• Latest
  • Trending
ਕੌਮੀ Lok Adalat ਦੌਰਾਨ 13719 ਕੇਸਾਂ ਦਾ ਨਿਪਟਾਰਾ ਕੀਤਾ ਗਿਆ

ਕੌਮੀ Lok Adalat ਦੌਰਾਨ 13719 ਕੇਸਾਂ ਦਾ ਨਿਪਟਾਰਾ ਕੀਤਾ ਗਿਆ

1 year ago
ਨਾਂਦੇੜ ਸਾਹਿਬ ਗੁਰਦੁਆਰਾ ਕਾਨੂੰਨ ਰੱਦ ਕਰਨ ਦਾ ਫ਼ੈਸਲਾ ਵਾਪਸ ਲਵੇ ਮਹਾਰਾਸ਼ਟਰ ਸਰਕਾਰ : ਗਲੋਬਲ ਸਿੱਖ ਕੌਂਸਲ

ਨਾਂਦੇੜ ਸਾਹਿਬ ਗੁਰਦੁਆਰਾ ਕਾਨੂੰਨ ਰੱਦ ਕਰਨ ਦਾ ਫ਼ੈਸਲਾ ਵਾਪਸ ਲਵੇ ਮਹਾਰਾਸ਼ਟਰ ਸਰਕਾਰ : ਗਲੋਬਲ ਸਿੱਖ ਕੌਂਸਲ

5 minutes ago
ਚੰਡੀਗੜ੍ਹ ‘ਚ ਭਲਕੇ ਛੁੱਟੀ ਦਾ ਦਾਅਵਾ ਨਿਕਲਿਆ ਫਰਜ਼ੀ! ਪ੍ਰਸ਼ਾਸਨ ਨੇ ਜਾਰੀ ਕੀਤਾ ਸਪੱਸ਼ਟੀਕਰਨ

ਚੰਡੀਗੜ੍ਹ ‘ਚ ਭਲਕੇ ਛੁੱਟੀ ਦਾ ਦਾਅਵਾ ਨਿਕਲਿਆ ਫਰਜ਼ੀ! ਪ੍ਰਸ਼ਾਸਨ ਨੇ ਜਾਰੀ ਕੀਤਾ ਸਪੱਸ਼ਟੀਕਰਨ

18 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

1 hour ago
ICC Women’s T20 World Cup: ਬੰਗਲਾਦੇਸ਼ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ?

ICC Women’s T20 World Cup: ਬੰਗਲਾਦੇਸ਼ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ?

1 hour ago
ਪੰਜਾਬ ਸਰਕਾਰ ਨੇ ਗਰੀਬ ਪਰਿਵਾਰਾਂ ਸਿਰੋਂ ਵਿਆਹ ਦਾ ਬੋਝ ਘਟਾਇਆ; ਅਸ਼ੀਰਵਾਦ ਸਕੀਮ ਤਹਿਤ ₹16.74 ਕਰੋੜ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ ਗਰੀਬ ਪਰਿਵਾਰਾਂ ਸਿਰੋਂ ਵਿਆਹ ਦਾ ਬੋਝ ਘਟਾਇਆ; ਅਸ਼ੀਰਵਾਦ ਸਕੀਮ ਤਹਿਤ ₹16.74 ਕਰੋੜ ਜਾਰੀ: ਡਾ. ਬਲਜੀਤ ਕੌਰ

2 hours ago
ਸਰਕਾਰੀ ਹਸਪਤਾਲ ‘ਚ ਜਨਮੇ ਨਵਜੰਮੇ ਬੱਚੇ ਨੂੰ ਮਿਲੇਗੀ ਸੋਨੇ ਦੀ Ring

ਸਰਕਾਰੀ ਹਸਪਤਾਲ ‘ਚ ਜਨਮੇ ਨਵਜੰਮੇ ਬੱਚੇ ਨੂੰ ਮਿਲੇਗੀ ਸੋਨੇ ਦੀ Ring

2 hours ago
ਅਫ਼ਗਾਨ ਨਾਗਰਿਕ ਸਮੇਤ 7 ਜਣੇ 10 ਆਧੁਨਿਕ ਹਥਿਆਰਾਂ, 5 ਕਿੱਲੋ ਹੈਰੋਇਨ ਅਤੇ 30 ਲੱਖ ਰੁਪਏ ਦੀ ਹਵਾਲਾ ਰਕਮ ਸਣੇ ਗ੍ਰਿਫ਼ਤਾਰ

ਅਫ਼ਗਾਨ ਨਾਗਰਿਕ ਸਮੇਤ 7 ਜਣੇ 10 ਆਧੁਨਿਕ ਹਥਿਆਰਾਂ, 5 ਕਿੱਲੋ ਹੈਰੋਇਨ ਅਤੇ 30 ਲੱਖ ਰੁਪਏ ਦੀ ਹਵਾਲਾ ਰਕਮ ਸਣੇ ਗ੍ਰਿਫ਼ਤਾਰ

2 hours ago
Health Tips: ਰੋਜ਼ਾਨਾ ਸਵੇਰੇ ਸ਼ੁਰੂ ਕਰੋ ਹਲਦੀ ਵਾਲੇ ਪਾਣੀ ਦਾ ਸੇਵਨ! ਮਿਲਣਗੇ ਇਹ ਬੇਮਿਸਾਲ ਫਾਇਦੇ

Health Tips: ਰੋਜ਼ਾਨਾ ਸਵੇਰੇ ਸ਼ੁਰੂ ਕਰੋ ਹਲਦੀ ਵਾਲੇ ਪਾਣੀ ਦਾ ਸੇਵਨ! ਮਿਲਣਗੇ ਇਹ ਬੇਮਿਸਾਲ ਫਾਇਦੇ

2 hours ago
ਭਾਰਤ-ਆਇਰਲੈਂਡ T20 ਸੀਰੀਜ਼ ਦੇ ਸਮੇਂ ‘ਚ ਵੱਡਾ ਬਦਲਾਅ

ਭਾਰਤ-ਆਇਰਲੈਂਡ T20 ਸੀਰੀਜ਼ ਦੇ ਸਮੇਂ ‘ਚ ਵੱਡਾ ਬਦਲਾਅ

3 hours ago
PF ਖਾਤਾ ਧਾਰਕਾਂ ਲਈ ਜ਼ਰੂਰੀ ਖ਼ਬਰ! 28 ਜੂਨ ਤੱਕ ਬੰਦ ਰਹੇਗਾ EPFO ਪੋਰਟਲ

PF ਖਾਤਾ ਧਾਰਕਾਂ ਲਈ ਜ਼ਰੂਰੀ ਖ਼ਬਰ! 28 ਜੂਨ ਤੱਕ ਬੰਦ ਰਹੇਗਾ EPFO ਪੋਰਟਲ

3 hours ago
ਵਾਇਰਲ ਵੀਡੀਓ ਮਾਮਲੇ ‘ਤੇ CM ਭਗਵੰਤ ਮਾਨ ਨੇ ਕੀਤੀ ਅਹਿਮ ਪ੍ਰੈੱਸ ਕਾਨਫਰੰਸ; ਕੀਤੇ ਵੱਡੇ ਖ਼ੁਲਾਸੇ

ਵਾਇਰਲ ਵੀਡੀਓ ਮਾਮਲੇ ‘ਤੇ CM ਭਗਵੰਤ ਮਾਨ ਨੇ ਕੀਤੀ ਅਹਿਮ ਪ੍ਰੈੱਸ ਕਾਨਫਰੰਸ; ਕੀਤੇ ਵੱਡੇ ਖ਼ੁਲਾਸੇ

5 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Thursday, June 25, 2026
No Result
View All Result
36 °c
Chandigarh
37 ° Fri
38 ° Sat
38 ° Sun
38 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੌਮੀ Lok Adalat ਦੌਰਾਨ 13719 ਕੇਸਾਂ ਦਾ ਨਿਪਟਾਰਾ ਕੀਤਾ ਗਿਆ

March 8, 2025
in ਖਬਰਾਂ, ਪੰਜਾਬ
ਕੌਮੀ Lok Adalat ਦੌਰਾਨ 13719 ਕੇਸਾਂ ਦਾ ਨਿਪਟਾਰਾ ਕੀਤਾ ਗਿਆ

ਕੌਮੀ Lok Adalat ਦੌਰਾਨ 13719 ਕੇਸਾਂ ਦਾ ਨਿਪਟਾਰਾ ਕੀਤਾ ਗਿਆ

ਐਸ.ਏ.ਐਸ.ਨਗਰ, 08 ਮਾਰਚ 2025 (ਵਿਸ਼ਵ ਵਾਰਤਾ):- ​ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵਲੋਂ ਭੇਜੇ ਗਏ ਪ੍ਰੋਗਰਾਮ ਅਨੁਸਾਰ ਜਸਟਿਸ ਸ੍ਰੀ ਅਰੁਣ ਪੱਲੀ, ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤ ਜਸਟਿਸ ਸ੍ਰੀ ਅਨਿਲ ਖੇਤਰਪਾਲ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਐਡਮਿਨਿਸਟ੍ਰੇਟਿਵ ਜੱਜ, ਸੈਸ਼ਨਜ਼ ਡਵੀਜ਼ਨ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਜੀਆਂ ਦੀ ਸਰਪ੍ਰਸਤੀ ਅਤੇ ਸ੍ਰੀ ਅਤੁਲ ਕਸਾਨਾ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਐਸ.ਏ.ਐਸ. ਨਗਰ ਜੀਆਂ ਦੀ ਅਗਵਾਈ ਵਿਚ ਅੱਜ ਮਿਤੀ 08.03.2025 ਨੂੰ ਸਾਲ 2025 ਦੀ ਪਹਿਲੀ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਲੋਕ ਅਦਾਲਤ ਵਿਚ ਰਾਜੀਨਾਮਾ ਯੋਗ ਫੌਜਦਾਰੀ ਕੇਸ, ਚੈਕ ਬਾਊਂਸ ਕੇਸ, ਬੈਂਕ ਰਿਕਵਰੀ ਕੇਸ, ਵਿਵਾਹਿਕ ਝਗੜੇ, ਐਮ.ਏ.ਸੀ.ਟੀ ਕੇਸ, ਕਿਰਤ ਸਬੰਧੀ ਝਗੜੇ, ਲੈਂਡ ਐਕਿਉਜਿ਼ਸ਼ਨ ਕੇਸ, ਬਿਜਲੀ ਅਤੇ ਪਾਣੀ ਦੇ ਬਿਲਾਂ ਸਬੰਧੀ ਮਾਮਲੇ, ਮਾਲ ਵਿਭਾਗ ਨਾਲ ਸਬੰਧਤ ਅਤੇ ਹਰ ਤਰ੍ਹਾਂ ਦੇ ਦੀਵਾਨੀ ਕੇਸ ਨਿਪਟਾਰੇ ਲਈ ਰੱਖੇ ਗਏ।

​​ਇਸ ਕੌਮੀ ਲੋਕ ਅਦਾਲਤ ਲਈ ਜਿਲ੍ਹਾ ਅਦਾਲਤ ਮੋਹਾਲੀ ਵਿੱਚ 18 ਬੈਂਚਾਂ ਦਾ ਗਠਨ ਕੀਤਾ ਗਿਆ ਜਿਨ੍ਹਾਂ ਦੀ ਪ੍ਰਧਾਨਗੀ ਸ੍ਰੀ ਅਜੀਤ ਅੱਤਰੀ, ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜ, ਸ੍ਰੀ ਬਲਜਿੰਦਰ ਸਿੰਘ ਸਰਾ, ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜ, ਸ੍ਰੀ ਬਰਜਿੰਦਰ ਪਾਲ ਸਿੰਘ, ਪ੍ਰਿੰਸੀਪਲ ਜੱਜ, ਫੈਮਲੀ ਕੋਰਟ, ਸ੍ਰੀ ਹਰਸਿਮਰਨਜੀਤ ਸਿੰਘ, ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜ, ਸ੍ਰੀ ਤੇਜਪ੍ਰਤਾਪ ਸਿੰਘ ਰੰਧਾਵਾ, ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜ, ਸ੍ਰੀ ਅਨੀਸ਼ ਗੋਇਲ, ਚੀਫ਼ ਜੁਡੀਸ਼ੀਅਲ ਮੈਜਿਸਟੇ੍ਰਟ, ਸ੍ਰੀਮਤੀ ਮਨਪ੍ਰੀਤ ਕੌਰ, ਵਧੀਕ ਸਿਵਲ ਜੱਜ (ਸੀਨੀਅਰ ਡਵੀਜਨ), ਸ੍ਰੀਮਤੀ ਸ਼ਵੇਤਾ ਦਾਸ਼, ਸਿਵਲ ਜੱਜ (ਜੂਨੀਅਰ ਡਵੀਜ਼ਨ), ਸ੍ਰੀ ਅਭੇ ਰਾਜਨ ਸ਼ੁਕਲਾ, ਸਿਵਲ ਜੱਜ (ਜੂਨੀਅਰ ਡਵੀਜ਼ਨ), ਸ੍ਰੀਮਤੀ ਪੂਨਮ ਕਸ਼ਯਪ, ਸਿਵਲ ਜੱਜ (ਜੂਨੀਅਰ ਡਵੀਜ਼ਨ), ਸ੍ਰੀ ਕਿਰਨਦੀਪ ਸਿੰਘ, ਸਿਵਲ ਜੱਜ (ਜੂਨੀਅਰ ਡਵੀਜ਼ਨ), ਸ੍ਰੀ ਸੰਗਮ ਕੌਸ਼ਲ, ਸਿਵਲ ਜੱਜ (ਜੂਨੀਅਰ ਡਵੀਜ਼ਨ), ਸ੍ਰੀਮਤੀ ਨੇਹਾ ਜਿੰਦਲ, ਸਿਵਲ ਜੱਜ (ਜੂਨੀਅਰ ਡਵੀਜ਼ਨ), ਸ੍ਰੀਮਤੀ ਕਮਲ ਵਰਿੰਦਰ, ਪ੍ਰਜ਼ਾਈਡਿੰਗ ਅਫਸਰ, ਇੰਡਸਟਰੀਅਲ ਟ੍ਰਿਬਿਊਨਲ, ਸ੍ਰੀਮਤੀ ਗੁਰਮੀਤ ਕੌਰ, ਚੇਅਰਪਰਸਨ, ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ), ਸ੍ਰੀ ਸਤੀਸ਼ ਕੁਮਾਰ ਅੱਗਰਵਾਲ, ਪ੍ਰੈਜੀਡੈਂਟ ਡਿਸਟ੍ਰਿਕ ਕੰਜਿਊਮਰ ਡਿਸਪਿਊਟਸ ਰਿਡਰੈਸਲ ਕਮਿਸ਼ਨ, ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਬਨੂੜ ਵਲੋਂ ਕੀਤੀ ਗਈ।
​ਇਸ ਤੋਂ ਇਲਾਵਾ ਸਬ—ਡਵੀਜ਼ਨ, ਡੇਰਾਬੱਸੀ ਵਿਖੇ 3 ਬੈਂਚ ਸ੍ਰੀਮਤੀ ਨਵਰੀਤ ਕੌਰ, ਅਡੀਸ਼ਨਲ ਸਿਵਲ ਜੱਜ (ਸੀਨੀਅਰ ਡਵੀਜਨ), ਸ੍ਰੀ ਰਮੇਸ਼ ਕੁਮਾਰ, ਸਿਵਲ ਜੱਜ (ਜੂਨੀਅਰ ਡਵੀਜ਼ਨ) ਅਤੇ ਤਹਿਸੀਲਦਾਰ, ਖਰੜ ਵਿਖੇ 5 ਬੈਂਚ ਸ੍ਰੀ ਹਸਨ ਦੀਪ ਸਿੰਘ ਬਾਜਵਾ, ਵਧੀਕ ਸਿਵਲ ਜੱਜ (ਸੀਨੀਅਰ ਡਵੀਜਨ), ਸ੍ਰੀਮਤੀ ਗੀਤਾ ਰਾਣੀ, ਸਿਵਲ ਜੱਜ (ਜੂਨੀਅਰ ਡਵੀਜਨ), ਸ੍ਰੀ ਗੁਰਮਹਿਤਾਬ ਸਿੰਘ, ਸਿਵਲ ਜੱਜ (ਜੂਨੀਅਰ ਡਵੀਜਨ), ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ, ਮਾਜਰੀ ਦੀ ਅਗਵਾਈ ਵਿਚ ਗਠਤ ਕੀਤੇ ਗਏ।
​ਇਸ ਰਾਸ਼ਟਰੀ ਲੋਕ ਅਦਾਲਤ ਲਈ ਮੋਹਾਲੀ, ਡੇਰਾਬੱਸੀ ਅਤੇ ਖਰੜ ਦੀਆਂ ਸਾਰੀਆਂ ਅਦਾਲਤਾਂ ਨੇ ਵੱਧ ਤੋਂ ਵੱਧ ਕੇਸ ਰਾਜ਼ੀਨਾਮੇ ਦੇ ਅਧਾਰ ਤੇ ਨਿਪਟਾਰੇ ਲਈ ਰੱਖੇ। ਜਿਲ੍ਹੇ ਅਤੇ ਸਬ—ਡਵੀਜ਼ਨਾਂ ਦੀਆਂ ਸਾਰੀਆਂ ਅਦਾਲਤਾਂ ਵੱਲੋਂ ਵੱਖ ਵੱਖ ਧਿਰਾਂ ਦੀ ਸਹਿਮਤੀ ਨਾਲ ਕੌਮੀ ਲੋਕ ਅਦਾਲਤ ਵਿਚ ਕੇਸ ਰਾਜ਼ੀਨਾਮੇ ਲਈ ਰੱਖੇ ਗਏ ਅਤੇ ਇਨ੍ਹਾਂ ਦਾ ਨਿਪਟਾਰਾ ਕਰਵਾਇਆ ਗਿਆ। ਇਸ ਕੌਮੀ ਲੋਕ ਅਦਾਲਤ ਦੀ ਸਫਲਤਾ ਲਈ ਸ਼੍ਰੀ ਅਤੁਲ ਕਸਾਨਾ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ—ਕੱਮ—ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਜੀਆਂ ਵਲੋਂ ਸਮੇਂ—ਸਮੇਂ ਤੇ ਵੱਖ—ਵੱਖ ਮੀਟਿੰਗਾਂ ਬੁਲਾਈਆਂ ਗਈਆਂ ਸਨ ਜਿਸ ਵਿੱਚ ਸਾਰੇ ਜੱਜ ਸਹਿਬਾਨਾਂ ਨੂੰ ਕੌਮੀ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸਾਂ ਦੇ ਨਿਪਟਾਰੇ ਲਈ ਉਤਸ਼ਾਹਿਤ ਕੀਤਾ ਗਿਆ। ਜਿਲ੍ਹਾ ਅਤੇ ਸੈਸ਼ਨ ਜੱਜ ਵਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਜਿਵੇਂ ਕਿ ਬੈਂਕ, ਬਿਜਲੀ ਵਿਭਾਗ, ਲੇਬਰ ਵਿਭਾਗ ਅਤੇ ਇੰਸ਼ੋਰੈਂਸ ਕੰਪਨੀਆਂ ਆਦਿ ਨੂੰ ਇਸ ਕੌਮੀ ਲੋਕ ਅਦਾਲਤ ਬਾਰੇ ਜਾਣੂ ਕਰਵਾਇਆ ਗਿਆ ਅਤੇ ਉਹਨ੍ਹਾਂ ਨੂੰ ਦੱਸਿਆ ਗਿਆ ਕਿ ਜੋ ਵੀ ਕੇਸ ਰਾਜ਼ੀਨਾਮੇ ਦੇ ਅਧਾਰ ਤੇ ਨਿਪਟਾਏ ਜਾ ਸਕਦੇ ਹਨ, ਉਹ ਇਸ ਕੌਮੀ ਲੋਕ ਅਦਾਲਤ ਵਿਚ ਲਗਾਏ ਜਾਣ।
​​ਸ਼੍ਰੀਮਤੀ ਸੁਰਭੀ ਪਰਾਸ਼ਰ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਨੇ ਦੱਸਿਆ ਕਿ ਅੱਜ ਦੀ ਇਸ ਕੌਮੀ ਲੋਕ ਅਦਾਲਤ ਵਿੱਚ ਕੁੱਲ 18096 ਕੇਸ ਨਿਪਟਾਰੇ ਲਈ ਰੱਖੇ ਗਏ ਜਿਨ੍ਹਾਂ ਵਿੱਚੋਂ 13719 ਕੇਸਾਂ ਦਾ ਨਿਪਟਾਰਾ ਕਰਕੇ ਕੁੱਲ 196,19,56,727/— ਕੀਮਤ ਦੇ ਅਵਾਰਡ ਪਾਸ ਕੀਤੇ ਗਏ।

Tags: BREAKING NEWSBreaking news in PunjabiLatest Punjab newsLatest Punjab news in PunjabiLok AdalatMOHALI NEWSpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਨਾਂਦੇੜ ਸਾਹਿਬ ਗੁਰਦੁਆਰਾ ਕਾਨੂੰਨ ਰੱਦ ਕਰਨ ਦਾ ਫ਼ੈਸਲਾ ਵਾਪਸ ਲਵੇ ਮਹਾਰਾਸ਼ਟਰ ਸਰਕਾਰ : ਗਲੋਬਲ ਸਿੱਖ ਕੌਂਸਲ

ਨਾਂਦੇੜ ਸਾਹਿਬ ਗੁਰਦੁਆਰਾ ਕਾਨੂੰਨ ਰੱਦ ਕਰਨ ਦਾ ਫ਼ੈਸਲਾ ਵਾਪਸ ਲਵੇ ਮਹਾਰਾਸ਼ਟਰ ਸਰਕਾਰ : ਗਲੋਬਲ ਸਿੱਖ ਕੌਂਸਲ

by Ankit
June 25, 2026
0

ਨਾਂਦੇੜ ਸਾਹਿਬ ਗੁਰਦੁਆਰਾ ਕਾਨੂੰਨ ਰੱਦ ਕਰਨ ਦਾ ਫ਼ੈਸਲਾ ਵਾਪਸ ਲਵੇ ਮਹਾਰਾਸ਼ਟਰ ਸਰਕਾਰ : ਗਲੋਬਲ ਸਿੱਖ ਕੌਂਸਲ ਭਾਜਪਾ ਨੂੰ ਸਿੱਖ ਸੰਸਥਾਵਾਂ...

ਚੰਡੀਗੜ੍ਹ ‘ਚ ਭਲਕੇ ਛੁੱਟੀ ਦਾ ਦਾਅਵਾ ਨਿਕਲਿਆ ਫਰਜ਼ੀ! ਪ੍ਰਸ਼ਾਸਨ ਨੇ ਜਾਰੀ ਕੀਤਾ ਸਪੱਸ਼ਟੀਕਰਨ

ਚੰਡੀਗੜ੍ਹ ‘ਚ ਭਲਕੇ ਛੁੱਟੀ ਦਾ ਦਾਅਵਾ ਨਿਕਲਿਆ ਫਰਜ਼ੀ! ਪ੍ਰਸ਼ਾਸਨ ਨੇ ਜਾਰੀ ਕੀਤਾ ਸਪੱਸ਼ਟੀਕਰਨ

by Jaspreet Kaur
June 25, 2026
0

ਚੰਡੀਗੜ੍ਹ 'ਚ ਭਲਕੇ ਛੁੱਟੀ ਦਾ ਦਾਅਵਾ ਨਿਕਲਿਆ ਫਰਜ਼ੀ! ਪ੍ਰਸ਼ਾਸਨ ਨੇ ਜਾਰੀ ਕੀਤਾ ਸਪੱਸ਼ਟੀਕਰਨ ਚੰਡੀਗੜ੍ਹ, 25 ਜੂਨ 2026 (ਵਿਸ਼ਵ ਵਾਰਤਾ) :...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
June 25, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 25 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ICC Women’s T20 World Cup: ਬੰਗਲਾਦੇਸ਼ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ?

ICC Women’s T20 World Cup: ਬੰਗਲਾਦੇਸ਼ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ?

by Jaspreet Kaur
June 25, 2026
0

ICC Women's T20 World Cup: ਬੰਗਲਾਦੇਸ਼ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ? - ਟੀਮ ਇੰਡੀਆ ਨੇ ਪਲੇਇੰਗ XI 'ਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਨਾਂਦੇੜ ਸਾਹਿਬ ਗੁਰਦੁਆਰਾ ਕਾਨੂੰਨ ਰੱਦ ਕਰਨ ਦਾ ਫ਼ੈਸਲਾ ਵਾਪਸ ਲਵੇ ਮਹਾਰਾਸ਼ਟਰ ਸਰਕਾਰ : ਗਲੋਬਲ ਸਿੱਖ ਕੌਂਸਲ

ਨਾਂਦੇੜ ਸਾਹਿਬ ਗੁਰਦੁਆਰਾ ਕਾਨੂੰਨ ਰੱਦ ਕਰਨ ਦਾ ਫ਼ੈਸਲਾ ਵਾਪਸ ਲਵੇ ਮਹਾਰਾਸ਼ਟਰ ਸਰਕਾਰ : ਗਲੋਬਲ ਸਿੱਖ ਕੌਂਸਲ

by Ankit
June 25, 2026
0

ਨਾਂਦੇੜ ਸਾਹਿਬ ਗੁਰਦੁਆਰਾ ਕਾਨੂੰਨ ਰੱਦ ਕਰਨ ਦਾ ਫ਼ੈਸਲਾ ਵਾਪਸ ਲਵੇ ਮਹਾਰਾਸ਼ਟਰ ਸਰਕਾਰ : ਗਲੋਬਲ ਸਿੱਖ ਕੌਂਸਲ ਭਾਜਪਾ ਨੂੰ ਸਿੱਖ ਸੰਸਥਾਵਾਂ...

Most Popular

ਪ੍ਰਧਾਨ ਮੰਤਰੀ ਮੋਦੀ ਨੇ ਬਣਾਇਆ ਨਵਾਂ ਰਿਕਾਰਡ! ਫਿਲਮੀ ਜਗਤ ਦੀਆਂ ਨਾਮੀ ਸ਼ਖਸੀਅਤਾਂ ਨੇ ਦਿੱਤੀ ਵਧਾਈ, ਪੜ੍ਹੋ ਕੀ ਕਿਹਾ

ਪ੍ਰਧਾਨ ਮੰਤਰੀ ਮੋਦੀ ਨੇ ਬਣਾਇਆ ਨਵਾਂ ਰਿਕਾਰਡ! ਫਿਲਮੀ ਜਗਤ ਦੀਆਂ ਨਾਮੀ ਸ਼ਖਸੀਅਤਾਂ ਨੇ ਦਿੱਤੀ ਵਧਾਈ, ਪੜ੍ਹੋ ਕੀ ਕਿਹਾ

by Jaspreet Kaur
2 weeks ago
0

ਪ੍ਰਧਾਨ ਮੰਤਰੀ ਮੋਦੀ ਨੇ ਬਣਾਇਆ ਨਵਾਂ ਰਿਕਾਰਡ! ਫਿਲਮੀ ਜਗਤ ਦੀਆਂ ਨਾਮੀ ਸ਼ਖਸੀਅਤਾਂ ਨੇ ਦਿੱਤੀ ਵਧਾਈ, ਪੜ੍ਹੋ ਕੀ ਕਿਹਾ ਮੁੰਬਈ, 10...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 