• Latest
  • Trending
ਸ਼ਹੀਦ ਬਾਬਾ ਦੀਪ ਸਿੰਘ ਦੇ ਜਨਮ ਦਿਹਾਡ਼ੇ ਸਬੰਧੀ ਸ਼੍ਰੋਮਣੀ ਕਮੇਟੀ ਮੈਂਬਰਾਂ ਤੇ ਅਧਿਕਾਰੀਆਂ ਵੱਲੋਂ ਪ੍ਰਚਾਰਕਾਂ ਨਾਲ ਇਕੱਤਰਤਾ

ਸ਼ਹੀਦ ਬਾਬਾ ਦੀਪ ਸਿੰਘ ਦੇ ਜਨਮ ਦਿਹਾਡ਼ੇ ਸਬੰਧੀ ਸ਼੍ਰੋਮਣੀ ਕਮੇਟੀ ਮੈਂਬਰਾਂ ਤੇ ਅਧਿਕਾਰੀਆਂ ਵੱਲੋਂ ਪ੍ਰਚਾਰਕਾਂ ਨਾਲ ਇਕੱਤਰਤਾ

8 years ago
Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

54 minutes ago
Punjab: ਮੁੱਖ ਮੰਤਰੀ ਭਗਵੰਤ ਮਾਨ ਥੋੜ੍ਹੀ ਦੇਰ ‘ਚ ਹੋ ਰਹੇ ਮੀਡੀਆ ਦੇ ਰੂ-ਬ-ਰੂ

Punjab: ਮੁੱਖ ਮੰਤਰੀ ਭਗਵੰਤ ਮਾਨ ਥੋੜ੍ਹੀ ਦੇਰ ‘ਚ ਹੋ ਰਹੇ ਮੀਡੀਆ ਦੇ ਰੂ-ਬ-ਰੂ

1 hour ago
Breaking: ਡਿਜੀਟਲ ਗ੍ਰਿਫ਼ਤਾਰੀ ਘੁਟਾਲਿਆਂ ਖ਼ਿਲਾਫ਼ CBI ਦੀ ਵੱਡੀ ਕਾਰਵਾਈ, 16 ਰਾਜਾਂ ‘ਚ 80 ਤੋਂ ਵੱਧ ਥਾਵਾਂ ‘ਤੇ ਛਾਪੇ

Breaking: ਡਿਜੀਟਲ ਗ੍ਰਿਫ਼ਤਾਰੀ ਘੁਟਾਲਿਆਂ ਖ਼ਿਲਾਫ਼ CBI ਦੀ ਵੱਡੀ ਕਾਰਵਾਈ, 16 ਰਾਜਾਂ ‘ਚ 80 ਤੋਂ ਵੱਧ ਥਾਵਾਂ ‘ਤੇ ਛਾਪੇ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab ਕਾਂਗਰਸ ਦੇ ਆਗੂਆਂ ਦੀ ਦਿੱਲੀ ‘ਚ KC ਵੇਣੂਗੋਪਾਲ ਨਾਲ ਅੰਤਿਮ ਮੀਟਿੰਗ ਅੱਜ

Punjab ਕਾਂਗਰਸ ਦੇ ਆਗੂਆਂ ਦੀ ਦਿੱਲੀ ‘ਚ KC ਵੇਣੂਗੋਪਾਲ ਨਾਲ ਅੰਤਿਮ ਮੀਟਿੰਗ ਅੱਜ

2 hours ago
Punjab: ਪੁਲਿਸ ਕਸਟਡੀ ‘ਚੋਂ ਮੁਲਜ਼ਮ ਫਰਾਰ, ਭਾਲ ਲਈ CCTV ਖੰਗਾਲ ਰਹੀ ਪੁਲਿਸ

Punjab: ਪੁਲਿਸ ਕਸਟਡੀ ‘ਚੋਂ ਮੁਲਜ਼ਮ ਫਰਾਰ, ਭਾਲ ਲਈ CCTV ਖੰਗਾਲ ਰਹੀ ਪੁਲਿਸ

2 hours ago
Europe ‘ਚ ਪੈ ਰਹੀ ਭਿਆਨਕ ਗਰਮੀ, ਇੱਕਲੇ ਫਰਾਂਸ ‘ਚ ਹੀ ਹੁਣ ਤੱਕ 50 ਤੋਂ ਵੱਧ ਮੌਤਾਂ

Europe ‘ਚ ਪੈ ਰਹੀ ਭਿਆਨਕ ਗਰਮੀ, ਇੱਕਲੇ ਫਰਾਂਸ ‘ਚ ਹੀ ਹੁਣ ਤੱਕ 50 ਤੋਂ ਵੱਧ ਮੌਤਾਂ

3 hours ago
Cricket: ਨਾਬਾਲਿਗ ਹੋਣ ਕਾਰਨ ਵੈਭਵ ਸੂਰਿਆਵੰਸ਼ੀ ਨੂੰ ICC ਦੀ ਬਾਲ ਸੁਰੱਖਿਆ ਨੀਤੀ ਦੇ ਅਧਾਰ ‘ਤੇ ਮਿਲਣਗੀਆਂ ਇਹ ਸਹੂਲਤਾਂ

Cricket: ਨਾਬਾਲਿਗ ਹੋਣ ਕਾਰਨ ਵੈਭਵ ਸੂਰਿਆਵੰਸ਼ੀ ਨੂੰ ICC ਦੀ ਬਾਲ ਸੁਰੱਖਿਆ ਨੀਤੀ ਦੇ ਅਧਾਰ ‘ਤੇ ਮਿਲਣਗੀਆਂ ਇਹ ਸਹੂਲਤਾਂ

3 hours ago
National: ਅਹਿਮਦਾਬਾਦ ਏਅਰਪੋਰਟ ‘ਤੇ ਵੱਡਾ ਹਾਦਸਾ ਹੋਣੋਂ ਟਲਿਆ

National: ਅਹਿਮਦਾਬਾਦ ਏਅਰਪੋਰਟ ‘ਤੇ ਵੱਡਾ ਹਾਦਸਾ ਹੋਣੋਂ ਟਲਿਆ

4 hours ago
HSGMC ਦੇ ਪ੍ਰਧਾਨ ਝੀਂਡਾ ਨੇ ਸ਼ਾਹਬਾਦ ਮੀਰੀ ਪੀਰੀ ਦੇ ਡਾਕਟਰਾਂ ਤੇ ਸਟਾਫ ਦੀਆਂ ਤਨਖਾਹਾਂ ਦੇਣ ਲਈ SGPC ਨੂੰ ਕੀਤੀ ਅਪੀਲ

HSGMC ਦੇ ਪ੍ਰਧਾਨ ਝੀਂਡਾ ਨੇ ਸ਼ਾਹਬਾਦ ਮੀਰੀ ਪੀਰੀ ਦੇ ਡਾਕਟਰਾਂ ਤੇ ਸਟਾਫ ਦੀਆਂ ਤਨਖਾਹਾਂ ਦੇਣ ਲਈ SGPC ਨੂੰ ਕੀਤੀ ਅਪੀਲ

4 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਤੋਂ ਸੰਗਰੂਰ ਦੇ ਦੋ ਦਿਨਾਂ ਦੌਰੇ ‘ਤੇ

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਤੋਂ ਸੰਗਰੂਰ ਦੇ ਦੋ ਦਿਨਾਂ ਦੌਰੇ ‘ਤੇ

5 hours ago
National: ਭਾਰਤ ਦੇ ਇਸ ਸੂਬੇ ‘ਚ ਵੀ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

National: ਭਾਰਤ ਦੇ ਇਸ ਸੂਬੇ ‘ਚ ਵੀ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

5 hours ago
Hindi News
English News
Thursday, June 25, 2026
No Result
View All Result
41 °c
Chandigarh
36 ° Fri
38 ° Sat
37 ° Sun
38 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ਼ਹੀਦ ਬਾਬਾ ਦੀਪ ਸਿੰਘ ਦੇ ਜਨਮ ਦਿਹਾਡ਼ੇ ਸਬੰਧੀ ਸ਼੍ਰੋਮਣੀ ਕਮੇਟੀ ਮੈਂਬਰਾਂ ਤੇ ਅਧਿਕਾਰੀਆਂ ਵੱਲੋਂ ਪ੍ਰਚਾਰਕਾਂ ਨਾਲ ਇਕੱਤਰਤਾ

January 8, 2018
in ਧਾਰਮਿਕ
ਸ਼ਹੀਦ ਬਾਬਾ ਦੀਪ ਸਿੰਘ ਦੇ ਜਨਮ ਦਿਹਾਡ਼ੇ ਸਬੰਧੀ ਸ਼੍ਰੋਮਣੀ ਕਮੇਟੀ ਮੈਂਬਰਾਂ ਤੇ ਅਧਿਕਾਰੀਆਂ ਵੱਲੋਂ ਪ੍ਰਚਾਰਕਾਂ ਨਾਲ ਇਕੱਤਰਤਾ

ਅੰਮ੍ਰਿਤਸਰ, 8 ਜਨਵਰੀ (ਵਿਸ਼ਵ ਵਾਰਤਾ) – ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ੨੭ ਜਨਵਰੀ ਨੂੰ ਮਨਾਏ ਜਾ ਰਹੇ ਜਨਮ ਦਿਹਾਡ਼ੇ ਮੌਕੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਵਿਖੇ ਕਰਵਾਏ ਜਾਣ ਵਾਲੇ ਸਮਾਗਮਾਂ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਅਤੇ ਅਧਿਕਾਰੀਆਂ ਵੱਲੋਂ ਸ੍ਰੀ ਅੰਮ੍ਰਿਤਸਰ ਸਾਹਿਬ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਅਧੀਨ ਚੱਲ ਰਹੇ ਸਕੂਲਾਂ ਤੇ ਕਾਲਜਾਂ ਦੇ ਪ੍ਰਿੰਸੀਪਲਾਂ, ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕਾਂ ਅਤੇ ਧਾਰਮਿਕ ਅਧਿਆਪਕਾਂ ਨਾਲ ਇਕ ਇਕੱਤਰਤਾ ਕੀਤੀ ਗਈ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਹੋਈ ਇਸ ਇਕੱਤਰਤਾ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ ਅਤੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਨੇ ਹਾਜ਼ਰ ਪ੍ਰਚਾਰਕਾਂ ਨੂੰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾਡ਼ੇ ਮੌਕੇ ਆਯੋਜਿਤ ਕੀਤੇ ਜਾਣ ਵਾਲੇ ਪ੍ਰੋਗਰਾਮਾਂ ਸਬੰਧੀ ਸੰਗਤਾਂ ਅਤੇ ਵਿਦਿਆਰਥੀਆਂ ਤੱਕ ਪਹੁੰਚ ਕਰਨ ਦੀ ਪ੍ਰੇਰਣਾ ਕੀਤੀ। ਉਨ੍ਹਾਂ ਕਿਹਾ ਕਿ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਸਿੱਖ ਇਤਿਹਾਸ ਅੰਦਰ ਮਹੱਤਵਪੂਰਨ ਅਸਥਾਨ ਹੈ ਅਤੇ ਉਨ੍ਹਾਂ ਵੱਲੋਂ ਦਿੱਤੀ ਗਈ ਸ਼ਹਾਦਤ ਸਾਡੇ ਲਈ ਇੱਕ ਪ੍ਰੇਰਣਾ ਹੈ, ਜਿਸ ਤੋਂ ਵੱਧ ਤੋਂ ਵੱਧ ਸੰਗਤਾਂ ਨੂੰ ਜਾਣੂ ਕਰਵਾਇਆ ਜਾਵੇ। ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾਡ਼ੇ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਲਗਾਏ ਜਾਣ ਵਾਲੇ ਖ਼ੂਨਦਾਨ ਕੈਂਪ ਅਤੇ ਅੰਮ੍ਰਿਤ ਸੰਚਾਰ ਸਮਾਗਮ ਸਬੰਧੀ ਉਨ੍ਹਾਂ ਕਿਹਾ ਕਿ ਇਤਿਹਾਸਕ ਦਿਹਾਡ਼ਿਆਂ ਨੂੰ ਪੰਥਕ ਅਤੇ ਸਮਾਜਿਕ ਹਿੱਤਾਂ ਲਈ ਵਰਤਣਾ ਸ਼ਾਲਾਘਾਮਈ ਕਾਰਜ ਹੈ।
ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਨੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾਡ਼ੇ ਮੌਕੇ ਕਰਵਾਏ ਜਾਣ ਵਾਲੇ ਪ੍ਰੋਗਰਾਮਾਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੌਕੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਜਿਥੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਏ ਜਾਣਗੇ, ਉਥੇ ਹੀ ੨੭ ਜਨਵਰੀ ਨੂੰ ਅੰਮ੍ਰਿਤ ਸੰਚਾਰ ਸਮਾਗਮ ਵੀ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ੨੬ ਅਤੇ ੨੭ ਜਨਵਰੀ ਨੂੰ ਦੋ ਦਿਨਾਂ ਖ਼ੂਨਦਾਨ ਕੈਂਪ ਵੀ ਲਗਾਇਆ ਜਾਵੇਗਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਐਡੀਸ਼ਨਲ ਸਕੱਤਰ ਸ. ਦਿਲਜੀਤ ਸਿੰਘ ਬੇਦੀ ਅਤੇ ਸ. ਬਲਵਿੰਦਰ ਸਿੰਘ ਜੌਡ਼ਾਸਿੰਘਾ ਨੇ ਪ੍ਰਚਾਰਕਾਂ ਅਤੇ ਧਾਰਮਿਕ ਅਧਿਆਪਕਾਂ ਨੂੰ ਸਮਰਪਣ ਭਾਵਨਾ ਨਾਲ ਪ੍ਰਚਾਰ ਕਰਨ ਲਈ ਕਿਹਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ, ਸ. ਬਲਵਿੰਦਰ ਸਿੰਘ ਜੌਡ਼ਾਸਿੰਘਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਗੁਰਦੁਆਰਾ ਛੇਹਰਟਾ ਸਾਹਿਬ ਦੇ ਮੈਨੇਜਰ ਸ. ਜਗਤਾਰ ਸਿੰਘ, ਪ੍ਰਿੰਸੀਪਲ ਡਾ. ਕੁਲਦੀਪ ਸਿੰਘ, ਪ੍ਰਿੰਸੀਪਲ ਮਨਵਿੰਦਰ ਕੌਰ, ਪ੍ਰਿੰਸੀਪਲ ਚਰਨਜੀਤ ਕੌਰ, ਪ੍ਰਿੰਸੀਪਲ ਅਮਰਜੀਤ ਕੌਰ ਅਤੇ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਭਾਈ ਤਰਸੇਮ ਸਿੰਘ, ਭਾਈ ਸੁਰਜੀਤ ਸਿੰਘ, ਭਾਈ ਜੱਜ ਸਿੰਘ, ਭਾਈ ਜਸਪਾਲ ਸਿੰਘ, ਭਾਈ ਖ਼ਜ਼ਾਨ ਸਿੰਘ, ਬੀਬੀ ਹਰਪ੍ਰੀਤ ਕੌਰ, ਭਾਈ ਦਿਲਬਾਗ ਸਿੰਘ ਭੰਗਾਲੀ, ਭਾਈ ਅਮਰ ਸਿੰਘ, ਭਾਈ ਸੁਖਦੇਵ ਸਿੰਘ, ਭਾਈ ਹਰਪ੍ਰੀਤ ਸਿੰਘ, ਭਾਈ ਗੁਰਮੁੱਖ ਸਿੰਘ ਆਦਿ ਹਾਜ਼ਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬੇਅਦਬੀ ਕਾਨੂੰਨ ‘ਤੇ ਚਰਚਾ : ਸ਼੍ਰੋਮਣੀ ਕਮੇਟੀ ਨੇ 31 ਮਈ ਨੂੰ ਸੱਦਿਆ ਪੰਥਕ ਸੰਮੇਲਨ

ਬੇਅਦਬੀ ਕਾਨੂੰਨ ‘ਤੇ ਚਰਚਾ : ਸ਼੍ਰੋਮਣੀ ਕਮੇਟੀ ਨੇ 31 ਮਈ ਨੂੰ ਸੱਦਿਆ ਪੰਥਕ ਸੰਮੇਲਨ

by Navjot
May 20, 2026
0

ਬੇਅਦਬੀ ਕਾਨੂੰਨ 'ਤੇ ਚਰਚਾ : ਸ਼੍ਰੋਮਣੀ ਕਮੇਟੀ ਨੇ 31 ਮਈ ਨੂੰ ਸੱਦਿਆ ਪੰਥਕ ਸੰਮੇਲਨ   ਚੰਡੀਗੜ੍ਹ, 20 ਮਈ (ਵਿਸ਼ਵ ਵਾਰਤਾ)...

Punjab : 328 ਪਾਵਨ ਸਰੂਪਾਂ ਦਾ ਮਾਮਲਾ ; ਪੰਜਾਬ ਸਰਕਾਰ ਨੇ ਕਾਰਵਾਈ ਕੀਤੀ ਤੇਜ਼ ; ਬਣਾਈ ਗਈ SIT

Punjab : 328 ਪਾਵਨ ਸਰੂਪਾਂ ਦਾ ਮਾਮਲਾ ; ਪੰਜਾਬ ਸਰਕਾਰ ਨੇ ਕਾਰਵਾਈ ਕੀਤੀ ਤੇਜ਼ ; ਬਣਾਈ ਗਈ SIT

by Navjot
December 22, 2025
0

Punjab : 328 ਪਾਵਨ ਸਰੂਪਾਂ ਦਾ ਮਾਮਲਾ ; ਪੰਜਾਬ ਸਰਕਾਰ ਨੇ ਕਾਰਵਾਈ ਕੀਤੀ ਤੇਜ਼ ; ਬਣਾਈ ਗਈ SIT   ਚੰਡੀਗੜ੍ਹ,...

Amritsar : ਸੁਖਬੀਰ ਬਾਦਲ ਹਰਿਮੰਦਰ ਸਾਹਿਬ ਹੋਏ ਨਤਮਸਤਕ

Amritsar : ਸੁਖਬੀਰ ਬਾਦਲ ਹਰਿਮੰਦਰ ਸਾਹਿਬ ਹੋਏ ਨਤਮਸਤਕ

by Navjot
December 22, 2025
0

Amritsar : ਸੁਖਬੀਰ ਬਾਦਲ ਹਰਿਮੰਦਰ ਸਾਹਿਬ ਹੋਏ ਨਤਮਸਤਕ     ਚੰਡੀਗੜ੍ਹ, 22ਦਸੰਬਰ(ਵਿਸ਼ਵ ਵਾਰਤਾ)  Amritsar  : ਸ਼੍ਰੋਮਣੀ ਅਕਾਲੀ ਦਲ ਦੇ ਮੁਖੀ...

 Chhath Puja : ਛੱਠ ਦੇ ਤਿਉਹਾਰ ਦਾ ਚੜ੍ਹਦੇ ਸੂਰਜ ਨਾਲ ਹੋਇਆ ਸ਼ੁਭ ਸਮਾਪਨ

 Chhath Puja : ਛੱਠ ਦੇ ਤਿਉਹਾਰ ਦਾ ਚੜ੍ਹਦੇ ਸੂਰਜ ਨਾਲ ਹੋਇਆ ਸ਼ੁਭ ਸਮਾਪਨ

by Navjot
October 28, 2025
0

Chhath Puja : ਛੱਠ ਦੇ ਤਿਉਹਾਰ ਦਾ ਚੜ੍ਹਦੇ ਸੂਰਜ ਨਾਲ ਹੋਇਆ ਸ਼ੁਭ ਸਮਾਪਨ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

Most Popular

ਬੇਅਦਬੀ ਮਾਮਲੇ ਵਿੱਚ ਸੁਖਬੀਰ ਬਾਦਲ ਚੰਡੀਗੜ੍ਹ ਅਦਾਲਤ ਵਿੱਚ ਹੋਏ ਪੇਸ਼ 

ਬੇਅਦਬੀ ਮਾਮਲੇ ਵਿੱਚ ਸੁਖਬੀਰ ਬਾਦਲ ਚੰਡੀਗੜ੍ਹ ਅਦਾਲਤ ਵਿੱਚ ਹੋਏ ਪੇਸ਼ 

by Navjot
3 weeks ago
0

ਬੇਅਦਬੀ ਮਾਮਲੇ ਵਿੱਚ ਸੁਖਬੀਰ ਬਾਦਲ ਚੰਡੀਗੜ੍ਹ ਅਦਾਲਤ ਵਿੱਚ ਹੋਏ ਪੇਸ਼  ਚੰਡੀਗੜ੍ਹ, 1 ਜੂਨ (ਵਿਸ਼ਵ ਵਾਰਤਾ)  ਪੰਜਾਬ ਦੇ ਸਾਬਕਾ ਉਪ ਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 