• Latest
  • Trending
ਸਿਵਲ ਹਸਪਤਾਲ ਜਲੰਧਰ ਬਣੇਗਾ ਪੰਜਾਬ ਦਾ ਪਹਿਲਾ ਆਕਸੀਜਨ ਜਨਰੇਸ਼ਨ ਪਲਾਂਟ ਵਾਲਾ ਸਰਕਾਰੀ ਹਸਪਤਾਲ : ਡੀਸੀ ਘਨਸ਼ਿਆਮ ਥੋਰੀ

ਸਿਵਲ ਹਸਪਤਾਲ ਜਲੰਧਰ ਬਣੇਗਾ ਪੰਜਾਬ ਦਾ ਪਹਿਲਾ ਆਕਸੀਜਨ ਜਨਰੇਸ਼ਨ ਪਲਾਂਟ ਵਾਲਾ ਸਰਕਾਰੀ ਹਸਪਤਾਲ : ਡੀਸੀ ਘਨਸ਼ਿਆਮ ਥੋਰੀ

6 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
ਮੋਟਰਸਾਈਕਲ ਸਵਾਰ ਦੋ ਅਣਪਛਾਤੇ ਬਦਮਾਸ਼ਾਂ ਵੱਲੋਂ ਮੋਹਾਲੀ ‘ਚ ਸੈਲੂਨ ‘ਤੇ ਫਾਇਰਿੰਗ 

ਮੋਟਰਸਾਈਕਲ ਸਵਾਰ ਦੋ ਅਣਪਛਾਤੇ ਬਦਮਾਸ਼ਾਂ ਵੱਲੋਂ ਮੋਹਾਲੀ ‘ਚ ਸੈਲੂਨ ‘ਤੇ ਫਾਇਰਿੰਗ 

9 hours ago
ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ : ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ

ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ : ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ

9 hours ago
ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

10 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

10 hours ago
ਤੁਹਾਡਾ ਬੱਚਾ ਵੱਡਾ ਹੋ ਰਿਹਾ ਹੈ –  ਸਮੇਂ -ਸਮੇਂ ‘ਤੇ ਉਸ ਦੇ ਆਧਾਰ ਬਾਇਓਮੈਟ੍ਰਿਕਸ ਦੀ ਅਪਡੇਸ਼ਨ ਵੀ ਯਕੀਨੀ ਬਣਾਓ 

ਤੁਹਾਡਾ ਬੱਚਾ ਵੱਡਾ ਹੋ ਰਿਹਾ ਹੈ –  ਸਮੇਂ -ਸਮੇਂ ‘ਤੇ ਉਸ ਦੇ ਆਧਾਰ ਬਾਇਓਮੈਟ੍ਰਿਕਸ ਦੀ ਅਪਡੇਸ਼ਨ ਵੀ ਯਕੀਨੀ ਬਣਾਓ 

10 hours ago
ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਆਉਣਗੇ ਭਾਰਤ ਦਾ ਦੌਰੇ ‘ਤੇ ; ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕਰਨਗੇ ਗੱਲਬਾਤ 

ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਆਉਣਗੇ ਭਾਰਤ ਦਾ ਦੌਰੇ ‘ਤੇ ; ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕਰਨਗੇ ਗੱਲਬਾਤ 

10 hours ago
ਰਾਜਸਥਾਨ : ਗੈਸ ਸਿਲੰਡਰ ਨੂੰ ਅੱਗ ਲੱਗਣ ਕਾਰਨ 21 ਲੋਕ ਝੁਲਸੇ; 15 ਨੂੰ ਜੈਪੁਰ ਰੈਫਰ ਕੀਤਾ ਗਿਆ

ਰਾਜਸਥਾਨ : ਗੈਸ ਸਿਲੰਡਰ ਨੂੰ ਅੱਗ ਲੱਗਣ ਕਾਰਨ 21 ਲੋਕ ਝੁਲਸੇ; 15 ਨੂੰ ਜੈਪੁਰ ਰੈਫਰ ਕੀਤਾ ਗਿਆ

10 hours ago
Punjab News:ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

Punjab News:ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

10 hours ago
Punjab News :ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

Punjab News :ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

10 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

12 hours ago
ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਮੁਲਤਵੀ

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਮੁਲਤਵੀ

13 hours ago
Hindi News
English News
Sunday, November 22, 2026
No Result
View All Result
12 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਿਵਲ ਹਸਪਤਾਲ ਜਲੰਧਰ ਬਣੇਗਾ ਪੰਜਾਬ ਦਾ ਪਹਿਲਾ ਆਕਸੀਜਨ ਜਨਰੇਸ਼ਨ ਪਲਾਂਟ ਵਾਲਾ ਸਰਕਾਰੀ ਹਸਪਤਾਲ : ਡੀਸੀ ਘਨਸ਼ਿਆਮ ਥੋਰੀ

December 9, 2020
in ਪੰਜਾਬ
ਸਿਵਲ ਹਸਪਤਾਲ ਜਲੰਧਰ ਬਣੇਗਾ ਪੰਜਾਬ ਦਾ ਪਹਿਲਾ ਆਕਸੀਜਨ ਜਨਰੇਸ਼ਨ ਪਲਾਂਟ ਵਾਲਾ ਸਰਕਾਰੀ ਹਸਪਤਾਲ : ਡੀਸੀ ਘਨਸ਼ਿਆਮ ਥੋਰੀ

ਸਿਵਲ ਹਸਪਤਾਲ ਜਲੰਧਰ ਬਣੇਗਾ ਪੰਜਾਬ ਦਾ ਪਹਿਲਾ ਆਕਸੀਜਨ ਜਨਰੇਸ਼ਨ ਪਲਾਂਟ ਵਾਲਾ ਸਰਕਾਰੀ ਹਸਪਤਾਲ : ਡੀਸੀ ਘਨਸ਼ਿਆਮ ਥੋਰੀ

700 ਐਲਪੀਐਮ ਸਮਰੱਥਾ ਵਾਲੇ ਪਲਾਂਟ ਦੇ 88.20 ਲੱਖ ਰੁਪਏ ਦੇ ਟੈਂਡਰ ਜਲੰਧਰ ਆਧਾਰਿਤ ਪ੍ਰਾਈਵੇਟ ਫਰਮ ਨੂੰ ਦਿੱਤੇ, ਤਿੰਨ ਮਹੀਨਿਆਂ ਵਿੱਚ ਮੁਕੰਮਲ ਹੋ ਜਾਵੇਗਾ ਪਲਾਂਟ ਦਾ ਕੰਮ

ਕੋਵਿਡ ਮਹਾਂਮਾਰੀ ਦੇ ਦੌਰ ਵਿੱਚ ਮਰੀਜ਼ਾਂ ਲਈ ਆਕਸੀਜਨ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਏਗਾ ਪਲਾਂਟ

ਸਿਵਲ ਹਸਪਤਾਲ ਜਲੰਧਰ ਬਣੇਗਾ ਪੰਜਾਬ ਦਾ ਪਹਿਲਾ ਆਕਸੀਜਨ ਜਨਰੇਸ਼ਨ ਪਲਾਂਟ ਵਾਲਾ ਸਰਕਾਰੀ ਹਸਪਤਾਲ : ਡੀਸੀ ਘਨਸ਼ਿਆਮ ਥੋਰੀ

ਜਲੰਧਰ, 9 ਦਸੰਬਰ (ਵਿਸ਼ਵ ਵਾਰਤਾ)-ਗੰਭੀਰ ਕੋਵਿਡ ਮਰੀਜ਼ਾਂ ਲਈ ਮਿਆਰੀ ਇਲਾਜ ਨੂੰ ਯਕੀਨੀ ਬਣਾਉਣ ਲਈ ਸਿਹਤ ਸੇਵਾਵਾਂ ਸਬੰਧੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਮਹੱਤਵਪੂਰਣ ਉਪਰਾਲੇ ਤਹਿਤ ਸਿਵਲ ਹਸਪਤਾਲ, ਜਲੰਧਰ ਅਗਲੇ ਤਿੰਨ ਮਹੀਨਿਆਂ ਵਿੱਚ ਆਕਸੀਜਨ ਜਨਰੇਸ਼ਨ ਪਲਾਂਟ ਵਾਲਾ ਪੰਜਾਬ ਦਾ ਪਹਿਲਾ ਸਰਕਾਰੀ ਹਸਪਤਾਲ ਬਣ ਜਾਵੇਗਾ।

               700 ਐਲਪੀਐਮ ਸਮਰੱਥਾ ਵਾਲੇ ਪਲਾਂਟ ਦੇ ਕੰਮ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਨੂੰ ਯਕੀਨੀ ਬਣਾਉਂਦਿਆਂ ਜਲੰਧਰ ਆਧਾਰਿਤ ਇਕ ਪ੍ਰਾਈਵੇਟ ਫਰਮ ਨੂੰ 88.20 ਲੱਖ ਰੁਪਏ ਦੇ ਟੈਂਡਰ ਦਿੱਤੇ ਗਏ ਹਨ, ਜਿਸ ਨੂੰ ਫਰਵਰੀ ਦੇ ਆਖਰੀ ਹਫ਼ਤੇ ਤੱਕ ਕੰਮ ਪੂਰਾ ਕਰਨਾ ਹੋਵੇਗਾ।

               ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਆਕਸੀਜਨ ਪਲਾਂਟ ਰੋਜ਼ਾਨਾ 700-ਐਲਪੀਐਮ ਆਕਸੀਜਨ ਪੈਦਾ ਕਰੇਗਾ, ਜੋ 225-230 ਸਿਲੰਡਰ ਦੇ ਬਰਾਬਰ ਹੈ।

               ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਵਿੱਚ ਪਲਾਂਟ ਲਗਾਉਣ ਨਾਲ ਵੈਂਡਰ ਵੱਲੋਂ ਦੂਜੇ ਪ੍ਰਾਈਵੇਟ ਹਸਪਤਾਲਾਂ ਨੂੰ ਆਕਸੀਜਨ ਸਿਲੰਡਰਾਂ ਦੀ ਸਪਲਾਈ ਵਧਾਈ ਜਾ ਸਕਦੀ ਹੈ ਕਿਉਂਕਿ ਇੱਥੇ ਵਰਤੇ ਜਾ ਰਹੇ 225-230 ਸਿਲੰਡਰ, ਕੋਵਿਡ ਦੀ ਦੂਜੀ ਲਹਿਰ ਦੀ ਸੰਭਾਵਨਾ ਦੇ ਮੱਦੇਨਜ਼ਰ ਹੋਰਨਾਂ ਨੂੰ ਦਿੱਤੇ ਜਾ ਸਕਦੇ ਹਨ।

               ਉਨ੍ਹਾਂ ਕਿਹਾ ਕਿ ਇਹ ਪਲਾਂਟ ਸਿਵਲ ਹਸਪਤਾਲ ਵਿੱਚ ਗੰਭੀਰ ਮਰੀਜ਼ਾਂ ਨੂੰ ਜੀਵਨ ਰੱਖਿਅਕ ਗੈਸ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਏਗਾ ਅਤੇ ਇਸ ਵਿੱਚ ਬਿਜਲੀ ਜਨਰੇਟਰ ਦੀ ਸਹੂਲਤ ਵੀ ਹੋਵੇਗੀ। ਥੋਰੀ ਨੇ ਕਿਹਾ ਕਿ ਇਹ ਪਲਾਂਟ ਕੋਵਿਡ ਮਰੀਜ਼ਾਂ ਦੀਆਂ ਕੀਮਤੀ ਜਾਨਾਂ ਬਚਾਉਣ ਵਿੱਚ ਸਹਾਇਕ ਸਾਬਿਤ ਹੋਵੇਗਾ ਅਤੇ ਲੈਵਲ -2 ਦੇ ਮਰੀਜ਼ਾਂ ਦੇ ਇਲਾਜ ਲਈ ਮਹਾਂਮਾਰੀ ਦਾ ਕੁਸ਼ਲਤਾ ਨਾਲ ਮੁਕਾਬਲਾ ਕਰਨ ਵਿਚ ਵੀ ਮਦਦ ਕਰੇਗਾ।

               ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ ਵਿੱਚ 340 ਬੈੱਡਾਂ ’ਤੇ ਪਹਿਲਾਂ ਹੀ ਆਕਸੀਜਨ ਸਪਲਾਈ ਲਾਈਨ ਲਗਾਈ ਜਾ ਚੁੱਕੀ ਹੈ ਅਤੇ ਭਵਿੱਖ ਵਿੱਚ ਵੀ ਇਸ ਜੀਵਨ ਰੱਖਿਅਕ ਗੈਸ ਦੀ ਕਿਸੇ ਕਿਸਮ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ।

               ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਵਿਡ ਮਰੀਜ਼ਾਂ ਦੇ ਇਲਾਜ ਲਈ ਇਹ ਮੁੱਢਲੀ ਜ਼ਰੂਰਤ ਹੈ ਅਤੇ ਇਹ ਪਲਾਂਟ ਕੋਵਿਡ-19 ਵਿਰੁੱਧ ਲੜਾਈ ਵਿਚ ਅਹਿਮ ਭੂਮਿਕਾ ਅਦਾ ਕਰੇਗਾ।

               ਲੋਕਾਂ ਨੂੰ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਲੋਕ ਜ਼ੁਕਾਮ ਵਰਗੇ ਲੱਛਣਾਂ ਨੂੰ ਹਲਕੇ ਵਿੱਚ ਨਾ ਲੈਣ ਅਤੇ ਤੁਰੰਤ ਨੇੜਲੀਆਂ ਸਿਹਤ ਸਹੂਲਤਾਂ ਨਾਲ ਸੰਪਰਕ ਕਰਨ। ਇਸ ਤੋਂ ਇਲਾਵਾ ਕੋਵਿਡ ਟੈਸਟ ਕਰਵਾਉਣ ਤਾਂ ਜੋ ਲਾਗ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਲੋਕ ਡਾਕਟਰਾਂ ਪਾਸ ਦੇਰ ਨਾਲ ਪਹੁੰਚ ਰਹੇ ਹਨ, ਜਿਸ ਕਾਰਨ ਉਨ੍ਹਾਂ ਦੀ ਸਥਿਤੀ ਖ਼ਰਾਬ ਹੋ ਰਹੀ ਹੈ।

               ਉਨ੍ਹਾਂ ਕਿਹਾ ਕਿ ਇਸ ਮਹਾਂਮਾਰੀ ਨਾਲ ਨਜਿੱਠਣ ਲਈ ਸੂਬਾ ਸਰਕਾਰ ਪਾਸ ਸਰੋਤਾਂ ਅਤੇ ਮਨੁੱਖੀ ਸ਼ਕਤੀ ਦੀ ਕੋਈ ਘਾਟ ਨਹੀਂ ਹੈ।

               ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਕਾਰਜਕਾਰੀ ਇੰਜੀਨੀਅਰ ਸੁਖਚੈਨ ਸਿੰਘ ਨੇ ਦੱਸਿਆ ਕਿ ਕੰਪਨੀ ਵੱਲੋਂ ਪਹਿਲਾਂ ਹੀ ਪਲਾਂਟ ਲਗਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਆਕਸੀਜਨ ਸਟੋਰੇਜ ਟੈਂਕ ਦਾ ਆਰਡਰ ਦਿੱਤਾ ਹੋਇਆ ਹੈ, ਜੋ ਕਿ ਵਿਦੇਸ਼ ਤੋਂ ਆਯਾਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਦੀ ਇੱਕ ਟੀਮ ਵੱਲੋਂ ਨਿਰੰਤਰ ਪਲਾਂਟ ਲਗਾਉਣ ਦੇ ਕੰਮ ਦੀ ਨਿਗਰਾਨੀ ਕੀਤੀ ਜਾ ਰਹੀ ਹੈ।

Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 21, 2026
0

ਚੰਡੀਗੜ੍ਹ, 21 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਮੋਟਰਸਾਈਕਲ ਸਵਾਰ ਦੋ ਅਣਪਛਾਤੇ ਬਦਮਾਸ਼ਾਂ ਵੱਲੋਂ ਮੋਹਾਲੀ ‘ਚ ਸੈਲੂਨ ‘ਤੇ ਫਾਇਰਿੰਗ 

ਮੋਟਰਸਾਈਕਲ ਸਵਾਰ ਦੋ ਅਣਪਛਾਤੇ ਬਦਮਾਸ਼ਾਂ ਵੱਲੋਂ ਮੋਹਾਲੀ ‘ਚ ਸੈਲੂਨ ‘ਤੇ ਫਾਇਰਿੰਗ 

by Navjot
November 21, 2026
0

ਮੋਹਾਲੀ, 21 ਨਵੰਬਰ (ਵਿਸ਼ਵ ਵਾਰਤਾ)ਸ਼ਨੀਵਾਰ ਨੂੰ ਮੋਹਾਲੀ ਦੇ ਫੇਜ਼-11 ਸਥਿਤ 'ਹੇਅਰ ਮਾਸਟਰ' ਸੈਲੂਨ 'ਤੇ ਮੋਟਰਸਾਈਕਲ ਸਵਾਰ ਦੋ ਹਮਲਾਵਰਾਂ ਨੇ ਗੋਲੀਆਂ...

ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ : ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ

ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ : ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ

by Navjot
November 21, 2026
0

  ਚੰਡੀਗੜ੍ਹ, 21 ਨਵੰਬਰ(ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸੰਗਠਿਤ ਅਪਰਾਧ ਵਿਰੁੱਧ ਵਿੱਢੀ ਮੁਹਿੰਮ ਤਹਿਤ ਸਹਾਇਕ...

ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

by Navjot
November 21, 2026
0

ਚੰਡੀਗੜ੍ਹ, 21 ਨਵੰਬਰ(ਵਿਸ਼ਵ ਵਾਰਤਾ) ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 21, 2026
0

ਚੰਡੀਗੜ੍ਹ, 21 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਕੈਟਰੀਨਾ ਸਿਨਿਆਕੋਵਾ ਨੇ ਐਸ਼ਲਿਨ ਨੂੰ ਹਰਾ ਕੇ ਜਿੱਤਿਆ ਜਾਪਾਨ ਓਪਨ ਦਾ ਖਿਤਾਬ

ਕੈਟਰੀਨਾ ਸਿਨਿਆਕੋਵਾ ਨੇ ਐਸ਼ਲਿਨ ਨੂੰ ਹਰਾ ਕੇ ਜਿੱਤਿਆ ਜਾਪਾਨ ਓਪਨ ਦਾ ਖਿਤਾਬ

by Navjot
4 weeks ago
0

ਓਸਾਕਾ, 25 ਅਕਤੂਬਰ (ਵਿਸ਼ਵ ਵਾਰਤਾ) - ਕੈਟਰੀਨਾ ਸਿਨਿਆਕੋਵਾ ਨੇ ਐਤਵਾਰ ਨੂੰ ਇੱਥੇ ਐਸ਼ਲਿਨ ਕਰੂਗਰ ਨੂੰ ਸਿੱਧੇ ਸੈੱਟਾਂ ਵਿੱਚ ਹਰਾ ਕੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 