• Latest
  • Trending
11 ਸਾਲਾ ਲੜਕੀ ਦੀ ਮੌਤ ਕੋਵਿਡ ਕਰਕੇ ਨਹੀਂ ਹੋਈ- ਇਨਕੁਆਰੀ ਰਿਪੋਰਟ

11 ਸਾਲਾ ਲੜਕੀ ਦੀ ਮੌਤ ਕੋਵਿਡ ਕਰਕੇ ਨਹੀਂ ਹੋਈ- ਇਨਕੁਆਰੀ ਰਿਪੋਰਟ

6 years ago
National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

21 minutes ago
National:  ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ

National: ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ

45 minutes ago
National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ

National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ

1 hour ago
Ind Vs NZ 2nd Test: ਭਾਰਤ ਦੀ ਖ਼ਰਾਬ ਸ਼ੁਰੂਆਤ, ਚਾਹ ਤੱਕ ਗੁਆਈਆਂ ਤਿੰਨ ਵਿਕਟਾਂ

Ind Vs NZ 2nd Test: ਭਾਰਤ ਦੀ ਖ਼ਰਾਬ ਸ਼ੁਰੂਆਤ, ਚਾਹ ਤੱਕ ਗੁਆਈਆਂ ਤਿੰਨ ਵਿਕਟਾਂ

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

2 hours ago
National: ਹੱਦਬੰਦੀ ‘ਤੇ ਕਾਂਗਰਸ ਦਾ ਆਖਰੀ ਦਾਅ… ਮਲਿਕਾਰਜੁਨ ਖੜਗੇ ਨੇ ਅੱਜ ਸਦਨ ਵਿੱਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੁਲਾਈ ਮੀਟਿੰਗ

National: ਹੱਦਬੰਦੀ ‘ਤੇ ਕਾਂਗਰਸ ਦਾ ਆਖਰੀ ਦਾਅ… ਮਲਿਕਾਰਜੁਨ ਖੜਗੇ ਨੇ ਅੱਜ ਸਦਨ ਵਿੱਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੁਲਾਈ ਮੀਟਿੰਗ

2 hours ago
Punjab: ਪਟਿਆਲਾ, ਧਰਮਕੋਟ ਨਗਰ ਨਿਗਮ ਤੇ ਬਾਘਾਪੁਰਾਣਾ ਨਗਰ ਕੌਂਸਲ ਚੋਣਾਂ ਲਈ ਅੱਜ ਪੈਣਗੀਆਂ ਵੋਟਾਂ

Punjab: ਪਟਿਆਲਾ, ਧਰਮਕੋਟ ਨਗਰ ਨਿਗਮ ਤੇ ਬਾਘਾਪੁਰਾਣਾ ਨਗਰ ਕੌਂਸਲ ਚੋਣਾਂ ਲਈ ਅੱਜ ਪੈਣਗੀਆਂ ਵੋਟਾਂ

2 hours ago
Punjab ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ

Punjab ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ

2 hours ago
Ind Vs NZ 2nd Test: ਨਿਊਜ਼ੀਲੈਂਡ ਦੀ ਟੀਮ ਪਹਿਲੀ ਪਾਰੀ ‘ਚ ਆਲ ਆਊਟ

Ind Vs NZ 2nd Test: ਨਿਊਜ਼ੀਲੈਂਡ ਦੀ ਟੀਮ ਪਹਿਲੀ ਪਾਰੀ ‘ਚ ਆਲ ਆਊਟ

3 hours ago
Hukamnama Sri Darbar Sahib Today – 28 November 2026 | Ang 613 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 28 November 2026 | Ang 613 I ਅੱਜ ਦਾ ਹੁਕਮਨਾਮਾ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
Hindi News
English News
Saturday, November 28, 2026
No Result
View All Result
20 °c
Chandigarh
19 ° Sun
19 ° Mon
18 ° Tue
18 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

11 ਸਾਲਾ ਲੜਕੀ ਦੀ ਮੌਤ ਕੋਵਿਡ ਕਰਕੇ ਨਹੀਂ ਹੋਈ- ਇਨਕੁਆਰੀ ਰਿਪੋਰਟ

May 15, 2021
in ਖਬਰਾਂ, ਪੰਜਾਬ
11 ਸਾਲਾ ਲੜਕੀ ਦੀ ਮੌਤ ਕੋਵਿਡ ਕਰਕੇ ਨਹੀਂ ਹੋਈ- ਇਨਕੁਆਰੀ ਰਿਪੋਰਟ

11 ਸਾਲਾ ਲੜਕੀ ਦੀ ਮੌਤ ਕੋਵਿਡ ਕਰਕੇ ਨਹੀਂ ਹੋਈ- ਇਨਕੁਆਰੀ ਰਿਪੋਰਟ

ਕੋਵਿਡ-19 ਕਰਕੇ ਮੌਤ ’ਤੇ ਸਸਕਾਰ ਪ੍ਰੋਟੋਕਾਲ ਅਪਣਾਏ ਜਾਂਦੇ ਹਨ, ਪਰ ਮ੍ਰਿਤਕ ਦੀ ਕੋਰੋਨਾ ਵਾਇਰਸ ਰਿਪੋਰਟ ਨੈਗੇਟਿਵ ਸੀ- ਸੀਪੀਟੀਓ

ਕਿਹਾ, ਸਸਕਾਰ ’ਚ ਸਹਾਇਤਾ ਲਈ ਲੋਕ ਕੰਟਰੋਲ ਰੂਮ ਨਾਲ ਕਰ ਸਕਦੇ ਰਾਬਤਾ ਕਾਇਮ

ਜਲੰਧਰ 15 ਮਈ 2021 :  ਸ਼ੋਸਲ ਮੀਡੀਆ ’ਤੇ 11 ਸਾਲਾ ਲੜਕੀ ਦੇ ਪਿਤਾ ਦੀ ਸਸਕਾਰ ਨੂੰ ਲੈ ਵਾਇਰਲ ਹੋਈ ਵੀਡੀਓ ’ਤੇ ਤੁਰੰਤ ਕਰਵਾਈ ਕਰਦਿਆਂ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਘਨਸ਼ਿਆਮ ਥੋਰੀ ਵਲੋਂ ਇਸ ਸਾਰੀ ਘਟਨਾ ਦੀ ਜਾਂਚ ਦੇ ਆਦੇਸ਼ ਦਿੱਤੇ ਗਏ ਸਨ, ਜਿਸ ਵਿੱਚ ਪਾਇਆ ਗਿਆ ਕਿ ਲੜਕੀ ਦੀ ਮੌਤ ਕੋਵਿਡ-19 ਕਰਕੇ ਨਹੀਂ ਹੋਈ।

                                    ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਬ ਡਵੀਜ਼ਨਲ ਮੈਜਿਸਟਰੇਟ ਜਲੰਧਰ-1 ਵਲੋਂ ਪੇਸ਼ ਕੀਤੀ ਗਈ ਰਿਪੋਰਟ ਅਨੁਸਾਰ ਮੌਤ ਦਾ ਕਾਰਨ ਕੋਵਿਡ-19 ਨਹੀਂ ਸੀ ਜਦਕਿ ਉਸ ਦੀ ਕੋਰੋਨਾ ਵਾਇਰਸ ਰਿਪੋਰਟ ਨੈਗੇਟਿਵ ਪਾਈ ਗਈ।  ਉਨ੍ਹਾਂ ਦੱਸਿਆ ਕਿ ਲੜਕੀ ਨੂੰ ਇਲਾਜ ਲਈ ਜਲੰਧਰ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਸੀ ਜਿਥੋਂ ਉਸ ਨੂੰ ਅੰਮ੍ਰਿਤਸਰ ਦੇ ਮੈਡੀਕਲ ਕਾਲਜ ਵਿਖੇ ਰੈਫਰ ਕਰ ਦਿੱਤਾ ਗਿਆ। ਇਕ ਐਂਬੂਲੈਂਸ ਰਾਹੀਂ ਮਰੀਜ਼ ਨੂੰ ਅੰਮ੍ਰਿਤਸਰ ਭੇਜਿਆ ਗਿਆ ਜਿਥੇ ਉਹ ਸਰਜੀਕਲ ਵਾਰਡ ਵਿੱਚ ਦਾਖਲ ਰਹੀ। ਮੌਤ ਤੋਂ ਬਾਅਦ ਐਂਬੂਲੈਂਸ ਰਾਹੀਂ ਮ੍ਰਿਤਕ ਸਰੀਰ ਨੂੰ ਜਲੰਧਰ ਉਨਾਂ ਦੇ ਘਰ ਲਿਆਂਦਾ ਗਿਆ।

                                    ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੋਵਿਡ ਪੇਸੈਂਟ ਟਰੈਕਿੰਗ ਅਫ਼ਸਰ (ਸੀ.ਪੀ.ਟੀ.ਓ.) ਨਵਨੀਤ ਕੌਰ ਬੱਲ ਨੇ ਦੱਸਿਆ ਕਿ  ਨਾ ਤਾਂ ਪਰਿਵਾਰ ਦਾ ਕੋਈ ਮੈਂਬਰ ਅਤੇ ਨਾਲ ਹੀ ਉਸ ਇਲਾਕੇ ਵਿਚੋਂ ਕੋਈ ਸਸਕਾਰ ਵਿੱਚ ਮਦਦ ਲੈਣ ਲਈ ਅੱਗੇ ਆਇਆ। ਉਨ੍ਹਾਂ ਦੱਸਿਆ ਕਿ ਜੇਕਰ ਕੋਈ ਅਜਿਹੇ ਕੇਸ ਵਿੱਚ ਮਦਦ ਲੈਣਾ ਚਾਹੁੰਦਾ ਹੈ ਤਾਂ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਟਰੋਲ ਰੂਮ ਨੰਬਰ 0181-2224417 ਅਤੇ ਸਿਵਲ ਸਰਜਨ ਜਲੰਧਰ ਦੇ ਕੰਟਰੋਲ ਰੂਮ ਨੰਬਰ 0181-2224848 ’ਤੇ ਸੰਪਰਕ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਆਮ ਕੇਸਾਂ ਵਿਚ(ਕੋਵਿਡ-19 ਮੌਤਾਂ ਤੋਂ ਇਲਾਵਾ) ਜੇਕਰ ਮ੍ਰਿਤਕ ਸਰੀਰ ਪਰਿਵਾਰ ਨੂੰ ਸੌਂਪ ਦਿੱਤਾ ਜਾਂਦਾ ਹੈ ਤਾਂ ਉਸ ਦੀਆਂ ਅੰਤਿਮ ਰਸਮਾ ਪਰਿਵਾਰ ਵਲੋਂ ਨਿਭਾਈਆਂ ਜਾਂਦੀਆਂ ਹਨ,ਹਾਲਾਂਕਿ ਇਸ ਕੇਸ ਵਿੱਚ ਕਿਸੇ ਨੇ ਵੀ ਸਸਕਾਰ ਵਿੱਚ ਸਹਾਇਤਾ ਲਈ ਪਹੁੰਚ ਨਹੀਂ ਕੀਤੀ। ਉਨ੍ਹਾ ਦੱਸਿਆ ਕਿ ਕੋਵਿਡ-19 ਕੇਸਾਂ ਵਿੱਚ ਮੌਤ ਹੋਣ ’ਤੇ ਸਸਕਾਰ ਲਈ ਪ੍ਰੋਟੋਕਾਲ ਅਪਣਾਏ ਜਾ ਰਹੇ ਹਨ, ਜਦਕਿ ਇਹ ਵੱਖਰਾ ਕੇਸ ਸੀ ਅਤੇ ਮ੍ਰਿਤਕ ਦੀ ਕੋਵਿਡ-19 ਰਿਪੋਰਟ ਨੈਗੇਟਿਵ ਸੀ।

                                     ਮ੍ਰਿਤਕ ਦੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਦੁੱਖੀ ਪਰਿਵਾਰ ਨੂੰ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬੱਲ ਬਖਸ਼ਣ। ਉਨ੍ਹਾਂ ਪਰਿਵਾਰ ਨੂੰ ਇਸ ਦੁੱਖ ਦੀ ਘੜੀ ਵਿੱਚ ਹਰ ਸੰਭਵ ਮਦਦ ਦੇਣ ਦਾ ਭਰੋਸਾ ਵੀ ਦੁਆਇਆ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

by Ranjit Singh
November 28, 2026
0

National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ - ਭਾਰਤੀ ਨਾਗਰਿਕਤਾ ਮਿਲਣ ਤੋਂ...

National:  ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ

National: ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ

by Ranjit Singh
November 28, 2026
0

National: ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ - ਸੁਪਰੀਮ ਕੋਰਟ ਨੇ ਤਾਮਿਲਨਾਡੂ ਸਰਕਾਰ ਦੇ ਅਧਿਕਾਰੀਆਂ ਨੂੰ...

National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ

National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ

by Ranjit Singh
November 28, 2026
0

National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ - 400 ਤੋਂ...

Ind Vs NZ 2nd Test: ਭਾਰਤ ਦੀ ਖ਼ਰਾਬ ਸ਼ੁਰੂਆਤ, ਚਾਹ ਤੱਕ ਗੁਆਈਆਂ ਤਿੰਨ ਵਿਕਟਾਂ

Ind Vs NZ 2nd Test: ਭਾਰਤ ਦੀ ਖ਼ਰਾਬ ਸ਼ੁਰੂਆਤ, ਚਾਹ ਤੱਕ ਗੁਆਈਆਂ ਤਿੰਨ ਵਿਕਟਾਂ

by Ranjit Singh
November 28, 2026
0

Ind Vs NZ 2nd Test: ਭਾਰਤ ਦੀ ਖ਼ਰਾਬ ਸ਼ੁਰੂਆਤ, ਚਾਹ ਤੱਕ ਗੁਆਈਆਂ ਤਿੰਨ ਵਿਕਟਾਂ ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ): ਕ੍ਰਾਈਸਟਚਰਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

by Ranjit Singh
November 28, 2026
0

National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ - ਭਾਰਤੀ ਨਾਗਰਿਕਤਾ ਮਿਲਣ ਤੋਂ...

Most Popular

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 10 ਲੱਖ ਲਾਭਪਾਤਰੀਆਂ ਨੂੰ ਲਾਭ ਪਹੁੰਚਾਉਣ ਲਈ ਸਮਾਰਟ ਰਾਸ਼ਨ ਕਾਰਡ ਸਕੀਮ ਦੀ ਸ਼ੁਰੂਆਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 10 ਲੱਖ ਲਾਭਪਾਤਰੀਆਂ ਨੂੰ ਲਾਭ ਪਹੁੰਚਾਉਣ ਲਈ ਸਮਾਰਟ ਰਾਸ਼ਨ ਕਾਰਡ ਸਕੀਮ ਦੀ ਸ਼ੁਰੂਆਤ

by Ankit
2 days ago
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 10 ਲੱਖ ਲਾਭਪਾਤਰੀਆਂ ਨੂੰ ਲਾਭ ਪਹੁੰਚਾਉਣ ਲਈ ਸਮਾਰਟ ਰਾਸ਼ਨ ਕਾਰਡ ਸਕੀਮ ਦੀ ਸ਼ੁਰੂਆਤ ਬਿਨਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 