ਚੰਡੀਗੜ, 13 ਦਸੰਬਰ: ਪੰਜਾਬ ਵਿਧਾਨ ਸਭਾ ਦੇ ਇਕ ਬੁਲਾਰੇ ਨੇ ਦੱਸਿਆ ਕਿ 15ਵੀਂ ਪੰਜਾਬ ਵਿਧਾਨ ਸਭਾ ਦਾ 9ਵਾਂ ਵਿਸ਼ੇਸ਼ ਸਮਾਗਮ 12 ਦਸੰਬਰ ਨੂੰ ਉਠਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਰਾਜਪਾਲ ਵੱਲੋਂ 15ਵੀਂ ਵਿਧਾਨ ਸਭਾ ਦੇ ਵਿਸ਼ੇਸ਼ 9ਵੇਂ ਸਮਾਗਮ, ਜੋ ਕਿ 26 ਨਵੰਬਰ, 2019 ਨੂੰ ਸਮਾਪਤ ਹੋਈ ਬੈਠਕ ਤੋਂ ਬਾਅਦ ਅਣਮਿਥੇ ਸਮੇਂ ਲਈ ਸਥਗਿਤ ਕੀਤਾ ਗਿਆ ਸੀ, ਦਾ ਮਿਤੀ 12 ਦਸੰਬਰ, 2019 ਨੂੰ ਉਠਾਣ ਕਰ ਦਿੱਤਾ ਗਿਆ ਹੈ।
ਆਦਮਪੁਰ ਹਵਾਈ ਅੱਡੇ ਦਾ ਨਾਮ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਨਾਮ ‘ਤੇ ਹੀ ਰੱਖਿਆ ਜਾਵੇਗਾ-ਚਰਨਜੀਤ ਸਿੰਘ ਚੰਨੀ
ਆਦਮਪੁਰ ਹਵਾਈ ਅੱਡੇ ਦਾ ਨਾਮ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਨਾਮ 'ਤੇ ਹੀ ਰੱਖਿਆ ਜਾਵੇਗਾ-ਚਰਨਜੀਤ ਸਿੰਘ ਚੰਨੀ ਬਾਬਾ ਸਾਹਿਬ...