• Latest
  • Trending
ਗੈਂਗਸਟਰਾਂ ‘ਤੇ ਵਾਰ ਦਾ 136ਵਾਂ ਦਿਨ: ਪੰਜਾਬ ਪੁਲਿਸ ਵੱਲੋਂ 548 ਥਾਈਂ ਛਾਪੇਮਾਰੀ; 295 ਗ੍ਰਿਫ਼ਤਾਰ

3 weeks ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਪੰਚਾਂ ਦੇ ਮਾਣਭੱਤੇ ਵਧਾਉਣ ਦਾ ਫੈਸਲਾ ਲੋਕਤੰਤਰ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਦਾ ਸਪੱਸ਼ਟ ਸਬੂਤ: ਹਰਭਜਨ ਸਿੰਘ ਈ.ਟੀ.ਓ.

5 minutes ago
ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਰਜਿਸਟਰਾਰ ਕਾਬੂ

17 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

18 minutes ago
ਮਾਨ ਸਰਕਾਰ ਦੀ ਵੱਡੀ ਪਹਿਲ: ਪੰਜਾਬ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ “ਪੰਜਾਬ ਬਾਲ ਵਿਕਾਸ ਸੰਮੇਲਨ 2026” ਤਹਿਤ “ਨਿੱਕੇ ਕਦਮ, ਵੱਡਾ ਵਿਕਾਸ” ਮੁਹਿੰਮ ਦਾ ਆਗਾਜ਼

30 minutes ago
26 ਹਜ਼ਾਰ ਤੋਂ ਵੱਧ ਕਿਸਾਨਾਂ ਵੱਲੋਂ 3.41 ਲੱਖ ਏਕੜ ਵਿੱਚ ਝੋਨੇ ਦੀ ਸਿੱਧੀ ਬਿਜਾਈ

36 minutes ago
ਪੰਜਾਬ ਸਰਕਾਰ ਨੇ ਸਰਕਾਰੀ ਦਫ਼ਤਰਾਂ ਦਾ ਸਮਾਂ ਮੁੜ 9 ਤੋਂ 5 ਕੀਤਾ, 1 ਜੁਲਾਈ ਤੋਂ ਹੋਣਗੇ ਨਵੇਂ ਹੁਕਮ ਲਾਗੂ

43 minutes ago
‘ਓਪਰੇਸ਼ਨ ਸਿੰਦੂਰ’ ਦੇ 6 ਸ਼ਹੀਦਾਂ ਦੇ ਨਾਮ ਪਹਿਲੀ ਵਾਰ ਆਏ ਸਾਹਮਣੇ

1 hour ago
India vs Ireland : ਭਾਰਤੀ ਟੀਮ ਨੇ ਆਇਰਲੈਂਡ ਵਿਰੁੱਧ ਜਿੱਤਿਆ Toss

2 hours ago
ਸੋਨੀਆ ਅਲੱਗ ਨੇ ਨਵ ਨਿਯੁਕਤ ਚੇਅਰਮੈਨ ਰਾਜਿੰਦਰ ਸਿੰਘ ਬਸੰਤ ਤੇ ਜਿਲ੍ਹਾ ਵਾਈਸ ਚੇਅਰਮੈਨ ਚਰਨਪ੍ਰੀਤ ਸਿੰਘ ਲਾਂਬਾ ਦਾ ਕੀਤਾ ਸਨਮਾਨ

ਕੇਤਨ ਅਗਰਵਾਲ ਕਤਲ ਮਾਮਲੇ ‘ਤੇ ਕੰਗਨਾ ਰਣੌਤ ਦਾ ਵੱਡਾ ਬਿਆਨ

ਭਾਜਪਾ ਪੰਜਾਬ ਨੇ ਮੇਅਰ ਅਤੇ ਨਗਰ ਕੌਂਸਲ ਪ੍ਰਧਾਨ ਚੋਣਾਂ ਲਈ ਸੀਨੀਅਰ ਆਗੂਆਂ ਨੂੰ ਪਰਵੇਖਕ ਨਿਯੁਕਤ ਕੀਤਾ

Chandigarh : ਵਿਦਿਆਰਥੀਆਂ ਨੂੰ ਵੱਡੀ ਰਾਹਤ! ਸਿੱਖਿਆ ਵਿਭਾਗ ਨੇ 11ਵੀਂ ਜਮਾਤ ਦੇ ਦਾਖ਼ਲੇ ਦੀ ਤਰੀਕ ਵਧਾਈ

3 hours ago
Hindi News
English News
Friday, June 26, 2026
No Result
View All Result
41 °c
Chandigarh
38 ° Sat
39 ° Sun
39 ° Mon
39 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗੈਂਗਸਟਰਾਂ ‘ਤੇ ਵਾਰ ਦਾ 136ਵਾਂ ਦਿਨ: ਪੰਜਾਬ ਪੁਲਿਸ ਵੱਲੋਂ 548 ਥਾਈਂ ਛਾਪੇਮਾਰੀ; 295 ਗ੍ਰਿਫ਼ਤਾਰ

ਪੁਲਿਸ ਟੀਮਾਂ ਨੇ 78 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ, 9 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ

June 5, 2026
in ਖਬਰਾਂ, ਪੰਜਾਬ
ਗੈਂਗਸਟਰਾਂ ‘ਤੇ ਵਾਰ ਦਾ 136ਵਾਂ ਦਿਨ: ਪੰਜਾਬ ਪੁਲਿਸ ਵੱਲੋਂ 548 ਥਾਈਂ ਛਾਪੇਮਾਰੀ; 295 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 136ਵਾਂ ਦਿਨ: ਪੰਜਾਬ ਪੁਲਿਸ ਵੱਲੋਂ 548 ਥਾਈਂ ਛਾਪੇਮਾਰੀ; 295 ਗ੍ਰਿਫ਼ਤਾਰ

— ਪੁਲਿਸ ਟੀਮਾਂ ਨੇ 78 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ, 9 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ

— ਲੋਕ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ

— ਯੁੱਧ ਨਸ਼ਿਆਂ ਵਿਰੁੱਧ ਦੇ 461ਵੇਂ ਦਿਨ 1.1 ਕਿਲੋ ਹੈਰੋਇਨ ਸਮੇਤ 91 ਨਸ਼ਾ ਤਸਕਰ ਗ੍ਰਿਫ਼ਤਾਰ

ਚੰਡੀਗੜ੍ਹ, 5 ਜੂਨ (ਵਿਸ਼ਵ ਵਾਰਤਾ);- ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 136ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 548 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

136ਵੇਂ ਦਿਨ ਪੁਲਿਸ ਟੀਮਾਂ ਨੇ ਇੱਕ ਹਥਿਆਰ ਸਮੇਤ 295 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 34,212 ਹੋ ਗਈਆਂ।

ਇਸ ਤੋਂ ਇਲਾਵਾ 78 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 9 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 7 ਭਗੌੜੇ ਅਪਰਾਧੀ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ ਨੂੰ 461ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 91 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.1 ਕਿਲੋ ਹੈਰੋਇਨ, 476 ਨਸ਼ੀਲੀਆਂ ਗੋਲੀਆਂ ਅਤੇ 5100 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 461 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 66,841 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ ਤਿੰਨ ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Tags: BREAKING NEWSBreaking news in PunjabiLatest Punjab news in PunjabiPUNJABpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਪੰਚਾਂ ਦੇ ਮਾਣਭੱਤੇ ਵਧਾਉਣ ਦਾ ਫੈਸਲਾ ਲੋਕਤੰਤਰ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਦਾ ਸਪੱਸ਼ਟ ਸਬੂਤ: ਹਰਭਜਨ ਸਿੰਘ ਈ.ਟੀ.ਓ.

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਪੰਚਾਂ ਦੇ ਮਾਣਭੱਤੇ ਵਧਾਉਣ ਦਾ ਫੈਸਲਾ ਲੋਕਤੰਤਰ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਦਾ ਸਪੱਸ਼ਟ ਸਬੂਤ: ਹਰਭਜਨ ਸਿੰਘ ਈ.ਟੀ.ਓ.

by Ankit
June 26, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਪੰਚਾਂ ਦੇ ਮਾਣਭੱਤੇ ਵਧਾਉਣ ਦਾ ਫੈਸਲਾ ਲੋਕਤੰਤਰ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਦਾ...

ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਰਜਿਸਟਰਾਰ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਰਜਿਸਟਰਾਰ ਕਾਬੂ

by Ankit
June 26, 2026
0

ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਰਜਿਸਟਰਾਰ ਕਾਬੂ ਚੰਡੀਗੜ੍ਹ, 26 ਜੂਨ, 2026 (ਵਿਸ਼ਵ ਵਾਰਤਾ):- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
June 26, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 26 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਮਾਨ ਸਰਕਾਰ ਦੀ ਵੱਡੀ ਪਹਿਲ: ਪੰਜਾਬ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ “ਪੰਜਾਬ ਬਾਲ ਵਿਕਾਸ ਸੰਮੇਲਨ 2026” ਤਹਿਤ “ਨਿੱਕੇ ਕਦਮ, ਵੱਡਾ ਵਿਕਾਸ” ਮੁਹਿੰਮ ਦਾ ਆਗਾਜ਼

ਮਾਨ ਸਰਕਾਰ ਦੀ ਵੱਡੀ ਪਹਿਲ: ਪੰਜਾਬ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ “ਪੰਜਾਬ ਬਾਲ ਵਿਕਾਸ ਸੰਮੇਲਨ 2026” ਤਹਿਤ “ਨਿੱਕੇ ਕਦਮ, ਵੱਡਾ ਵਿਕਾਸ” ਮੁਹਿੰਮ ਦਾ ਆਗਾਜ਼

by Ankit
June 26, 2026
0

ਮਾਨ ਸਰਕਾਰ ਦੀ ਵੱਡੀ ਪਹਿਲ: ਪੰਜਾਬ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ "ਪੰਜਾਬ ਬਾਲ ਵਿਕਾਸ ਸੰਮੇਲਨ 2026" ਤਹਿਤ "ਨਿੱਕੇ ਕਦਮ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਪੰਚਾਂ ਦੇ ਮਾਣਭੱਤੇ ਵਧਾਉਣ ਦਾ ਫੈਸਲਾ ਲੋਕਤੰਤਰ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਦਾ ਸਪੱਸ਼ਟ ਸਬੂਤ: ਹਰਭਜਨ ਸਿੰਘ ਈ.ਟੀ.ਓ.

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਪੰਚਾਂ ਦੇ ਮਾਣਭੱਤੇ ਵਧਾਉਣ ਦਾ ਫੈਸਲਾ ਲੋਕਤੰਤਰ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਦਾ ਸਪੱਸ਼ਟ ਸਬੂਤ: ਹਰਭਜਨ ਸਿੰਘ ਈ.ਟੀ.ਓ.

by Ankit
June 26, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਪੰਚਾਂ ਦੇ ਮਾਣਭੱਤੇ ਵਧਾਉਣ ਦਾ ਫੈਸਲਾ ਲੋਕਤੰਤਰ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਦਾ...

Most Popular

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਭਲਕੇ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਭਲਕੇ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

by Jaspreet Kaur
6 days ago
0

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਭਲਕੇ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ ਸ਼੍ਰੋਮਣੀ ਕਮੇਟੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 