• Latest
  • Trending
13 ਕਿਸਾਨ ਜਥੇਬੰਦੀਆਂ ਨੇ ਪਿੰਡ ਬਾਦਲ ਵੱਲ ਕੀਤਾ ਕੂਚ, ਪਿੰਡ ਕਾਲਝਰਾਨੀ ਵਿਖੇ ਕੀਤਾ ਰੋਸ ਪ੍ਰਦਰਸ਼ਨ

13 ਕਿਸਾਨ ਜਥੇਬੰਦੀਆਂ ਨੇ ਪਿੰਡ ਬਾਦਲ ਵੱਲ ਕੀਤਾ ਕੂਚ, ਪਿੰਡ ਕਾਲਝਰਾਨੀ ਵਿਖੇ ਕੀਤਾ ਰੋਸ ਪ੍ਰਦਰਸ਼ਨ

6 years ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪਹਿਲਾ ਟੈਸਟ ਮੈਚ ਅੱਜ ਅੱਧੀ ਰਾਤ ਤੋਂ ਹੋਵੇਗਾ ਸ਼ੁਰੂ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪਹਿਲਾ ਟੈਸਟ ਮੈਚ ਅੱਜ ਅੱਧੀ ਰਾਤ ਤੋਂ ਹੋਵੇਗਾ ਸ਼ੁਰੂ

19 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

1 hour ago
Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

2 hours ago
Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

2 hours ago
National: ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਮੁਕਾਬਲੇ ਵਿੱਚ ਢੇਰ

National: ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਮੁਕਾਬਲੇ ਵਿੱਚ ਢੇਰ

3 hours ago
National: ਆਜ਼ਮ ਖਾਨ ਨੂੰ ਹਾਈ ਕੋਰਟ ਤੋਂ ਫਿਰ ਜ਼ਮਾਨਤ ਮਿਲੀ, ਅੱਜ ਰਿਹਾਈ ਸੰਭਵ

National: ਆਜ਼ਮ ਖਾਨ ਨੂੰ ਹਾਈ ਕੋਰਟ ਤੋਂ ਫਿਰ ਜ਼ਮਾਨਤ ਮਿਲੀ, ਅੱਜ ਰਿਹਾਈ ਸੰਭਵ

3 hours ago
National: ਭਾਰਤ ਮੰਡਪਮ ’ਚ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ

National: ਭਾਰਤ ਮੰਡਪਮ ’ਚ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ

4 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

4 hours ago
ਪ੍ਰਿੰਸ ਵਿਲੀਅਮ ਅਤੇ ਕੇਟ ਮਿਡਲਟਨ ਅੱਜ ਦਿੱਲੀ ਪਹੁੰਚਣਗੇ, PM ਮੋਦੀ ਨਾਲ ਕਰਨਗੇ ਮੁਲਾਕਾਤ

ਪ੍ਰਿੰਸ ਵਿਲੀਅਮ ਅਤੇ ਕੇਟ ਮਿਡਲਟਨ ਅੱਜ ਦਿੱਲੀ ਪਹੁੰਚਣਗੇ, PM ਮੋਦੀ ਨਾਲ ਕਰਨਗੇ ਮੁਲਾਕਾਤ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

5 hours ago
Hindi News
English News
Wednesday, November 18, 2026
No Result
View All Result
25 °c
Chandigarh
19 ° Thu
19 ° Fri
20 ° Sat
20 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

13 ਕਿਸਾਨ ਜਥੇਬੰਦੀਆਂ ਨੇ ਪਿੰਡ ਬਾਦਲ ਵੱਲ ਕੀਤਾ ਕੂਚ, ਪਿੰਡ ਕਾਲਝਰਾਨੀ ਵਿਖੇ ਕੀਤਾ ਰੋਸ ਪ੍ਰਦਰਸ਼ਨ

July 27, 2020
in ਪੰਜਾਬ
13 ਕਿਸਾਨ ਜਥੇਬੰਦੀਆਂ ਨੇ ਪਿੰਡ ਬਾਦਲ ਵੱਲ ਕੀਤਾ ਕੂਚ, ਪਿੰਡ ਕਾਲਝਰਾਨੀ ਵਿਖੇ ਕੀਤਾ ਰੋਸ ਪ੍ਰਦਰਸ਼ਨ

13 ਕਿਸਾਨ ਜਥੇਬੰਦੀਆਂ ਨੇ ਪਿੰਡ ਬਾਦਲ ਵੱਲ ਕੀਤਾ ਕੂਚ, ਪਿੰਡ ਕਾਲਝਰਾਨੀ ਵਿਖੇ ਕੀਤਾ ਰੋਸ ਪ੍ਰਦਰਸ਼ਨ
ਬਾਦਲ/ਬਠਿੰਡਾ, 27 ਜੁਲਾਈ (ਕੁਲਬੀਰ ਬੀਰਾ):ਤਿੰਨ ਆਰਡੀਨੈਂਸ ਰੱਦ ਕਰਵਾਉਣ, ਬਿਜਲੀ ਬਿੱਲ 2020 ਰੱਦ ਕਰਨ, ਤੇਲ ਕੀਮਤਾਂ ਵਿਚ ਵਾਧਾ ਵਾਪਸ ਲੈਣ ਅਤੇ ਸਵਾਮੀਨਾਥਨ ਰਿਪੋਰਟ ਅਨੁਸਾਰ ਫਸਲਾਂ ਦੇ ਭਾਅ ਦੇਣ ਵਰਗੀਆਂ ਅਹਿਮ ਮੰਗਾਂ ਨੂੰ ਲੈ ਕੇ ਸੂਬੇ ਦੀਆਂ ਤੇਰਾਂ ਕਿਸਾਨ ਜਥੇਬੰਦੀਆਂ ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਪਿੰਡ ਬਾਦਲ ਵਿਖੇ ਘਰ ਦਾ ਘਿਰਾਓ ਕਰਨ ਲਈ ਟਰੈਕਟਰਾਂ ਤੇ ਕੂਚ ਕੀਤਾ ਪ੍ਰੰਤੂ ਪੁਲਿਸ ਦੇ ਸਖ਼ਤ ਸੁਰੱਖਿਆ ਪ੍ਰਬੰਧਾਂ ਕਰਕੇ ਇਨ੍ਹਾਂ ਕਿਸਾਨਾਂ ਨੂੰ ਪਿੰਡ ਕਾਲਝਰਾਣੀ ਵਿਖੇ ਹੀ ਰੋਕ ਲਿਆ ਜਿੱਥੇ ਨਾ ਕਿਸਾਨਾਂ ਵੱਲੋਂ ਮੋਦੀ ਸਰਕਾਰ ਅਤੇ ਬਾਦਲ ਪਰਿਵਾਰ ਖਿਲਾਫ਼ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ ਪੁਲਿਸ ਵੱਲੋਂ ਬਾਦਲ ਪਰਿਵਾਰ ਦੇ ਘਰ ਦਾ ਘਿਰਾਓ ਰੋਕਣ ਲਈ ਪਿੰਡ ਬਾਦਲ ਨੂੰ ਪੁਲੀਸ ਛਾਉਣੀ ਵਿੱਚ ਤਬਦੀਲ ਕੀਤਾ ਹੋਇਆ ਸੀ ਤੇ ਦੋਨੋਂ ਮੁੱਖ ਸੜਕਾਂ ਸੀਲ ਕੀਤੀਆਂ ਹੋਈਆਂ ਸਨ ਜਿਸ ਕਰਕੇ ਇਹ ਕਿਸਾਨ ਅੱਗੇ ਨਾ ਵੱਧ ਸਕੇ । ਕਿਸਾਨ ਆਗੂ ਸ਼ਿੰਗਾਰਾ ਸਿੰਘ ਮਾਨ,ਸੁਖਦੇਵ ਸਿੰਘ ਕੋਕਰੀ ਕਲਾਂ ਰੇਸ਼ਮ ਸਿੰਘ ਆਦਿ ਨੇ ਦੋਸ਼ ਲਾਏ ਕਿ ਮੋਦੀ ਸਰਕਾਰ ਕਿਸਾਨ ਵਿਰੋਧੀ ਨੀਤੀਆਂ ਅਪਣਾ ਰਹੀ ਹੈ ਜਦੋਂ ਕਿ ਬਾਦਲ ਪਰਿਵਾਰ ਉਨ੍ਹਾਂ ਦੀ ਹਮਾਇਤ ਕਰ ਰਿਹਾ ਹੈ ਇੱਕ ਪਾਸੇ ਬਾਦਲ ਪਰਿਵਾਰ ਕਿਸਾਨ ਹਤੈਸ਼ੀ ਹੋਣ ਦੇ ਦਾਅਵੇ ਕਰਦਾ ਹੈ ਪ੍ਰੰਤੂ ਦੂਜੇ ਪਾਸੇ ਕਿਸਾਨ ਵਿਰੋਧੀ ਨੀਤੀਆਂ ਦੀ ਆਮਦ ਕਰਦਾ ਹੈ ਜਿਸ ਕਰਕੇ ਇਸ ਪਰਿਵਾਰ ਦਾ ਦੋਗਲਾ ਚਿਹਰਾ ਸਾਹਮਣੇ ਆ ਰਿਹਾ ਹੈ ਇਸੇ ਕਾਰਨ ਹੀ ਅੱਜ ਕਿਸਾਨ ਜਥੇਬੰਦੀਆਂ ਵੱਲੋਂ ਇਨ੍ਹਾਂ ਆਗੂਆਂ ਦੇ ਦਫਤਰਾਂ ਅਤੇ ਘਰਾਂ ਦੇ ਘਿਰਾਓ ਕਰਕੇ ਪ੍ਰਦਰਸ਼ਨ ਕੀਤੇ ਗਏ ਹਨ ਤਾਂ ਜੋ ਕਿਸਾਨ ਵਿਰੋਧੀ ਨੀਤੀਆਂ ਨੂੰ ਰੱਦ ਕਰਵਾਇਆ ਜਾ ਸਕੇ ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 18, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 18 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

by Ranjit Singh
November 18, 2026
0

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ 'ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ ਚੰਡੀਗੜ੍ਹ, 18 ਨਵੰਬਰ...

Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

by Ranjit Singh
November 18, 2026
0

Punjab Weather: ਸੂਬੇ 'ਚ ਵਧਣ ਲੱਗੀ ਠੰਢ, ਤਾਪਮਾਨ 'ਚ ਹੋਣ ਲੱਗੀ ਗਿਰਾਵਟ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ...

Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

by Ranjit Singh
November 18, 2026
0

Delhi ਦੇ ਇੱਕ ਗੁਰਦੁਆਰਾ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ): ਪੱਛਮੀ ਦਿੱਲੀ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪਹਿਲਾ ਟੈਸਟ ਮੈਚ ਅੱਜ ਅੱਧੀ ਰਾਤ ਤੋਂ ਹੋਵੇਗਾ ਸ਼ੁਰੂ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪਹਿਲਾ ਟੈਸਟ ਮੈਚ ਅੱਜ ਅੱਧੀ ਰਾਤ ਤੋਂ ਹੋਵੇਗਾ ਸ਼ੁਰੂ

by Ranjit Singh
November 18, 2026
0

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪਹਿਲਾ ਟੈਸਟ ਮੈਚ ਅੱਜ ਅੱਧੀ ਰਾਤ ਤੋਂ ਹੋਵੇਗਾ ਸ਼ੁਰੂ ਚੰਡੀਗੜ੍ਹ, 18 ਨਵੰਬਰ 2026 (ਵਿਸ਼ਵ ਵਾਰਤਾ):...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
3 weeks ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 30 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 