• Latest
  • Trending
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

2 months ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

5 minutes ago
ਪ੍ਰਧਾਨ ਮੰਤਰੀ ਮੋਦੀ ਨੇ ਪੈਰਾ ਏਸ਼ੀਆਈ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਭਾਰਤੀ ਦਲ ਨਾਲ ਕੀਤੀ ਮੁਲਾਕਾਤ

ਪ੍ਰਧਾਨ ਮੰਤਰੀ ਮੋਦੀ ਨੇ ਪੈਰਾ ਏਸ਼ੀਆਈ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਭਾਰਤੀ ਦਲ ਨਾਲ ਕੀਤੀ ਮੁਲਾਕਾਤ

58 minutes ago
ਕ੍ਰਿਸਟੀਆਨੋ ਰੋਨਾਲਡੋ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਲਿਆ ਸੰਨਿਆਸ 

ਕ੍ਰਿਸਟੀਆਨੋ ਰੋਨਾਲਡੋ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਲਿਆ ਸੰਨਿਆਸ 

2 hours ago
ਪ੍ਰਸ਼ਾਸਨਿਕ ਫੇਰਬਦਲ ; 5 HCS ਅਧਿਕਾਰੀਆਂ ਨੂੰ ਸੌਂਪੀਆਂ ਗਈਆਂ ਨਵੀਆਂ ਜ਼ਿੰਮੇਵਾਰੀਆਂ

ਪ੍ਰਸ਼ਾਸਨਿਕ ਫੇਰਬਦਲ ; 5 HCS ਅਧਿਕਾਰੀਆਂ ਨੂੰ ਸੌਂਪੀਆਂ ਗਈਆਂ ਨਵੀਆਂ ਜ਼ਿੰਮੇਵਾਰੀਆਂ

3 hours ago
ਡਾ. ਹਰਵਿੰਦਰ ਸਿੰਘ ਭੱਟੀ ਦੀ ਕਿਤਾਬ ‘ਚੁਰਾਸੀਨਾਮਾ’ ਨੂੰ ਸਿੰਘ ਸਾਹਿਬ ਭਾਈ ਰਣਜੀਤ ਸਿੰਘ, ਪ੍ਰੋ. ਗੁਰਭਜਨ ਸਿੰਘ ਗਿੱਲ, ਸ. ਰਮੇਸ਼ ਇੰਦਰ ਸਿੰਘ ਤੇ ਸਾਥੀਆਂ ਨੇ ਕੀਤਾ ਪਾਠਕ ਅਰਪਨ

ਡਾ. ਹਰਵਿੰਦਰ ਸਿੰਘ ਭੱਟੀ ਦੀ ਕਿਤਾਬ ‘ਚੁਰਾਸੀਨਾਮਾ’ ਨੂੰ ਸਿੰਘ ਸਾਹਿਬ ਭਾਈ ਰਣਜੀਤ ਸਿੰਘ, ਪ੍ਰੋ. ਗੁਰਭਜਨ ਸਿੰਘ ਗਿੱਲ, ਸ. ਰਮੇਸ਼ ਇੰਦਰ ਸਿੰਘ ਤੇ ਸਾਥੀਆਂ ਨੇ ਕੀਤਾ ਪਾਠਕ ਅਰਪਨ

3 hours ago
ਦਿੱਲੀ : ਇਮਾਰਤ ਡਿੱਗਣ ਨਾਲ ਦੋ ਲੋਕਾਂ ਦੀ ਮੌਤ

ਦਿੱਲੀ : ਇਮਾਰਤ ਡਿੱਗਣ ਨਾਲ ਦੋ ਲੋਕਾਂ ਦੀ ਮੌਤ

3 hours ago
ਡੇਂਗੂ ਕਾਰਨ ਛੇ ਹੋਰ ਮੌਤਾਂ ; ਮ੍ਰਿਤਕਾਂ ਦੀ ਕੁੱਲ ਗਿਣਤੀ 445 ਤੱਕ ਪਹੁੰਚੀ

ਡੇਂਗੂ ਕਾਰਨ ਛੇ ਹੋਰ ਮੌਤਾਂ ; ਮ੍ਰਿਤਕਾਂ ਦੀ ਕੁੱਲ ਗਿਣਤੀ 445 ਤੱਕ ਪਹੁੰਚੀ

3 hours ago
ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ਼ ; 7.85 ਕਿਲੋ ਚਰਸ ਜ਼ਬਤ, ਇੱਕ ਵਿਅਕਤੀ ਗ੍ਰਿਫ਼ਤਾਰ

ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ਼ ; 7.85 ਕਿਲੋ ਚਰਸ ਜ਼ਬਤ, ਇੱਕ ਵਿਅਕਤੀ ਗ੍ਰਿਫ਼ਤਾਰ

3 hours ago
ਤੇਲੰਗਾਨਾ ਵਿੱਚ ਦੋ ਕਿਸ਼ਤੀਆਂ ਪਲਟਣ ਤੋਂ ਬਾਅਦ ਲਾਪਤਾ ਹੋਏ SDRF ਦੇ 11 ਜਵਾਨਾਂ ਨੂੰ ਸੁਰੱਖਿਅਤ ਬਚਾਇਆ ਗਿਆ

ਤੇਲੰਗਾਨਾ ਵਿੱਚ ਦੋ ਕਿਸ਼ਤੀਆਂ ਪਲਟਣ ਤੋਂ ਬਾਅਦ ਲਾਪਤਾ ਹੋਏ SDRF ਦੇ 11 ਜਵਾਨਾਂ ਨੂੰ ਸੁਰੱਖਿਅਤ ਬਚਾਇਆ ਗਿਆ

3 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 2,347 ਮਾਮਲੇ ਦਰਜ ; ਤਰਨ ਤਾਰਨ 558 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੇ 2,347 ਮਾਮਲੇ ਦਰਜ ; ਤਰਨ ਤਾਰਨ 558 ਮਾਮਲਿਆਂ ਨਾਲ ਸਭ ਤੋਂ ਅੱਗੇ

4 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
National: ਦਿੱਲੀ ਵਿੱਚ ਤਿੰਨ ਮੰਜ਼ਿਲਾ ਉਸਾਰੀ ਅਧੀਨ ਇਮਾਰਤ ਡਿੱਗੀ, ਦੋ ਮੌਤਾਂ

National: ਦਿੱਲੀ ਵਿੱਚ ਤਿੰਨ ਮੰਜ਼ਿਲਾ ਉਸਾਰੀ ਅਧੀਨ ਇਮਾਰਤ ਡਿੱਗੀ, ਦੋ ਮੌਤਾਂ

4 hours ago
Hindi News
English News
Thursday, November 5, 2026
No Result
View All Result
20 °c
Chandigarh
24 ° Fri
24 ° Sat
23 ° Sun
23 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

September 1, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

ਚੰਡੀਗੜ੍ਹ, 1 ਸਤੰਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…

🛑 ਨੇਪਾਲ ਹੜ੍ਹਾਂ ਨਾਲ ਮਰਨ ਵਾਲਿਆਂ ਦੀ ਗਿਣਤੀ 1,000 ਤੋਂ ਪਾਰ ; ਲਗਭਗ 4,000 ਲੋਕ ਅਜੇ ਵੀ ਲਾਪਤਾ

🛑 DSP ਗੁਰਸ਼ੇਰ ਸੰਧੂ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਬਰਖਾਸਤਗੀ ਦੇ ਹੁਕਮ ਰੱਦ

🛑 ਅਫਗਾਨਿਸਤਾਨ ਵਿਰੁੱਧ 3 ਮੈਚਾਂ ਦੀ ਲੜੀ ਲਈ ਭਾਰਤੀ ਟੀਮ ਦਾ ਐਲਾਨ ; ਸ਼੍ਰੇਅਸ ਅਈਅਰ ਸੰਭਾਲਣਗੇ ਟੀਮ ਦੀ ਕਮਾਨ

🛑 ਪੰਜਾਬ ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ ; 6 ਜ਼ਿਲ੍ਹਿਆਂ ਦੇ SSP ਸਮੇਤ ਉਚ ਅਧਿਕਾਰੀ ਕੀਤੇ ਇੱਧਰੋਂ- ਉੱਧਰ

🛑 IPS Transfers : 8 IPS ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਮੁਕੰਮਲ ਸੂਚੀ

🛑 ਰੌਬਰਟ ਪੈਟਿਨਸਨ ਸਟਾਰਰ ਫਿਲਮ ‘Primetime’ 25 ਸਤੰਬਰ ਨੂੰ ਭਾਰਤ ਵਿੱਚ ਹੋਵੇਗੀ ਰਿਲੀਜ਼

🛑 ਇੰਡੋਨੇਸ਼ੀਆ ‘ਚ ਫਟਿਆ ਜਵਾਲਾਮੁਖੀ ; ਅਸਮਾਨ ‘ਚ ਉੱਠਿਆ ਸੁਆਹ ਦਾ ਗੁਬਾਰ

🛑 ਭਾਰਤ ਆਪਣੇ ਵਿਕਾਸ ਨੂੰ ਨੁਕਸਾਨ ਪਹੁੰਚਾਏ ਬਿਨਾਂ ਵਿਸ਼ਵ ਅਰਥਵਿਵਸਥਾ ਵਿੱਚ ਤਬਦੀਲੀਆਂ ਦੇ ਅਨੁਕੂਲ ਹੋ ਸਕਦਾ ਹੈ : ਵਿੱਤ ਮੰਤਰੀ ਸੀਤਾਰਮਨ

🛑 ਰਸ਼ਮਿਕਾ ਮੰਦਾਨਾ ਦੀ ਐਕਸ਼ਨ ਥ੍ਰਿਲਰ ਫਿਲਮ ‘Mysaa’ ਇਸ ਸਾਲ ਨਵੰਬਰ ‘ਚ ਹੋਵੇਗੀ ਰਿਲੀਜ਼

🛑 ਰੋਹਿਤ ਸ਼ਰਮਾ ਹੁਣ ਐਂਟਰਟੇਨਮੈਂਟ ਜਗਤ ‘ਚ ਕਰਨ ਜਾ ਰਹੇ ਨੇ ਸ਼ਾਨਦਾਰ ਸ਼ੁਰੂਆਤ ; ‘ਹਿੱਟਮੈਨ‘ ਦਾ ਸ਼ੋਅ ‘Family Full House’ ਪ੍ਰੀਮੀਅਰ ਲਈ ਤਿਆਰ

🛑 ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ 6 ਹੋਰ ਲੋਕਾਂ ਦੀ ਮੌਤ

🛑 ਕੇਂਦਰੀ ਸਿਹਤ ਮੰਤਰੀ ਨੇ ਪੇਂਡੂ ਸਿਹਤ ਸਿਖਲਾਈ ਕੇਂਦਰ ਦੀ ਪ੍ਰਗਤੀ ਦੀ ਕੀਤੀ ਸਮੀਖਿਆ

🛑 ‘ਦੋਹਰੇ ਮਾਪਦੰਡਾਂ ਲਈ ਕੋਈ ਜਗ੍ਹਾ ਨਹੀਂ’: SCO ਸੰਮੇਲਨ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਅੱਤਵਾਦ ਵਿਰੁੱਧ ਚੁੱਕੀ ਅਵਾਜ਼

🛑 ਨੇਪਾਲ ਨੇ ਹੜ੍ਹਾਂ ਵਿੱਚ ਮਾਰੇ ਗਏ ਵਿਦੇਸ਼ੀ ਨਾਗਰਿਕਾਂ ਦੀਆਂ ਮ੍ਰਿਤਕ ਦੇਹਾਂ ਦੀ ਪਛਾਣ ਲਈ ਜਾਰੀ ਕੀਤੀ ਐਡਵਾਈਜ਼ਰੀ

🛑 Jantar Mantar Protest FIR Case ; ਸੁਪਰੀਮ ਕੋਰਟ ਨੇ ਜੰਤਰ-ਮੰਤਰ ਪ੍ਰਦਰਸ਼ਨ ਨਾਲ ਸਬੰਧਤ ਸਾਰੀਆਂ ਐਫਆਈਆਰ ਕੀਤੀਆਂ ਰੱਦ

🛑 ਰੈਪਰ ਬਾਦਸ਼ਾਹ ਨੇ ਆਪਣੀ ਦੂਜੀ ਪਤਨੀ ਤੋਂ ਵੀ ਲਿਆ ਤਲਾਕ ; ਪੰਜ ਮਹੀਨੇ ਪਹਿਲਾਂ ਅਦਾਕਾਰਾ ਈਸ਼ਾ ਰਿਖੀ ਨਾਲ ਹੋਇਆ ਸੀ ਵਿਆਹ

🛑 ਪਰਮਜੀਤ ਸਿੰਘ ਪੰਮਾ ਨੇ ਗੈਂਗਸਟਰ ਗੋਲਡੀ ਬਰਾੜ ਨੂੰ ਦਿੱਤੀ ਧਮਕੀ

🔗 Gold-Silver Price Today: ਸੋਨੇ-ਚਾਂਦੀ ਗਹਿਣੇ ਖਰੀਦਣ ਤੋਂ ਪਹਿਲਾਂ ਜਾਣੋ ਅੱਜ ਦੀਆਂ ਕੀਮਤਾਂ

🔗 Punjab ਪੁਲਿਸ ਦੀ ਨਸ਼ਿਆਂ ਤੇ ਜਾਅਲੀ ਕਰੰਸੀ ਖ਼ਿਲਾਫ਼ ਵੱਡੀ ਕਾਰਵਾਈ ;BSF ਤੇ ਪੁਲਿਸ ਦੀ ਸਾਂਝੀ ਸਰਚ ਮੁਹਿੰਮ- ਇੱਕ ਤਸਕਰ ਕਾਬੂ

🔗 Canada ‘ਚ ਪੰਜਾਬੀ ਨੌਜਵਾਨ ਦਾ ਗੋਲੀ ਮਾਰ ਕੇ ਕਤਲ

🔗 Punjab: CM ਭਗਵੰਤ ਮਾਨ ਨੂੰ ਮਿਲੇਗਾ ਵਿਸ਼ਵ ਰਬਾਬੀ ਭਾਈ ਮਰਦਾਨਾ ਜੀ ਵੈਲਫੇਅਰ ਸੁਸਾਇਟੀ ਦਾ ਵਫ਼ਦ

🔗 Punjab: ਸ਼ੁੱਧੀਕਰਨ ਮਾਮਲੇ ’ਚ ਰਾਜ ਕੁਮਾਰ ਵੇਰਕਾ ਨੇ FIR ਦਰਜ ਕਰਨ ਦੀ ਕੀਤੀ ਮੰਗ

🔗 Punjab Weather: ਮੌਸਮ ਵਿਭਾਗ ਨੇ ਸੂਬੇ ‘ਚ ਫੇਰ ਕੀਤੀ ਮੀਂਹ ਪੈਣ ਦੀ ਭਵਿੱਖਬਾਣੀ

🔗 Punjab: ਆਪ ਦਾ ਬੀਜੇਪੀ ਖਿਲਾਫ ਪ੍ਰਦਰਸ਼ਨ, 4 ਸ਼ਹਿਰਾਂ ’ਚ ਲਾਇਆ ਮੋਰਚਾ

🔗 Punjab: ‘ਮਾਵਾਂ-ਧੀਆਂ ਸਤਿਕਾਰ ਯੋਜਨਾ’: ਔਰਤਾਂ ਨੂੰ CM ਮਾਨ ਨੇ ਦਿੱਤਾ ਵੱਡਾ ਭਰੋਸਾ

🔗 Sports: 15 ਸਾਲ ਦੇ ਵੈਭਵ ਸੂਰਯਵੰਸ਼ੀ ਨੇ ਰਚਿਆ ਇਤਿਹਾਸ, ਦਲੀਪ ਟਰਾਫੀ ’ਚ ਬਣਾਇਆ ਵੱਡਾ ਰਿਕਾਰਡ

🔗 International: ਨਿਊਯਾਰਕ ਦੇ ਟਾਈਮਜ਼ ਸਕੁਏਅਰ ’ਚ ਔਰਤ ਨੇ ਦੋ ਲੋਕਾਂ ’ਤੇ ਚਾਕੂ ਨਾਲ ਕੀਤਾ ਹਮਲਾ

🔗 National: ਮਹਿੰਗਾਈ ਦਾ ਇੱਕ ਹੋਰ ਝਟਕਾ ! ਅੱਜ ਤੋਂ LPG ਸਿਲੰਡਰ ਹੋਇਆ ਮਹਿੰਗਾ !

🔗 Punjab: ਪੰਜਾਬ ’ਚ ਬਿਜਲੀ ਸੰਕਟ ! 5 ਥਰਮਲ ਯੂਨਿਟ ਬੰਦ

🔗 National: ਅੱਜ ਤੋਂ ਬਦਲੇ ਕਈ ਜ਼ਰੂਰੀ ਨਿਯਮ ਤੇ ਕੀਮਤਾਂ, ਜਾਣੋ ਕੀ ਹੋਇਆ ਮਹਿੰਗਾ ਤੇ ਕੀ ਸਸਤਾ ?

🔗 Punjab: ਸਤੰਬਰ ਪੰਜਾਬ ਲਈ ਕਿਉਂ ਅਹਿਮ ? ਘੱਟ ਮੀਂਹ ਦਾ ਝੋਨੇ, ਬਿਜਲੀ, Groundwater ਤੇ ਕਣਕ ਤੱਕ ਪੈ ਸਕਦਾ ਅਸਰ

🔗 Punjab ‘ਚ 4 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

✅ ਸੂਬਾ ਸਰਕਾਰ ਵੱਲੋਂ ਸੀਨੀਅਰ ਨਾਗਰਿਕਾਂ ਦੀ ਭਲਾਈ ਲਈ ₹598.75 ਲੱਖ ਦੇ ਸਟੇਟ ਐਕਸ਼ਨ ਪਲੈਨ ਨੂੰ ਪ੍ਰਵਾਨਗੀ: ਡਾ. ਬਲਜੀਤ ਕੌਰ

✅ ਅਮਨ ਅਰੋੜਾ ਵੱਲੋਂ 300 ਸਰਕਾਰੀ ਸੇਵਾਵਾਂ ਲਈ ਏਕੀਕ੍ਰਿਤ ਪੋਰਟਲ “ਡਿਜੀ ਪੰਜਾਬ” ਲਾਂਚ

✅ ਪੰਜਾਬ ਦੇ ਜੀ.ਐਸ.ਟੀ. ਸੰਗ੍ਰਹਿ ਵਿੱਚ 11.84% ਦਾ ਵਾਧਾ, ਪ੍ਰਮੁੱਖ ਸੂਬਿਆਂ ਵਿੱਚੋਂ ਐਸ.ਜੀ.ਐਸ.ਟੀ. ਨਕਦ ਮਾਲੀਏ ਵਿੱਚ ਸਭ ਤੋਂ ਵੱਧ ਵਾਧਾ ਦਰਜ: ਹਰਪਾਲ ਸਿੰਘ ਚੀਮਾ

✅ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਰਾਲੀ ਸਾੜਨ ਨੂੰ ਰੋਕਣ ਲਈ ਵਿਆਪਕ ਜਾਗਰੂਕਤਾ ਮੁਹਿੰਮ ਚਲਾਉਣ ਦਾ ਸੱਦਾ

Tags: 'Mysaa'‘Family Full House‘PrimetimeGold-Silver Price Today:IPS TransfersJantar Mantar Protest FIR CaseLatestNewsInPunjabiMANSAMansanewspmmodiPunjab WeatherpunjabnewsPunjabnewsinPunjabiSCOtopheadlinesinPunjabi
Share201Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 5, 2026
0

ਚੰਡੀਗੜ੍ਹ, 5 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪ੍ਰਧਾਨ ਮੰਤਰੀ ਮੋਦੀ ਨੇ ਪੈਰਾ ਏਸ਼ੀਆਈ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਭਾਰਤੀ ਦਲ ਨਾਲ ਕੀਤੀ ਮੁਲਾਕਾਤ

ਪ੍ਰਧਾਨ ਮੰਤਰੀ ਮੋਦੀ ਨੇ ਪੈਰਾ ਏਸ਼ੀਆਈ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਭਾਰਤੀ ਦਲ ਨਾਲ ਕੀਤੀ ਮੁਲਾਕਾਤ

by Navjot
November 5, 2026
0

  ਨਵੀਂ ਦਿੱਲੀ, 5 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਇੰਦਰਾ ਗਾਂਧੀ ਸਪੋਰਟਸ ਕੰਪਲੈਕਸ ਵਿਖੇ...

ਕ੍ਰਿਸਟੀਆਨੋ ਰੋਨਾਲਡੋ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਲਿਆ ਸੰਨਿਆਸ 

ਕ੍ਰਿਸਟੀਆਨੋ ਰੋਨਾਲਡੋ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਲਿਆ ਸੰਨਿਆਸ 

by Navjot
November 5, 2026
0

      ਨਵੀਂ ਦਿੱਲੀ, 5 ਨਵੰਬਰ (ਵਿਸ਼ਵ ਵਾਰਤਾ) ਕ੍ਰਿਸਟੀਆਨੋ ਰੋਨਾਲਡੋ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ ਹੈ। 41...

ਪ੍ਰਸ਼ਾਸਨਿਕ ਫੇਰਬਦਲ ; 5 HCS ਅਧਿਕਾਰੀਆਂ ਨੂੰ ਸੌਂਪੀਆਂ ਗਈਆਂ ਨਵੀਆਂ ਜ਼ਿੰਮੇਵਾਰੀਆਂ

ਪ੍ਰਸ਼ਾਸਨਿਕ ਫੇਰਬਦਲ ; 5 HCS ਅਧਿਕਾਰੀਆਂ ਨੂੰ ਸੌਂਪੀਆਂ ਗਈਆਂ ਨਵੀਆਂ ਜ਼ਿੰਮੇਵਾਰੀਆਂ

by Navjot
November 5, 2026
0

    ਚੰਡੀਗੜ੍ਹ, 5 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਤੋਂ ਪਹਿਲਾਂ ਹਰਿਆਣਾ ਵਿੱਚ ਪ੍ਰਸ਼ਾਸਕੀ ਫੇਰਬਦਲ ਕੀਤਾ ਗਿਆ ਹੈ। ਸੂਬਾ ਸਰਕਾਰ ਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 5, 2026
0

ਚੰਡੀਗੜ੍ਹ, 5 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਜੰਮੂ-ਕਸ਼ਮੀਰ ਦੇ ਊਧਮਪੁਰ ਵਿੱਚ ਸਲੀਪਰ ਬੱਸ ਅਤੇ ਟੈਂਪੂ ਦੀ ਟੱਕਰ ; 4 ਜ਼ਖ਼ਮੀ

ਜੰਮੂ-ਕਸ਼ਮੀਰ ਦੇ ਊਧਮਪੁਰ ਵਿੱਚ ਸਲੀਪਰ ਬੱਸ ਅਤੇ ਟੈਂਪੂ ਦੀ ਟੱਕਰ ; 4 ਜ਼ਖ਼ਮੀ

by Navjot
2 weeks ago
0

ਜੰਮੂ, 22 ਅਕਤੂਬਰ (ਵਿਸ਼ਵ ਵਾਰਤਾ) - ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ਵਿੱਚ ਵੀਰਵਾਰ ਨੂੰ ਇੱਕ ਸਲੀਪਰ ਬੱਸ ਅਤੇ ਟੈਂਪੂ ਦੀ ਟੱਕਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 