punjab news in Punjabitop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੇਤਨ ਅਗਰਵਾਲ ਕਤਲ ਕੇਸ: ਮੁੱਖ ਮੁਲਜ਼ਮ ਸਿਆ ਦੇ ਪਿਤਾ ਦੀ ਵਿਗੜੀ ਤਬੀਅਤ! ICU ‘ਚ ਭਰਤੀ

ਕੇਤਨ ਅਗਰਵਾਲ ਕਤਲ ਕੇਸ: ਮੁੱਖ ਮੁਲਜ਼ਮ ਸਿਆ ਦੇ ਪਿਤਾ ਦੀ ਵਿਗੜੀ ਤਬੀਅਤ! ICU ‘ਚ ਭਰਤੀ

by Jaspreet Kaur
June 25, 2026
0

ਕੇਤਨ ਅਗਰਵਾਲ ਕਤਲ ਕੇਸ: ਮੁੱਖ ਮੁਲਜ਼ਮ ਸਿਆ ਦੇ ਪਿਤਾ ਦੀ ਵਿਗੜੀ ਤਬੀਅਤ! ICU 'ਚ ਭਰਤੀ ਮਹਾਰਾਸ਼ਟਰ, 25 ਜੂਨ 2026 (ਵਿਸ਼ਵ...

ਵਿਦੇਸ਼ ਜਾਣ ਵਾਲਿਆਂ ਨੂੰ ਵੱਡਾ ਝਟਕਾ! ਨਵਾਂ ਪਾਸਪੋਰਟ ਬਣਵਾਉਣਾ ਹੋਇਆ ਮਹਿੰਗਾ

ਵਿਦੇਸ਼ ਜਾਣ ਵਾਲਿਆਂ ਨੂੰ ਵੱਡਾ ਝਟਕਾ! ਨਵਾਂ ਪਾਸਪੋਰਟ ਬਣਵਾਉਣਾ ਹੋਇਆ ਮਹਿੰਗਾ

by Jaspreet Kaur
June 25, 2026
0

ਵਿਦੇਸ਼ ਜਾਣ ਵਾਲਿਆਂ ਨੂੰ ਵੱਡਾ ਝਟਕਾ! ਨਵਾਂ ਪਾਸਪੋਰਟ ਬਣਵਾਉਣਾ ਹੋਇਆ ਮਹਿੰਗਾ - ਜਾਣੋ ਜੇਬ 'ਤੇ ਪਵੇਗਾ ਕਿੰਨਾ ਵਾਧੂ ਬੋਝ? ਨਵੀ...

ਹਾਈਕੋਰਟ ਨੇ 13 ਐਡੀਸ਼ਨਲ – ਸੈਸ਼ਨ ਜੱਜਾਂ ਨੂੰ ਦਿੱਤੀਆਂ ਨਵੀਆਂ ਨਿਯੁਕਤੀਆਂ

ਹਾਈਕੋਰਟ ਨੇ 13 ਐਡੀਸ਼ਨਲ – ਸੈਸ਼ਨ ਜੱਜਾਂ ਨੂੰ ਦਿੱਤੀਆਂ ਨਵੀਆਂ ਨਿਯੁਕਤੀਆਂ

by Jaspreet Kaur
June 25, 2026
0

ਹਾਈਕੋਰਟ ਨੇ 13 ਐਡੀਸ਼ਨਲ - ਸੈਸ਼ਨ ਜੱਜਾਂ ਨੂੰ ਦਿੱਤੀਆਂ ਨਵੀਆਂ ਨਿਯੁਕਤੀਆਂ - ਜਾਣੋ ਹੁਣ ਕਿਹੜੇ - ਕਿਹੜੇ ਸ਼ਹਿਰ 'ਚ ਸੁਣਾਉਣਗੇ...

ਲੋਕ ਫੈਸਲਾ ਕਰਨਗੇ; ਧਰਮ ਦੇ ਨਾਂ ‘ਤੇ ਫ਼ਰਜ਼ੀ ਵੀਡੀਓ ਅਤੇ ਝੂਠਾ ਪ੍ਰਚਾਰ ਮੈਨੂੰ ਪੰਜਾਬ ਲਈ ਕੰਮ ਕਰਨ ਤੋਂ ਨਹੀਂ ਰੋਕ ਸਕਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੋਕ ਫੈਸਲਾ ਕਰਨਗੇ; ਧਰਮ ਦੇ ਨਾਂ ‘ਤੇ ਫ਼ਰਜ਼ੀ ਵੀਡੀਓ ਅਤੇ ਝੂਠਾ ਪ੍ਰਚਾਰ ਮੈਨੂੰ ਪੰਜਾਬ ਲਈ ਕੰਮ ਕਰਨ ਤੋਂ ਨਹੀਂ ਰੋਕ ਸਕਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
June 25, 2026
0

ਲੋਕ ਫੈਸਲਾ ਕਰਨਗੇ; ਧਰਮ ਦੇ ਨਾਂ 'ਤੇ ਫ਼ਰਜ਼ੀ ਵੀਡੀਓ ਅਤੇ ਝੂਠਾ ਪ੍ਰਚਾਰ ਮੈਨੂੰ ਪੰਜਾਬ ਲਈ ਕੰਮ ਕਰਨ ਤੋਂ ਨਹੀਂ ਰੋਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕੇਤਨ ਅਗਰਵਾਲ ਕਤਲ ਕੇਸ: ਮੁੱਖ ਮੁਲਜ਼ਮ ਸਿਆ ਦੇ ਪਿਤਾ ਦੀ ਵਿਗੜੀ ਤਬੀਅਤ! ICU ‘ਚ ਭਰਤੀ

ਕੇਤਨ ਅਗਰਵਾਲ ਕਤਲ ਕੇਸ: ਮੁੱਖ ਮੁਲਜ਼ਮ ਸਿਆ ਦੇ ਪਿਤਾ ਦੀ ਵਿਗੜੀ ਤਬੀਅਤ! ICU ‘ਚ ਭਰਤੀ

by Jaspreet Kaur
June 25, 2026
0

ਕੇਤਨ ਅਗਰਵਾਲ ਕਤਲ ਕੇਸ: ਮੁੱਖ ਮੁਲਜ਼ਮ ਸਿਆ ਦੇ ਪਿਤਾ ਦੀ ਵਿਗੜੀ ਤਬੀਅਤ! ICU 'ਚ ਭਰਤੀ ਮਹਾਰਾਸ਼ਟਰ, 25 ਜੂਨ 2026 (ਵਿਸ਼ਵ...

Most Popular

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

3 weeks ago
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 