• Latest
  • Trending
ਗੈਂਗਸਟਰਾਂ ‘ਤੇ ਵਾਰ ਦਾ 146ਵਾਂ ਦਿਨ: ਪੰਜਾਬ ਪੁਲਿਸ ਵੱਲੋਂ 515 ਥਾਈਂ ਛਾਪੇਮਾਰੀ; 284 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 146ਵਾਂ ਦਿਨ: ਪੰਜਾਬ ਪੁਲਿਸ ਵੱਲੋਂ 515 ਥਾਈਂ ਛਾਪੇਮਾਰੀ; 284 ਗ੍ਰਿਫ਼ਤਾਰ

3 weeks ago
ਭਾਰਤ – ਇੰਗਲੈਂਡ ਵਿਚਾਲੇ ਤੀਜੇ T20 ਮੈਚ ਲਈ ਪਲੇਇੰਗ ਇਲੈਵਨ ਦਾ ਐਲਾਨ

ਭਾਰਤ – ਇੰਗਲੈਂਡ ਵਿਚਾਲੇ ਤੀਜੇ T20 ਮੈਚ ਲਈ ਪਲੇਇੰਗ ਇਲੈਵਨ ਦਾ ਐਲਾਨ

13 minutes ago
ਜਲ ਸਰੋਤ ਵਿਭਾਗ ਵੱਲੋਂ ਰਾਵੀ ਦਰਿਆ ਵਿੱਚ ਜੰਗੀ ਪੱਧਰ ‘ਤੇ ਡੀ-ਸਿਲਟਿੰਗ ਦਾ ਕੰਮ ਜਾਰੀ

ਜਲ ਸਰੋਤ ਵਿਭਾਗ ਵੱਲੋਂ ਰਾਵੀ ਦਰਿਆ ਵਿੱਚ ਜੰਗੀ ਪੱਧਰ ‘ਤੇ ਡੀ-ਸਿਲਟਿੰਗ ਦਾ ਕੰਮ ਜਾਰੀ

32 minutes ago
ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ: ਚੰਪਤ ਰਾਏ ਦਾ ਅਸਤੀਫ਼ਾ ਮਨਜੂਰ!

ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ: ਚੰਪਤ ਰਾਏ ਦਾ ਅਸਤੀਫ਼ਾ ਮਨਜੂਰ!

1 hour ago
ਭਾਰਤੀ ਸਕੁਐਸ਼ ਖਿਡਾਰੀ ਅਮਰਿਆ ਬਜਾਜ ਨੇ ਡੱਚ ਜੂਨੀਅਰ ਓਪਨ ਅੰਡਰ-13 ਖਿਤਾਬ ਜਿੱਤਿਆ

ਭਾਰਤੀ ਸਕੁਐਸ਼ ਖਿਡਾਰੀ ਅਮਰਿਆ ਬਜਾਜ ਨੇ ਡੱਚ ਜੂਨੀਅਰ ਓਪਨ ਅੰਡਰ-13 ਖਿਤਾਬ ਜਿੱਤਿਆ

2 hours ago
ਚੰਡੀਗੜ੍ਹ ਬਿਲਡਿੰਗ ਹਾਦਸਾ:  ਘਟਨਾ ਵਾਲੀ ਥਾਂ ‘ਤੇ ਪਹੁੰਚਿਆ ਹਿਊਮਨ ਰਾਈਟਸ ਕਮਿਸ਼ਨ

ਚੰਡੀਗੜ੍ਹ ਬਿਲਡਿੰਗ ਹਾਦਸਾ: ਘਟਨਾ ਵਾਲੀ ਥਾਂ ‘ਤੇ ਪਹੁੰਚਿਆ ਹਿਊਮਨ ਰਾਈਟਸ ਕਮਿਸ਼ਨ

2 hours ago
ਰੋਮਾਂਟਿਕ ਡਰਾਮਾ ਫਿਲਮ ’Love Lottery’ ਦਾ ਪਹਿਲਾ ਲੁੱਕ ਆਇਆ ਸਾਹਮਣੇ

ਰੋਮਾਂਟਿਕ ਡਰਾਮਾ ਫਿਲਮ ’Love Lottery’ ਦਾ ਪਹਿਲਾ ਲੁੱਕ ਆਇਆ ਸਾਹਮਣੇ

2 hours ago
ਇੰਡੋਨੇਸ਼ੀਆਈ ਰਾਸ਼ਟਰਪਤੀ ਨੇ ਜਕਾਰਤਾ ਹਵਾਈ ਅੱਡੇ ‘ਤੇ ਪ੍ਰਧਾਨ ਮੰਤਰੀ ਮੋਦੀ ਦਾ ਕੀਤਾ ਸਵਾਗਤ 

ਇੰਡੋਨੇਸ਼ੀਆਈ ਰਾਸ਼ਟਰਪਤੀ ਨੇ ਜਕਾਰਤਾ ਹਵਾਈ ਅੱਡੇ ‘ਤੇ ਪ੍ਰਧਾਨ ਮੰਤਰੀ ਮੋਦੀ ਦਾ ਕੀਤਾ ਸਵਾਗਤ 

2 hours ago
ਭਾਈ ਖਾਲੜਾ ਦੇ ਜੀਵਨ ‘ਤੇ ਆਧਾਰਿਤ ਫ਼ਿਲਮ ‘ਸਤਲੁਜ’ ਤੇ ਪਾਬੰਦੀ ਲਗਾਉਣ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

ਭਾਈ ਖਾਲੜਾ ਦੇ ਜੀਵਨ ‘ਤੇ ਆਧਾਰਿਤ ਫ਼ਿਲਮ ‘ਸਤਲੁਜ’ ਤੇ ਪਾਬੰਦੀ ਲਗਾਉਣ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

2 hours ago
ਚੰਨੀ ਧੜੇ ਨੇ ਭੂਪੇਸ਼ ਬਘੇਲ ਦੀ ਬੈਠਕ ਤੋਂ ਬਣਾਈ ਦੂਰੀ! ਹਾਈਕਮਾਂਡ ਨੂੰ ਮਿਲਣ ਲਈ ਦਿੱਲੀ ਰਵਾਨਾ

ਚੰਨੀ ਧੜੇ ਨੇ ਭੂਪੇਸ਼ ਬਘੇਲ ਦੀ ਬੈਠਕ ਤੋਂ ਬਣਾਈ ਦੂਰੀ! ਹਾਈਕਮਾਂਡ ਨੂੰ ਮਿਲਣ ਲਈ ਦਿੱਲੀ ਰਵਾਨਾ

3 hours ago
ਚੰਨੀ ਦੇ ਹੱਕ ‘ਚ ਨਿੱਤਰੇ ਸੁਖਜਿੰਦਰ ਰੰਧਾਵਾ, ਦਿੱਤਾ ‘Unity is Strength’ ਦਾ ਨਾਅਰਾ

ਚੰਨੀ ਦੇ ਹੱਕ ‘ਚ ਨਿੱਤਰੇ ਸੁਖਜਿੰਦਰ ਰੰਧਾਵਾ, ਦਿੱਤਾ ‘Unity is Strength’ ਦਾ ਨਾਅਰਾ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Gold- Silver Price: ਚਾਂਦੀ ਦੀ ਕੀਮਤ ‘ਚ ਆਈ ਗਿਰਾਵਟ, ਸੋਨਾ ਵੀ ਹੋਇਆ ਸਸਤਾ

Gold- Silver Price: ਚਾਂਦੀ ਦੀ ਕੀਮਤ ‘ਚ ਆਈ ਗਿਰਾਵਟ, ਸੋਨਾ ਵੀ ਹੋਇਆ ਸਸਤਾ

4 hours ago
Hindi News
English News
Monday, July 6, 2026
No Result
View All Result
37 °c
Chandigarh
35 ° Tue
32 ° Wed
32 ° Thu
32 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗੈਂਗਸਟਰਾਂ ‘ਤੇ ਵਾਰ ਦਾ 146ਵਾਂ ਦਿਨ: ਪੰਜਾਬ ਪੁਲਿਸ ਵੱਲੋਂ 515 ਥਾਈਂ ਛਾਪੇਮਾਰੀ; 284 ਗ੍ਰਿਫ਼ਤਾਰ

ਪੁਲਿਸ ਟੀਮਾਂ ਨੇ 70 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ, 1 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ

June 15, 2026
in ਖਬਰਾਂ, ਪੰਜਾਬ
ਗੈਂਗਸਟਰਾਂ ‘ਤੇ ਵਾਰ ਦਾ 146ਵਾਂ ਦਿਨ: ਪੰਜਾਬ ਪੁਲਿਸ ਵੱਲੋਂ 515 ਥਾਈਂ ਛਾਪੇਮਾਰੀ; 284 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 146ਵਾਂ ਦਿਨ: ਪੰਜਾਬ ਪੁਲਿਸ ਵੱਲੋਂ 515 ਥਾਈਂ ਛਾਪੇਮਾਰੀ; 284 ਗ੍ਰਿਫ਼ਤਾਰ

— ਪੁਲਿਸ ਟੀਮਾਂ ਨੇ 70 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ, 1 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ

— ਲੋਕ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ

— ਯੁੱਧ ਨਸ਼ਿਆਂ ਵਿਰੁੱਧ ਦੇ 471ਵੇਂ ਦਿਨ 3.7 ਕਿਲੋ ਹੈਰੋਇਨ ਸਮੇਤ 83 ਨਸ਼ਾ ਤਸਕਰ ਗ੍ਰਿਫ਼ਤਾਰ

ਚੰਡੀਗੜ੍ਹ, 15 ਜੂਨ (ਵਿਸ਼ਵ ਵਾਰਤਾ):- ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 146ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 515 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

146ਵੇਂ ਦਿਨ ਪੁਲਿਸ ਟੀਮਾਂ ਨੇ ਛੇ ਹਥਿਆਰਾਂ ਸਮੇਤ 284 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 37,216 ਹੋ ਗਈਆਂ।

ਇਸ ਤੋਂ ਇਲਾਵਾ 70 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ ਇੱਕ ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 5 ਭਗੌੜੇ ਅਪਰਾਧੀ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 471ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 83 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3.7 ਕਿਲੋ ਹੈਰੋਇਨ, 70 ਕਿਲੋ ਭੁੱਕੀ, 446 ਨਸ਼ੀਲੀਆਂ ਗੋਲੀਆਂ ਅਤੇ 2500 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਨਾਲ ਸਿਰਫ 471 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 68,401 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 10 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Tags: BREAKING NEWSPUNJABPunjab Governmentpunjab newsPUNJAB POLICEtop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤ – ਇੰਗਲੈਂਡ ਵਿਚਾਲੇ ਤੀਜੇ T20 ਮੈਚ ਲਈ ਪਲੇਇੰਗ ਇਲੈਵਨ ਦਾ ਐਲਾਨ

ਭਾਰਤ – ਇੰਗਲੈਂਡ ਵਿਚਾਲੇ ਤੀਜੇ T20 ਮੈਚ ਲਈ ਪਲੇਇੰਗ ਇਲੈਵਨ ਦਾ ਐਲਾਨ

by Jaspreet Kaur
July 6, 2026
0

ਭਾਰਤ - ਇੰਗਲੈਂਡ ਵਿਚਾਲੇ ਤੀਜੇ T20 ਮੈਚ ਲਈ ਪਲੇਇੰਗ ਇਲੈਵਨ ਦਾ ਐਲਾਨ - ਮੰਗਲਵਾਰ ਨੂੰ ਹੋਵੇਗਾ ਮੁਕਾਬਲਾ ਨਵੀ ਦਿੱਲੀ, 6...

ਜਲ ਸਰੋਤ ਵਿਭਾਗ ਵੱਲੋਂ ਰਾਵੀ ਦਰਿਆ ਵਿੱਚ ਜੰਗੀ ਪੱਧਰ ‘ਤੇ ਡੀ-ਸਿਲਟਿੰਗ ਦਾ ਕੰਮ ਜਾਰੀ

ਜਲ ਸਰੋਤ ਵਿਭਾਗ ਵੱਲੋਂ ਰਾਵੀ ਦਰਿਆ ਵਿੱਚ ਜੰਗੀ ਪੱਧਰ ‘ਤੇ ਡੀ-ਸਿਲਟਿੰਗ ਦਾ ਕੰਮ ਜਾਰੀ

by Jaspreet Kaur
July 6, 2026
0

ਜਲ ਸਰੋਤ ਵਿਭਾਗ ਵੱਲੋਂ ਰਾਵੀ ਦਰਿਆ ਵਿੱਚ ਜੰਗੀ ਪੱਧਰ 'ਤੇ ਡੀ-ਸਿਲਟਿੰਗ ਦਾ ਕੰਮ ਜਾਰੀ ਅੰਮ੍ਰਿਤਸਰ, 6 ਜੁਲਾਈ (ਵਿਸ਼ਵ ਵਾਰਤਾ) –...

ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ: ਚੰਪਤ ਰਾਏ ਦਾ ਅਸਤੀਫ਼ਾ ਮਨਜੂਰ!

ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ: ਚੰਪਤ ਰਾਏ ਦਾ ਅਸਤੀਫ਼ਾ ਮਨਜੂਰ!

by Jaspreet Kaur
July 6, 2026
0

ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ: ਚੰਪਤ ਰਾਏ ਦਾ ਅਸਤੀਫ਼ਾ ਮਨਜੂਰ! ਨਵੀ ਦਿੱਲੀ, 6 ਜੁਲਾਈ (ਵਿਸ਼ਵ ਵਾਰਤਾ): ਅਯੁੱਧਿਆ ਦੇ ਰਾਮ ਮੰਦਰ...

ਭਾਰਤੀ ਸਕੁਐਸ਼ ਖਿਡਾਰੀ ਅਮਰਿਆ ਬਜਾਜ ਨੇ ਡੱਚ ਜੂਨੀਅਰ ਓਪਨ ਅੰਡਰ-13 ਖਿਤਾਬ ਜਿੱਤਿਆ

ਭਾਰਤੀ ਸਕੁਐਸ਼ ਖਿਡਾਰੀ ਅਮਰਿਆ ਬਜਾਜ ਨੇ ਡੱਚ ਜੂਨੀਅਰ ਓਪਨ ਅੰਡਰ-13 ਖਿਤਾਬ ਜਿੱਤਿਆ

by Navjot
July 6, 2026
0

ਭਾਰਤੀ ਸਕੁਐਸ਼ ਖਿਡਾਰੀ ਅਮਰਿਆ ਬਜਾਜ ਨੇ ਡੱਚ ਜੂਨੀਅਰ ਓਪਨ ਅੰਡਰ-13 ਖਿਤਾਬ ਜਿੱਤਿਆ ਐਮਸਟਰਡਮ, 6 ਜੁਲਾਈ (ਵਿਸ਼ਵ ਵਾਰਤਾ) ਭਾਰਤ ਦੇ ਉੱਭਰਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ – ਇੰਗਲੈਂਡ ਵਿਚਾਲੇ ਤੀਜੇ T20 ਮੈਚ ਲਈ ਪਲੇਇੰਗ ਇਲੈਵਨ ਦਾ ਐਲਾਨ

ਭਾਰਤ – ਇੰਗਲੈਂਡ ਵਿਚਾਲੇ ਤੀਜੇ T20 ਮੈਚ ਲਈ ਪਲੇਇੰਗ ਇਲੈਵਨ ਦਾ ਐਲਾਨ

by Jaspreet Kaur
July 6, 2026
0

ਭਾਰਤ - ਇੰਗਲੈਂਡ ਵਿਚਾਲੇ ਤੀਜੇ T20 ਮੈਚ ਲਈ ਪਲੇਇੰਗ ਇਲੈਵਨ ਦਾ ਐਲਾਨ - ਮੰਗਲਵਾਰ ਨੂੰ ਹੋਵੇਗਾ ਮੁਕਾਬਲਾ ਨਵੀ ਦਿੱਲੀ, 6...

Most Popular

Europe ‘ਚ ਪੈ ਰਹੀ ਭਿਆਨਕ ਗਰਮੀ, ਇੱਕਲੇ ਫਰਾਂਸ ‘ਚ ਹੀ ਹੁਣ ਤੱਕ 50 ਤੋਂ ਵੱਧ ਮੌਤਾਂ

Europe ‘ਚ ਪੈ ਰਹੀ ਭਿਆਨਕ ਗਰਮੀ, ਇੱਕਲੇ ਫਰਾਂਸ ‘ਚ ਹੀ ਹੁਣ ਤੱਕ 50 ਤੋਂ ਵੱਧ ਮੌਤਾਂ

by Ranjit Singh
2 weeks ago
0

Europe 'ਚ ਪੈ ਰਹੀ ਭਿਆਨਕ ਗਰਮੀ, ਇੱਕਲੇ ਫਰਾਂਸ 'ਚ ਹੀ ਹੁਣ ਤੱਕ 50 ਤੋਂ ਵੱਧ ਮੌਤਾਂ ਨਵੀਂ ਦਿੱਲੀ, 25 ਜੂਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 