ਨਵੀਂ ਦਿੱਲੀ, 7 ਅਕਤੂਬਰ : 13 ਅਕਤੂਬਰ ਨੂੰ ਦੇਸ਼ ਦੇ ਲਗਪਗ 54 ਹਜ਼ਾਰ ਪੈਟਰੋਲ ਪੰਪ ਬੰਦ ਰਹਿਣਗੇ| ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਪੈਟਰੋਲ ਪੰਪਾਂ ਵੱਲੋਂ 13 ਅਕਤੂਬਰ ਨੂੰ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ| ਦੂਸਰੇ ਪਾਸੇ ਦੇਸ਼ ਭਰ ਵਿਚ 54 ਹਜ਼ਾਰ ਪੈਟਰੋਲ ਪੰਪਾਂ ਦੇ ਬੰਦ ਰਹਿਣ ਨਾਲ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਇਸ ਤੋਂ ਇਲਾਵਾ ਦਿਵਾਲੀ ਦੇ ਸੀਜ਼ਨ ਦੌਰਾਨ ਵਪਾਰੀਆਂ ਨੂੰ ਵੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ|
Latest News : ਸਾਬਕਾ RBI ਗਵਰਨਰ ਸ਼ਕਤੀਕਾਂਤ ਦਾਸ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰਿੰਸੀਪਲ ਸੈਕਟਰੀ ਨਿਯੁਕਤ
Latest News : ਸਾਬਕਾ RBI ਗਵਰਨਰ ਸ਼ਕਤੀਕਾਂਤ ਦਾਸ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰਿੰਸੀਪਲ ਸੈਕਟਰੀ ਨਿਯੁਕਤ ਚੰਡੀਗੜ੍ਹ, 22ਫਰਵਰੀ(ਵਿਸ਼ਵ ਵਾਰਤਾ)...