• Latest
  • Trending
14 ਜਨਵਰੀ ਤੱਕ ਨਹੀਂ ਵੱਜਣਗੀਆਂ ਲੱਖਾਂ ਕੁਆਰਿਆਂ ਦੀਆਂ ਸ਼ਹਿਨਾਈਆਂ

6 years ago
Delhi ਤੋਂ ਚਾਰ ਰੂਟਾਂ ‘ਤੇ ਚੱਲੇਗੀ ਬੁਲੇਟ ਟ੍ਰੇਨ ! ਇਨ੍ਹਾਂ ਵੱਡੇ ਸ਼ਹਿਰਾਂ ਤੱਕ ਹੋਵੇਗਾ ਰੂਟ

5 minutes ago
Weather Update: ਉੱਤਰੀ ਭਾਰਤ ਦੇ 7 ਸੂਬਿਆਂ ‘ਚ ਭਾਰੀ ਮੀਂਹ ਲਈ ਰੈੱਡ ਅਲਰਟ ਜਾਰੀ

58 minutes ago
Punjab Weather: ਮਾਨਸੂਨ ਦੇ ਬਾਵਜੂਦ ਸੂਬੇ ‘ਚ ਉਮੀਦ ਮੁਤਾਬਿਕ ਨਹੀਂ ਪਿਆ ਮੀਂਹ

1 hour ago
Sangrur: ਸਬਜ਼ੀ ਮੰਡੀ ਵਿੱਚ ਦੁਕਾਨ ‘ਚ ਜ਼ਬਰਦਸਤ ਧਮਾਕਾ, ਧਮਾਕੇ ਨਾਲ ਉੱਡੀ ਦੁਕਾਨ ਦੀ ਛੱਤ

2 hours ago
ਪੁਸਤਕ ਸੱਭਿਆਚਾਰ ਦੀ ਉਸਾਰੀ ਲਈ ਸਮੂਹ ਪੰਜਾਬੀਆਂ ਵੱਲੋਂ “ਘਰ-ਘਰ ਲਾਇਬਰੇਰੀ ਲਹਿਰ” ਉਸਾਰਨ ਦੀ ਲੋੜ – ਦਰਸ਼ਨ ਬੁੱਟਰ

Australia ਦੀ ‘ਬਿਗ ਬੈਸ਼ ਲੀਗ’ ਦੀ ਭਾਰਤ ਕਰੇਗਾ ਮੇਜ਼ਬਾਨੀ, ਸਿਡਨੀ ਫੇਰੀ ਦੌਰਾਨ PM ਮੋਦੀ ਕਰ ਸਕਦੇ ਨੇ ਐਲਾਨ

Ram Mandir ਚੜ੍ਹਾਵਾ ਚੋਰੀ ਮਾਮਲਾ: ਸੁਪਰੀਮ ਕੋਰਟ ‘ਚ ਇਸ ਦਿਨ ਹੋਵੇਗੀ ਸੁਣਵਾਈ

3 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

International: ਅਮਰੀਕਾ ਨੇ ਲਗਾਤਾਰ ਦੂਜੇ ਦਿਨ ਈਰਾਨ ‘ਤੇ ਕੀਤਾ ਹਮਲਾ

PM Modi ਦੀ ਆਸਟ੍ਰੇਲੀਆ ਫੇਰੀ, ਵਪਾਰ ਸਮਝੌਤੇ ‘ਤੇ ਗੱਲਬਾਤ ਸੰਭਵ

India Vs England: ਚੌਥਾ ਟੀ-20 ਮੈਚ ਅੱਜ

India Vs England: ਚੌਥਾ ਟੀ-20 ਮੈਚ ਅੱਜ

3 hours ago
Punjab: ਮੁਲਾਜ਼ਮਾਂ ਦੇ ਬਕਾਇਆ DA ਮਾਮਲੇ ‘ਤੇ ਹਾਈਕੋਰਟ ‘ਚ ਸੁਣਵਾਈ ਅੱਜ

4 hours ago
Hindi News
English News
Thursday, July 9, 2026
No Result
View All Result
25 °c
Chandigarh
26 ° Fri
32 ° Sat
30 ° Sun
31 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

14 ਜਨਵਰੀ ਤੱਕ ਨਹੀਂ ਵੱਜਣਗੀਆਂ ਲੱਖਾਂ ਕੁਆਰਿਆਂ ਦੀਆਂ ਸ਼ਹਿਨਾਈਆਂ

December 16, 2020
in ਖਬਰਾਂ, ਪੰਜਾਬ, ਫ਼ਰੀਦਕੋਟ, ਰਾਸ਼ਟਰੀ
14 ਜਨਵਰੀ ਤੱਕ ਨਹੀਂ ਵੱਜਣਗੀਆਂ ਲੱਖਾਂ ਕੁਆਰਿਆਂ ਦੀਆਂ ਸ਼ਹਿਨਾਈਆਂ

14 ਜਨਵਰੀ ਤੱਕ ਨਹੀਂ ਵੱਜਣਗੀਆਂ ਲੱਖਾਂ ਕੁਆਰਿਆਂ ਦੀਆਂ ਸ਼ਹਿਨਾਈਆਂ

ਜੈਤੋ, 16 ਦਸੰਬਰ (ਰਘੂਨੰਦਨ ਪਰਾਸ਼ਰ) ਅੱਜ ਤੋਂ ਮਲਮਾਸ ਸ਼ੁਰੂ ਹੋ ਗਿਆ ਹੈ ਜੋ 14 ਜਨਵਰੀ ਤੱਕ ਜਾਰੀ ਰਹੇਗਾ, ਜਿਸ ਦੌਰਾਨ ਭਾਰਤ ‘ਚ ਲੱਖਾਂ ਸਨਾਤਨ ਧਰਮੀ ਲੋਕ ਆਪਣੇ ਬੱਚਿਆਂ ਦਾ ਵਿਆਹ ਨਹੀਂ ਕਰਵਾ ਸਕਣਗੇ। ਇਹ ਜਾਣਕਾਰੀ ਉਘੇ ਜੋਤਿਸਾਚਾਰੀਆ ਸਵ.ਪੰਡਿਤ ਕਲਿਆਣ ਸਰੂਪ ਸ਼ਾਸਤਰੀ ਵਿਦਿਆਲੰਕਾਰ ਦੇ ਪੁੱਤਰ ਪੰਡਿਤ ਸ਼ਿਵ ਕੁਮਾਰ ਸ਼ਰਮਾ ਨੇ ਅੱਜ ਜੈਤੋ ਵਿਖੇ ਦਿੰਦਿਆਂ ਕਿਹਾ ਕਿ ਹਿੰਦੂ ਸ਼ਾਸਤਰਾਂ ਅਨੁਸਾਰ ਮਲਮਾਸ ‘ਚ ਕਿਸੇ ਵੀ ਸ਼ੁੱਭ ਕੰਮ ਦੀ ਸ਼ੁਰੂਆਤ ਕਰਨ ਦੀ ਮਨਾਹੀ ਹੈ ।ਖ਼ਾਸ ਕਰਕੇ ਵਿਆਹ ਸੰਸਕਾਰਾਂ ‘ਤੇ ਇਕ ਮਹੀਨੇ ਲਈ ਰੋਕ ਲੱਗ ਗ‌ਈ ਹੈ। ਇਸ ਤੋਂ ਇਲਾਵਾ ਜਨੇਊ ਸੰਸਕਾਰ,ਮੁੰਡਨ, ਨਵਾਂ ਘਰ ਪ੍ਰਵੇਸ਼, ਨਵਾਂ ਵਾਹਨ ਅਤੇ ਜ਼ਮੀਨ, ਪਹਿਲੀ ਵਾਰ ਕਿਸੇ ਦੇਵਤਾ ਜਾਂ ਤੀਰਥ ਦੇ ਦਰਸ਼ਨ, ਰਾਜ ਅਭਿਸ਼ੇਕ,ਯਾਤਰਾ, ਤਲਾਬ,ਖੂਹ ਅਤੇ ਮੂਰਤੀ ਸਥਾਪਨਾ ਨਹੀਂ ਕਰਨੀ ਚਾਹੀਦੀ ਕਿਉਂਕਿ ਇਹ ਹਿੰਦੂ ਸ਼ਾਸਤਰਾਂ ਅਨੁਸਾਰ ਨਿਸ਼ੇਧ ਹੈ। ਪੰਡਿਤ ਸ਼ਿਵ ਕੁਮਾਰ ਨੇ ਕਿਹਾ ਕਿ ਲੱਖ ਸਨਾਤਨ ਧਰਮੀਆਂ ਅਤੇ ਹੋਰ ਵਰਗਾਂ ਦੇ ਲੋਕ ਆਪਣੇ ਬੱਚਿਆਂ ਦੇ ਵਿਆਹ ਸਿਰਫ ਸ਼ੁੱਭ ਸਮੇਂ ਵਿੱਚ ਕਰਵਾਉਣਾ ਚਾਹੁੰਦੇ ਹਨ। ਮਲਮਾਸ ਲੱਗਣ ਕਾਰਨ ਹੁਣ ਲੱਖਾਂ ਕੁਆਰਿਆਂ ਨੂੰ ਤਕਰੀਬਨ 1 ਮਹੀਨੇ ਤੱਕ ਇੰਤਜ਼ਾਰ ਆਪਣੇ ਵਿਆਹ ਦੀਆਂ ਸ਼ਹਿਨਾਈਆਂ ਦਾ ਇੰਤਜ਼ਾਰ ਕਰਨ ਪਵੇਗਾ। ਪੰਡਿਤ ਸ਼ਿਵ ਕੁਮਾਰ ਨੇ ਦੱਸਿਆ ਕਿ ਜਦੋਂ ਗੁਰੂ ਦੀ ਰਾਸ਼ੀ ਧਨੂ ‘ ਚ ਸੂਰਜ ਆਉਂਦੇ ਹਨ ਤਾਂ ਮਲਮਾਸ ਦਾ ਯੋਗ ਬਣਦਾ ਹੈ। ਉਨ੍ਹਾਂ ਕਿਹਾ ਕਿ ਇਸ ਮਲਮਾਸ ਮਹੀਨੇ ਦੌਰਾਨ ਪੂਜਾ- ਪਾਠ, ਵਰਤ,ਦਾਨ ਦਾ ਬਹੁਤ ਹੀ ਮਹੱਤਵ ਮੰਨਿਆ ਜਾਂਦਾ ਹੈ। ਇਸ ਤੋਂ ਇਲਾਵਾ ਰਾਮਾਇਣ, ਗੀਤਾ ਅਤੇ ਹੋਰਨਾਂ ਧਾਰਮਿਕ ਤੇ ਪੌਰਾਣਕ ਗ੍ਰੰਥਾਂ ਦੇ ਦਾਨ ਦਾ ਵੀ ਵਿਸ਼ੇਸ਼ ਮਹੱਤਵ ਮੰਨਿਆ ਗਿਆ ਹੈ। ਇਸ ਵਿਸ਼ਵਾਸ ਨੂੰ ਲੈਕੇ ਸ਼ਰਧਾਲੂਆਂ ਵੱਲੋਂ ਇਕ ਮਹੀਨਾ ਮਲਮਾਸ ਦੌਰਾਨ ਵਿਸ਼ੇਸ ਪੂਜਾ- ਅਰਚਨਾ ਅਤੇ ਦਾਨ ਕਰਦੇ ਹਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Delhi ਤੋਂ ਚਾਰ ਰੂਟਾਂ ‘ਤੇ ਚੱਲੇਗੀ ਬੁਲੇਟ ਟ੍ਰੇਨ ! ਇਨ੍ਹਾਂ ਵੱਡੇ ਸ਼ਹਿਰਾਂ ਤੱਕ ਹੋਵੇਗਾ ਰੂਟ

Delhi ਤੋਂ ਚਾਰ ਰੂਟਾਂ ‘ਤੇ ਚੱਲੇਗੀ ਬੁਲੇਟ ਟ੍ਰੇਨ ! ਇਨ੍ਹਾਂ ਵੱਡੇ ਸ਼ਹਿਰਾਂ ਤੱਕ ਹੋਵੇਗਾ ਰੂਟ

by Ranjit Singh
July 9, 2026
0

Delhi ਤੋਂ ਚਾਰ ਰੂਟਾਂ 'ਤੇ ਚੱਲੇਗੀ ਬੁਲੇਟ ਟ੍ਰੇਨ ! ਇਨ੍ਹਾਂ ਵੱਡੇ ਸ਼ਹਿਰਾਂ ਤੱਕ ਹੋਵੇਗਾ ਰੂਟ - ਅੰਮ੍ਰਿਤਸਰ ਦੀ ਦੂਰੀ ਸਿਰਫ...

Weather Update: ਉੱਤਰੀ ਭਾਰਤ ਦੇ 7 ਸੂਬਿਆਂ ‘ਚ ਭਾਰੀ ਮੀਂਹ ਲਈ ਰੈੱਡ ਅਲਰਟ ਜਾਰੀ

Weather Update: ਉੱਤਰੀ ਭਾਰਤ ਦੇ 7 ਸੂਬਿਆਂ ‘ਚ ਭਾਰੀ ਮੀਂਹ ਲਈ ਰੈੱਡ ਅਲਰਟ ਜਾਰੀ

by Ranjit Singh
July 9, 2026
0

Weather Update: ਉੱਤਰੀ ਭਾਰਤ ਦੇ 7 ਸੂਬਿਆਂ 'ਚ ਭਾਰੀ ਮੀਂਹ ਲਈ ਰੈੱਡ ਅਲਰਟ ਜਾਰੀ - ਦੇਸ਼ 'ਚ ਕਈ ਥਾਵਾਂ 'ਤੇ...

Punjab Weather: ਮਾਨਸੂਨ ਦੇ ਬਾਵਜੂਦ ਸੂਬੇ ‘ਚ ਉਮੀਦ ਮੁਤਾਬਿਕ ਨਹੀਂ ਪਿਆ ਮੀਂਹ

Punjab Weather: ਮਾਨਸੂਨ ਦੇ ਬਾਵਜੂਦ ਸੂਬੇ ‘ਚ ਉਮੀਦ ਮੁਤਾਬਿਕ ਨਹੀਂ ਪਿਆ ਮੀਂਹ

by Ranjit Singh
July 9, 2026
0

Punjab Weather: ਮਾਨਸੂਨ ਦੇ ਬਾਵਜੂਦ ਸੂਬੇ 'ਚ ਉਮੀਦ ਮੁਤਾਬਿਕ ਨਹੀਂ ਪਿਆ ਮੀਂਹ - 5 ਜ਼ਿਲ੍ਹਿਆਂ ਵਿੱਚ ਅੱਜ ਵੀ ਭਾਰੀ ਮੀਂਹ...

Sangrur: ਸਬਜ਼ੀ ਮੰਡੀ ਵਿੱਚ ਦੁਕਾਨ ‘ਚ ਜ਼ਬਰਦਸਤ ਧਮਾਕਾ, ਧਮਾਕੇ ਨਾਲ ਉੱਡੀ ਦੁਕਾਨ ਦੀ ਛੱਤ

Sangrur: ਸਬਜ਼ੀ ਮੰਡੀ ਵਿੱਚ ਦੁਕਾਨ ‘ਚ ਜ਼ਬਰਦਸਤ ਧਮਾਕਾ, ਧਮਾਕੇ ਨਾਲ ਉੱਡੀ ਦੁਕਾਨ ਦੀ ਛੱਤ

by Ranjit Singh
July 9, 2026
0

Sangrur: ਸਬਜ਼ੀ ਮੰਡੀ ਵਿੱਚ ਦੁਕਾਨ 'ਚ ਜ਼ਬਰਦਸਤ ਧਮਾਕਾ, ਧਮਾਕੇ ਨਾਲ ਉੱਡੀ ਦੁਕਾਨ ਦੀ ਛੱਤ ਸੰਗਰੂਰ, 9 ਜੁਲਾਈ (ਵਿਸ਼ਵ ਵਾਰਤਾ): ਸੰਗਰੂਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Delhi ਤੋਂ ਚਾਰ ਰੂਟਾਂ ‘ਤੇ ਚੱਲੇਗੀ ਬੁਲੇਟ ਟ੍ਰੇਨ ! ਇਨ੍ਹਾਂ ਵੱਡੇ ਸ਼ਹਿਰਾਂ ਤੱਕ ਹੋਵੇਗਾ ਰੂਟ

Delhi ਤੋਂ ਚਾਰ ਰੂਟਾਂ ‘ਤੇ ਚੱਲੇਗੀ ਬੁਲੇਟ ਟ੍ਰੇਨ ! ਇਨ੍ਹਾਂ ਵੱਡੇ ਸ਼ਹਿਰਾਂ ਤੱਕ ਹੋਵੇਗਾ ਰੂਟ

by Ranjit Singh
July 9, 2026
0

Delhi ਤੋਂ ਚਾਰ ਰੂਟਾਂ 'ਤੇ ਚੱਲੇਗੀ ਬੁਲੇਟ ਟ੍ਰੇਨ ! ਇਨ੍ਹਾਂ ਵੱਡੇ ਸ਼ਹਿਰਾਂ ਤੱਕ ਹੋਵੇਗਾ ਰੂਟ - ਅੰਮ੍ਰਿਤਸਰ ਦੀ ਦੂਰੀ ਸਿਰਫ...

Most Popular

ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਲਾਜ਼ਮੀ: ਹਰਪਾਲ ਸਿੰਘ ਚੀਮਾ

by Ankit
4 weeks ago
0

ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਲਾਜ਼ਮੀ: ਹਰਪਾਲ ਸਿੰਘ ਚੀਮਾ *ਸੂਬਾ ਪੱਧਰ 'ਤੇ “ਯੁੱਧ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 