• Latest
  • Trending
ਫਗਵਾੜਾ ਵਿੱਚ 16.8 ਕਿਲੋਗ੍ਰਾਮ ਹੈਰੋਇਨ ਬਰਾਮਦ; ਇੱਕ ਔਰਤ ਸਮੇਤ ਚਾਰ ਗ੍ਰਿਫ਼ਤਾਰ

ਫਗਵਾੜਾ ਵਿੱਚ 16.8 ਕਿਲੋਗ੍ਰਾਮ ਹੈਰੋਇਨ ਬਰਾਮਦ; ਇੱਕ ਔਰਤ ਸਮੇਤ ਚਾਰ ਗ੍ਰਿਫ਼ਤਾਰ

3 months ago
ਪੰਜਾਬ- ਚੰਡੀਗੜ੍ਹ ‘ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ ‘ਚੋ ਨਿਕਲੇ ਬਾਹਰ

ਪੰਜਾਬ- ਚੰਡੀਗੜ੍ਹ ‘ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ ‘ਚੋ ਨਿਕਲੇ ਬਾਹਰ

2 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
ਮੁੰਬਈ ‘ਚ ਵੱਡੀ ਸਾਜ਼ਿਸ਼ ਨਾਕਾਮ!  14,900 ਜ਼ਹਿਰੀਲੇ ਕੈਪਸੂਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ

ਮੁੰਬਈ ‘ਚ ਵੱਡੀ ਸਾਜ਼ਿਸ਼ ਨਾਕਾਮ! 14,900 ਜ਼ਹਿਰੀਲੇ ਕੈਪਸੂਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ

2 hours ago
ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

3 hours ago
ਵਿਧਾਇਕ ਕੁਲਵੰਤ ਸਿੰਘ ਵੱਲੋਂ 48.50 ਲੱਖ ਰੁਪਏ ਦੀ ਲਾਗਤ ਨਾਲ ਸੁਹਾਣਾ ਕੈਨਾਲ ਵਾਟਰ ਰਾਈਜ਼ਿੰਗ ਮੇਨ ਪ੍ਰੋਜੈਕਟ ਦਾ ਕੰਮ ਸ਼ੁਰੂ

ਵਿਧਾਇਕ ਕੁਲਵੰਤ ਸਿੰਘ ਵੱਲੋਂ 48.50 ਲੱਖ ਰੁਪਏ ਦੀ ਲਾਗਤ ਨਾਲ ਸੁਹਾਣਾ ਕੈਨਾਲ ਵਾਟਰ ਰਾਈਜ਼ਿੰਗ ਮੇਨ ਪ੍ਰੋਜੈਕਟ ਦਾ ਕੰਮ ਸ਼ੁਰੂ

3 hours ago
ਪੰਜਾਬ ‘ਚ 29 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ ‘ਚ 29 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

3 hours ago
ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਵੱਲੋਂ ਸੈਕਟਰ-71, ਮੋਹਾਲੀ ਵਿਖੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੀਟਿੰਗ

ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਵੱਲੋਂ ਸੈਕਟਰ-71, ਮੋਹਾਲੀ ਵਿਖੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੀਟਿੰਗ

3 hours ago
ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ 10 ਆਧੁਨਿਕ ਪਿਸਤੌਲਾਂ ਸਣੇ ਕਾਬੂ

ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ 10 ਆਧੁਨਿਕ ਪਿਸਤੌਲਾਂ ਸਣੇ ਕਾਬੂ

3 hours ago
ਨਸ਼ਾ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਪੰਜਾਬ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ‘ਸੂਰਮੇ’ ਵਜੋਂ ਕੀਤਾ ਸਨਮਾਨਿਤ

ਨਸ਼ਾ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਪੰਜਾਬ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ‘ਸੂਰਮੇ’ ਵਜੋਂ ਕੀਤਾ ਸਨਮਾਨਿਤ

3 hours ago
SIR-2026 ਤਹਿਤ ਬੀ.ਐਲ.ਓ ਨੇ ਜੁੜਵੇਂ ਭਰਾਵਾਂ ਸੋਹਣੇ ਅਤੇ ਮੋਹਣੇ ਦੇ ਘਰ ਪਹੁੰਚ ਕੇ ਵੰਡੇ ਗਣਨਾ ਫਾਰਮ

SIR-2026 ਤਹਿਤ ਬੀ.ਐਲ.ਓ ਨੇ ਜੁੜਵੇਂ ਭਰਾਵਾਂ ਸੋਹਣੇ ਅਤੇ ਮੋਹਣੇ ਦੇ ਘਰ ਪਹੁੰਚ ਕੇ ਵੰਡੇ ਗਣਨਾ ਫਾਰਮ

3 hours ago
ਜੁਲਾਈ ਮਹੀਨੇ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਦੇਖੋ ਪੂਰੀ ਸੂਚੀ

ਜੁਲਾਈ ਮਹੀਨੇ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਦੇਖੋ ਪੂਰੀ ਸੂਚੀ

4 hours ago
ਤਿੰਨ ਦਿਨਾਂ ਦੇ ਦੌਰੇ ‘ਤੇ ਸੇਸ਼ੇਲਸ ਪਹੁੰਚੇ ਪ੍ਰਧਾਨ ਮੰਤਰੀ ਮੋਦੀ

ਤਿੰਨ ਦਿਨਾਂ ਦੇ ਦੌਰੇ ‘ਤੇ ਸੇਸ਼ੇਲਸ ਪਹੁੰਚੇ ਪ੍ਰਧਾਨ ਮੰਤਰੀ ਮੋਦੀ

4 hours ago
Hindi News
English News
Saturday, June 27, 2026
No Result
View All Result
37 °c
Chandigarh
39 ° Sun
38 ° Mon
40 ° Tue
38 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਫਗਵਾੜਾ ਵਿੱਚ 16.8 ਕਿਲੋਗ੍ਰਾਮ ਹੈਰੋਇਨ ਬਰਾਮਦ; ਇੱਕ ਔਰਤ ਸਮੇਤ ਚਾਰ ਗ੍ਰਿਫ਼ਤਾਰ

ਪਾਕਿਸਤਾਨ ਅਤੇ ਦੁਬਈ ਅਧਾਰਤ ਹੈਂਡਲਰਾਂ ਦੇ ਇਸ਼ਾਰੇ 'ਤੇ ਕੰਮ ਕਰ ਰਹੇ ਸਨ ਗ੍ਰਿਫਤਾਰ ਕੀਤੇ ਦੋਸ਼ੀ : ਡੀਜੀਪੀ ਗੌਰਵ ਯਾਦਵ

April 7, 2026
in ਖਬਰਾਂ, ਪੰਜਾਬ
ਫਗਵਾੜਾ ਵਿੱਚ 16.8 ਕਿਲੋਗ੍ਰਾਮ ਹੈਰੋਇਨ ਬਰਾਮਦ; ਇੱਕ ਔਰਤ ਸਮੇਤ ਚਾਰ ਗ੍ਰਿਫ਼ਤਾਰ

ਫਗਵਾੜਾ ਵਿੱਚ 16.8 ਕਿਲੋਗ੍ਰਾਮ ਹੈਰੋਇਨ ਬਰਾਮਦ; ਇੱਕ ਔਰਤ ਸਮੇਤ ਚਾਰ ਗ੍ਰਿਫ਼ਤਾਰ

— ਪਾਕਿਸਤਾਨ ਅਤੇ ਦੁਬਈ ਅਧਾਰਤ ਹੈਂਡਲਰਾਂ ਦੇ ਇਸ਼ਾਰੇ ‘ਤੇ ਕੰਮ ਕਰ ਰਹੇ ਸਨ ਗ੍ਰਿਫਤਾਰ ਕੀਤੇ ਦੋਸ਼ੀ : ਡੀਜੀਪੀ ਗੌਰਵ ਯਾਦਵ

— ਪੁਲਿਸ ਨੇ ਦੋਸ਼ੀਆਂ ਦਾ ਪਿੱਛਾ ਕਰਕੇ ਉਹਨਾਂ ਦੀ ਬਲੀਨੋ ਕਾਰ ਘੇਰ ਲਈ : ਐਸਐਸਪੀ ਗੌਰਵ ਤੂਰਾ 

ਚੰਡੀਗੜ੍ਹ/ਫਗਵਾੜਾ, 7 ਅਪ੍ਰੈਲ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕਾਂ ਨੂੰ ਵੱਡਾ ਝਟਕਾ ਦਿੰਦਿਆਂ ਕਪੂਰਥਲਾ ਪੁਲਿਸ ਨੇ ਇੱਕ ਔਰਤ ਸਮੇਤ ਚਾਰ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਇੱਕ ਪਾਕਿਸਤਾਨ-ਸਮਰਥਿਤ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਅਤੇ ਦੋਸ਼ੀਆਂ ਦੇ ਕਬਜ਼ੇ ਵਿੱਚੋਂ 16.8 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈI ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਲਤਾਨਪੁਰ ਲੋਧੀ ਦੇ ਪੰਡੋਰੀ ਮੁਹੱਲਾ ਦੇ ਬਲਵਿੰਦਰ ਸਿੰਘ, ਅੰਮ੍ਰਿਤਸਰ ਦੇ ਗੋਹਲਵਾੜ ਦੀ ਸੁਮਨਪ੍ਰੀਤ ਕੌਰ; ਅੰਮ੍ਰਿਤਸਰ ਦੇ ਪਿੰਡ ਦਾਉਕੇ ਦੇ ਵਸਨੀਕ ਹਰਪਾਲ ਸਿੰਘ ਅਤੇ ਜਸਕਰਨਬੀਰ ਸਿੰਘ ਵਜੋਂ ਹੋਈ ਹੈ। ਹੈਰੋਇਨ ਦੀ ਬਰਾਮਦਗੀ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਨ੍ਹਾਂ ਦੀ ਸਲੇਟੀ ਰੰਗ ਦੀ ਮਾਰੂਤੀ ਬਲੀਨੋ ਕਾਰ ਵੀ ਜ਼ਬਤ ਕਕੀਤੀ ਹੈ ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਨਸ਼ੀਲੇ ਪਦਾਰਥਾਂ ਦੀ ਤਸਕਰੀ ਪਾਕਿਸਤਾਨ ਅਤੇ ਦੁਬਈ ਸਥਿਤ ਹੈਂਡਲਰਾਂ ਦੇ ਇਸ਼ਾਰੇ ‘ਤੇ ਕੀਤੀ ਜਾ ਰਹੀ ਸੀ। ਉਨ੍ਹਾਂ ਕਿਹਾ ਕਿ ਇਹ ਖੇਪ ਅੰਮ੍ਰਿਤਸਰ ਸਰਹੱਦੀ ਖੇਤਰ ਤੋਂ ਲਿਆਂਦੀ ਗਈ ਸੀ ਅਤੇ ਇਸਦੀ ਡਿਲੀਵਰੀ ਚੰਡੀਗੜ੍ਹ ਵਿੱਚ ਕੀਤੀ ਜਾਣੀ ਸੀ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅੱਗਲੇ ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਪੂਰੇ ਨੈੱਟਵਰਕ ਦਾ ਪਤਾ ਲਗਾਇਆ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਅਪ੍ਰੇਸ਼ਨ ਬਾਰੇ ਵੇਰਵੇ ਸਾਂਝੇ ਕਰਦੇ ਹੋਏ, ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਕਪੂਰਥਲਾ ਗੌਰਵ ਤੂਰਾ ਨੇ ਕਿਹਾ ਕਿ ਖੁਫੀਆ ਇਤਲਾਹ ‘ਤੇ ਕਾਰਵਾਈ ਕਰਦੇ ਹੋਏ ਫਗਵਾੜਾ ਪੁਲਿਸ ਟੀਮਾਂ ਦੁਆਰਾ ਇਕ ਰਣਨੀਤਕ ਅਪ੍ਰੇਸ਼ਨ ਚਲਾਇਆ ਗਿਆ ।

ਐਸ. ਐਸ.ਪੀ. ਨੇ ਕਿਹਾ,”ਜਦੋਂ ਪੁਲਿਸ ਨੇ ਸ਼ੱਕੀਆਂ ਦੀ ਬਲੇਨੋ ਕਾਰ ਨੂੰ ਰੋਕਿਆ ਤਾਂ ਮੁਲਜ਼ਮ ਨੇ ਪੁਲਿਸ ਪਾਰਟੀ ਨੂੰ ਗੱਡੀ ਚੜਾਉਣ ਦੀ ਕੋਸ਼ਿਸ਼ ਕਰਦਿਆਂ ਫਰਾਰ ਹੋਣ ਦਾ ਯਤਨ ਕੀਤਾ । ਤੇਜ਼ੀ ਨਾਲ ਪਿੱਛਾ ਕਰਨ ਤੋਂ ਬਾਅਦ, ਪੁਲਿਸ ਨੂੰ ਗੱਡੀ ਨੂੰ ਰੋਕਣ ਲਈ ਗੱਡੀ ਦੇ ਟਾਇਰਾਂ ‘ਤੇ ਗੋਲੀਆਂ ਚਲਾਉਣੀਆਂ ਪਈਆਂI’ ਉਹਨਾਂ ਇਹ ਵੀ ਕਿਹਾ ਕਿ ਬਾਅਦ ਵਿਚ ਗੱਡੀ ਦੀ ਤਲਾਸ਼ੀ ਲੈਣ ‘ਤੇ 16.8 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ।

ਇਸ ਸਬੰਧ ਵਿੱਚ ਐਫ ਆਈ ਆਰ ਨੰਬਰ 27 ਮਿਤੀ 27/4/26 ਨੂੰ ਪੁਲਿਸ ਸਟੇਸ਼ਨ ਸਦਰ ਫਗਵਾੜਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21ਸੀ ਅਤੇ ਬੀਐਨਐਸ ਦੀ ਧਾਰਾ 111 ਤਹਿਤ ਕੇਸ ਦਰਜ ਕੀਤਾ ਗਿਆ ਹੈ।

Tags: Breaking news in PunjabiLatest Punjab newsPUNJABPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ- ਚੰਡੀਗੜ੍ਹ ‘ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ ‘ਚੋ ਨਿਕਲੇ ਬਾਹਰ

ਪੰਜਾਬ- ਚੰਡੀਗੜ੍ਹ ‘ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ ‘ਚੋ ਨਿਕਲੇ ਬਾਹਰ

by Jaspreet Kaur
June 27, 2026
0

ਪੰਜਾਬ- ਚੰਡੀਗੜ੍ਹ 'ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ 'ਚੋ ਨਿਕਲੇ ਬਾਹਰ - ਜਾਣੋ ਕਿੰਨੀ ਰਹੀ ਤੀਬਰਤਾ ਚੰਡੀਗੜ੍ਹ, 27 ਜੂਨ 2026...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
June 27, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 27 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਮੁੰਬਈ ‘ਚ ਵੱਡੀ ਸਾਜ਼ਿਸ਼ ਨਾਕਾਮ!  14,900 ਜ਼ਹਿਰੀਲੇ ਕੈਪਸੂਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ

ਮੁੰਬਈ ‘ਚ ਵੱਡੀ ਸਾਜ਼ਿਸ਼ ਨਾਕਾਮ! 14,900 ਜ਼ਹਿਰੀਲੇ ਕੈਪਸੂਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ

by Jaspreet Kaur
June 27, 2026
0

ਮੁੰਬਈ 'ਚ ਵੱਡੀ ਸਾਜ਼ਿਸ਼ ਨਾਕਾਮ! 14,900 ਜ਼ਹਿਰੀਲੇ ਕੈਪਸੂਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ ਮੁੰਬਈ, 27 ਜੂਨ 2026 (ਵਿਸ਼ਵ ਵਾਰਤਾ): ਮਹਾਰਾਸ਼ਟਰ ਵਿੱਚ ਇੱਕ...

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

by Ankit
June 27, 2026
0

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ ਨਵੀਂ ਦਿੱਲੀ 27 ਜੂਨ, 2026...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ- ਚੰਡੀਗੜ੍ਹ ‘ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ ‘ਚੋ ਨਿਕਲੇ ਬਾਹਰ

ਪੰਜਾਬ- ਚੰਡੀਗੜ੍ਹ ‘ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ ‘ਚੋ ਨਿਕਲੇ ਬਾਹਰ

by Jaspreet Kaur
June 27, 2026
0

ਪੰਜਾਬ- ਚੰਡੀਗੜ੍ਹ 'ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ 'ਚੋ ਨਿਕਲੇ ਬਾਹਰ - ਜਾਣੋ ਕਿੰਨੀ ਰਹੀ ਤੀਬਰਤਾ ਚੰਡੀਗੜ੍ਹ, 27 ਜੂਨ 2026...

Most Popular

National: ‘ਭਾਰਤ-ਫਰਾਂਸ ਦੀ ਦੋਸਤੀ ਅਮਰ ਰਹੇ’, ਰਾਸ਼ਟਰਪਤੀ ਮੈਕਰੋਨ ਨੇ PM ਮੋਦੀ ਲਈ ਹਿੰਦੀ ‘ਚ ਸੰਦੇਸ਼ ਕੀਤਾ ਜਾਰੀ

National: ‘ਭਾਰਤ-ਫਰਾਂਸ ਦੀ ਦੋਸਤੀ ਅਮਰ ਰਹੇ’, ਰਾਸ਼ਟਰਪਤੀ ਮੈਕਰੋਨ ਨੇ PM ਮੋਦੀ ਲਈ ਹਿੰਦੀ ‘ਚ ਸੰਦੇਸ਼ ਕੀਤਾ ਜਾਰੀ

by Ranjit Singh
1 week ago
0

National: 'ਭਾਰਤ-ਫਰਾਂਸ ਦੀ ਦੋਸਤੀ ਅਮਰ ਰਹੇ', ਰਾਸ਼ਟਰਪਤੀ ਮੈਕਰੋਨ ਨੇ PM ਮੋਦੀ ਲਈ ਹਿੰਦੀ 'ਚ ਸੰਦੇਸ਼ ਕੀਤਾ ਜਾਰੀ - ਪ੍ਰਧਾਨ ਮੰਤਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 