• Latest
  • Trending
ਗੈਂਗਸਟਰਾਂ ‘ਤੇ ਵਾਰ ਦਾ 111ਵਾਂ ਦਿਨ: ਪੰਜਾਬ ਪੁਲਿਸ ਵੱਲੋਂ 484 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

2 months ago
Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

2 hours ago
ICC Women’s T20 World Cup :ਭਾਰਤ – ਬੰਗਲਾਦੇਸ਼ ਵਿਚਾਲੇ ਮੁਕਾਬਲਾ ਜਾਰੀ

ਕੇਤਨ ਅਗਰਵਾਲ ਕਤਲ ਕੇਸ: ਮੁੱਖ ਮੁਲਜ਼ਮ ਸਿਆ ਦੇ ਪਿਤਾ ਦੀ ਵਿਗੜੀ ਤਬੀਅਤ! ICU ‘ਚ ਭਰਤੀ

ਵਿਦੇਸ਼ ਜਾਣ ਵਾਲਿਆਂ ਨੂੰ ਵੱਡਾ ਝਟਕਾ! ਨਵਾਂ ਪਾਸਪੋਰਟ ਬਣਵਾਉਣਾ ਹੋਇਆ ਮਹਿੰਗਾ

3 hours ago
ਹਾਈਕੋਰਟ ਨੇ 13 ਐਡੀਸ਼ਨਲ – ਸੈਸ਼ਨ ਜੱਜਾਂ ਨੂੰ ਦਿੱਤੀਆਂ ਨਵੀਆਂ ਨਿਯੁਕਤੀਆਂ

ਲੋਕ ਫੈਸਲਾ ਕਰਨਗੇ; ਧਰਮ ਦੇ ਨਾਂ ‘ਤੇ ਫ਼ਰਜ਼ੀ ਵੀਡੀਓ ਅਤੇ ਝੂਠਾ ਪ੍ਰਚਾਰ ਮੈਨੂੰ ਪੰਜਾਬ ਲਈ ਕੰਮ ਕਰਨ ਤੋਂ ਨਹੀਂ ਰੋਕ ਸਕਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਸਮਾਜ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਚਨਬੱਧ: ਬਰਿੰਦਰ ਕੁਮਾਰ ਗੋਇਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੀਡੀਓ ਫਰਜ਼ੀ ਸੀ, ਸਾਰੀ ਸਾਜ਼ਿਸ਼ ਬੇਨਕਾਬ ਹੋਈ

ਐਸ.ਆਈ.ਆਰ.-2026 ਅਧੀਨ ਪੰਜਾਬ ਭਰ ’ਚ ਅੱਜ ਘਰੋ-ਘਰੀ ਗਣਨਾ ਸ਼ੁਰੂ

4 hours ago
ਬਲਬੀਰ ਸਿੰਘ ਸਿੱਧੂ ਵੱਲੋਂ ਪੰਚਾਇਤੀ ਰਾਜ ਦੇ ਸਾਰੇ ਨੁਮਾਇੰਦਿਆਂ ਲਈ ਬਰਾਬਰ ਮਾਣ-ਭੱਤੇ ਦੀ ਮੰਗ

4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ

Hindi News
English News
Thursday, June 25, 2026
No Result
View All Result
32 °c
Chandigarh
37 ° Fri
38 ° Sat
38 ° Sun
38 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗੈਂਗਸਟਰਾਂ ‘ਤੇ ਵਾਰ ਦਾ 111ਵਾਂ ਦਿਨ: ਪੰਜਾਬ ਪੁਲਿਸ ਵੱਲੋਂ 484 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

ਪੁਲਿਸ ਟੀਮਾਂ ਨੇ 68 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ, 25 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ

May 11, 2026
in ਖਬਰਾਂ, ਪੰਜਾਬ
ਗੈਂਗਸਟਰਾਂ ‘ਤੇ ਵਾਰ ਦਾ 111ਵਾਂ ਦਿਨ: ਪੰਜਾਬ ਪੁਲਿਸ ਵੱਲੋਂ 484 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ
ਗੈਂਗਸਟਰਾਂ ‘ਤੇ ਵਾਰ ਦਾ 111ਵਾਂ ਦਿਨ: ਪੰਜਾਬ ਪੁਲਿਸ ਵੱਲੋਂ 484 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ
— ਪੁਲਿਸ ਟੀਮਾਂ ਨੇ 68 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ, 25 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ
— ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿਚ ਦੇ ਸਕਦੇ ਹਨ ਗੈਂਗਸਟਰ ਬਾਰੇ ਜਾਣਕਾਰੀ
— ਯੁੱਧ ਨਸ਼ਿਆਂ ਵਿਰੁੱਧ ਦੇ 436ਵੇਂ ਦਿਨ 2.3 ਕਿਲੋਗ੍ਰਾਮ ਹੈਰੋਇਨ ਸਮੇਤ 105 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 11 ਮਈ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ’ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 111ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 484 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ”- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

111ਵੇਂ ਦਿਨ, ਪੁਲਿਸ ਟੀਮਾਂ ਨੇ 1 ਹਥਿਆਰ ਸਮੇਤ 238 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 28,336 ਹੋ ਗਈ।

ਇਸ ਤੋਂ ਇਲਾਵਾ 68 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 25 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 3 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।

ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਗੁਪਤ ਰੂਪ ਵਿਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ /ਜਾਣਕਾਰੀ ਵੀ ਸਾਂਝੇ ਕਰ ਸਕਦੇ ਹਨ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 436ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 105 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.3 ਕਿਲੋ ਹੈਰੋਇਨ, 80 ਕਿਲੋ ਭੁੱਕੀ, 476 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1300 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 436 ਦਿਨਾਂ ’ਚ ਗ੍ਰਿਫਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਗਿਣਤੀ 63,551 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 9 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Tags: Breaking news in PunjabiLatest Punjab newsPUNJABPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ

Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ

by Navjot
June 25, 2026
0

Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 25, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 25 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ICC Women’s T20 World Cup :ਭਾਰਤ – ਬੰਗਲਾਦੇਸ਼ ਵਿਚਾਲੇ ਮੁਕਾਬਲਾ ਜਾਰੀ

ICC Women’s T20 World Cup :ਭਾਰਤ – ਬੰਗਲਾਦੇਸ਼ ਵਿਚਾਲੇ ਮੁਕਾਬਲਾ ਜਾਰੀ

by Jaspreet Kaur
June 25, 2026
0

ICC Women’s T20 World Cup :ਭਾਰਤ - ਬੰਗਲਾਦੇਸ਼ ਵਿਚਾਲੇ ਮੁਕਾਬਲਾ ਜਾਰੀ - ਟੀਮ ਇੰਡੀਆ ਨੂੰ ਮਿਲਿਆ 137 ਦੌੜਾਂ ਦਾ ਟੀਚਾ...

ਕੇਤਨ ਅਗਰਵਾਲ ਕਤਲ ਕੇਸ: ਮੁੱਖ ਮੁਲਜ਼ਮ ਸਿਆ ਦੇ ਪਿਤਾ ਦੀ ਵਿਗੜੀ ਤਬੀਅਤ! ICU ‘ਚ ਭਰਤੀ

ਕੇਤਨ ਅਗਰਵਾਲ ਕਤਲ ਕੇਸ: ਮੁੱਖ ਮੁਲਜ਼ਮ ਸਿਆ ਦੇ ਪਿਤਾ ਦੀ ਵਿਗੜੀ ਤਬੀਅਤ! ICU ‘ਚ ਭਰਤੀ

by Jaspreet Kaur
June 25, 2026
0

ਕੇਤਨ ਅਗਰਵਾਲ ਕਤਲ ਕੇਸ: ਮੁੱਖ ਮੁਲਜ਼ਮ ਸਿਆ ਦੇ ਪਿਤਾ ਦੀ ਵਿਗੜੀ ਤਬੀਅਤ! ICU 'ਚ ਭਰਤੀ ਮਹਾਰਾਸ਼ਟਰ, 25 ਜੂਨ 2026 (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ

Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ

by Navjot
June 25, 2026
0

Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5...

Most Popular

 Weather Update : ਪੰਜਾਬ ਵਿੱਚ ਬਦਲੇਗਾ ਮੌਸਮ ; ਮੀਂਹ ਅਤੇ ਗੜੇਮਾਰੀ ਲਈ ਰੈੱਡ ਅਲਰਟ ਜਾਰੀ

 Weather Update : ਪੰਜਾਬ ਵਿੱਚ ਬਦਲੇਗਾ ਮੌਸਮ ; ਮੀਂਹ ਅਤੇ ਗੜੇਮਾਰੀ ਲਈ ਰੈੱਡ ਅਲਰਟ ਜਾਰੀ

by Navjot
4 weeks ago
0

 Weather Update : ਪੰਜਾਬ ਵਿੱਚ ਬਦਲੇਗਾ ਮੌਸਮ ; ਮੀਂਹ ਅਤੇ ਗੜੇਮਾਰੀ ਲਈ ਰੈੱਡ ਅਲਰਟ ਜਾਰੀ ਚੰਡੀਗੜ੍ਹ, 29 ਮਈ(ਵਿਸ਼ਵ ਵਾਰਤਾ) ਪੰਜਾਬ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 