• Latest
  • Trending
12ਵੀਂ ਦੇ ਭੂਗੋਲ ਵਿਸ਼ੇ ਦਾ ਪੇਪਰ ਪ੍ਰਸ਼ਨ-ਪੱਤਰ ਦੀ ਰੂਪ-ਰੇਖਾ ਮੁਤਾਬਿਕ ਨਹੀਂ ਆਇਆ 40 ਵਿੱਚੋਂ ਹੋਵੇਗਾ, 15 ਅੰਕਾਂ ਦਾ ਨੁਕਸਾਨ

12ਵੀਂ ਦੇ ਭੂਗੋਲ ਵਿਸ਼ੇ ਦਾ ਪੇਪਰ ਪ੍ਰਸ਼ਨ-ਪੱਤਰ ਦੀ ਰੂਪ-ਰੇਖਾ ਮੁਤਾਬਿਕ ਨਹੀਂ ਆਇਆ 40 ਵਿੱਚੋਂ ਹੋਵੇਗਾ, 15 ਅੰਕਾਂ ਦਾ ਨੁਕਸਾਨ

5 years ago
Punjab ਦੇ ਸਾਬਕਾ DGP ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ

Punjab ਦੇ ਸਾਬਕਾ DGP ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ

13 minutes ago
Entertainment: ਮਹਾਰਾਸ਼ਟਰ ਨਵਨਿਰਮਾਣ ਸੈਨਾ ਨੇ ਦਿਲਜੀਤ ਦੋਸਾਂਝ ਦੇ ਮੁੰਬਈ ਸ਼ੋਅ ਨੂੰ ਰੱਦ ਕਰਨ ਦੀ ਕੀਤੀ ਮੰਗ

Entertainment: ਮਹਾਰਾਸ਼ਟਰ ਨਵਨਿਰਮਾਣ ਸੈਨਾ ਨੇ ਦਿਲਜੀਤ ਦੋਸਾਂਝ ਦੇ ਮੁੰਬਈ ਸ਼ੋਅ ਨੂੰ ਰੱਦ ਕਰਨ ਦੀ ਕੀਤੀ ਮੰਗ

35 minutes ago
Punjab ਸਰਕਾਰ ਵੱਲੋਂ ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੀ ਸਹਾਇਤਾ ਦਾ ਐਲਾਨ

Punjab ਸਰਕਾਰ ਵੱਲੋਂ ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੀ ਸਹਾਇਤਾ ਦਾ ਐਲਾਨ

1 hour ago
Punjab CM ਮਾਨ ਨੇ ਰੂਪਨਗਰ ਜ਼ਿਲ੍ਹੇ ਦੇ ਨਵਾਂ ਨੰਗਲ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ‘ਚ ਕੀਤੀ ਸ਼ਿਰਕਤ

Punjab CM ਮਾਨ ਨੇ ਰੂਪਨਗਰ ਜ਼ਿਲ੍ਹੇ ਦੇ ਨਵਾਂ ਨੰਗਲ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ‘ਚ ਕੀਤੀ ਸ਼ਿਰਕਤ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab Weather: ਸੂਬੇ ‘ਚ ਕਈ ਥਾਵਾਂ ‘ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਕਈ ਥਾਵਾਂ ‘ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ

3 hours ago
Ind Vs NZ 2nd Test: ਪਹਿਲੇ ਦਿਨ ਦੀ ਖੇਡ ਖਤਮ

Ind Vs NZ 2nd Test: ਪਹਿਲੇ ਦਿਨ ਦੀ ਖੇਡ ਖਤਮ

3 hours ago
Punjab: ਪਾਕਿਸਤਾਨ ਗਏ ਸਿੱਖ ਜਥੇ ਦੇ ਤਿੰਨ ਲਾਪਤਾ ਹੋਏ ਸ਼ਰਧਾਲੂ ਮਿਲੇ

Punjab: ਪਾਕਿਸਤਾਨ ਗਏ ਸਿੱਖ ਜਥੇ ਦੇ ਤਿੰਨ ਲਾਪਤਾ ਹੋਏ ਸ਼ਰਧਾਲੂ ਮਿਲੇ

4 hours ago
Punjab: BSF ਨੇ ਭਾਰਤ-ਪਾਕਿ ਸਰਹੱਦ ‘ਤੇ ਪਾਕਿਸਤਾਨੀ ਘੁਸਪੈਠੀਏ ਨੂੰ ਕੀਤਾ ਢੇਰ

Punjab: BSF ਨੇ ਭਾਰਤ-ਪਾਕਿ ਸਰਹੱਦ ‘ਤੇ ਪਾਕਿਸਤਾਨੀ ਘੁਸਪੈਠੀਏ ਨੂੰ ਕੀਤਾ ਢੇਰ

4 hours ago
Punjab: ਪੰਜਾਬ ਚੋਣਾਂ ਲਈ ਪੰਥਕ ਧਿਰਾਂ ਦੀ ਸਿਆਸੀ ਸਰਗਰਮੀ ਤੇਜ਼, ਦਸੰਬਰ ਦੇ ਪਹਿਲੇ ਹਫ਼ਤੇ ਗੱਠਜੋੜ ਦਾ ਐਲਾਨ ਸੰਭਵ

Punjab: ਪੰਜਾਬ ਚੋਣਾਂ ਲਈ ਪੰਥਕ ਧਿਰਾਂ ਦੀ ਸਿਆਸੀ ਸਰਗਰਮੀ ਤੇਜ਼, ਦਸੰਬਰ ਦੇ ਪਹਿਲੇ ਹਫ਼ਤੇ ਗੱਠਜੋੜ ਦਾ ਐਲਾਨ ਸੰਭਵ

4 hours ago
Punjab: ਭੁੱਲਰ-ਕ੍ਰਿਸ਼ਾਨੂ ਸਾਰਦਾ ਮਾਮਲਾ: ਫ਼ਾਜ਼ਿਲਕਾ ਦੇ SSP ਤੋਂ ED ਨੇ ਕੀਤੀ ਪੁੱਛਗਿੱਛ

Punjab: ਭੁੱਲਰ-ਕ੍ਰਿਸ਼ਾਨੂ ਸਾਰਦਾ ਮਾਮਲਾ: ਫ਼ਾਜ਼ਿਲਕਾ ਦੇ SSP ਤੋਂ ED ਨੇ ਕੀਤੀ ਪੁੱਛਗਿੱਛ

5 hours ago
National: ਸੰਸਦ ਦੇ ਸੈਸ਼ਨ ਤੋਂ ਪਹਿਲਾਂ ਅੱਜ ਮੋਦੀ ਕੈਬਨਿਟ ਦੀ ਅਹਿਮ ਮੀਟਿੰਗ ਅੱਜ

National: ਸੰਸਦ ਦੇ ਸੈਸ਼ਨ ਤੋਂ ਪਹਿਲਾਂ ਅੱਜ ਮੋਦੀ ਕੈਬਨਿਟ ਦੀ ਅਹਿਮ ਮੀਟਿੰਗ ਅੱਜ

5 hours ago
Hindi News
English News
Friday, November 27, 2026
No Result
View All Result
24 °c
Chandigarh
18 ° Sat
19 ° Sun
19 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

12ਵੀਂ ਦੇ ਭੂਗੋਲ ਵਿਸ਼ੇ ਦਾ ਪੇਪਰ ਪ੍ਰਸ਼ਨ-ਪੱਤਰ ਦੀ ਰੂਪ-ਰੇਖਾ ਮੁਤਾਬਿਕ ਨਹੀਂ ਆਇਆ 40 ਵਿੱਚੋਂ ਹੋਵੇਗਾ, 15 ਅੰਕਾਂ ਦਾ ਨੁਕਸਾਨ

May 6, 2022
in MOHALI, ਸਿੱਖਿਆ, ਖਬਰਾਂ, ਪੰਜਾਬ
12ਵੀਂ ਦੇ ਭੂਗੋਲ ਵਿਸ਼ੇ ਦਾ ਪੇਪਰ ਪ੍ਰਸ਼ਨ-ਪੱਤਰ ਦੀ ਰੂਪ-ਰੇਖਾ ਮੁਤਾਬਿਕ ਨਹੀਂ ਆਇਆ 40 ਵਿੱਚੋਂ ਹੋਵੇਗਾ, 15 ਅੰਕਾਂ ਦਾ ਨੁਕਸਾਨ

ਜੌਗਰਫ਼ੀ ਪੋਸਟ ਗਰੈਜੂਏਟ ਟੀਚਰਜ਼ ਯੂਨੀਅਨ ਪੰਜਾਬ

12ਵੀਂ ਦੇ ਭੂਗੋਲ ਵਿਸ਼ੇ ਦਾ ਪੇਪਰ ਪ੍ਰਸ਼ਨ-ਪੱਤਰ ਦੀ ਰੂਪ-ਰੇਖਾ ਮੁਤਾਬਿਕ ਨਹੀਂ ਆਇਆ 

ਚੰਡੀਗੜ੍ਹ, 6ਮਈ (ਵਿਸ਼ਵ ਵਾਰਤਾ)-  ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵੱਲੋਂ 4 ਮਈ ਨੂੰ 12ਵੀਂ ਸ਼੍ਰੇਣੀ (ਟਰਮ-2) ਅਪ੍ਰੈਲ 2022, ਰੈਗੂਲਰ ਵਿਦਿਆਰਥੀਆਂ ਦੀ ਵਿਸ਼ਾ ਭੂਗੋਲ (ਜੌਗਰਫ਼ੀ) ਦੀ ਲਈ ਗਈ ਪ੍ਰੀਖਿਆ ਦਾ ਪੇਪਰ ਬੋਰਡ ਵੱਲੋਂ ਨਿਰਧਾਰਤ ਪ੍ਰਸ਼ਨ-ਪੱਤਰ ਦੀ ਰੂਪਾ-ਰੇਖਾ (ਪੈਟਰਨ) ਅਨੁਸਾਰ ਨਾ ਹੋਣ ਕਰਕੇ ਵਿਦਿਆਰਥੀਆਂ ਵਿੱਚ ਘਬਰਾਹਟ ਤੇ ਮਾਨਸਿਕ ਪ੍ਰੇਸ਼ਾਨੀ ਦੇਖੀ ਗਈ ਅਤੇ ਉਹ ਸੌਖੀ ਤਰ੍ਹਾਂ ਨਾਲ ਹੱਲ ਕੀਤੇ ਜਾਣ ਵਾਲੇ ਪ੍ਰਸ਼ਨਾਂ ਦੇ ਵੀ ਸਹੀ ਉੱਤਰ ਨਹੀਂ ਦੇ ਸਕੇ। ਜਿਸ ਨਾਲ ਉਹਨਾਂ ਦਾ ਵਿੱਦਿਅਕ ਪੱਖੋਂ ਭਾਰੀ ਨੁਕਸਾਨ ਹੋਵੇਗਾ। ਇਸੇ ਦੌਰਾਨ ਜੌਗਰਫ਼ੀ ਪੋਸਟ ਗਰੈਜੂਏਟ ਟੀਚਰਜ਼ ਯੂਨੀਅਨ ਪੰਜਾਬ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ, ਸਿੱਖਿਆ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ, ਸਿੱਖਿਆ ਸਕੱਤਰ ਅਲੋਕ ਸ਼ੇਖਰ, ਡੀ.ਜੀ.ਐੱਸ.ਈ.ਪੰਜਾਬ/ਸਕੱਤਰ ਪੰਜਾਬ ਬੋਰਡ ਸ਼੍ਰੀ ਪ੍ਰਦੀਪ ਅਗਰਵਾਲ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਸ਼੍ਰੀ ਯੋਗਰਾਜ ਨੂੰ ਪੱਤਰ ਭੇਜ ਕੇ ਧਿਆਨ ਵਿੱਚ ਲਿਆਂਦਾ ਹੈ ਕਿ 12ਵੀਂ ਸ਼੍ਰੇਣੀ ਦੇ ਭੂਗੋਲ ਵਿਸ਼ੇ ਦਾ ਪੇਪਰ ਪੰਜਾਬ ਬੋਰਡ ਦੇ ਦਿਸ਼ਾ-ਨਿਰਦੇਸ਼ਾਂ ਅਤੇ ਹਦਾਇਤਾਂ ਦੀ ਉਲੰਘਣਾ ਕਰਕੇ ਨਿਰਧਾਰਤ ਪੈਟਰਨ ਅਨੁਸਾਰ ਨਹੀਂ ਪੁੱਛੇ ਗਏ। ਜਿਸ ਨਾਲ ਵਿਦਿਆਰਥੀਆਂ ਦਾ ਅਕਾਦਮਿਕ ਨੁਕਸਾਨ ਹੋਵੇਗਾ। ਪੱਤਰ ਵਿੱਚ ਦੱਸਿਆ ਗਿਆ ਕਿ ਪੇਪਰ ਦੇ ਦੂਜੇ ਭਾਗ ਵਿੱਚ ਅਧਿਆਇ ਨੰ: 9 ਵਿੱਚੋਂ 4-4 ਅੰਕਾਂ ਦੇ ਦੋ ਪ੍ਰਸ਼ਨ ਪੁੱਛੇ ਜਾਣੇ ਸਨ, ਜੋ ਨਹੀਂ ਪੁੱਛੇ ਗਏ, ਸਗੋਂ ਅਧਿਆਇ ਨੰ: 8 ਵਿੱਚੋਂ ਪੁੱਛੇ ਗਏ, ਜਿਸ ਨਾਲ ਵਿਦਿਆਰਥੀਆ ਦਾ 8 ਅੰਕਾਂ ਦਾ ਨੁਕਸਾਨ ਹੋਵੇਗਾ। ਭਾਗ ਤੀਜਾ ਦਾ ਪ੍ਰਸ਼ਨ ਨੰ: 11 ਦਾ ਇੱਕ ਪੈਰ੍ਹਾ 4 ਅੰਕਾਂ ਦਾ ਜੋ ਅਧਿਆਇ ਨੰ: 9 ਵਿੱਚੋਂ ਪੁੱਛਿਆ ਜਾਣਾ ਸੀ, ਪਰੰਤੂ ਨਹੀਂ ਪੁੱਛਿਆ ਗਿਆ ਜਿਸ ਨਾਲ ਵਿਦਿਆਰਥੀਆਂ ਦਾ 4 ਅੰਕਾਂ ਦਾ ਹੋਵੇਗਾ ਅਤੇ ਜੋ ਪੈਰ੍ਹਾ ਪੁੱਛਿਆ ਵੀ ਗਿਆ, ਉਸ ਦੇ 4 ਨੰਬਰ ਪ੍ਰਸ਼ਨ ਦਾ ਉੱਤਰ ਪੈਰ੍ਹੇ ਵਿੱਚ ਹੈ ਹੀ ਨਹੀਂ, ਜਿਸ ਨਾਲ 1 ਅੰਕ ਦਾ ਨੁਕਸਾਨ ਹੋਵੇਗਾ। ਪ੍ਰਸ਼ਨ ਨੰ: 13 (ਅ) ਦੇ ਭਾਰਤ ਦੇ ਨਕਸ਼ੇ ਵਿੱਚ ਭਾਗ-5 ਅਤੇ ਭਾਗ-6 ਵਿੱਚੋਂ ਜੋ ਸਥਾਨ ਨਕਸ਼ੇ ਵਿੱਚ ਦਰਸਾਏ ਗਏ, ਉਹ ਪੁੱਛੇ ਪ੍ਰਸ਼ਨ ਨਾਲ ਮੇਲ ਨਹੀਂ ਖਾਂਦੇ। ਇਸ ਤਰ੍ਹਾਂ ਨਾਲ ਵਿਦਿਆਰਥੀ ਅੰਕਾਂ ਦਾ ਨੁਕਸਾਨ ਝੱਲਣਗੇ। ਇੱਥੇ ਹੈਰਾਨੀਜਨਕ ਗੱਲ ਇਹ ਵੀ ਹੈ ਕਿ ਪੰਜਾਬ ਸਰਕਾਰ/ਸਿੱਖਿਆ ਵਿਭਾਗ ਵੱਲੋਂ ਲੱਖਾਂ ਰੁਪਏ ਖਰਚ ਕੇ ਸਿੱਖਿਆ ਸਮੱਗਰੀ, ਮਹੱਤਵਪੂਰਨ ਪ੍ਰਸ਼ਨ ਬੈਂਕ ਅਤੇ ਮਾਡਲ ਟੈਸਟ ਪੇਪਰ ਤਿਆਰ ਕਰਵਾ ਕੇ ਸਕੂਲਾਂ ਰਾਹੀਂ ਪ੍ਰਤੀ ਵਿਦਿਆਰਥੀ 12 ਰੁਪਏ ਦੀ ਗਰਾਂਟ ਖਰਚ ਕੇ ਭੇਜੀ ਇਸ ਸਮੱਗਰੀ ਨੂੰ ਪ੍ਰਸ਼ਨ ਪੱਤਰ ਤਿਆਰ ਕਰਨ ਸਮੇਂ ਨਜ਼ਰ ਅੰਦਾਜ ਕਰ ਦਿੱਤਾ ਗਿਆ। ਜਿਸ ਨਾਲ ਫਾਇਦਾ ਹੋਣ ਦੀ ਬਜਾਏ, ਵਿਦਿਆਰਥੀਆਂ ਦਾ ਨੁਕਸਾਨ ਹੋਇਆ ਹੈ। ਜੱਥੇਬੰਦੀਆਂ ਦੇ ਆਗੂਆਂ ਪ੍ਰਧਾਨ ਸੁਖਜਿੰਦਰ ਸਿੰਘ ਸੁੱਖੀ, ਸੀਨੀਅਰ ਮੀਤ ਪ੍ਰਧਾਨ ਭੁਪਿੰਦਰ ਸਿੰਘ ਮਾਨ ਸੰਗਰੂਰ, ਜਰਨਲ ਸਕੱਤਰ ਦਿਲਬਾਗ ਸਿੰਘ ਲਾਪਰਾਂ ਲੁਧਿਆਣਾ, ਮੀਤ ਪ੍ਰਧਾਨ ਨਰੇਸ਼ ਸਲੂਜਾ, ਸਕੱਤਰ ਸ਼ਮਸ਼ੇਰ ਸਿੰਘ ਸ਼ੈਰੀ, ਖਜਾਨਚੀ ਚਮਕੌਰ ਸਿੰਘ ਮੋਗਾ, ਸਹਾ. ਖਜਾਨਚੀ ਗੁਰਮੇਲ ਸਿੰਘ ਰਹਿਲ ਪਟਿਆਲਾ ਅਤੇ ਪ੍ਰੈੱਸ ਸਕੱਤਰ ਪਰਮਜੀਤ ਸਿੰਘ ਸੰਧੂ ਮੁਹਾਲੀ ਨੇ ਪੰਜਾਬ ਦੇ ਮੁੱਖ ਮੰਤਰੀ, ਸਿੱਖਿਆ ਮੰਤਰੀ, ਸਿੱਖਿਆ ਸਕੱਤਰ, ਡੀ.ਜੀ.ਐੱਸ.ਈ. ਪੰਜਾਬ/ ਸਕੱਤਰ ਬੋਰਡ ਅਤੇ ਪੰਜਾਬ ਬੋਰਡ ਦੇ ਚੇਅਰਮੈਨ ਤੋਂ ਮੰਗ ਕੀਤੀ ਕਿ ਉਹ ਨਿੱਜੀ ਦਿਲਚਸਪੀ ਲੈ ਕੇ ਵਿਦਿਆਰਥੀਆਂ ਦੇ ਭਵਿੱਖ ਦਾ ਖਿਆਲ ਕਰਦੇ ਹੋਏ ਉਹਨਾਂ ਦੇ ਹੋਏ ਅੰਕਾਂ ਦੇ ਨੁਕਸਾਨ ਦੀ ਭਰਪਈ ਵਿਸ਼ੇਸ਼ ਅੰਕ ਦੇ ਕੇ ਕਰਵਾਉਣ ਤਾਂ ਕਿ ਵਿਦਿਆਰਥੀ ਮਾਨਸਿਕ ਤਣਾਅ ਤੋਂ ਬਾਹਰ ਆ ਕੇ ਬਾਕੀ ਰਹਿੰਦੇ ਪੇਪਰ ਬੇਚਿੰਤ ਹੋ ਕੇ ਦੇ ਸਕਣ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ਦੇ ਸਾਬਕਾ DGP ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ

Punjab ਦੇ ਸਾਬਕਾ DGP ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ

by Ranjit Singh
November 27, 2026
0

Punjab ਦੇ ਸਾਬਕਾ DGP ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ ਚੰਡੀਗੜ੍ਹ, 27 ਨਵੰਬਰ 2026 (ਵਿਸ਼ਵ ਵਾਰਤਾ): 2027 ਦੀਆਂ ਵਿਧਾਨ ਸਭਾ...

Entertainment: ਮਹਾਰਾਸ਼ਟਰ ਨਵਨਿਰਮਾਣ ਸੈਨਾ ਨੇ ਦਿਲਜੀਤ ਦੋਸਾਂਝ ਦੇ ਮੁੰਬਈ ਸ਼ੋਅ ਨੂੰ ਰੱਦ ਕਰਨ ਦੀ ਕੀਤੀ ਮੰਗ

Entertainment: ਮਹਾਰਾਸ਼ਟਰ ਨਵਨਿਰਮਾਣ ਸੈਨਾ ਨੇ ਦਿਲਜੀਤ ਦੋਸਾਂਝ ਦੇ ਮੁੰਬਈ ਸ਼ੋਅ ਨੂੰ ਰੱਦ ਕਰਨ ਦੀ ਕੀਤੀ ਮੰਗ

by Ranjit Singh
November 27, 2026
0

Entertainment: ਮਹਾਰਾਸ਼ਟਰ ਨਵਨਿਰਮਾਣ ਸੈਨਾ ਨੇ ਦਿਲਜੀਤ ਦੋਸਾਂਝ ਦੇ ਮੁੰਬਈ ਸ਼ੋਅ ਨੂੰ ਰੱਦ ਕਰਨ ਦੀ ਕੀਤੀ ਮੰਗ ਚੰਡੀਗੜ੍ਹ, 27 ਨਵੰਬਰ 2026...

Punjab ਸਰਕਾਰ ਵੱਲੋਂ ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੀ ਸਹਾਇਤਾ ਦਾ ਐਲਾਨ

Punjab ਸਰਕਾਰ ਵੱਲੋਂ ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੀ ਸਹਾਇਤਾ ਦਾ ਐਲਾਨ

by Ranjit Singh
November 27, 2026
0

Punjab ਸਰਕਾਰ ਵੱਲੋਂ ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੀ ਸਹਾਇਤਾ ਦਾ ਐਲਾਨ - ਅਮਨ ਅਰੋੜਾ ਨੇ ਚੰਡੀਗੜ੍ਹ ’ਚ ਪ੍ਰੈੱਸ ਕਾਨਫਰੰਸ...

Punjab CM ਮਾਨ ਨੇ ਰੂਪਨਗਰ ਜ਼ਿਲ੍ਹੇ ਦੇ ਨਵਾਂ ਨੰਗਲ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ‘ਚ ਕੀਤੀ ਸ਼ਿਰਕਤ

Punjab CM ਮਾਨ ਨੇ ਰੂਪਨਗਰ ਜ਼ਿਲ੍ਹੇ ਦੇ ਨਵਾਂ ਨੰਗਲ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ‘ਚ ਕੀਤੀ ਸ਼ਿਰਕਤ

by Ranjit Singh
November 27, 2026
0

Punjab CM ਮਾਨ ਨੇ ਰੂਪਨਗਰ ਜ਼ਿਲ੍ਹੇ ਦੇ ਨਵਾਂ ਨੰਗਲ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab ਦੇ ਸਾਬਕਾ DGP ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ

Punjab ਦੇ ਸਾਬਕਾ DGP ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ

by Ranjit Singh
November 27, 2026
0

Punjab ਦੇ ਸਾਬਕਾ DGP ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ ਚੰਡੀਗੜ੍ਹ, 27 ਨਵੰਬਰ 2026 (ਵਿਸ਼ਵ ਵਾਰਤਾ): 2027 ਦੀਆਂ ਵਿਧਾਨ ਸਭਾ...

Most Popular

ਡੇਂਗੂ ਕਾਰਨ ਛੇ ਹੋਰ ਮੌਤਾਂ ; ਮ੍ਰਿਤਕਾਂ ਦੀ ਕੁੱਲ ਗਿਣਤੀ 445 ਤੱਕ ਪਹੁੰਚੀ

ਡੇਂਗੂ ਕਾਰਨ ਛੇ ਹੋਰ ਮੌਤਾਂ ; ਮ੍ਰਿਤਕਾਂ ਦੀ ਕੁੱਲ ਗਿਣਤੀ 445 ਤੱਕ ਪਹੁੰਚੀ

by Navjot
3 weeks ago
0

  ਢਾਕਾ, 5 ਨਵੰਬਰ (ਵਿਸ਼ਵ ਵਾਰਤਾ) ਸਥਾਨਕ ਮੀਡੀਆ ਦੀ ਬੁੱਧਵਾਰ ਦੀ ਰਿਪੋਰਟ ਅਨੁਸਾਰ, ਬੰਗਲਾਦੇਸ਼ ਵਿੱਚ ਬੁੱਧਵਾਰ ਸਵੇਰੇ 8 ਵਜੇ (ਸਥਾਨਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 