• Latest
  • Trending
ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ

2 months ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

8 minutes ago
Hukamnama Sri Darbar Sahib Today – 22 June 2026 | Ang 592 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 22 June 2026 | Ang 592 I ਅੱਜ ਦਾ ਹੁਕਮਨਾਮਾ

1 hour ago
IND W vs SA W : ਭਾਰਤੀ ਮਹਿਲਾ ਟੀਮ ਦੀ ਪਹਿਲੀ ਹਾਰ! ਸਾਊਥ ਅਫ਼ਰੀਕਾ ਨੇ 6 ਵਿਕਟਾਂ ਨਾਲ ਦਿੱਤੀ ਮਾਤ

IND W vs SA W : ਭਾਰਤੀ ਮਹਿਲਾ ਟੀਮ ਦੀ ਪਹਿਲੀ ਹਾਰ! ਸਾਊਥ ਅਫ਼ਰੀਕਾ ਨੇ 6 ਵਿਕਟਾਂ ਨਾਲ ਦਿੱਤੀ ਮਾਤ

8 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

9 hours ago
ਫਰਜ਼ੀ ਪੱਤਰ ਮਾਮਲਾ: ਸੁਖਜਿੰਦਰ ਸਿੰਘ ਰੰਧਾਵਾ ਨੇ DGP ਪੰਜਾਬ ਨੂੰ ਲਿਖਿਆ ਪੱਤਰ

ਫਰਜ਼ੀ ਪੱਤਰ ਮਾਮਲਾ: ਸੁਖਜਿੰਦਰ ਸਿੰਘ ਰੰਧਾਵਾ ਨੇ DGP ਪੰਜਾਬ ਨੂੰ ਲਿਖਿਆ ਪੱਤਰ

9 hours ago
ਪਹਿਲੀ ਜੁਲਾਈ ਨੂੰ ਹਰ ਮਹਿਲਾ ਦੇ ਖਾਤੇ ਵਿੱਚ ਪਾਈ ਜਾਵੇਗੀ ਤਿੰਨ ਮਹੀਨਿਆਂ ਦੀ ‘ਮਾਵਾਂ ਧੀਆਂ ਸਤਿਕਾਰ ਰਾਸ਼ੀ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਹਿਲੀ ਜੁਲਾਈ ਨੂੰ ਹਰ ਮਹਿਲਾ ਦੇ ਖਾਤੇ ਵਿੱਚ ਪਾਈ ਜਾਵੇਗੀ ਤਿੰਨ ਮਹੀਨਿਆਂ ਦੀ ‘ਮਾਵਾਂ ਧੀਆਂ ਸਤਿਕਾਰ ਰਾਸ਼ੀ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

9 hours ago
IND W vs SA W : ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਮੁਕਾਬਲਾ ਜਾਰੀ

IND W vs SA W : ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਮੁਕਾਬਲਾ ਜਾਰੀ

10 hours ago
ਪਦਮ ਪੁਰਸਕਾਰ 2026: ਰਾਸ਼ਟਰਪਤੀ ਦ੍ਰੌਪਦੀ ਮੁਰਮੂ ਇਸ ਦਿਨ 65 ਮਸ਼ਹੂਰ ਹਸਤੀਆਂ ਨੂੰ ਕਰਨਗੇ ਸਨਮਾਨਿਤ

ਪਦਮ ਪੁਰਸਕਾਰ 2026: ਰਾਸ਼ਟਰਪਤੀ ਦ੍ਰੌਪਦੀ ਮੁਰਮੂ ਇਸ ਦਿਨ 65 ਮਸ਼ਹੂਰ ਹਸਤੀਆਂ ਨੂੰ ਕਰਨਗੇ ਸਨਮਾਨਿਤ

11 hours ago
Punjab ਕਾਂਗਰਸ ਨੂੰ ਮਿਲਿਆ ਨਵਾਂ ਪ੍ਰਧਾਨ!

Punjab ਕਾਂਗਰਸ ਨੂੰ ਮਿਲਿਆ ਨਵਾਂ ਪ੍ਰਧਾਨ!

11 hours ago
ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਵੱਲੋਂ ਖਰੜ ਵਿਧਾਨ ਸਭਾ ਹਲਕੇ ਦੇ ਪਿੰਡਾਂ ਦਾ ਦੌਰਾ

ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਵੱਲੋਂ ਖਰੜ ਵਿਧਾਨ ਸਭਾ ਹਲਕੇ ਦੇ ਪਿੰਡਾਂ ਦਾ ਦੌਰਾ

11 hours ago
ਵੜਿੰਗ ਨੇ ਪ੍ਰਦਰਸ਼ਨ ਕਰ ਰਹੇ ਕੈਬ ਡਰਾਈਵਰਾਂ ਨਾਲ ਮਿਲ ਕੇ ਰੋਸ ਵਿਖਾਵਾ; ਉਨ੍ਹਾਂ ਦੀਆਂ ਮੰਗਾਂ ਦਾ ਕੀਤਾ ਸਮਰਥਨ

ਵੜਿੰਗ ਨੇ ਪ੍ਰਦਰਸ਼ਨ ਕਰ ਰਹੇ ਕੈਬ ਡਰਾਈਵਰਾਂ ਨਾਲ ਮਿਲ ਕੇ ਰੋਸ ਵਿਖਾਵਾ; ਉਨ੍ਹਾਂ ਦੀਆਂ ਮੰਗਾਂ ਦਾ ਕੀਤਾ ਸਮਰਥਨ

12 hours ago
ਗੈਂਗਸਟਰਾਂ ‘ਤੇ ਵਾਰ ਦਾ 152ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਈਂ ਛਾਪੇਮਾਰੀ; 345 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 152ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਈਂ ਛਾਪੇਮਾਰੀ; 345 ਗ੍ਰਿਫ਼ਤਾਰ

12 hours ago
Hindi News
English News
Monday, June 22, 2026
No Result
View All Result
29 °c
Chandigarh
35 ° Tue
36 ° Wed
36 ° Thu
36 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ

ਪੁਲਿਸ ਟੀਮਾਂ ਨੇ 57 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ, 21 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ

May 6, 2026
in ਖਬਰਾਂ, ਪੰਜਾਬ

— ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿਚ ਦੇ ਸਕਦੇ ਹਨ ਗੈਂਗਸਟਰ ਬਾਰੇ ਜਾਣਕਾਰੀ
 ਯੁੱਧ ਨਸ਼ਿਆਂ ਵਿਰੁੱਧ ਦੇ 431ਵੇਂ ਦਿਨ 1.5 ਕਿਲੋ ਹੈਰੋਇਨ ਸਮੇਤ 110 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 6 ਮਈ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 106ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 586 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ”- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

106ਵੇਂ ਦਿਨ, ਪੁਲਿਸ ਟੀਮਾਂ ਨੇ ਸੱਤ ਹਥਿਆਰਾਂ ਸਮੇਤ 308 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ 27,037 ਹੋ ਗਈਆਂ ਬਨ।

ਇਸ ਤੋਂ ਇਲਾਵਾ 57 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 21 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 13 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।

ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਗੁਪਤ ਰੂਪ ਵਿਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ /ਜਾਣਕਾਰੀ ਵੀ ਸਾਂਝੇ ਕਰ ਸਕਦੇ ਹਨ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 431ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 110 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚਂ4 1.5 ਕਿਲੋ ਹੈਰੋਇਨ, 2321 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 30,088 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 431 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 62,802 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 16 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ। 

——–

Tags: PUNJABPunjab Governmentpunjab newsPUNJAB POLICEtop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

by Navjot
June 22, 2026
0

ਚੰਡੀਗੜ੍ਹ, 22 ਜੂਨ (ਵਿਸ਼ਵ ਵਾਰਤਾ) THOUGHT OF THE DAY : 💫💫ਸਫਲਤਾ ਦਾ ਕੋਈ ਭੇਤ ਨਹੀਂ ਹੁੰਦਾ। ਇਹ ਤਿਆਰੀ, ਸਖ਼ਤ ਮਿਹਨਤ...

Hukamnama Sri Darbar Sahib Today – 22 June 2026 | Ang 592 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 22 June 2026 | Ang 592 I ਅੱਜ ਦਾ ਹੁਕਮਨਾਮਾ

by Ankit
June 22, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 22-06-2026 |...

IND W vs SA W : ਭਾਰਤੀ ਮਹਿਲਾ ਟੀਮ ਦੀ ਪਹਿਲੀ ਹਾਰ! ਸਾਊਥ ਅਫ਼ਰੀਕਾ ਨੇ 6 ਵਿਕਟਾਂ ਨਾਲ ਦਿੱਤੀ ਮਾਤ

IND W vs SA W : ਭਾਰਤੀ ਮਹਿਲਾ ਟੀਮ ਦੀ ਪਹਿਲੀ ਹਾਰ! ਸਾਊਥ ਅਫ਼ਰੀਕਾ ਨੇ 6 ਵਿਕਟਾਂ ਨਾਲ ਦਿੱਤੀ ਮਾਤ

by Jaspreet Kaur
June 21, 2026
0

IND W vs SA W : ਭਾਰਤੀ ਮਹਿਲਾ ਟੀਮ ਦੀ ਪਹਿਲੀ ਹਾਰ! ਸਾਊਥ ਅਫ਼ਰੀਕਾ ਨੇ 6 ਵਿਕਟਾਂ ਨਾਲ ਦਿੱਤੀ ਮਾਤ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 21, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 21 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

by Navjot
June 22, 2026
0

ਚੰਡੀਗੜ੍ਹ, 22 ਜੂਨ (ਵਿਸ਼ਵ ਵਾਰਤਾ) THOUGHT OF THE DAY : 💫💫ਸਫਲਤਾ ਦਾ ਕੋਈ ਭੇਤ ਨਹੀਂ ਹੁੰਦਾ। ਇਹ ਤਿਆਰੀ, ਸਖ਼ਤ ਮਿਹਨਤ...

Most Popular

Himachal Pradesh: 500 ਮੀਟਰ ਡੂੰਘੀ ਖੱਡ ਵਿੱਚ ਡਿੱਗੀ ਗੱਡੀ: 8 ਲੋਕਾਂ ਦੀ ਮੌਤ

Himachal Pradesh: 500 ਮੀਟਰ ਡੂੰਘੀ ਖੱਡ ਵਿੱਚ ਡਿੱਗੀ ਗੱਡੀ: 8 ਲੋਕਾਂ ਦੀ ਮੌਤ

by Ranjit Singh
3 weeks ago
0

Himachal Pradesh: 500 ਮੀਟਰ ਡੂੰਘੀ ਖੱਡ ਵਿੱਚ ਡਿੱਗੀ ਗੱਡੀ: 8 ਲੋਕਾਂ ਦੀ ਮੌਤ ਹਿਮਾਚਲ ਪ੍ਰਦੇਸ਼, 31 ਮਈ (ਵਿਸ਼ਵ ਵਾਰਤਾ): ਹਿਮਾਚਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 