• Latest
  • Trending
15 ਹੈਡ ਟੀਚਰ ਨੂੰ ਬੀ.ਪੀ.ਈ.ਓ. ਵਜੋਂ ਤਰੱਕੀ

15 ਹੈਡ ਟੀਚਰ ਨੂੰ ਬੀ.ਪੀ.ਈ.ਓ. ਵਜੋਂ ਤਰੱਕੀ

5 years ago
Hukamnama Sri Darbar Sahib Today – 20 September 2026 | Ang 694 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 20 September 2026 | Ang 694 I ਅੱਜ ਦਾ ਹੁਕਮਨਾਮਾ

2 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

9 hours ago
ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੂਜੀ ਵਾਰ ਮਾਤਾ-ਪਿਤਾ ਬਣੇ : ਅਦਾਕਾਰਾ ਨੇ ਦਿੱਤਾ ਧੀ ਨੂੰ ਜਨਮ 

ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੂਜੀ ਵਾਰ ਮਾਤਾ-ਪਿਤਾ ਬਣੇ : ਅਦਾਕਾਰਾ ਨੇ ਦਿੱਤਾ ਧੀ ਨੂੰ ਜਨਮ 

11 hours ago
ਅੰਮ੍ਰਿਤਸਰ : ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ : ਨਸ਼ੀਲੇ ਪਦਾਰਥਾਂ ਸਮੇਤ ਤਿੰਨ ਵਿਅਕਤੀ ਗ੍ਰਿਫ਼ਤਾਰ, 17 ਕਿਲੋ ਹੈਰੋਇਨ ਬਰਾਮਦ

ਅੰਮ੍ਰਿਤਸਰ : ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ : ਨਸ਼ੀਲੇ ਪਦਾਰਥਾਂ ਸਮੇਤ ਤਿੰਨ ਵਿਅਕਤੀ ਗ੍ਰਿਫ਼ਤਾਰ, 17 ਕਿਲੋ ਹੈਰੋਇਨ ਬਰਾਮਦ

12 hours ago
ਦਿੱਲੀ ਯੂਨੀਵਰਸਿਟੀ ਦੇ 3 ਅਹੁਦਿਆਂ ’ਤੇ ABVP ਦੀ ਵੱਡੀ ਜਿੱਤ ; Yash Dabas ਬਣੇ ਨਵੇਂ DUSU ਪ੍ਰਧਾਨ : ਇੱਕ ਆਜ਼ਾਦ ਉਮੀਦਵਾਰ ਵੀ ਜੇਤੂ 

ਦਿੱਲੀ ਯੂਨੀਵਰਸਿਟੀ ਦੇ 3 ਅਹੁਦਿਆਂ ’ਤੇ ABVP ਦੀ ਵੱਡੀ ਜਿੱਤ ; Yash Dabas ਬਣੇ ਨਵੇਂ DUSU ਪ੍ਰਧਾਨ : ਇੱਕ ਆਜ਼ਾਦ ਉਮੀਦਵਾਰ ਵੀ ਜੇਤੂ 

12 hours ago
Asian Games : ਸਟਾਰ ਖਿਡਾਰੀਆਂ ਨਾਲ ਸਜੀ ਭਾਰਤੀ ਸ਼ੂਟਿੰਗ ਟੀਮ ਮਹਾਂਦੀਪੀ ਚੁਣੌਤੀ ਲਈ ਤਿਆਰ

Asian Games : ਸਟਾਰ ਖਿਡਾਰੀਆਂ ਨਾਲ ਸਜੀ ਭਾਰਤੀ ਸ਼ੂਟਿੰਗ ਟੀਮ ਮਹਾਂਦੀਪੀ ਚੁਣੌਤੀ ਲਈ ਤਿਆਰ

12 hours ago
Nagoya illuminates Asia : ਖੇਡਾਂ ਦੇ ‘ਆਗਾਜ਼’ ਨਾਲ ਮਨੂ ਭਾਕਰ ਅਤੇ ਪਵਨ ਸਹਿਰਾਵਤ ਨੇ ਭਾਰਤੀ ਦਲ ਦੀ ਕੀਤੀ ਅਗਵਾਈ

Nagoya illuminates Asia : ਖੇਡਾਂ ਦੇ ‘ਆਗਾਜ਼’ ਨਾਲ ਮਨੂ ਭਾਕਰ ਅਤੇ ਪਵਨ ਸਹਿਰਾਵਤ ਨੇ ਭਾਰਤੀ ਦਲ ਦੀ ਕੀਤੀ ਅਗਵਾਈ

12 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

12 hours ago
ਰੱਖਿਆ ਸਹਿਯੋਗ ਨੂੰ ਮਜ਼ਬੂਤ ​​ਕਰਨ ਲਈ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਵਿਚਾਰ-ਚਰਚਾ

ਰੱਖਿਆ ਸਹਿਯੋਗ ਨੂੰ ਮਜ਼ਬੂਤ ​​ਕਰਨ ਲਈ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਵਿਚਾਰ-ਚਰਚਾ

13 hours ago
ਅੰਤਰ-ਰਾਜੀ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਤਿੰਨ ਵਿਅਕਤੀ ਦੋਸ਼ੀ ਕਰਾਰ 

ਅੰਤਰ-ਰਾਜੀ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਤਿੰਨ ਵਿਅਕਤੀ ਦੋਸ਼ੀ ਕਰਾਰ 

13 hours ago
ਦਿੱਲੀ ਹਵਾਈ ਅੱਡੇ ਦਾ ਤੀਜਾ ਰਨਵੇਅ ਕੱਲ੍ਹ ਤੋਂ ਹੋਵੇਗਾ ਸ਼ੁਰੂ

ਦਿੱਲੀ ਹਵਾਈ ਅੱਡੇ ਦਾ ਤੀਜਾ ਰਨਵੇਅ ਕੱਲ੍ਹ ਤੋਂ ਹੋਵੇਗਾ ਸ਼ੁਰੂ

13 hours ago
ਸੂਬੇ ਵਿੱਚ ਡੇਂਗੂ ਦੇ ਮਾਮਲਿਆਂ ਵਿੱਚ ਵਾਧਾ

ਸੂਬੇ ਵਿੱਚ ਡੇਂਗੂ ਦੇ ਮਾਮਲਿਆਂ ਵਿੱਚ ਵਾਧਾ

15 hours ago
Hindi News
English News
Sunday, September 20, 2026
No Result
View All Result
26 °c
Chandigarh
29 ° Mon
29 ° Tue
30 ° Wed
30 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

15 ਹੈਡ ਟੀਚਰ ਨੂੰ ਬੀ.ਪੀ.ਈ.ਓ. ਵਜੋਂ ਤਰੱਕੀ

July 17, 2021
in ਖਬਰਾਂ, ਚੰਡੀਗੜ੍ਹ, ਪੰਜਾਬ
15 ਹੈਡ ਟੀਚਰ ਨੂੰ ਬੀ.ਪੀ.ਈ.ਓ. ਵਜੋਂ ਤਰੱਕੀ

15 ਹੈਡ ਟੀਚਰ ਨੂੰ ਬੀ.ਪੀ.ਈ.ਓ. ਵਜੋਂ ਤਰੱਕੀ

15 ਹੈਡ ਟੀਚਰ ਨੂੰ ਬੀ.ਪੀ.ਈ.ਓ. ਵਜੋਂ ਤਰੱਕੀ

ਚੰਡੀਗੜ੍ਹ, 17 ਜੁਲਾਈ : ਪੰੰਜਾਬ ਸਰਕਾਰ ਨੇ 15 ਸੈਂਟਰ ਹੈਡ ਟੀਚਰਾਂ ਨੂੰ ਬਲਾਕ ਪ੍ਰਾਇਮਰੀ ਸਿੱਖਿਆ ਅਫਸਰਾਂ ਵਜੋਂ ਤਰੱਕੀ ਦੇ ਦਿੱਤੀ ਹੈ

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਪੀ ਆਈ ਐਲੀਮੈਂਟਰੀ ਸਿੱਖਿਆ ਸ੍ਰੀ ਜਗਤਾਰ ਸਿੰਘ ਕੂਲੜੀਆਂ ਨੇ ਦੱਸਿਆ ਕਿ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਅਤੇ ਸਕੂਲ ਸਿੱਖਿਆ ਸਕੱਤਰ ਸ੍ਰੀ ਿਸ਼ਨ ਕੁਮਾਰ ਦੀ ਅਗਵਾਈ ਵਿੱਚ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਦੇ ਸੁਧਾਰ ਅਤੇ ਅਧਿਆਪਕਾਂ ਦੀ ਭਲਾਈ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਹ ਤਰੱਕੀਆਂ ਵੀ ਅਧਿਆਪਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੀਤੀਆਂ ਗਈਆਂ ਹਨ। ਜਿਨ੍ਹਾਂ ਸੈਂਟਰ ਹੈਡ ਟੀਚਰਾਂ ਨੂੰ ਤਰੱਕੀ ਦੇ ਕੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਬਣਾਇਆ ਗਿਆ ਹੈ ਉਨ੍ਹਾਂ ਵਿੱਚ ਮਥਰਾ ਦੇਵੀ ਸਰਕਾਰੀ ਪ੍ਰਾਇਮਰੀ ਸਕੂਲ (ਜੀ.ਪੀ.ਐਸ.) ਚੱਕ ਵੈਰੋਕੇ (ਫਾਜ਼ਿਲਕਾ), ਰਕੇਸ਼ ਕੁਮਾਰ ਜੀ.ਪੀ.ਐਸ. ਖਾਈ ਫੇਮੀ ਕੀ (ਫਿਰੋਜ਼ਪੁਰ 3), ਦੇਵੀ ਪ੍ਰਸਾਦ ਜੀ.ਪੀ.ਐਸ. ਮਿਸ਼ਰੀਵਾਲਾ (ਫਿਰੋਜ਼ਪੁਰ), ਯਸ਼ਪਾਲ ਸਿੰਘ ਜੀ.ਪੀ.ਐਸ. ਪੱਲਾ ਮੇਘਾ (ਫਿਰੋਜ਼ਪੁਰ), ਸੰਜੀਵ ਕੁਮਾਰ ਜੀ.ਪੀ.ਐਸ. ਪੰਜੇ ਕੇ ਉਤਾੜ (ਫਿਰੋਜ਼ਪੁਰ), ਹਰਜੀਤ ਕੌਰ ਜੀ.ਪੀ.ਐਸ. ਕੁਹਾਲਾ (ਫਿਰੋਜ਼ਪੁਰ), ਅੰਜਲੀ ਜੀ.ਪੀ.ਐਸ. ਬੁੱਲੋ ਕੇ (ਫਿਰੋਜ਼ਪੁਰ), ਭੁਪਿੰਦਰ ਸਿੰਘ ਜੀ.ਪੀ.ਐਸ. ਫਰੀਦੇਵਾਲਾ ਘੱਲ ਖੁਰਦ (ਫਿਰੋਜ਼ਪੁਰ), ਪਰਲੋਕ ਸਿੰਘ ਜੀ.ਪੀ.ਐਸ. ਮਧਰਾ ਕਾਦੀਆਂ (ਗੁਰਦਾਸਪੁਰ), ਲਖਵਿੰਦਰ ਸਿੰਘ ਜੀ.ਪੀ.ਐਸ. ਭੱਟੀਆਂ (ਗੁਰਦਾਸਪੁਰ), ਪੰਕਜ ਅਰੋੜਾ ਜੀ.ਪੀ.ਐਸ.ਗਜ਼ਨੀਪੁਰ (ਗੁਰਦਾਸਪੁਰ), ਸੁਦੇਸ਼ ਖੰਨਾ ਜੀ.ਪੀ.ਐਸ. ਕਲਾਨੌਰ (ਗੁਰਦਾਸਪੁਰ), ਨਰੇਸ਼ ਕੁਮਾਰ ਜੀ.ਪੀ.ਐਸ. ਹੱਲਾ (ਗੁਰਦਾਸਪੁਰ), ਰਕੇਸ਼ ਕੁਮਾਰ ਜੀ.ਪੀ.ਐਸ. ਹੇਮਰਾਜ ਪੁਰਾ (ਗੁਰਦਾਸਪੁਰ) ਅਤੇ ਗੁਰਮੇਲ ਸਿੰਘ ਜੀ.ਈ.ਐਸ. ਬਾਬਰ ਪੁਰਾ (ਪਟਿਆਲਾ) ਸ਼ਾਮਲ ਹਨ।

ਸ੍ਰੀ ਕੂਲੜੀਆਂ ਅਨੁਸਾਰ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸਥਾਨ ਹਾਸਲ ਕਰ ਚੁੱਕਿਆ ਹੈ ਅਤੇ ਪੰਜਾਬ ਦੇ ਦੋ ਸੌ ਅਠਾਈ ਬਲਾਕਾਂ ਵਿੱਚ ਪ੍ਰਾਇਮਰੀ ਸਿੱਖਿਆ ਨੂੰ ਪ੍ਰਫੁੱਲਿਤ ਕਰਨ ਲਈ ਵਿਭਾਗ ਵੱਲੋਂ ਹਰ ਸੰਭਵ ਯਤਨ ਕੀਤਾ ਜਾ ਰਿਹਾ ਹੈ ਸਮਾਰਟ ਸਕੂਲ ਪ੍ਰੋਜੈਕਟ ਅਤੇ ਸਮੁੱਚੀਆਂ ਗਤੀਵਿਧੀਆਂ ਦੀ ਬਦੌਲਤ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਲੱਖਾਂ ਦੀ ਗਿਣਤੀ ਵਿਚ ਵਿਦਿਆਰਥੀ ਮਿਆਰੀ ਸਿੱਖਿਆ ਹਾਸਲ ਕਰ ਰਹੇ ਹਨ ਅਤੇ ਇਨ੍ਹਾਂ ਨਵੇ ਨਿਯੁਕਤ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਆਣ ਨਾਲ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਗੁਣਵੱਤਾ ਆਧਾਰਤ ਸਿੱਖਿਆ ਨੂੰ ਹੋਰ ਹੁਲਾਰਾ ਮਿਲੇਗਾ।

Tags: BREAKING NEWSpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 20 September 2026 | Ang 694 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 20 September 2026 | Ang 694 I ਅੱਜ ਦਾ ਹੁਕਮਨਾਮਾ

by Ankit
September 20, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 20-09-2026 |...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 19, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 18 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੂਜੀ ਵਾਰ ਮਾਤਾ-ਪਿਤਾ ਬਣੇ : ਅਦਾਕਾਰਾ ਨੇ ਦਿੱਤਾ ਧੀ ਨੂੰ ਜਨਮ 

ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੂਜੀ ਵਾਰ ਮਾਤਾ-ਪਿਤਾ ਬਣੇ : ਅਦਾਕਾਰਾ ਨੇ ਦਿੱਤਾ ਧੀ ਨੂੰ ਜਨਮ 

by Navjot
September 19, 2026
0

ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੂਜੀ ਵਾਰ ਮਾਤਾ-ਪਿਤਾ ਬਣੇ : ਅਦਾਕਾਰਾ ਨੇ ਦਿੱਤਾ ਧੀ ਨੂੰ ਜਨਮ ਮੁੰਬਈ, 19 ਸਤੰਬਰ (ਵਿਸ਼ਵ...

ਅੰਮ੍ਰਿਤਸਰ : ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ : ਨਸ਼ੀਲੇ ਪਦਾਰਥਾਂ ਸਮੇਤ ਤਿੰਨ ਵਿਅਕਤੀ ਗ੍ਰਿਫ਼ਤਾਰ, 17 ਕਿਲੋ ਹੈਰੋਇਨ ਬਰਾਮਦ

ਅੰਮ੍ਰਿਤਸਰ : ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ : ਨਸ਼ੀਲੇ ਪਦਾਰਥਾਂ ਸਮੇਤ ਤਿੰਨ ਵਿਅਕਤੀ ਗ੍ਰਿਫ਼ਤਾਰ, 17 ਕਿਲੋ ਹੈਰੋਇਨ ਬਰਾਮਦ

by Navjot
September 19, 2026
0

ਅੰਮ੍ਰਿਤਸਰ : ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ : ਨਸ਼ੀਲੇ ਪਦਾਰਥਾਂ ਸਮੇਤ ਤਿੰਨ ਵਿਅਕਤੀ ਗ੍ਰਿਫ਼ਤਾਰ, 17 ਕਿਲੋ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 20 September 2026 | Ang 694 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 20 September 2026 | Ang 694 I ਅੱਜ ਦਾ ਹੁਕਮਨਾਮਾ

by Ankit
September 20, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 20-09-2026 |...

Most Popular

Womens Asia Cup Final : ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖ਼ਿਤਾਬੀ ਮੁਕਾਬਲਾ ; ਭਾਰਤ ਨੇ ਜਿੱਤਿਆ ਟਾਸ

Womens Asia Cup Final : ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖ਼ਿਤਾਬੀ ਮੁਕਾਬਲਾ ; ਭਾਰਤ ਨੇ ਜਿੱਤਿਆ ਟਾਸ

by Navjot
6 days ago
0

Womens Asia Cup Final : ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖ਼ਿਤਾਬੀ ਮੁਕਾਬਲਾ ; ਭਾਰਤ ਨੇ ਜਿੱਤਿਆ ਟਾਸ   ਚੰਡੀਗੜ੍ਹ, 13 ਸਤੰਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 