• Latest
  • Trending
ਗੈਂਗਸਟਰਾਂ ‘ਤੇ ਵਾਰ ਦਾ 155ਵਾਂ ਦਿਨ: ਪੰਜਾਬ ਪੁਲਿਸ ਵੱਲੋਂ 547 ਥਾਈਂ ਛਾਪੇਮਾਰੀ ; 343 ਕਾਬੂ

4 months ago
 ਪਰਵਿੰਦਰ ‘ਝੋਟਾ’ ਕਤਲ ਕਾਂਡ: ਸਰਕਾਰ ਨੇ ਪਰਿਵਾਰ ਦੀਆਂ 12 ਮੰਗਾਂ ਮੰਨੀਆਂ

3 minutes ago
ਪਰਵਿੰਦਰ ਝੋਟਾ ਮਾਮਲਾ: CBI ਨੂੰ ਅਸ਼ਵਨੀ ਕੁਮਾਰ ਦਾ ਮਿਲਿਆ 5 ਦਿਨ ਦਾ ਪੁਲਿਸ ਰਿਮਾਂਡ

9 minutes ago
ਪੰਜਾਬ ਵਿਧਾਨ ਸਭਾ ਵੱਲੋਂ ਐਸ.ਆਈ.ਆਰ. ਤਹਿਤ ਯੋਗ ਨਾਗਰਿਕਾਂ ਦੇ ਵੋਟ ਪਾਉਣ ਦੇ ਅਧਿਕਾਰਾਂ ਦੀ ਰਾਖੀ ਲਈ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਮਤਾ ਸਰਬਸੰਮਤੀ ਨਾਲ ਪਾਸ

14 minutes ago
ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਨੂੰ ਮਿਲੀ ਮਨਜ਼ੂਰੀ

18 minutes ago
Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਲਗਾਤਾਰ ਗਿਰਾਵਟ ਜਾਰੀ ; 2 ਲੱਖ ਤੋਂ ਹੇਠਾਂ ਖਿਸਕੀ ਚਾਂਦੀ , ਸੋਨੇ ਦੀ ਕੀਮਤ ਵਿੱਚ ਵੀ ਆਈ ਕਮੀ

1 hour ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab ਵਿਧਾਨ ਸਭਾ ’ਚ ਵੋਟਾਂ ਦੀ ਕਟੌਤੀ ’ਤੇ ਭੜਕੇ CM ਮਾਨ, ਕੇਂਦਰ ’ਤੇ ਲਾਏ ਲੋਕਤੰਤਰ ਨੂੰ ਕਮਜ਼ੋਰ ਕਰਨ ਦੇ ਦੋਸ਼

Sports: ਏਸ਼ੀਅਨ ਚੈਂਪੀਅਨਜ਼ ਟਰਾਫੀ ਲਈ ਜਪਾਨ ਦੀ ਹਾਕੀ ਟੀਮ ਦਾ ਪੰਜਾਬ ਪਹੁੰਚਣ ‘ਤੇ ਨਿੱਘਾ ਸਵਾਗਤ

Punjab ਵਿਧਾਨ ਸਭਾ ਦੀ ਕਾਰਵਾਈ ਮੰਗਲਵਾਰ ਤੱਕ ਮੁਲਤਵੀ

3 hours ago
International: ਤਿੱਬਤ ’ਚ 7 ਤੀਬਰਤਾ ਦਾ ਭੂਚਾਲ, 16 ਮੌਤਾਂ, 54 ਜ਼ਖ਼ਮੀ

4 hours ago
Punjab Breaking: ਹੰਗਾਮੇ ਮਗਰੋਂ ਕਾਂਗਰਸੀ ਵਿਧਾਇਕਾਂ ਨੇ ਸਦਨ ‘ਚੋਂ ਕੀਤਾ ਵਾਕ ਆਊਟ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Friday, October 23, 2026
No Result
View All Result
29 °c
Chandigarh
24 ° Sat
24 ° Sun
24 ° Mon
24 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗੈਂਗਸਟਰਾਂ ‘ਤੇ ਵਾਰ ਦਾ 155ਵਾਂ ਦਿਨ: ਪੰਜਾਬ ਪੁਲਿਸ ਵੱਲੋਂ 547 ਥਾਈਂ ਛਾਪੇਮਾਰੀ ; 343 ਕਾਬੂ

ਪੁਲਿਸ ਟੀਮਾਂ ਨੇ 180 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ

June 24, 2026
in ਖਬਰਾਂ, ਪੰਜਾਬ
ਗੈਂਗਸਟਰਾਂ ‘ਤੇ ਵਾਰ ਦਾ 155ਵਾਂ ਦਿਨ: ਪੰਜਾਬ ਪੁਲਿਸ ਵੱਲੋਂ 547 ਥਾਈਂ ਛਾਪੇਮਾਰੀ ; 343 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 155ਵਾਂ ਦਿਨ: ਪੰਜਾਬ ਪੁਲਿਸ ਵੱਲੋਂ 547 ਥਾਈਂ ਛਾਪੇਮਾਰੀ ; 343 ਕਾਬੂ

ਪੁਲਿਸ ਟੀਮਾਂ ਨੇ 180 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ

ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ

ਯੁੱਧ ਨਸ਼ਿਆਂ ਵਿਰੱੁਧ ਦੇ 480ਵੇਂ ਦਿਨ 75 ਨਸ਼ਾ ਤਸਕਰ ਗ੍ਰਿਫਤਾਰ

ਚੰਡੀਗੜ੍ਹ, 24 ਜੂਨ (ਵਿਸ਼ਵ ਵਾਰਤਾ);- ’ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 155ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਪਛਾਣੇ ਗਏ ਅਤੇ ਮੈਪ ਕੀਤੇ 547 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜਿਸਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

155ਵੇਂ ਦਿਨ, ਪੁਲਿਸ ਟੀਮਾਂ ਨੇ 343 ਵਿਅਕਤੀਆਂ ਨੂੰ ਚਾਰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ 40,021 ਹੋਈਆਂ ਹਨ।

ਇਸ ਤੋਂ ਇਲਾਵਾ, 180 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਅੱਠ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਸਾਂਝੀ ਕੀਤੀ ਜਾ ਸਕਦੀ ਹੈ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ 480ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 75 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 337 ਗ੍ਰਾਮ ਹੈਰੋਇਨ, 378 ਨਸ਼ੀਲੀਆਂ ਗੋਲੀਆਂ ਅਤੇ 10,120 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਦੇ ਨਾਲ ਮਹਿਜ਼ 480 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 69,655 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 24 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Tags: BREAKING NEWSLatest Punjab newsLatest Punjab news in PunjabiPUNJABtop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

 ਪਰਵਿੰਦਰ ‘ਝੋਟਾ’ ਕਤਲ ਕਾਂਡ: ਸਰਕਾਰ ਨੇ ਪਰਿਵਾਰ ਦੀਆਂ 12 ਮੰਗਾਂ ਮੰਨੀਆਂ

 ਪਰਵਿੰਦਰ ‘ਝੋਟਾ’ ਕਤਲ ਕਾਂਡ: ਸਰਕਾਰ ਨੇ ਪਰਿਵਾਰ ਦੀਆਂ 12 ਮੰਗਾਂ ਮੰਨੀਆਂ

by Navjot
October 23, 2026
0

  ਚੰਡੀਗੜ੍ਹ, 23 ਅਕਤੂਬਰ (ਵਿਸ਼ਵ ਵਾਰਤਾ) ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ 'ਝੋਟਾ' ਦੇ ਕਤਲ ਦੇ ਮਾਮਲੇ ਵਿੱਚ, ਸ਼ੁੱਕਰਵਾਰ (23...

ਪਰਵਿੰਦਰ ਝੋਟਾ ਮਾਮਲਾ: CBI ਨੂੰ ਅਸ਼ਵਨੀ ਕੁਮਾਰ ਦਾ ਮਿਲਿਆ 5 ਦਿਨ ਦਾ ਪੁਲਿਸ ਰਿਮਾਂਡ

ਪਰਵਿੰਦਰ ਝੋਟਾ ਮਾਮਲਾ: CBI ਨੂੰ ਅਸ਼ਵਨੀ ਕੁਮਾਰ ਦਾ ਮਿਲਿਆ 5 ਦਿਨ ਦਾ ਪੁਲਿਸ ਰਿਮਾਂਡ

by Navjot
October 23, 2026
0

ਪਰਵਿੰਦਰ ਝੋਟਾ ਮਾਮਲਾ: CBI ਨੂੰ ਅਸ਼ਵਨੀ ਕੁਮਾਰ ਦਾ ਮਿਲਿਆ 5 ਦਿਨ ਦਾ ਪੁਲਿਸ ਰਿਮਾਂਡ   ਚੰਡੀਗੜ੍ਹ, 23 ਅਕਤੂਬਰ (ਵਿਸ਼ਵ ਵਾਰਤਾ) ...

ਪੰਜਾਬ ਵਿਧਾਨ ਸਭਾ ਵੱਲੋਂ ਐਸ.ਆਈ.ਆਰ. ਤਹਿਤ ਯੋਗ ਨਾਗਰਿਕਾਂ ਦੇ ਵੋਟ ਪਾਉਣ ਦੇ ਅਧਿਕਾਰਾਂ ਦੀ ਰਾਖੀ ਲਈ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਮਤਾ ਸਰਬਸੰਮਤੀ ਨਾਲ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਐਸ.ਆਈ.ਆਰ. ਤਹਿਤ ਯੋਗ ਨਾਗਰਿਕਾਂ ਦੇ ਵੋਟ ਪਾਉਣ ਦੇ ਅਧਿਕਾਰਾਂ ਦੀ ਰਾਖੀ ਲਈ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਮਤਾ ਸਰਬਸੰਮਤੀ ਨਾਲ ਪਾਸ

by Ankit
October 23, 2026
0

ਪੰਜਾਬ ਵਿਧਾਨ ਸਭਾ ਵੱਲੋਂ ਐਸ.ਆਈ.ਆਰ. ਤਹਿਤ ਯੋਗ ਨਾਗਰਿਕਾਂ ਦੇ ਵੋਟ ਪਾਉਣ ਦੇ ਅਧਿਕਾਰਾਂ ਦੀ ਰਾਖੀ ਲਈ ਹਰਪਾਲ ਸਿੰਘ ਚੀਮਾ ਵੱਲੋਂ...

ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਨੂੰ ਮਿਲੀ ਮਨਜ਼ੂਰੀ

ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਨੂੰ ਮਿਲੀ ਮਨਜ਼ੂਰੀ

by Navjot
October 23, 2026
0

 ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਨੂੰ ਮਿਲੀ ਮਨਜ਼ੂਰੀ 30 ਅਕਤੂਬਰ ਜਵਾਹਰ ਲਾਲ ਨਹਿਰੂ ਸਟੇਡੀਅਮ 'ਚ ਹੋਵੇਗਾ ਸ਼ੋਅ ਚੰਡੀਗੜ੍ਹ, 23 ਅਕਤੂਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

 ਪਰਵਿੰਦਰ ‘ਝੋਟਾ’ ਕਤਲ ਕਾਂਡ: ਸਰਕਾਰ ਨੇ ਪਰਿਵਾਰ ਦੀਆਂ 12 ਮੰਗਾਂ ਮੰਨੀਆਂ

 ਪਰਵਿੰਦਰ ‘ਝੋਟਾ’ ਕਤਲ ਕਾਂਡ: ਸਰਕਾਰ ਨੇ ਪਰਿਵਾਰ ਦੀਆਂ 12 ਮੰਗਾਂ ਮੰਨੀਆਂ

by Navjot
October 23, 2026
0

  ਚੰਡੀਗੜ੍ਹ, 23 ਅਕਤੂਬਰ (ਵਿਸ਼ਵ ਵਾਰਤਾ) ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ 'ਝੋਟਾ' ਦੇ ਕਤਲ ਦੇ ਮਾਮਲੇ ਵਿੱਚ, ਸ਼ੁੱਕਰਵਾਰ (23...

Most Popular

Sangrur : ਅਣਪਛਾਤੇ ਹਮਲਾਵਰਾਂ ਵੱਲੋਂ ਗੁਰੂਘਰ ਦੇ ਸੇਵਾਦਾਰ ‘ਤੇ ਹਮਲਾ, ਗੰਭੀਰ ਜ਼ਖਮੀ

by Jaspreet Kaur
3 weeks ago
0

Sangrur : ਅਣਪਛਾਤੇ ਹਮਲਾਵਰਾਂ ਵੱਲੋਂ ਗੁਰੂਘਰ ਦੇ ਸੇਵਾਦਾਰ 'ਤੇ ਹਮਲਾ, ਗੰਭੀਰ ਜ਼ਖਮੀ ਸੰਗਰੂਰ, 28 ਸਤੰਬਰ (ਵਿਸ਼ਵ ਵਾਰਤਾ) – ਸੰਗਰੂਰ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 