ਵੱਡਾ ਫੇਰਬਦਲ: 124 IPS/PPS ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਮੁਕੰਮਲ ਸੂਚੀ
ਚੰਡੀਗੜ੍ਹ, 16 ਅਗਸਤ (ਵਿਸ਼ਵ ਵਾਰਤਾ): ਪੰਜਾਬ ਪੁਲਿਸ ਵਿੱਚ ਵੱਡਾ ਫੇਰਬਦਲ ਹੋਇਆ ਹੈ। 12 ਆਈ.ਪੀ.ਐੱਸ. (IPS) ਅਧਿਕਾਰੀਆਂ ਸਮੇਤ ਕੁੱਲ 124 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਵਿਭਾਗ ਨੇ ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























