• Latest
  • Trending
ਗੈਂਗਸਟਰਾਂ ‘ਤੇ ਵਾਰ ਦਾ 160ਵਾਂ ਦਿਨ: ਪੰਜਾਬ ਪੁਲਿਸ ਵੱਲੋਂ 574 ਥਾਈਂ ਛਾਪੇਮਾਰੀ; 393 ਗ੍ਰਿਫ਼ਤਾਰ

3 months ago
ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

12 minutes ago
ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

20 minutes ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

31 minutes ago
Womens Asia Cup Final : ਭਾਰਤ ਬਨਾਮ ਸ਼੍ਰੀਲੰਕਾ ਖ਼ਿਤਾਬੀ ਮੁਕਾਬਲਾ ; ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

51 minutes ago
Womens Asia Cup Final : ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖ਼ਿਤਾਬੀ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਦੂਜੀ ਵਿਕਟ

1 hour ago
ਭਾਰਤ-ਅਫਗਾਨਿਸਤਾਨ ਪਹਿਲਾ ਟੀ-20 ਮੈਚ ਜਾਰੀ ; ਅਫਗਾਨਿਸਤਾਨ ਨੇ ਭਾਰਤ ਲਈ ਸੈੱਟ ਕੀਤਾ ਟਾਰਗੇਟ

Womens Asia Cup Final : ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖ਼ਿਤਾਬੀ ਮੁਕਾਬਲਾ ; ਭਾਰਤ ਨੇ ਜਿੱਤਿਆ ਟਾਸ

3 hours ago
ਭਾਰਤ-ਅਫਗਾਨਿਸਤਾਨ ਪਹਿਲਾ ਟੀ-20 ਮੈਚ ; ਭਾਰਤ ਨੇ ਜਿੱਤਿਆ ਟਾਸ 

ਭਾਰਤੀ ਪੁਰਸ਼ ਟੀਮ ਨੇ ਛੇਵੀਂ ਵਾਰ ਜਿੱਤਿਆ ਜੂਨੀਅਰ ਹਾਕੀ ਏਸ਼ੀਆ ਕੱਪ ਦਾ ਖਿਤਾਬ ; ਫਾਈਨਲ ਵਿੱਚ ਦੱਖਣੀ ਕੋਰੀਆ ਨੂੰ ਹਰਾਇਆ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
ਕੋਲਕਾਤਾ ਤੋਂ ਚੰਡੀਗੜ੍ਹ ਆ ਰਹੀ ਇੰਡੀਗੋ ਫਲਾਈਟ ਜੈਪੁਰ ਡਾਇਵਰਟ

5 hours ago
Breaking : ਥਾਣਾ ਸਿਟੀ ਜਲਾਲਾਬਾਦ ਵਿਖੇ ਧਮਾਕਾ

Hindi News
English News
Sunday, September 13, 2026
No Result
View All Result
27 °c
Chandigarh
29 ° Mon
29 ° Tue
28 ° Wed
27 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗੈਂਗਸਟਰਾਂ ‘ਤੇ ਵਾਰ ਦਾ 160ਵਾਂ ਦਿਨ: ਪੰਜਾਬ ਪੁਲਿਸ ਵੱਲੋਂ 574 ਥਾਈਂ ਛਾਪੇਮਾਰੀ; 393 ਗ੍ਰਿਫ਼ਤਾਰ

ਪੁਲਿਸ ਟੀਮਾਂ ਨੇ 160 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ

June 29, 2026
in ਖਬਰਾਂ, ਪੰਜਾਬ
ਗੈਂਗਸਟਰਾਂ ‘ਤੇ ਵਾਰ ਦਾ 160ਵਾਂ ਦਿਨ: ਪੰਜਾਬ ਪੁਲਿਸ ਵੱਲੋਂ 574 ਥਾਈਂ ਛਾਪੇਮਾਰੀ; 393 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 160ਵਾਂ ਦਿਨ: ਪੰਜਾਬ ਪੁਲਿਸ ਵੱਲੋਂ 574 ਥਾਈਂ ਛਾਪੇਮਾਰੀ; 393 ਗ੍ਰਿਫ਼ਤਾਰ

— ਪੁਲਿਸ ਟੀਮਾਂ ਨੇ 160 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ

— ਲੋਕ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ

— ਯੁੱਧ ਨਸ਼ਿਆਂ ਵਿਰੁੱਧ ਦੇ 485ਵੇਂ ਦਿਨ 4.9 ਕਿਲੋ ਹੈਰੋਇਨ ਸਮੇਤ 70 ਨਸ਼ਾ ਤਸਕਰ ਗ੍ਰਿਫ਼ਤਾਰ

ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ):- ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 160ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 574 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

ਪੁਲਿਸ ਟੀਮਾਂ ਨੇ 160ਵੇਂ ਦਿਨ ਦੋ ਹਥਿਆਰਾਂ ਸਮੇਤ 393 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 41,778 ਹੋ ਗਈ।

ਇਸ ਤੋਂ ਇਲਾਵਾ 160 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 4 ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ ਨੂੰ 485ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 70 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ 4.9 ਕਿਲੋ ਹੈਰੋਇਨ, 224 ਨਸ਼ੀਲੀਆਂ ਗੋਲੀਆਂ ਅਤੇ 4200 ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ 485 ਦਿਨਾਂ ‘ਚ ਗ੍ਰਿਫਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਗਿਣਤੀ 70,595 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 10 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Tags: BREAKING NEWSPUNJABPunjab Governmentpunjab newstop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

by Navjot
September 13, 2026
0

ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ 'ਤੇ ਸਖ਼ਤ...

ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

by Ankit
September 13, 2026
0

  ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ 'ਤੇ ਸਖ਼ਤ ਕਾਰਵਾਈ ਦੀ...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 13, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 13 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Womens Asia Cup Final : ਭਾਰਤ ਬਨਾਮ ਸ਼੍ਰੀਲੰਕਾ ਖ਼ਿਤਾਬੀ ਮੁਕਾਬਲਾ ; ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

Womens Asia Cup Final : ਭਾਰਤ ਬਨਾਮ ਸ਼੍ਰੀਲੰਕਾ ਖ਼ਿਤਾਬੀ ਮੁਕਾਬਲਾ ; ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

by Navjot
September 13, 2026
0

Womens Asia Cup Final : ਭਾਰਤ ਬਨਾਮ ਸ਼੍ਰੀਲੰਕਾ ਖ਼ਿਤਾਬੀ ਮੁਕਾਬਲਾ ; ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ ਸ਼੍ਰੀਲੰਕਾ ਨੂੰ ਦਿੱਤਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

by Navjot
September 13, 2026
0

ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ 'ਤੇ ਸਖ਼ਤ...

Most Popular

Punjab: ਨਵਾਂਸ਼ਹਿਰ ਪੁਲਿਸ ਚੌਕੀ ਗ੍ਰਨੇਡ ਹਮਲਾ ਮਾਮਲਾ: NIA ਨੇ ਯੂਕੇ ਤੋਂ ਮੰਗੀ ਮਦਦ

by Ranjit Singh
3 weeks ago
0

Punjab: ਨਵਾਂਸ਼ਹਿਰ ਪੁਲਿਸ ਚੌਕੀ ਗ੍ਰਨੇਡ ਹਮਲਾ ਮਾਮਲਾ: NIA ਨੇ ਯੂਕੇ ਤੋਂ ਮੰਗੀ ਮਦਦ ਨਵਾਂਸ਼ਹਿਰ, 23 ਅਗਸਤ (ਵਿਸ਼ਵ ਵਾਰਤਾ) – ਰਾਸ਼ਟਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 