11 ਅਪ੍ਰੈਲ ਨੂੰ ਪੰਜਾਬ ਭਾਜਪਾ ਦੀ ਹੋਵੇਗੀ ਸੂਬਾ ਪੱਧਰੀ ਮੀਟਿੰਗ
ਪੜ੍ਹੋ , ਕਿਹਨਾਂ ਮੁੱਦਿਆਂ ਤੇ ਹੋਵੇਗੀ ਵਿਚਾਰ-ਚਰਚਾ!
ਚੰਡੀਗੜ੍ਹ,9 ਅਪ੍ਰੈਲ(ਵਿਸ਼ਵ ਵਾਰਤਾ)- ਭਾਰਤੀ ਜਨਤਾ ਪਾਰਟੀ,ਪੰਜਾਬ ਦੀ ਚੰਡੀਗੜ੍ਹ ਵਿੱਚ 11 ਅਪ੍ਰੈਲ ਨੂੰ ਸੂਬਾ ਪੱਧਰੀ ਬੈਠਕ ਬੁਲਾਈ ਗਈ ਹੈ। ਇਸ ਬੈਠਕ ਵਿੱਚ ਪੰਜਾਬ ਚੋਣਾਂ ਵਿੱਚ ਪਾਰਟੀ ਦੀ ਹਾਰ ਨੂੰ ਲੈ ਕੇ ਚਰਚਾ ਕੀਤੀ ਜਾਵੇਗੀ। ਇਸ ਤੋਂ ਇਲਾਵਾ ਪਾਰਟੀ ਦੇ ਸੰਗਠਨ ਵਿੱਚ ਵੀ ਤਬਦੀਲੀ ਕੀਤੀ ਜਾ ਸਕਦੀ ਹੈ।























