• Latest
  • Trending
ਗੈਂਗਸਟਰਾਂ ਤੇ ਵਾਰ ਦਾ 125ਵਾਂ ਦਿਨ: ਪੰਜਾਬ ਪੁਲਿਸ ਵੱਲੋਂ 519 ਥਾਈਂ ਛਾਪੇਮਾਰੀ; 258 ਗ੍ਰਿਫ਼ਤਾਰ

ਗੈਂਗਸਟਰਾਂ ਤੇ ਵਾਰ ਦਾ 125ਵਾਂ ਦਿਨ: ਪੰਜਾਬ ਪੁਲਿਸ ਵੱਲੋਂ 519 ਥਾਈਂ ਛਾਪੇਮਾਰੀ; 258 ਗ੍ਰਿਫ਼ਤਾਰ

3 weeks ago
SC ਕਮਿਸ਼ਨ ਸਾਹਮਣੇ ਪੇਸ਼ ਨਹੀਂ ਹੋਏ ਰਵਨੀਤ ਸਿੰਘ ਬਿੱਟੂ

SC ਕਮਿਸ਼ਨ ਸਾਹਮਣੇ ਪੇਸ਼ ਨਹੀਂ ਹੋਏ ਰਵਨੀਤ ਸਿੰਘ ਬਿੱਟੂ

47 minutes ago
ਪਾਕਿਸਤਾਨ ਵਿੱਚ ਹਵਾਈ ਸੈਨਾ ਦਾ ਜਹਾਜ਼ ਹਾਦਸਾਗ੍ਰਸਤ

ਪਾਕਿਸਤਾਨ ਵਿੱਚ ਹਵਾਈ ਸੈਨਾ ਦਾ ਜਹਾਜ਼ ਹਾਦਸਾਗ੍ਰਸਤ

1 hour ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
ਸੀ.ਐਮ. ਦੀ ਯੋਗਸ਼ਾਲਾ ਵਿੱਚ ਹਿੱਸਾ ਲੈ ਕੇ ਮਨੁੱਖ ਹਮੇਸ਼ਾਂ ਸਰੀਰਕ ਅਤੇ ਮਾਨਸਿਕ ਤੌਰ ਤੇ ਰਹਿ ਸਕਦਾ ਹੈ ਤੰਦਰੁਸਤ –ਐਸ.ਡੀ.ਐਮ. ਮੋਹਾਲੀ

ਸੀ.ਐਮ. ਦੀ ਯੋਗਸ਼ਾਲਾ ਵਿੱਚ ਹਿੱਸਾ ਲੈ ਕੇ ਮਨੁੱਖ ਹਮੇਸ਼ਾਂ ਸਰੀਰਕ ਅਤੇ ਮਾਨਸਿਕ ਤੌਰ ਤੇ ਰਹਿ ਸਕਦਾ ਹੈ ਤੰਦਰੁਸਤ –ਐਸ.ਡੀ.ਐਮ. ਮੋਹਾਲੀ

2 hours ago
ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਵੱਲੋਂ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਮੀਖਿਆ ਮੀਟਿੰਗ

ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਵੱਲੋਂ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਮੀਖਿਆ ਮੀਟਿੰਗ

2 hours ago
UPSC ਪ੍ਰੀਖਿਆ ‘ਚ ਸਫ਼ਲ ਹੋਏ ਪੰਜਾਬ ਦੇ ਉਮੀਦਵਾਰਾਂ ਨੂੰ CM ਮਾਨ ਨੇ ਕੀਤਾ ਸਨਮਾਨਿਤ

UPSC ਪ੍ਰੀਖਿਆ ‘ਚ ਸਫ਼ਲ ਹੋਏ ਪੰਜਾਬ ਦੇ ਉਮੀਦਵਾਰਾਂ ਨੂੰ CM ਮਾਨ ਨੇ ਕੀਤਾ ਸਨਮਾਨਿਤ

2 hours ago
‘ ਕੁਮਕੁਮ ਭਾਗਿਆ ‘ ਦੀ ਅਦਾਕਾਰਾ ਨੇ ਕੀਤੀ ਖੁਦਕੁਸ਼ੀ

‘ ਕੁਮਕੁਮ ਭਾਗਿਆ ‘ ਦੀ ਅਦਾਕਾਰਾ ਨੇ ਕੀਤੀ ਖੁਦਕੁਸ਼ੀ

2 hours ago
Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਵਾਧਾ 

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਵਾਧਾ 

2 hours ago
ਮਜੀਠਾ ਥਾਣਾ ਮਾਮਲਾ ;  ਬਿਕਰਮ ਮਜੀਠੀਆ ਸਮੇਤ 3 ਨੂੰ ਮਿਲੀ ਅਗਾਊਂ ਜਮਾਨਤ

ਮਜੀਠਾ ਥਾਣਾ ਮਾਮਲਾ ;  ਬਿਕਰਮ ਮਜੀਠੀਆ ਸਮੇਤ 3 ਨੂੰ ਮਿਲੀ ਅਗਾਊਂ ਜਮਾਨਤ

2 hours ago
 India A Vs Sri Lanka A : ਇੱਕ ਰੋਜ਼ਾ ਤਿਕੋਣੀ ਲੜੀ ਦਾ ਚੌਥਾ ਮੈਚ ਜਾਰੀ ; ਭਾਰਤ ਏ ਨੇ ਸ਼੍ਰੀਲੰਕਾ ਏ ਲਈ ਸੈੱਟ ਕੀਤਾ ਟਾਰਗੇਟ

 India A Vs Sri Lanka A : ਇੱਕ ਰੋਜ਼ਾ ਤਿਕੋਣੀ ਲੜੀ ਦਾ ਚੌਥਾ ਮੈਚ ਜਾਰੀ ; ਭਾਰਤ ਏ ਨੇ ਸ਼੍ਰੀਲੰਕਾ ਏ ਲਈ ਸੈੱਟ ਕੀਤਾ ਟਾਰਗੇਟ

3 hours ago
ਪਾਕਿਸਤਾਨ : ਪੰਜਾਬ-ਖੈਬਰ ਪਖਤੂਨਖਵਾ ਸਰਹੱਦ ਨੇੜੇ ਆਤਮਘਾਤੀ ਹਮਲੇ ਵਿੱਚ ਦੋ ਪੁਲਿਸ ਕਰਮਚਾਰੀ ਮਾਰੇ ਗਏ, ਛੇ ਹੋਰ ਜ਼ਖਮੀ

ਪਾਕਿਸਤਾਨ : ਪੰਜਾਬ-ਖੈਬਰ ਪਖਤੂਨਖਵਾ ਸਰਹੱਦ ਨੇੜੇ ਆਤਮਘਾਤੀ ਹਮਲੇ ਵਿੱਚ ਦੋ ਪੁਲਿਸ ਕਰਮਚਾਰੀ ਮਾਰੇ ਗਏ, ਛੇ ਹੋਰ ਜ਼ਖਮੀ

4 hours ago
ਦੇਸ਼ ਵਿੱਚ ਡੇਂਗੂ ਵਾਇਰਸ ਦੇ ਨਵੇਂ ਸਟ੍ਰੇਨ ਕਾਰਨ ਵਧਿਆ ਲਾਗ ਦਾ ਖਤਰਾ

ਦੇਸ਼ ਵਿੱਚ ਡੇਂਗੂ ਵਾਇਰਸ ਦੇ ਨਵੇਂ ਸਟ੍ਰੇਨ ਕਾਰਨ ਵਧਿਆ ਲਾਗ ਦਾ ਖਤਰਾ

4 hours ago
Hindi News
English News
Monday, June 15, 2026
No Result
View All Result
39 °c
Chandigarh
33 ° Tue
35 ° Wed
35 ° Thu
35 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗੈਂਗਸਟਰਾਂ ਤੇ ਵਾਰ ਦਾ 125ਵਾਂ ਦਿਨ: ਪੰਜਾਬ ਪੁਲਿਸ ਵੱਲੋਂ 519 ਥਾਈਂ ਛਾਪੇਮਾਰੀ; 258 ਗ੍ਰਿਫ਼ਤਾਰ

ਪੁਲਿਸ ਟੀਮਾਂ ਨੇ 92 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ, 22 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ

May 25, 2026
in ਖਬਰਾਂ, ਪੰਜਾਬ
ਗੈਂਗਸਟਰਾਂ ਤੇ ਵਾਰ ਦਾ 125ਵਾਂ ਦਿਨ: ਪੰਜਾਬ ਪੁਲਿਸ ਵੱਲੋਂ 519 ਥਾਈਂ ਛਾਪੇਮਾਰੀ; 258 ਗ੍ਰਿਫ਼ਤਾਰ

ਗੈਂਗਸਟਰਾਂ ਤੇ ਵਾਰ ਦਾ 125ਵਾਂ ਦਿਨ: ਪੰਜਾਬ ਪੁਲਿਸ ਵੱਲੋਂ 519 ਥਾਈਂ ਛਾਪੇਮਾਰੀ; 258 ਗ੍ਰਿਫ਼ਤਾਰ

— ਪੁਲਿਸ ਟੀਮਾਂ ਨੇ 92 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ, 22 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ

— ਲੋਕ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ

— ਯੁੱਧ ਨਸ਼ਿਆਂ ਵਿਰੁੱਧ ਦੇ 450ਵੇਂ ਦਿਨ 50 ਨਸ਼ਾ ਤਸਕਰ 1.5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ, 25 ਮਈ (ਵਿਸ਼ਵ ਵਾਰਤਾ);- ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 125ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 519 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

ਉਨ੍ਹਾਂ ਕਿਹਾ ਕਿ 125ਵੇਂ ਦਿਨ ਪੁਲਿਸ ਟੀਮਾਂ ਨੇ 258 ਵਿਅਕਤੀਆਂ ਨੂੰ ਨੌਂ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 31,957 ਹੋ ਗਈਆਂ।

ਇਸ ਤੋਂ ਇਲਾਵਾ 62 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 22 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ ਨੂੰ 450ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 50 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.5 ਕਿਲੋ ਹੈਰੋਇਨ, 580 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1050 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 450 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 65,481 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 11 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Tags: BREAKING NEWSBreaking news in PunjabiLatest Punjab news in PunjabiPUNJABtop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

SC ਕਮਿਸ਼ਨ ਸਾਹਮਣੇ ਪੇਸ਼ ਨਹੀਂ ਹੋਏ ਰਵਨੀਤ ਸਿੰਘ ਬਿੱਟੂ

SC ਕਮਿਸ਼ਨ ਸਾਹਮਣੇ ਪੇਸ਼ ਨਹੀਂ ਹੋਏ ਰਵਨੀਤ ਸਿੰਘ ਬਿੱਟੂ

by Jaspreet Kaur
June 15, 2026
0

SC ਕਮਿਸ਼ਨ ਸਾਹਮਣੇ ਪੇਸ਼ ਨਹੀਂ ਹੋਏ ਰਵਨੀਤ ਸਿੰਘ ਬਿੱਟੂ ਚੰਡੀਗੜ੍ਹ, 15 ਜੂਨ 2026 (ਵਿਸ਼ਵ ਵਾਰਤਾ) – ਕੇਂਦਰੀ ਰਾਜ ਮੰਤਰੀ ਅਤੇ...

ਪਾਕਿਸਤਾਨ ਵਿੱਚ ਹਵਾਈ ਸੈਨਾ ਦਾ ਜਹਾਜ਼ ਹਾਦਸਾਗ੍ਰਸਤ

ਪਾਕਿਸਤਾਨ ਵਿੱਚ ਹਵਾਈ ਸੈਨਾ ਦਾ ਜਹਾਜ਼ ਹਾਦਸਾਗ੍ਰਸਤ

by Jaspreet Kaur
June 15, 2026
0

ਪਾਕਿਸਤਾਨ ਵਿੱਚ ਹਵਾਈ ਸੈਨਾ ਦਾ ਜਹਾਜ਼ ਹਾਦਸਾਗ੍ਰਸਤ ਦੋਵਾਂ ਪਾਇਲਟਾਂ ਦੀ ਮੌਤ ਪਾਕਿਸਤਾਨ, 15 ਜੂਨ 2026 (ਵਿਸ਼ਵ ਵਾਰਤਾ)–ਪਾਕਿਸਤਾਨੀ ਫੌਜ ਦਾ ਇੱਕ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 15, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 15 ਜੂਨ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਸੀ.ਐਮ. ਦੀ ਯੋਗਸ਼ਾਲਾ ਵਿੱਚ ਹਿੱਸਾ ਲੈ ਕੇ ਮਨੁੱਖ ਹਮੇਸ਼ਾਂ ਸਰੀਰਕ ਅਤੇ ਮਾਨਸਿਕ ਤੌਰ ਤੇ ਰਹਿ ਸਕਦਾ ਹੈ ਤੰਦਰੁਸਤ –ਐਸ.ਡੀ.ਐਮ. ਮੋਹਾਲੀ

ਸੀ.ਐਮ. ਦੀ ਯੋਗਸ਼ਾਲਾ ਵਿੱਚ ਹਿੱਸਾ ਲੈ ਕੇ ਮਨੁੱਖ ਹਮੇਸ਼ਾਂ ਸਰੀਰਕ ਅਤੇ ਮਾਨਸਿਕ ਤੌਰ ਤੇ ਰਹਿ ਸਕਦਾ ਹੈ ਤੰਦਰੁਸਤ –ਐਸ.ਡੀ.ਐਮ. ਮੋਹਾਲੀ

by Ankit
June 15, 2026
0

  ਸੀ.ਐਮ. ਦੀ ਯੋਗਸ਼ਾਲਾ ਵਿੱਚ ਹਿੱਸਾ ਲੈ ਕੇ ਮਨੁੱਖ ਹਮੇਸ਼ਾਂ ਸਰੀਰਕ ਅਤੇ ਮਾਨਸਿਕ ਤੌਰ ਤੇ ਰਹਿ ਸਕਦਾ ਹੈ ਤੰਦਰੁਸਤ –ਐਸ.ਡੀ.ਐਮ....

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

SC ਕਮਿਸ਼ਨ ਸਾਹਮਣੇ ਪੇਸ਼ ਨਹੀਂ ਹੋਏ ਰਵਨੀਤ ਸਿੰਘ ਬਿੱਟੂ

SC ਕਮਿਸ਼ਨ ਸਾਹਮਣੇ ਪੇਸ਼ ਨਹੀਂ ਹੋਏ ਰਵਨੀਤ ਸਿੰਘ ਬਿੱਟੂ

by Jaspreet Kaur
June 15, 2026
0

SC ਕਮਿਸ਼ਨ ਸਾਹਮਣੇ ਪੇਸ਼ ਨਹੀਂ ਹੋਏ ਰਵਨੀਤ ਸਿੰਘ ਬਿੱਟੂ ਚੰਡੀਗੜ੍ਹ, 15 ਜੂਨ 2026 (ਵਿਸ਼ਵ ਵਾਰਤਾ) – ਕੇਂਦਰੀ ਰਾਜ ਮੰਤਰੀ ਅਤੇ...

Most Popular

ਮੋਹਾਲੀ : 10ਵੀਂ ਮੰਜ਼ਿਲ ਤੋਂ ਡਿੱਗ ਕੇ SBI ਬੈਂਕ ਮੁਲਾਜ਼ਮ ਦੀ ਮੌਤ

ਮੋਹਾਲੀ : 10ਵੀਂ ਮੰਜ਼ਿਲ ਤੋਂ ਡਿੱਗ ਕੇ SBI ਬੈਂਕ ਮੁਲਾਜ਼ਮ ਦੀ ਮੌਤ

by Jaspreet Kaur
4 days ago
0

ਮੋਹਾਲੀ : 10ਵੀਂ ਮੰਜ਼ਿਲ ਤੋਂ ਡਿੱਗ ਕੇ SBI ਬੈਂਕ ਮੁਲਾਜ਼ਮ ਦੀ ਮੌਤ ਚੰਡੀਗੜ੍ਹ, 11 ਜੂਨ 2026 (ਵਿਸ਼ਵ ਵਾਰਤਾ) – ਮੋਹਾਲੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 