• Latest
  • Trending
ਗ੍ਰੀਨ ਸਕੂਲ ਪ੍ਰੋਗਰਾਮ ਤਹਿਤ ਮਾਪਦੰਡ ਪੂਰੇ ਕਰਨ ਵਾਲੇ Fazilka ਜ਼ਿਲ੍ਹੇ ਦੇ 11 ਸਰਕਾਰੀ ਸਕੂਲ ਦਿਲੀ ਵਿਖੇ ਐਵਾਰਡ ਨਾਲ ਸਨਮਾਨਿਤ

ਗ੍ਰੀਨ ਸਕੂਲ ਪ੍ਰੋਗਰਾਮ ਤਹਿਤ ਮਾਪਦੰਡ ਪੂਰੇ ਕਰਨ ਵਾਲੇ Fazilka ਜ਼ਿਲ੍ਹੇ ਦੇ 11 ਸਰਕਾਰੀ ਸਕੂਲ ਦਿਲੀ ਵਿਖੇ ਐਵਾਰਡ ਨਾਲ ਸਨਮਾਨਿਤ

1 year ago
Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਦੇ ਲੋਕਾਂ ਨੂੰ ਦੇਣਗੇ ਵੱਡਾ ਤੋਹਫ਼ਾ

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਦੇ ਲੋਕਾਂ ਨੂੰ ਦੇਣਗੇ ਵੱਡਾ ਤੋਹਫ਼ਾ

5 minutes ago
Punjab: ਕਰਤਾਰਪੁਰ ਸਾਹਿਬ ਕੋਰੀਡੋਰ ਖੋਲ੍ਹਣ ਲਈ ਦੋਵੇਂ ਸਰਕਾਰਾਂ ਭਾਰਤ- ਪਾਕਿਸਤਾਨ ਤੁਰੰਤ ਕਦਮ ਚੁੱਕਣ: ਮਨਜੀਤ ਸਿੰਘ ਭੋਮਾ

Punjab: ਕਰਤਾਰਪੁਰ ਸਾਹਿਬ ਕੋਰੀਡੋਰ ਖੋਲ੍ਹਣ ਲਈ ਦੋਵੇਂ ਸਰਕਾਰਾਂ ਭਾਰਤ- ਪਾਕਿਸਤਾਨ ਤੁਰੰਤ ਕਦਮ ਚੁੱਕਣ: ਮਨਜੀਤ ਸਿੰਘ ਭੋਮਾ

18 minutes ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

38 minutes ago
Sonam Wangchuk Hunger Strike: ਵਿਗੜਦੀ ਸਿਹਤ ‘ਤੇ ਹਾਈ ਕੋਰਟ ਸਖ਼ਤ, ਸੁਣਵਾਈ ਅੱਜ

Sonam Wangchuk Hunger Strike: ਵਿਗੜਦੀ ਸਿਹਤ ‘ਤੇ ਹਾਈ ਕੋਰਟ ਸਖ਼ਤ, ਸੁਣਵਾਈ ਅੱਜ

43 minutes ago
FIFA World Cup: ਅਰਜਨਟੀਨਾ 7ਵੀਂ ਵਾਰ ਵਿਸ਼ਵ ਕੱਪ ਫਾਈਨਲ ਵਿੱਚ

FIFA World Cup: ਅਰਜਨਟੀਨਾ 7ਵੀਂ ਵਾਰ ਵਿਸ਼ਵ ਕੱਪ ਫਾਈਨਲ ਵਿੱਚ

48 minutes ago
Ind Vs Eng: ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਵਨਡੇ ਮੈਚ ਅੱਜ

Ind Vs Eng: ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਵਨਡੇ ਮੈਚ ਅੱਜ

53 minutes ago
Punjab: ਸਿੱਖਾਂ ’ਤੇ ਹੋਏ ਪੁਲਿਸ ਅੱਤਿਆਚਾਰ ਨੂੰ ਰੂਪਮਾਨ ਕਰਦੀ ਫ਼ਿਲਮ ‘ਸਤਲੁਜ’ ਦੀ ਸਮੁੱਚੀ ਟੀਮ ਦਾ SGPC ਵੱਲੋਂ ਧੰਨਵਾਦ

Punjab: ਸਿੱਖਾਂ ’ਤੇ ਹੋਏ ਪੁਲਿਸ ਅੱਤਿਆਚਾਰ ਨੂੰ ਰੂਪਮਾਨ ਕਰਦੀ ਫ਼ਿਲਮ ‘ਸਤਲੁਜ’ ਦੀ ਸਮੁੱਚੀ ਟੀਮ ਦਾ SGPC ਵੱਲੋਂ ਧੰਨਵਾਦ

1 hour ago
Hukamnama Sri Darbar Sahib Today – 16 July 2026 | Ang 696 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 July 2026 | Ang 696 I ਅੱਜ ਦਾ ਹੁਕਮਨਾਮਾ

3 hours ago
17 ਜੁਲਾਈ ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਦਾ ਹਵਾਈ ਖੇਤਰ ਰਹੇਗਾ ‘ਨੋ ਫਲਾਇੰਗ ਜ਼ੋਨ’

17 ਜੁਲਾਈ ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਦਾ ਹਵਾਈ ਖੇਤਰ ਰਹੇਗਾ ‘ਨੋ ਫਲਾਇੰਗ ਜ਼ੋਨ’

10 hours ago
ਸ਼ੈਮਰੋਕ ਸਕੂਲ, ਸੈਕਟਰ-69 ਮੋਹਾਲੀ ਵਿਖੇ ਵਿਦਿਆਰਥੀਆਂ ਨੂੰ ਨਸ਼ਾ ਮੁਕਤੀ ਅਤੇ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ

ਸ਼ੈਮਰੋਕ ਸਕੂਲ, ਸੈਕਟਰ-69 ਮੋਹਾਲੀ ਵਿਖੇ ਵਿਦਿਆਰਥੀਆਂ ਨੂੰ ਨਸ਼ਾ ਮੁਕਤੀ ਅਤੇ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ

10 hours ago
ਪੰਜਾਬੀ ਸੰਗੀਤ ਜਗਤ ਦੀਆਂ ਉੱਘੀਆਂ ਸ਼ਖ਼ਸੀਅਤਾਂ ਨੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਮੁਹਿੰਮ ਤਹਿਤ ਐਨੁਮਰੇਸ਼ਨ ਫਾਰਮ ਭਰਨ ਦਾ ਦਿੱਤਾ ਸੁਨੇਹਾ

ਪੰਜਾਬੀ ਸੰਗੀਤ ਜਗਤ ਦੀਆਂ ਉੱਘੀਆਂ ਸ਼ਖ਼ਸੀਅਤਾਂ ਨੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਮੁਹਿੰਮ ਤਹਿਤ ਐਨੁਮਰੇਸ਼ਨ ਫਾਰਮ ਭਰਨ ਦਾ ਦਿੱਤਾ ਸੁਨੇਹਾ

10 hours ago
ਪੰਜਾਬ ਕਲਾ ਪਰਿਸ਼ਦ ਵੱਲੋਂ ਸਾਬਕਾ ਐਮ ਪੀ ਤਰਲੋਚਨ ਸਿੰਘ ਨੂੰ ਦਿੱਤਾ ਗਿਆ ਪਹਿਲਾ ਯਾਦਗਾਰੀ ‘ਗੁਰਮਤਿ ਰਤਨ’ ਐਵਾਰਡ

ਪੰਜਾਬ ਕਲਾ ਪਰਿਸ਼ਦ ਵੱਲੋਂ ਸਾਬਕਾ ਐਮ ਪੀ ਤਰਲੋਚਨ ਸਿੰਘ ਨੂੰ ਦਿੱਤਾ ਗਿਆ ਪਹਿਲਾ ਯਾਦਗਾਰੀ ‘ਗੁਰਮਤਿ ਰਤਨ’ ਐਵਾਰਡ

10 hours ago
Hindi News
English News
Thursday, July 16, 2026
No Result
View All Result
31 °c
Chandigarh
35 ° Fri
36 ° Sat
31 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗ੍ਰੀਨ ਸਕੂਲ ਪ੍ਰੋਗਰਾਮ ਤਹਿਤ ਮਾਪਦੰਡ ਪੂਰੇ ਕਰਨ ਵਾਲੇ Fazilka ਜ਼ਿਲ੍ਹੇ ਦੇ 11 ਸਰਕਾਰੀ ਸਕੂਲ ਦਿਲੀ ਵਿਖੇ ਐਵਾਰਡ ਨਾਲ ਸਨਮਾਨਿਤ

ਸੂਬੇ ਦੇ ਸਰਕਾਰੀ ਸਕੂਲ ਉਚ ਗੁਣਵੱਤਾ ਦਾ ਵਾਤਾਵਰਣ ਮੁਹੱਈਆ ਕਰਵਾਉਣ ਵਿਚ ਰਹੇ ਹਨ ਮੋਹਰੀ

February 8, 2025
in ਖਬਰਾਂ, ਪੰਜਾਬ, ਫ਼ਾਜਲਿਕਾ
ਗ੍ਰੀਨ ਸਕੂਲ ਪ੍ਰੋਗਰਾਮ ਤਹਿਤ ਮਾਪਦੰਡ ਪੂਰੇ ਕਰਨ ਵਾਲੇ Fazilka ਜ਼ਿਲ੍ਹੇ ਦੇ 11 ਸਰਕਾਰੀ ਸਕੂਲ ਦਿਲੀ ਵਿਖੇ ਐਵਾਰਡ ਨਾਲ ਸਨਮਾਨਿਤ

ਗ੍ਰੀਨ ਸਕੂਲ ਪ੍ਰੋਗਰਾਮ ਤਹਿਤ ਮਾਪਦੰਡ ਪੂਰੇ ਕਰਨ ਵਾਲੇ Fazilka ਜ਼ਿਲ੍ਹੇ ਦੇ 11 ਸਰਕਾਰੀ ਸਕੂਲ ਦਿਲੀ ਵਿਖੇ ਐਵਾਰਡ ਨਾਲ ਸਨਮਾਨਿਤ
ਸੂਬੇ ਦੇ ਸਰਕਾਰੀ ਸਕੂਲ ਉਚ ਗੁਣਵੱਤਾ ਦਾ ਵਾਤਾਵਰਣ ਮੁਹੱਈਆ ਕਰਵਾਉਣ ਵਿਚ ਰਹੇ ਹਨ ਮੋਹਰੀ

ਫਾਜ਼ਿਲਕਾ, 8 ਫਰਵਰੀ (ਵਿਸ਼ਵ ਵਾਰਤਾ):- ਭਾਰਤ ਸਰਕਾਰ ਦੀ ਮਨਿਸਟਰੀ ਆਫ ਇਨਵਾਇਰਨਮੈਂਟ ਫੋਰੈਸਟ ਐਡ ਕਲਾਈਮੇਟ ਚੇਜ ਅਧੀਨ ਚੱਲ ਰਹੇ ਇਨਵਾਇਰਨਮੈਂਟ ਐਜੂਕੇਸ਼ਨ ਪ੍ਰੋਗਰਾਮ ਵੱਲੋਂ ਵਿਗਿਆਨ ਤੇ ਪਰਿਆਵਰਨ ਕੇਦਰ ਨਵੀ ਦਿੱਲੀ ਪੰਜਾਬ ਰਾਜ ਕੌਸਲ ਫਾਰ ਸਾਇੰਸ ਤੇ ਯਤਨਾ ਸਦਕਾ ਪੰਜਾਬ ਰਾਜ ਦੇ ਸਮੂਹ ਸਰਕਾਰੀ ਤੇ ਗ਼ੈਰ ਸਰਕਾਰੀ ਸਕੂਲਾ ਦਾ ਗ੍ਰੀਨ ਸਕੂਲ ਪ੍ਰੋਗਰਾਮ ਅਧੀਨ ਕਰਵਾਏ ਗਏ ਜੀਐਸਪੀ ਆਡਿਟ ‘ਚ ਫਾਜ਼ਿਲਕਾ ਜ਼ਿਲ੍ਹੇ ਦੇ 11 ਸਰਕਾਰੀ ਸਕੂਲਾ ਨੂੰ ਦਿਲੀ ਵਿਖੇ ਹੈਬੀਟੇਟ ਸੈਂਟਰ ਵਿਖੇ ਹੋਏ ਸਮਾਗਮ ਦੌਰਾਨ ਗ੍ਰੀਨ ਸਕੂਲ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।
ਜ਼ਿਲ੍ਹਾ ਸਿਖਿਆ ਅਫਸਰ ਬ੍ਰਿਜ ਮੋਹਨ ਸਿੰਘ ਬੇਦੀ ਅਤੇ ਉਪ ਜ਼ਿਲ੍ਹਾ ਸਿਖਿਆ ਅਫਸਰ ਪੰਕਜ ਅੰਗੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸਾ-ਨਿਰਦੇਸ਼ਾਂ ਤੇ ਸਿਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸਰਕਾਰੀ ਸਕੂਲ ਇਨਫਰਾਸਟਕਚਰ, ਟੈਕਨਾਲੋਜੀ ਅਤੇ ਬੁਨਿਆਦੀ ਸਹੂਲਤਾਂ ਪੱਖੋਂ ਪੂਰੀ ਤਰ੍ਹਾਂ ਲੈਸ ਹੋਏ ਹਨ ਜਿਸ ਸਦਕਾ ਸਰਕਾਰੀ ਸਕੂਲਾਂ ਨੂੰ ਗ੍ਰੀਨ ਸਕੂਲ ਐਵਾਰਡ ਨਾਲ ਨਵਾਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਫਾਜ਼ਿਲਕਾ ਦੇ 11 ਸਰਕਾਰੀ ਸਕੂਲਾਂ ਨੂੰ ਇਹ ਮਾਣ ਹਾਸਲ ਹੋਣਾ ਸਰਹੱਦੀ ਜ਼ਿਲ੍ਹੇ ਦੇ ਵਸਨੀਕਾਂ ਨਹੀ ਖੁਸ਼ੀ ਵਾਲੀ ਗੱਲ ਹੈ।
ਦਿਲੀ ਵਿਖੇ ਸਨਮਾਨ ਸਮਾਰੋਹ ਦੌਰਾਨ ਐਵਾਰਡ ਲੈਣ ਮੌਕੇ ਸਿਖਿਆ ਵਿਭਾਗ ਤੋਂ ਜ਼ਿਲ੍ਹਾ ਨੋਡਲ ਅਫ਼ਸਰ ਈ.ਈ.ਪੀ. ਵਿਜੈ ਪਾਲ ਨੇ ਦੱਸਿਆ ਕਿ ਗ੍ਰੀਨ ਸਕੂਲ ਐਵਾਰਡ ਲਈ ਮਾਪਦੰਡਾਂ ਵਿਚ ਆਡਿਟ ਟੀਮ ਵੱਲੋਂ ਸਕੂਲਾ ‘ਚ ਹਵਾ, ਪਾਣੀ, ਧਰਤੀ, ਭੋਜਨ ਦੀ ਗੁਣਵੱਤਾ, ਕੂੜਾ ਤੇ ਊਰਜਾ ਦੀਆ ਕਸੌਟੀਆ ਦੀ ਜਾਚ ਕੀਤੀ ਗਈ ਸੀ ਜਾਂਚ ਉਪਰੰਤ ਫਾਜ਼ਿਲਕਾ ਜ਼ਿਲੇਹ ਦੇ 11 ਸਕੁਲਾਂ ਦੀ ਚੋਣ ਹੋਈ, ਇਸ ਤੋਂ ਪਤਾ ਲਗਦਾ ਹੈ ਕਿ ਸੂਬੇ ਦੇ ਸਰਕਾਰੀ ਸਕੂਲ ਉਚ ਗੁਣਵੱਤਾ ਦਾ ਵਾਤਾਵਰਣ ਮੁਹੱਈਆ ਕਰਵਾਉਣ ਵਿਚ ਮੋਹਰੀ ਰਹੇ ਹਨ ਤੇ ਚੰਗੇ ਵਾਤਾਵਰਣ ਦੀ ਸਿਰਜਣਾ ਲਈ ਲਗਾਤਾਰ ਹੰਭਲੇ ਮਾਰੇ ਜਾ ਰਹੇ ਹਨ। ਇਸ ਦੌਰਾਨ ਭਾਰਤੀ ਏਅਰਟੈਲ ਫਾਉਂਡੇਸ਼ਨ ਦਾ ਵੀ ਵੱਢਮੁੱਲਾ ਯੋਗਦਾਨ ਰਿਹਾ ਹੈ।
ਜ਼ਿਲ੍ਹੇ ਦੇ 11 ਸਰਕਾਰੀ ਸਕੂਲ ਜਿਸ ਵਿਚ ਸਕੂਲ ਆਫ ਐਮੀਨਾਂਸ ਜਲਾਲਾਬਾਦ (ਪੱਛਮ), ਸਰਕਾਰੀ ਹਾਈ ਸਕੂਲ ਬਨਵਾਲਾ ਹਨਵੰਤਾ, ਸਰਕਾਰੀ ਹਾਈ ਸਕੂਲ ਹੀਰਾਂ ਵਾਲੀ, ਸਰਕਾਰੀ ਹਾਈ ਸਕੂਲ ਸੜੀਆਂ, ਸਰਕਾਰੀ ਹਾਈ ਸਕੂਲ ਚੁਵਾੜਿਆਂ ਵਾਲੀ, ਸਰਕਾਰੀ ਹਾਈ ਸਕੂਲ ਕਟੈਹੜਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਕੈਣ ਵਾਲਾ, ਸਰਕਾਰੀ ਸਕੂਲ ਬਲੇਲ ਕੇ ਹਸਲ, ਸਰਕਾਰੀ ਸਕੂਲ ਕਬੂਲ ਸ਼ਾਹ ਖੁਬਣ, ਸਰਕਾਰੀ ਸਕੂਲ ਖੁਬਣ ਅਤੇ ਸਰਕਾਰੀ ਸਕੂਲ ਮਾਹੂਆਣਾ ਬੋਦਲਾ ਸਾਮਿਲ ਹਨ।
ਅਵਾਰਡ ਸਮਾਗਮ ਦੌਰਾਨ ਪ੍ਰਿਤਪਾਲ ਸਿੰਘ ਕਾਰਜਕਾਰੀ ਡਾਇਰੈਕਟਰ ਪੰਜਾਬ ਸਟੇਟ ਕਾਉਂਸਲ ਫਾਰ ਸਾਇੰਸ ਐਂਡ ਟੈਕਨੋਲਜੀ, ਡਾਕਟਰ ਕੁਲਬੀਰ ਸਿੰਘ ਬਾਠ ਸੰਯੁਕਤ ਡਾਇਰੈਕਟਰ ਪੰਜਾਬ ਸਟੇਟ ਕਾਉਂਸਲ ਫੋਰ ਸਾਇੰਸ ਐਂਡ ਟੈਕਨੋਲਜੀ ਅਤੇ ਪ੍ਰੋਜੈਕਟ ਸਇੰਟਿਸਟ ਮੰਦਾਕਣੀ ਵਿਸ਼ੇਸ਼ ਤੌਰ ਤੇ ਨਾਲ ਮੌਜੂਦ ਰਹੇ | ਸਮਾਗਮ ਦੌਰਾਨ ਸੋਨਮ ਵਾਂਗਚੁਕ ਤੇ ਸੁਨੀਤਾ ਨਾਰਾਇਣ ਡਾਇਰੈਕਟਰ ਜਨਰਲ ਸੀਐਸਸੀ ਦੇ ਨਾਲ-ਨਾਲ ਹੋਰਨਾਂ ਮਹਾਨ ਸ਼ਖਸੀਅਤਾਂ ਵੱਲੋਂ ਐਵਾਰਡ ਮਿਲਣ *ਤੇ ਅਧਿਆਪਕਾਂ ਵੱਲੋਂ ਖੁਸ਼ੀ ਪ੍ਰਗਟ ਕੀਤੀ ਗਈ|
ਇਸ ਮੌਕੇ ਉਨ੍ਹਾਂ ਨਾਲ ਸਕੂਲ ਪ੍ਰਿੰਸੀਪਲ ਕਬੂਲ ਸ਼ਾਹ ਖੁਬਣ ਡਾ ਨਵਜੀਤ ਕੌਰ, ਰਚਨਾ ਜੁਨੇਜਾ ਪ੍ਰਿੰਸੀਪਲ ਬਕੈਣ ਵਾਲਾ ਤੇ ਦਿਕਸ਼ਾ, ਸੁਮਿਤ ਪ੍ਰਿੰਸੀਪਲ ਬਲੇਲ ਕੇ ਹਸਲ, ਸੋਨੀਕਾ ਗੁਪਤਾ ਹੈਡ ਮਿਸਟਰੈਸ ਚੁਆੜਿਆਂ ਵਾਲੀ, ਰਾਕੇਸ਼ ਅਧਿਆਪਕ ਹੀਰਾਂ ਵਾਲੀ, ਭਾਰਤੀ ਏਅਰਟੈਲ ਫਾਉਂਡੇਸ਼ਨ ਤੋਂ ਪ੍ਰਦੀਪ ਕੁਮਾਰ ਅਕੈਡਮਿਕ ਮੈਂਅਰ, ਮੰਗਾ ਸਿੰਘ ਆਦਿ ਮੌਜੂਦ ਸਨ।

Tags: BREAKING NEWSBreaking news in PunjabiFAZILKALatest Punjab newsLatest Punjab news in Punjabipunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਦੇ ਲੋਕਾਂ ਨੂੰ ਦੇਣਗੇ ਵੱਡਾ ਤੋਹਫ਼ਾ

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਦੇ ਲੋਕਾਂ ਨੂੰ ਦੇਣਗੇ ਵੱਡਾ ਤੋਹਫ਼ਾ

by Ranjit Singh
July 16, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਦੇ ਲੋਕਾਂ ਨੂੰ ਦੇਣਗੇ ਵੱਡਾ ਤੋਹਫ਼ਾ ਚੰਡੀਗੜ੍ਹ, 16 ਜੁਲਾਈ (ਵਿਸ਼ਵ ਵਾਰਤਾ): ਪੰਜਾਬ ਦੇ...

Punjab: ਕਰਤਾਰਪੁਰ ਸਾਹਿਬ ਕੋਰੀਡੋਰ ਖੋਲ੍ਹਣ ਲਈ ਦੋਵੇਂ ਸਰਕਾਰਾਂ ਭਾਰਤ- ਪਾਕਿਸਤਾਨ ਤੁਰੰਤ ਕਦਮ ਚੁੱਕਣ: ਮਨਜੀਤ ਸਿੰਘ ਭੋਮਾ

Punjab: ਕਰਤਾਰਪੁਰ ਸਾਹਿਬ ਕੋਰੀਡੋਰ ਖੋਲ੍ਹਣ ਲਈ ਦੋਵੇਂ ਸਰਕਾਰਾਂ ਭਾਰਤ- ਪਾਕਿਸਤਾਨ ਤੁਰੰਤ ਕਦਮ ਚੁੱਕਣ: ਮਨਜੀਤ ਸਿੰਘ ਭੋਮਾ

by Ranjit Singh
July 16, 2026
0

Punjab: ਕਰਤਾਰਪੁਰ ਸਾਹਿਬ ਕੋਰੀਡੋਰ ਖੋਲ੍ਹਣ ਲਈ ਦੋਵੇਂ ਸਰਕਾਰਾਂ ਭਾਰਤ- ਪਾਕਿਸਤਾਨ ਤੁਰੰਤ ਕਦਮ ਚੁੱਕਣ: ਮਨਜੀਤ ਸਿੰਘ ਭੋਮਾ - ਪਾਕਿਸਤਾਨ ਦੇ ਸਿੱਖ...

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
July 16, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 16 ਜੁਲਾਈ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

Sonam Wangchuk Hunger Strike: ਵਿਗੜਦੀ ਸਿਹਤ ‘ਤੇ ਹਾਈ ਕੋਰਟ ਸਖ਼ਤ, ਸੁਣਵਾਈ ਅੱਜ

Sonam Wangchuk Hunger Strike: ਵਿਗੜਦੀ ਸਿਹਤ ‘ਤੇ ਹਾਈ ਕੋਰਟ ਸਖ਼ਤ, ਸੁਣਵਾਈ ਅੱਜ

by Ranjit Singh
July 16, 2026
0

Sonam Wangchuk Hunger Strike: ਵਿਗੜਦੀ ਸਿਹਤ 'ਤੇ ਹਾਈ ਕੋਰਟ ਸਖ਼ਤ, ਸੁਣਵਾਈ ਅੱਜ - ਹਾਈ ਕੋਰਟ ਵੱਲੋਂ ਕੇਂਦਰ ਅਤੇ ਦਿੱਲੀ ਸਰਕਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਦੇ ਲੋਕਾਂ ਨੂੰ ਦੇਣਗੇ ਵੱਡਾ ਤੋਹਫ਼ਾ

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਦੇ ਲੋਕਾਂ ਨੂੰ ਦੇਣਗੇ ਵੱਡਾ ਤੋਹਫ਼ਾ

by Ranjit Singh
July 16, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਦੇ ਲੋਕਾਂ ਨੂੰ ਦੇਣਗੇ ਵੱਡਾ ਤੋਹਫ਼ਾ ਚੰਡੀਗੜ੍ਹ, 16 ਜੁਲਾਈ (ਵਿਸ਼ਵ ਵਾਰਤਾ): ਪੰਜਾਬ ਦੇ...

Most Popular

ਭਾਜਪਾ ਪੰਜਾਬ ਨੇ ਮੇਅਰ ਅਤੇ ਨਗਰ ਕੌਂਸਲ ਪ੍ਰਧਾਨ ਚੋਣਾਂ ਲਈ ਸੀਨੀਅਰ ਆਗੂਆਂ ਨੂੰ ਪਰਵੇਖਕ ਨਿਯੁਕਤ ਕੀਤਾ

ਭਾਜਪਾ ਪੰਜਾਬ ਨੇ ਮੇਅਰ ਅਤੇ ਨਗਰ ਕੌਂਸਲ ਪ੍ਰਧਾਨ ਚੋਣਾਂ ਲਈ ਸੀਨੀਅਰ ਆਗੂਆਂ ਨੂੰ ਪਰਵੇਖਕ ਨਿਯੁਕਤ ਕੀਤਾ

by Ankit
3 weeks ago
0

ਭਾਜਪਾ ਪੰਜਾਬ ਨੇ ਮੇਅਰ ਅਤੇ ਨਗਰ ਕੌਂਸਲ ਪ੍ਰਧਾਨ ਚੋਣਾਂ ਲਈ ਸੀਨੀਅਰ ਆਗੂਆਂ ਨੂੰ ਪਰਵੇਖਕ ਨਿਯੁਕਤ ਕੀਤਾ ➖ ਕੇਵਲ ਸਿੰਘ ਢਿੱਲੋਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 