• Latest
  • Trending
ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਨੈੱਟਵਰਕ ਨਾਲ ਜੁੜੇ 8 ਕਾਬੂ; 11 ਪਿਸਤੌਲ ਅਤੇ 2.2 ਕਿਲੋ ਹੈਰੋਇਨ ਬਰਾਮਦ

ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਨੈੱਟਵਰਕ ਨਾਲ ਜੁੜੇ 8 ਕਾਬੂ; 11 ਪਿਸਤੌਲ ਅਤੇ 2.2 ਕਿਲੋ ਹੈਰੋਇਨ ਬਰਾਮਦ

3 weeks ago
ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

3 hours ago
‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

3 hours ago
ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

3 hours ago
ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼ ਕੀਤੀ ਵਿਆਪਕ ਰਣਨੀਤੀ

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼ ਕੀਤੀ ਵਿਆਪਕ ਰਣਨੀਤੀ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

5 hours ago
ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

5 hours ago
ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

6 hours ago
Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

7 hours ago
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

7 hours ago
ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

7 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

8 hours ago
Hindi News
English News
Saturday, November 21, 2026
No Result
View All Result
15 °c
Chandigarh
20 ° Sat
20 ° Sun
19 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਨੈੱਟਵਰਕ ਨਾਲ ਜੁੜੇ 8 ਕਾਬੂ; 11 ਪਿਸਤੌਲ ਅਤੇ 2.2 ਕਿਲੋ ਹੈਰੋਇਨ ਬਰਾਮਦ

ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ ਬੈਠੇ ਹੈਂਡਲਰਾਂ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ

October 30, 2026
in ਖਬਰਾਂ, ਪੰਜਾਬ
ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਨੈੱਟਵਰਕ ਨਾਲ ਜੁੜੇ 8 ਕਾਬੂ; 11 ਪਿਸਤੌਲ ਅਤੇ 2.2 ਕਿਲੋ ਹੈਰੋਇਨ ਬਰਾਮਦ

ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਨੈੱਟਵਰਕ ਨਾਲ ਜੁੜੇ 8 ਕਾਬੂ; 11 ਪਿਸਤੌਲ ਅਤੇ 2.2 ਕਿਲੋ ਹੈਰੋਇਨ ਬਰਾਮਦ

— ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ ਬੈਠੇ ਹੈਂਡਲਰਾਂ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ

— ਵਿਦੇਸ਼ੀ ਹੈਂਡਲਰ ਗੈਰ-ਕਾਨੂੰਨੀ ਹਥਿਆਰ ਅਪਰਾਧਿਕ ਅਨਸਰਾਂ ਨੂੰ ਅੱਗੇ ਵੰਡਣ ਲਈ ਇਨ੍ਹਾਂ ਹਥਿਆਰਾਂ ਦੀ ਸਪਲਾਈ ਕਰਵਾ ਰਹੇ ਸਨ: ਸੀਪੀ ਅੰਮ੍ਰਿਤਸਰ ਹਰਮਨਬੀਰ ਗਿੱਲ

ਚੰਡੀਗੜ੍ਹ/ਅੰਮ੍ਰਿਤਸਰ, 30 ਅਕਤੂਬਰ (ਵਿਸ਼ਵ ਵਾਰਤਾ);- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਡੀ ਸਫ਼ਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 11 ਪਿਸਤੌਲ ਅਤੇ 2.293 ਕਿਲੋ ਹੈਰੋਇਨ ਸਮੇਤ ਅੱਠ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਤਿੰਨ ਵੱਖ-ਵੱਖ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕਰਨਦੀਪ ਸਿੰਘ ਉਰਫ਼ ਬੱਬੂ (24) ਵਾਸੀ ਭੱਲਾ ਕਲੋਨੀ ਅੰਮ੍ਰਿਤਸਰ; ਕਰਨ ਸਿੰਘ ਉਰਫ਼ ਵੰਸ਼ (19) ਅਤੇ ਕਰਨਦੀਪ ਸਿੰਘ ਉਰਫ਼ ਕਰਨ (20) ਦੋਵੇਂ ਵਾਸੀ ਪਿੰਡ ਨੌਸ਼ਹਿਰਾ ਢੱਲਾ, ਤਰਨਤਾਰਨ; ਅੰਗਰੇਜ਼ ਸਿੰਘ ਉਰਫ਼ ਸ਼ੰਕੀ (28) ਅਤੇ ਰਾਹੁਲ ਉਰਫ਼ ਸ਼ਾਨੀ (30) ਦੋਵੇਂ ਵਾਸੀ ਪਿੰਡ ਘਣੂਪੁਰ ਕਾਲੇ, ਅੰਮ੍ਰਿਤਸਰ; ਮਨਪ੍ਰੀਤ ਸਿੰਘ ਉਰਫ਼ ਕਰਨ (22) ਵਾਸੀ ਪਿੰਡ ਅਟਾਰੀ, ਅੰਮ੍ਰਿਤਸਰ; ਕਪਿਲ ਉਰਫ਼ ਪਾਪਲ (31) ਵਾਸੀ ਗੋਵਾਲ ਮੰਡੀ, ਅੰਮ੍ਰਿਤਸਰ ਅਤੇ ਨਿਖਿਲ ਗਿੱਲ ਉਰਫ਼ ਸੱਪ (27) ਵਾਸੀ ਸਦਰ ਬਾਜ਼ਾਰ ਕੈਂਟ, ਅੰਮ੍ਰਿਤਸਰ ਵਜੋਂ ਹੋਈ ਹੈ। ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਅੰਗਰੇਜ਼ ਸਿੰਘ, ਕਪਿਲ ਉਰਫ਼ ਪਾਪਲ ਅਤੇ ਨਿਖਿਲ ਗਿੱਲ ਦਾ ਪੁਰਾਣਾ ਅਪਰਾਧਿਕ ਪਿਛੋਕੜ ਹੈ ਅਤੇ ਇਨ੍ਹਾਂ ਵਿਰੁੱਧ ਐਨ.ਡੀ.ਪੀ.ਐਸ. ਐਕਟ ਅਤੇ ਅਸਲਾ ਐਕਟ ਤਹਿਤ ਮਾਮਲੇ ਦਰਜ ਹਨ।

ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਤਿੰਨ 9ਐਮਐਮ ਗਲੋਕ, ਦੋ .30 ਬੋਰ ਸਟਾਰ, ਇੱਕ .30 ਬੋਰ ਬੇਰੇਟਾ, ਇੱਕ .30 ਬੋਰ ਪੀਐਕਸ-5, ਤਿੰਨ .30 ਬੋਰ, ਇੱਕ ਦੇਸੀ .32 ਬੋਰ ਪਿਸਤੌਲ ਅਤੇ ਚਾਰ ਜਿੰਦਾ ਕਾਰਤੂਸ ਸ਼ਾਮਲ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਤਫਤੀਸ਼ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ ਬੈਠੇ ਹੈਂਡਲਰਾਂ ਦੇ ਸੰਪਰਕ ਵਿੱਚ ਸਨ, ਜੋ ਅਪਰਾਧਿਕ ਅਨਸਰਾਂ ਵਿੱਚ ਅੱਗੇ ਵੰਡਣ ਲਈ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਵਿੱਚ ਮਦਦ ਕਰਦੇ ਸਨ। ਉਨ੍ਹਾਂ ਦੱਸਿਆ ਕਿ ਇਸ ਨੈੱਟਵਰਕ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਲਈ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।
ਪਹਿਲੇ ਆਪ੍ਰੇਸ਼ਨ ਦੀ ਜਾਣਕਾਰੀ ਸਾਂਝੀ ਕਰਦਿਆਂ ਕਮਿਸ਼ਨਰ ਆਫ਼ ਪੁਲਿਸ (ਸੀਪੀ) ਅੰਮ੍ਰਿਤਸਰ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਪੁਖ਼ਤਾ ਇਤਲਾਹ ‘ਤੇ ਕਾਰਵਾਈ ਕਰਦਿਆਂ ਥਾਣਾ ਛੇਹਰਟਾ ‘ਚੋਂ ਦੋ ਪਿਸਤੌਲਾਂ ਸਮੇਤ ਕਰਨਦੀਪ ਸਿੰਘ ਉਰਫ਼ ਬੱਬੂ ਨੂੰ ਗ੍ਰਿਫ਼ਤਾਰ ਕੀਤਾ ਹੈ।

ਦੂਜੇ ਆਪ੍ਰੇਸ਼ਨ ਵਿੱਚ ਉਨ੍ਹਾਂ ਦੱਸਿਆ ਕਿ ਭਰੋਸੇਯੋਗ ਇਤਲਾਹ ‘ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਸੱਤ ਪਿਸਤੌਲਾਂ ਸਮੇਤ ਛੇ ਮੁਲਜ਼ਮਾਂ ਕਰਨ ਸਿੰਘ ਉਰਫ਼ ਵੰਸ਼, ਅੰਗਰੇਜ਼ ਸਿੰਘ ਉਰਫ਼ ਸ਼ੰਕੀ, ਮਨਪ੍ਰੀਤ ਸਿੰਘ ਉਰਫ਼ ਕਰਨ, ਰਾਹੁਲ ਉਰਫ਼ ਸ਼ਾਨੀ, ਕਪਿਲ ਉਰਫ਼ ਪਾਪਲ ਅਤੇ ਨਿਖਿਲ ਗਿੱਲ ਉਰਫ਼ ਸਾਪ ਨੂੰ ਗ੍ਰਿਫ਼ਤਾਰ ਕੀਤਾ ਹੈ।

ਇੱਕ ਹੋਰ ਆਪ੍ਰੇਸ਼ਨ ਵਿੱਚ ਸੀਪੀ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਕਿਸੇ ਹੋਰ ਸੁਰਾਗ ‘ਤੇ ਕਾਰਵਾਈ ਕਰਦਿਆਂ ਥਾਣਾ ਛੇਹਰਟਾ ਦੇ ਖੇਤਰ ‘ਚੋਂ ਦੋ ਪਿਸਤੌਲਾਂ ਅਤੇ 2.293 ਕਿਲੋ ਹੈਰੋਇਨ ਸਮੇਤ ਕਰਨਦੀਪ ਸਿੰਘ ਉਰਫ਼ ਕਰਨ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਇਸ ਸਬੰਧੀ ਤਿੰਨ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ, ਪਹਿਲਾਂ ਕੇਸ ਥਾਣਾ ਛੇਹਰਟਾ ਵਿਖੇ ਅਸਲਾ ਐਕਟ ਦੀ ਧਾਰਾ 25 ਤਹਿਤ ਐਫ.ਆਈ.ਆਰ. ਨੰ. 251 ਮਿਤੀ 17.10.2026; ਦੂਜਾ ਕੇਸ ਥਾਣਾ ਏ-ਡਿਵੀਜ਼ਨ ਵਿਖੇ ਅਸਲਾ ਐਕਟ ਦੀ ਧਾਰਾ 25(6), 25(7) ਅਤੇ 25(8) ਤਹਿਤ ਐਫ.ਆਈ.ਆਰ. ਨੰ. 155 ਮਿਤੀ 24.10.2026 ਅਤੇ ਥਾਣਾ ਛੇਹਰਟਾ ਵਿਖੇ ਅਸਲਾ ਐਕਟ ਦੀ ਧਾਰਾ 25(6), 25(7), 25(8) ਅਤੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21-ਸੀ ਤਹਿਤ ਐਫ.ਆਈ.ਆਰ. ਨੰ. 268 ਮਿਤੀ 28.10.2026 ਨੂੰ ਦਰਜ ਕੀਤੇ ਗਏ ਹਨ।

Tags: BREAKING NEWSLatest Punjab newspunjab newstop headlines in PunjabiWISHAVWARTA.IN
Share201Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

by Ankit
November 20, 2026
0

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ *ਜ਼ੀਰਕਪੁਰ ਦੇ ਹੋਟਲ ‘ਚੋਂ...

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

by Ankit
November 20, 2026
0

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ *10 ਮਹੀਨਿਆਂ ਦੌਰਾਨ ਪੁਲਿਸ ਟੀਮਾਂ ਵੱਲੋਂ 48 ਹਜ਼ਾਰ ਵਿਅਕਤੀਆਂ ਵਿਰੁੱਧ...

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

by Ankit
November 20, 2026
0

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ *ਸੂਬੇ 'ਚ...

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼ ਕੀਤੀ ਵਿਆਪਕ ਰਣਨੀਤੀ

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼ ਕੀਤੀ ਵਿਆਪਕ ਰਣਨੀਤੀ

by Ankit
November 20, 2026
0

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

by Ankit
November 20, 2026
0

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ *ਜ਼ੀਰਕਪੁਰ ਦੇ ਹੋਟਲ ‘ਚੋਂ...

Most Popular

ਪ੍ਰਿੰਸ ਵਿਲੀਅਮ ਅਤੇ ਕੇਟ ਮਿਡਲਟਨ ਅੱਜ ਦਿੱਲੀ ਪਹੁੰਚਣਗੇ, PM ਮੋਦੀ ਨਾਲ ਕਰਨਗੇ ਮੁਲਾਕਾਤ

ਪ੍ਰਿੰਸ ਵਿਲੀਅਮ ਅਤੇ ਕੇਟ ਮਿਡਲਟਨ ਅੱਜ ਦਿੱਲੀ ਪਹੁੰਚਣਗੇ, PM ਮੋਦੀ ਨਾਲ ਕਰਨਗੇ ਮੁਲਾਕਾਤ

by Ranjit Singh
3 days ago
0

ਪ੍ਰਿੰਸ ਵਿਲੀਅਮ ਅਤੇ ਕੇਟ ਮਿਡਲਟਨ ਅੱਜ ਦਿੱਲੀ ਪਹੁੰਚਣਗੇ, PM ਮੋਦੀ ਨਾਲ ਕਰਨਗੇ ਮੁਲਾਕਾਤ - ਮੁੰਬਈ ਦੌਰੇ ਦੌਰਾਨ ਅਰਥਸ਼ਾਟ ਐਵਾਰਡ ਸਮਾਰੋਹ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 