• Latest
  • Trending
14 ਕਰੋੜ ਰੁਪਏ ਦੀ ਲਾਗਤ ਨਾਲ ਮੋਹਾਲੀ ਸ਼ਹਿਰ ਦੇ ਸਮੁੱਚੇ ਜਲ ਸਪਲਾਈ ਸਿਸਟਮ ਦਾ ਹੋਵੇਗਾ ਨਵੀਨੀਕਰਨ-ਬਲਬੀਰ ਸਿੰਘ ਸਿੱਧੂ

14 ਕਰੋੜ ਰੁਪਏ ਦੀ ਲਾਗਤ ਨਾਲ ਮੋਹਾਲੀ ਸ਼ਹਿਰ ਦੇ ਸਮੁੱਚੇ ਜਲ ਸਪਲਾਈ ਸਿਸਟਮ ਦਾ ਹੋਵੇਗਾ ਨਵੀਨੀਕਰਨ-ਬਲਬੀਰ ਸਿੰਘ ਸਿੱਧੂ

6 years ago
Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ – ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ

Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ – ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ

20 minutes ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪਹਿਲਾ ਟੈਸਟ ਮੈਚ ਅੱਜ ਅੱਧੀ ਰਾਤ ਤੋਂ ਹੋਵੇਗਾ ਸ਼ੁਰੂ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪਹਿਲਾ ਟੈਸਟ ਮੈਚ ਅੱਜ ਅੱਧੀ ਰਾਤ ਤੋਂ ਹੋਵੇਗਾ ਸ਼ੁਰੂ

49 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

2 hours ago
Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

2 hours ago
Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

3 hours ago
National: ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਮੁਕਾਬਲੇ ਵਿੱਚ ਢੇਰ

National: ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਮੁਕਾਬਲੇ ਵਿੱਚ ਢੇਰ

3 hours ago
National: ਆਜ਼ਮ ਖਾਨ ਨੂੰ ਹਾਈ ਕੋਰਟ ਤੋਂ ਫਿਰ ਜ਼ਮਾਨਤ ਮਿਲੀ, ਅੱਜ ਰਿਹਾਈ ਸੰਭਵ

National: ਆਜ਼ਮ ਖਾਨ ਨੂੰ ਹਾਈ ਕੋਰਟ ਤੋਂ ਫਿਰ ਜ਼ਮਾਨਤ ਮਿਲੀ, ਅੱਜ ਰਿਹਾਈ ਸੰਭਵ

4 hours ago
National: ਭਾਰਤ ਮੰਡਪਮ ’ਚ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ

National: ਭਾਰਤ ਮੰਡਪਮ ’ਚ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ

4 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

5 hours ago
ਪ੍ਰਿੰਸ ਵਿਲੀਅਮ ਅਤੇ ਕੇਟ ਮਿਡਲਟਨ ਅੱਜ ਦਿੱਲੀ ਪਹੁੰਚਣਗੇ, PM ਮੋਦੀ ਨਾਲ ਕਰਨਗੇ ਮੁਲਾਕਾਤ

ਪ੍ਰਿੰਸ ਵਿਲੀਅਮ ਅਤੇ ਕੇਟ ਮਿਡਲਟਨ ਅੱਜ ਦਿੱਲੀ ਪਹੁੰਚਣਗੇ, PM ਮੋਦੀ ਨਾਲ ਕਰਨਗੇ ਮੁਲਾਕਾਤ

5 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

6 hours ago
Hindi News
English News
Wednesday, November 18, 2026
No Result
View All Result
26 °c
Chandigarh
19 ° Thu
19 ° Fri
20 ° Sat
20 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

14 ਕਰੋੜ ਰੁਪਏ ਦੀ ਲਾਗਤ ਨਾਲ ਮੋਹਾਲੀ ਸ਼ਹਿਰ ਦੇ ਸਮੁੱਚੇ ਜਲ ਸਪਲਾਈ ਸਿਸਟਮ ਦਾ ਹੋਵੇਗਾ ਨਵੀਨੀਕਰਨ-ਬਲਬੀਰ ਸਿੰਘ ਸਿੱਧੂ

July 29, 2020
in ਪੰਜਾਬ
14 ਕਰੋੜ ਰੁਪਏ ਦੀ ਲਾਗਤ ਨਾਲ ਮੋਹਾਲੀ ਸ਼ਹਿਰ ਦੇ ਸਮੁੱਚੇ ਜਲ ਸਪਲਾਈ ਸਿਸਟਮ ਦਾ ਹੋਵੇਗਾ ਨਵੀਨੀਕਰਨ-ਬਲਬੀਰ ਸਿੰਘ ਸਿੱਧੂ

ਸ਼ਹਿਰ ਵਿਚ ਵੱਖ-ਵੱਖ ਥਾਈਂ ਲੱਗਣਗੇ ਪੰਜ ਬੂਸਟਰ ਸਟੇਸ਼ਨ, ਪੁਰਾਣੇ ਪੰਪ ਤੇ ਮੋਟਰਾਂ ਵੀ ਲੋੜ ਮੁਤਾਬਕ ਬਦਲੇ ਜਾਣਗੇ
ਪਾਣੀ ਦੀ ਲੀਕੇਜ਼ ਆਦਿ ਦੀ ਜਾਣਕਾਰੀ ਲਈ ਲੱਗੇਗਾ ਆਧੁਨਿਕ ਸਕਾਡਾ ਸਿਸਟਮ
ਐਸ.ਏ.ਐਸ. ਨਗਰ, 29 ਜੁਲਾਈ (ਸਤੀਸ਼ ਕੁਮਾਰ ਪੱਪੀ)- ‘ਮੋਹਾਲੀ ਸ਼ਹਿਰ ਵਿਚ ਲਗਭਗ 14 ਕਰੋੜ ਰੁਪਏ ਦੀ ਲਾਗਤ ਨਾਲ ਸਮੁੱਚੇ ਜਲ ਸਪਲਾਈ ਪ੍ਰਬੰਧ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ ਜਿਸ ਨਾਲ ਸ਼ਹਿਰ ਵਾਸੀਆਂ ਨੂੰ ਬਿਹਤਰ ਅਤੇ ਮਿਆਰੀ ਜਲ ਸਪਲਾਈ ਸਹੂਲਤਾਂ ਮਿਲਣਗੀਆਂ।’ ਇਹ ਪ੍ਰਗਟਾਵਾ ਸਿਹਤ ਅਤੇ ਪਰਿਵਾਰ ਭਲਾਈ ਤੇ ਕਿਰਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਇਥੇ ਪ੍ਰੈਸ ਬਿਆਨ ਰਾਹੀਂ ਕੀਤਾ। ਉਨ•ਾਂ ਦਸਿਆ ਕਿ 1390.54 ਲੱਖ ਰੁਪਏ ਦੀ ਲਾਗਤ ਨਾਲ ਸ਼ਹਿਰ ਦੇ ਜਲ ਸਪਲਾਈ ਪ੍ਰਬੰਧ ਨਾਲ ਜੁੜੇ ਵੱਖ-ਵੱਖ ਕਾਰਜਾਂ ਲਈ ਅਮਲੀ ਕਾਰਵਾਈ ਪਹਿਲਾਂ ਹੀ ਸ਼ੁਰੂ ਹੋ ਚੁਕੀ ਹੈ। ਸ. ਸਿੱਧੂ ਨੇ ਦਸਿਆ ਕਿ ਮੋਹਾਲੀ ਵਾਸੀਆਂ ਨੂੰ ਤੇਜ਼ ਪ੍ਰੈਸ਼ਰ ਨਾਲ ਪਾਣੀ ਦੀ ਸਪਲਾਈ ਕਰਨ ਲਈ ਸ਼ਹਿਰ ਵਿਚ ਪੰਜ ਥਾਵਾਂ ‘ਤੇ ਬੂਸਟਰ ਸਟੇਸ਼ਨ ਸਥਾਪਤ ਕੀਤੇ ਜਾ ਰਹੇ ਹਨ ਜਿਸ ਨਾਲ ਸ਼ਹਿਰ ਵਾਸੀਆਂ ਦੀ ਵੱਧ ਪ੍ਰੈਸ਼ਰ ਨਾਲ ਜਲ ਸਪਲਾਈ ਦੀ ਚਿਰੋਕਣੀ ਮੰਗ ਪੂਰੀ ਹੋ ਜਾਵੇਗੀ। ਇਨ•ਾਂ ਪੰਜ ਥਾਵਾਂ ਵਿਚ ਫ਼ੇਜ਼ 1, ਫ਼ੇਜ਼ 2, ਫ਼ੇਜ਼ 5, ਸੈਕਟਰ 70 (ਮਟੌਰ) ਅਤੇ ਸੈਕਟਰ 72 ਸ਼ਾਮਲ ਹਨ। ਉਨ•ਾਂ ਦਸਿਆ ਕਿ ਬੂਸਟਰ ਸਟੇਸ਼ਨ ਸਥਾਪਤ ਕਰਨ ਤੋਂ ਇਲਾਵਾ ਸ਼ਹਿਰ ਵਿਚ ਵੱਖ-ਵੱਖ ਥਾਈਂ ਵਾਟਰ ਪਲਾਂਟਾਂ ‘ਤੇ ਲੱਗੇ ਪੁਰਾਣੇ ਪੰਪ ਅਤੇ ਮੋਟਰਾਂ ਵੀ ਲੋੜ ਮੁਤਾਬਕ ਬਦਲ ਦਿਤੇ ਜਾਣਗੇ। ਇਸ ਤੋਂ ਇਲਾਵਾ ਲੋੜ ਮੁਤਾਬਕ ਪਾਣੀ ਦੀਆਂ ਪਾਈਪਾਂ ਵੀ ਬਦਲੀਆਂ ਜਾਣਗੀਆਂ। ਉਨ•ਾਂ ਦਸਿਆ ਕਿ ਪਾਈਪ ਲਾਈਨਾਂ ‘ਚ ਪਾਣੀ ਦੀ ਲੀਕੇਜ਼ ਆਦਿ ਦਾ ਪਤਾ ਲਾਉਣ ਅਤੇ ਉਸ ਨੂੰ ਤੁਰੰਤ ਠੀਕ ਕਰਵਾਉਣ ਲਈ ਆਧੁਨਿਕ ਸਕਾਡਾ ਸਿਸਟਮ ਵੀ ਸਥਾਪਤ ਕੀਤਾ ਜਾ ਰਿਹਾ ਹੈ। ਉਨ•ਾਂ ਕਿਹਾ ਕਿ ਸਬੰਧਤ ਅਧਿਕਾਰੀਆਂ ਨੂੰ ਤਮਾਮ ਵਿਕਾਸ ਕਾਰਜ ਛੇਤੀ ਤੋਂ ਛੇਤੀ ਮੁਕੰਮਲ ਕਰਨ ਦੀਆਂ ਹਦਾਇਤਾਂ ਦੇ ਦਿਤੀਆਂ ਗਈਆਂ ਹਨ। ਸਿਹਤ ਮੰਤਰੀ ਨੇ ਕਿਹਾ ਕਿ ਸ਼ਹਿਰ ਵਿਚ ਵੱਖ-ਵੱਖ ਥਾਵਾਂ ਤੋਂ ਕਾਫ਼ੀ ਚਿਰ ਤੋਂ ਸ਼ਿਕਾਇਤਾਂ ਆ ਰਹੀਆਂ ਸਨ ਕਿ ਘਰਾਂ ਅਤੇ ਹੋਰ ਥਾਵਾਂ ‘ਤੇ ਘੱਟ ਪ੍ਰੈਸ਼ਰ ਨਾਲ ਪਾਣੀ ਦੀ ਸਪਲਾਈ ਹੁੰਦੀ ਹੈ। ਉਨ•ਾਂ ਕਿਹਾ ਕਿ ਇਹ ਮਾਮਲਾ ਉਨ•ਾਂ ਦੇ ਧਿਆਨ ਵਿਚ ਲਿਆਂਦਾ ਗਿਆ ਸੀ ਜਿਸ ਤੋਂ ਬਾਅਦ ਉਨ•ਾਂ ਸਬੰਧਤ ਅਧਿਕਾਰੀਆਂ ਨੂੰ ਇਸ ਦਿਸ਼ਾ ਵਿਚ ਲੋੜੀਂਦੇ ਕਦਮ ਚੁੱਕਣ ਲਈ ਆਖਿਆ। ਹਲਕਾ ਵਿਧਾਇਕ ਨੇ ਕਿਹਾ ਕਿ ਜਲ ਸਪਲਾਈ ਸਿਸਟਮ ਦੇ ਨਵੀਨੀਕਰਨ ਨਾਲ ਮੋਹਾਲੀ ਵਾਸੀਆਂ ਨੂੰ ਜ਼ਾਹਰਾ ਤੌਰ ‘ਤੇ ਬਿਹਤਰ ਅਤੇ ਮਿਆਰੀ ਜਲ ਸਪਲਾਈ ਸਹੂਲਤਾਂ ਮਿਲਣਗੀਆਂ। ਉਨ•ਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬਾ ਸਰਕਾਰ ਹਰ ਖੇਤਰ ਅਤੇ ਹਰ ਵਰਗ ਦੇ ਲੋਕਾਂ ਪ੍ਰਤੀ ਫ਼ਿਕਰਮੰਦ ਹੈ। ਉਨ•ਾਂ ਕਿਹਾ ਕਿ ਲੋਕਾਂ ਨੂੰ ਸਿਹਤ, ਰੁਜ਼ਗਾਰ, ਸਿਖਿਆ ਸਣੇ ਹਰ ਖੇਤਰ ਵਿਚ ਗੁਣਵੱਤਾ ਭਰਪੂਰ ਅਤੇ ਸੁਚੱਜੀਆਂ ਸਹੂਲਤਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ। ਸੂਬੇ ਦੀ ਕਾਂਗਰਸ ਸਰਕਾਰ ਹਰ ਵਰਗ ਦੇ ਲੋਕਾਂ ਲਈ ਹਰ ਖੇਤਰ ਵਿਚ ਤਰੱਕੀ ਦੇ ਦਰਵਾਜ਼ੇ ਖੋਲ• ਰਹੀ ਹੈ। ਜਿਥੇ ਨੌਜਵਾਨਾਂ ਨੂੰ ਪਿਛਲੇ ਸਮੇਂ ਦੌਰਾਨ ਭਾਰੀ ਗਿਣਤੀ ਵਿਚ ਨੌਕਰੀਆਂ ਦਿਤੀਆਂ ਗਈਆਂ ਹਨ, ਉਥੇ ਭਾਰੀ ਗਿਣਤੀ ਵਿਚ ਕਿਸਾਨਾਂ ਦੇ ਕਰਜ਼ੇ ਮਾਫ਼ ਕੀਤੇ ਗਏ ਹਨ। ਪਿੰਡਾਂ ਦੇ ਨਾਲ-ਨਾਲ ਸ਼ਹਿਰਾਂ ਦਾ ਵੀ ਸਰਗਰਮੀ ਨਾਲ ਵਿਕਾਸ ਕੀਤਾ ਜਾ ਰਿਹਾ ਹੈ। ਉਨ•ਾਂ ਕਿਹਾ ਕਿ ਮੋਹਾਲੀ ਵਿਚ ਚੌਤਰਫ਼ਾ ਵਿਕਾਸ ਕਾਰਜ ਜੰਗੀ ਪੱਧਰ ‘ਤੇ ਚੱਲ ਰਹੇ ਹਨ। ਕੋਰੋਨਾ ਵਾਇਰਸ ਮਹਾਂਮਾਰੀ ਕਾਰਨ ਆਰਥਕ ਤੰਗੀ ਦੇ ਬਾਵਜੂਦ ਦੌਰਾਨ ਵਿਕਾਸ ਕਾਰਜਾਂ ਲਈ ਗਰਾਂਟਾਂ ਦੇਣ ਵਿਚ ਕੋਈ ਕਮੀ ਨਹੀਂ ਛੱਡੀ ਜਾ ਰਹੀ। ਫ਼ੋਟੋ : ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ – ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ

Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ – ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ

by Ranjit Singh
November 18, 2026
0

Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ - ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ ਚੰਡੀਗੜ੍ਹ,...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 18, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 18 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

by Ranjit Singh
November 18, 2026
0

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ 'ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ ਚੰਡੀਗੜ੍ਹ, 18 ਨਵੰਬਰ...

Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

by Ranjit Singh
November 18, 2026
0

Punjab Weather: ਸੂਬੇ 'ਚ ਵਧਣ ਲੱਗੀ ਠੰਢ, ਤਾਪਮਾਨ 'ਚ ਹੋਣ ਲੱਗੀ ਗਿਰਾਵਟ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ – ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ

Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ – ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ

by Ranjit Singh
November 18, 2026
0

Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ - ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ ਚੰਡੀਗੜ੍ਹ,...

Most Popular

Wrestling ; ਮਨੀਸ਼ਾ ਭਾਨਵਾਲਾ ਨੇ ਰਚਿਆ ਇਤਿਹਾਸ, ਸੀਨੀਅਰ ਵਿਸ਼ਵ ਚੈਂਪੀਅਨਸ਼ਿਪ ਵਿੱਚ ਭਾਰਤ ਲਈ ਜਿੱਤਿਆ ਪਹਿਲਾ ਸੋਨ ਤਗਮਾ

Wrestling ; ਮਨੀਸ਼ਾ ਭਾਨਵਾਲਾ ਨੇ ਰਚਿਆ ਇਤਿਹਾਸ, ਸੀਨੀਅਰ ਵਿਸ਼ਵ ਚੈਂਪੀਅਨਸ਼ਿਪ ਵਿੱਚ ਭਾਰਤ ਲਈ ਜਿੱਤਿਆ ਪਹਿਲਾ ਸੋਨ ਤਗਮਾ

by Navjot
3 weeks ago
0

  ਅਸਤਾਨਾ (ਕਜ਼ਾਕਿਸਤਾਨ), 30 ਅਕਤੂਬਰ (ਵਿਸ਼ਵ ਵਾਰਤਾ) - ਮਨੀਸ਼ਾ ਭਾਨਵਾਲਾ ਨੇ ਭਾਰਤ ਲਈ ਇਤਿਹਾਸ ਰਚ ਦਿੱਤਾ ਹੈ। ਉਸਨੇ ਸ਼ੁੱਕਰਵਾਰ ਨੂੰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 