• Latest
  • Trending
ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਨੇ ਲਵਲੀ ਫਾਊਂਡੇਸ਼ਨ ਤੇ ਯੂਨੀਫ਼ਾਈ ਹੈਲਥ ਕੇਅਰ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਾਇਆ

1 hour ago
ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਪਦਮ ਸ਼੍ਰੀ ਨਾਲ ਸਨਮਾਨਿਤ

23 minutes ago
ਸਥਾਨਕ ਸਰਕਾਰ ਚੋਣਾਂ; 166 ਵਾਰਡਾਂ ਵਿੱਚ 695 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ 4,80,781 ਵੋਟਰ

49 minutes ago
ਪੈਟਰੋਲ – ਡੀਜ਼ਲ ਦੀਆਂ ਵਧੀਆਂ ਕੀਮਤਾਂ ‘ਤੇ ਬੋਲੇ ਵੜਿੰਗ; ਮੋਦੀ ਸਰਕਾਰ ਕੱਟ ਰਹੀ ਆਮ ਲੋਕਾਂ ਦੀਆਂ ਜੇਬਾਂ

51 minutes ago
ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਮਹਾਰਾਜਾ ਯਾਦਵਿੰਦਰਾ ਕ੍ਰਿਕਟ ਸਟੇਡੀਅਮ ਮੁੱਲਾਂਪੁਰ ਅਤੇ ਆਲੇ-ਦੁਆਲੇ ਏਰੀਆ ਵਿੱਚ “ਨੋ ਫਲਾਇੰਗ ਜ਼ੋਨ” ਘੋਸ਼ਿਤ

52 minutes ago
ਏ.ਡੀ.ਸੀ. ਵੱਲੋਂ ਫਰਮ ਜੇਸਨਜ਼ ਓਵਰਸੀਜ਼ ਕੰਸਲਟੈਂਟਸ ਦਾ ਲਾਇਸੰਸ ਰੱਦ

55 minutes ago
ਏ.ਡੀ.ਸੀ. ਵੱਲੋਂ ਫਰਮ ਜੀ.ਜੀ.ਐਸ ਟਰੈਵਲਜ਼ ਦਾ ਲਾਇਸੰਸ ਰੱਦ

58 minutes ago
ਲੋਹੇ ਦੇ ਸਰੀਏ ਨਾਲ ਲੱਦਿਆ ਟਰੱਕ ਪਲਟਿਆ; 15 ਦੀ ਮੌਤ

ਲੋਹੇ ਦੇ ਸਰੀਏ ਨਾਲ ਲੱਦਿਆ ਟਰੱਕ ਪਲਟਿਆ; 15 ਦੀ ਮੌਤ

1 hour ago
ਪੰਜਾਬ ਸਰਕਾਰ ਵੱਲੋਂ ਈਦ-ਉੱਲ-ਜੂਹਾ (ਬਕਰੀਦ) ਦੀ ਗਜ਼ਟਿਡ ਛੁੱਟੀ 27 ਮਈ ਦੀ ਬਜਾਏ ਹੁਣ 28 ਮਈ ਨੂੰ

ਪੰਜਾਬ ਰਾਜ ਵਿਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਸ਼ੁਰੂ ਹੋਣ ਤੋਂ ਪਹਿਲਾਂ 90 ਫ਼ੀਸਦ ਤੱਕ ਪ੍ਰੀ ਮੈਪਿੰਗ ਕਰਨ ਦਾ ਟੀਚਾ ਮਿੱਥਿਆ: ਅਨਿੰਦਿਤਾ ਮਿਤਰਾ

2 hours ago
ਹਰਿਆਣਾ ‘ਚ ਵੱਡਾ ਪ੍ਰਸ਼ਾਸ਼ਨਿਕ ਫੇਰਬਦਲ!  24 IAS/HCS ਅਧਿਕਾਰੀ ਕੀਤੇ ਇਧਰੋਂ – ਓਧਰ

ਅਚਾਨਕ ਹਵਾ ‘ਚ ਅਟਕਿਆ ਲੋਕਾਂ ਨਾਲ ਖਚਾਖਚ ਭਰਿਆ ਝੂਲਾ; ਮੱਚੀ ਹਫੜਾ-ਦਫੜੀ!

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਵਿੱਚ ਹਾਈ-ਰਿਸਕ ਡਿਲਿਵਰੀ ਅਤੇ ਨਵਜਾਤ ਸ਼ਿਸ਼ੂ ਸੰਭਾਲ ਨੂੰ ਮਿਲਿਆ ਵੱਡਾ ਸਹਾਰਾ

Hindi News
English News
Monday, May 25, 2026
No Result
View All Result
41 °c
Chandigarh
37 ° Tue
38 ° Wed
38 ° Thu
34 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਨੇ ਲਵਲੀ ਫਾਊਂਡੇਸ਼ਨ ਤੇ ਯੂਨੀਫ਼ਾਈ ਹੈਲਥ ਕੇਅਰ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਾਇਆ

158 ਦਾਨੀਆਂ ਨੇ ਕੀਤਾ ਖੂਨ ਦਾਨ

May 25, 2026
in ਖਬਰਾਂ, ਪੰਜਾਬ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 25 ਮਈ (ਸਤੀਸ਼ ਕੁਮਾਰ ਪੱਪੀ):- ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈੱਡ ਕਰਾਸ ਸ਼ਾਖਾ ਦੀ ਸਰਪ੍ਰਸਤੀ ਹੇਠ ਲਵਲੀ ਫਾਊਂਡੇਸ਼ਨ ਅਤੇ ਯੂਨੀਫ਼ਾਈ ਹੈਲਥ ਕੇਅਰ, ਸੈਕਟਰ-83 ਮੋਹਾਲੀ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਦੌਰਾਨ ਕੰਪਨੀ ਦੇ ਕਰਮਚਾਰੀਆਂ ਨੇ ਉਤਸ਼ਾਹ ਨਾਲ ਖੂਨ ਦਾਨ ਕੀਤਾ ਅਤੇ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ, ਸੈਕਟਰ-32 ਚੰਡੀਗੜ੍ਹ ਦੀ ਟੀਮ ਵੱਲੋਂ 158 ਯੂਨਿਟ ਖੂਨ ਇਕੱਤਰ ਕੀਤਾ ਗਿਆ।

ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਸ੍ਰੀ ਹਰਬੰਸ ਸਿੰਘ ਨੇ ਦੱਸਿਆ ਕਿ ਇਹ ਖੂਨਦਾਨ ਕੈਂਪ ਲਵਲੀ ਫਾਊਂਡੇਸ਼ਨ ਵੱਲੋਂ ਸਵਰਗਵਾਸੀ ਸ੍ਰੀਮਤੀ ਲਵਲੀ ਕਪੂਰ ਦੀ ਯਾਦ ਵਿੱਚ ਹਰ ਸਾਲ ਲਗਾਇਆ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਹਰ ਤੰਦਰੁਸਤ ਵਿਅਕਤੀ ਤਿੰਨ ਮਹੀਨੇ ਬਾਅਦ ਖੂਨ ਦਾਨ ਕਰ ਸਕਦਾ ਹੈ ਅਤੇ ਇਸ ਨਾਲ ਸਰੀਰ ਵਿੱਚ ਕਿਸੇ ਕਿਸਮ ਦੀ ਕੋਈ ਘਾਟ ਨਹੀਂ ਆਉਂਦੀ, ਸਗੋਂ ਸਿਹਤ ਵਧੀਆ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਖੂਨ ਦਾ ਕੋਈ ਬਦਲ ਨਹੀਂ ਹੈ ਅਤੇ “ਖੂਨ ਦੀ ਦਵਾਈ ਸਿਰਫ ਖੂਨ ਹੀ ਹੈ।” ਇਸ ਲਈ 18 ਤੋਂ 60 ਸਾਲ ਦੀ ਉਮਰ ਦੇ ਹਰ ਤੰਦਰੁਸਤ ਵਿਅਕਤੀ ਨੂੰ ਖੂਨ ਦਾਨ ਕਰਨਾ ਚਾਹੀਦਾ ਹੈ, ਕਿਉਂਕਿ ਖੂਨ ਦਾਨ ਮਹਾਂ ਦਾਨ ਹੈ।

ਇਸ ਮੌਕੇ ਸ੍ਰੀ ਪੰਕਜ ਸ਼ਰਮਾ ਅਤੇ ਸਚਿਨ ਸ਼ਰਮਾ ਸਮੇਤ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਕਰਮਚਾਰੀ ਵੀ ਹਾਜ਼ਰ ਸਨ।

Tags: BREAKING NEWSLatest Punjab news in PunjabiPUNJABpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਪਦਮ ਸ਼੍ਰੀ ਨਾਲ ਸਨਮਾਨਿਤ

ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਪਦਮ ਸ਼੍ਰੀ ਨਾਲ ਸਨਮਾਨਿਤ

by Jaspreet Kaur
May 25, 2026
0

ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਪਦਮ ਸ਼੍ਰੀ ਨਾਲ ਸਨਮਾਨਿਤ ਨਵੀ ਦਿੱਲੀ, 25 ਮਈ (ਵਿਸ਼ਵ ਵਾਰਤਾ) : ਰਾਸ਼ਟਰਪਤੀ...

ਸਥਾਨਕ ਸਰਕਾਰ ਚੋਣਾਂ; 166 ਵਾਰਡਾਂ ਵਿੱਚ 695 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ 4,80,781 ਵੋਟਰ

ਸਥਾਨਕ ਸਰਕਾਰ ਚੋਣਾਂ; 166 ਵਾਰਡਾਂ ਵਿੱਚ 695 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ 4,80,781 ਵੋਟਰ

by Ankit
May 25, 2026
0

  ਸਥਾਨਕ ਸਰਕਾਰ ਚੋਣਾਂ; 166 ਵਾਰਡਾਂ ਵਿੱਚ 695 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ 4,80,781 ਵੋਟਰ ਸਵੇਰੇ 8 ਵਜੇ ਤੋਂ...

ਪੈਟਰੋਲ – ਡੀਜ਼ਲ ਦੀਆਂ ਵਧੀਆਂ ਕੀਮਤਾਂ ‘ਤੇ ਬੋਲੇ ਵੜਿੰਗ; ਮੋਦੀ ਸਰਕਾਰ ਕੱਟ ਰਹੀ ਆਮ ਲੋਕਾਂ ਦੀਆਂ ਜੇਬਾਂ

ਪੈਟਰੋਲ – ਡੀਜ਼ਲ ਦੀਆਂ ਵਧੀਆਂ ਕੀਮਤਾਂ ‘ਤੇ ਬੋਲੇ ਵੜਿੰਗ; ਮੋਦੀ ਸਰਕਾਰ ਕੱਟ ਰਹੀ ਆਮ ਲੋਕਾਂ ਦੀਆਂ ਜੇਬਾਂ

by Jaspreet Kaur
May 25, 2026
0

ਪੈਟਰੋਲ - ਡੀਜ਼ਲ ਦੀਆਂ ਵਧੀਆਂ ਕੀਮਤਾਂ 'ਤੇ ਬੋਲੇ ਵੜਿੰਗ; ਮੋਦੀ ਸਰਕਾਰ ਕੱਟ ਰਹੀ ਆਮ ਲੋਕਾਂ ਦੀਆਂ ਜੇਬਾਂ ਚੰਡੀਗੜ੍ਹ, 25 ਮਈ...

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਮਹਾਰਾਜਾ ਯਾਦਵਿੰਦਰਾ ਕ੍ਰਿਕਟ ਸਟੇਡੀਅਮ ਮੁੱਲਾਂਪੁਰ ਅਤੇ ਆਲੇ-ਦੁਆਲੇ ਏਰੀਆ ਵਿੱਚ “ਨੋ ਫਲਾਇੰਗ ਜ਼ੋਨ” ਘੋਸ਼ਿਤ

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਮਹਾਰਾਜਾ ਯਾਦਵਿੰਦਰਾ ਕ੍ਰਿਕਟ ਸਟੇਡੀਅਮ ਮੁੱਲਾਂਪੁਰ ਅਤੇ ਆਲੇ-ਦੁਆਲੇ ਏਰੀਆ ਵਿੱਚ “ਨੋ ਫਲਾਇੰਗ ਜ਼ੋਨ” ਘੋਸ਼ਿਤ

by Ankit
May 25, 2026
0

  ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਮਹਾਰਾਜਾ ਯਾਦਵਿੰਦਰਾ ਕ੍ਰਿਕਟ ਸਟੇਡੀਅਮ ਮੁੱਲਾਂਪੁਰ ਅਤੇ ਆਲੇ-ਦੁਆਲੇ ਏਰੀਆ ਵਿੱਚ "ਨੋ ਫਲਾਇੰਗ ਜ਼ੋਨ" ਘੋਸ਼ਿਤ ਸਾਹਿਬਜ਼ਾਦਾ ਅਜੀਤ ਸਿੰਘ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਪਦਮ ਸ਼੍ਰੀ ਨਾਲ ਸਨਮਾਨਿਤ

ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਪਦਮ ਸ਼੍ਰੀ ਨਾਲ ਸਨਮਾਨਿਤ

by Jaspreet Kaur
May 25, 2026
0

ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਪਦਮ ਸ਼੍ਰੀ ਨਾਲ ਸਨਮਾਨਿਤ ਨਵੀ ਦਿੱਲੀ, 25 ਮਈ (ਵਿਸ਼ਵ ਵਾਰਤਾ) : ਰਾਸ਼ਟਰਪਤੀ...

Most Popular

Big News: ਅਮਰੀਕਾ ‘ਚ ਵ੍ਹਾਈਟ ਹਾਊਸ ਬਾਹਰ ਹੋਈ ਫਾਇਰਿੰਗ

by Ranjit Singh
1 day ago
0

Big News: ਅਮਰੀਕਾ 'ਚ ਵ੍ਹਾਈਟ ਹਾਊਸ ਬਾਹਰ ਹੋਈ ਫਾਇਰਿੰਗ - ਘਟਨਾ ਮੌਕੇ ਕਰੀਬ 25 ਗੋਲੀਆਂ ਚੱਲੀਆਂ - ਘਟਨਾ ਮੌਕੇ ਰਾਸ਼ਟਰਪਤੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 