• Latest
  • Trending
ਮੁੱਖ ਮੰਤਰੀ ਚੰਨੀ ਕੈਪਟਨ ਮੰਤਰੀ ਮੰਡਲ ਦੇ ਪੰਜ ਦਾਗੀ ਮੰਤਰੀਆਂ ਉਪਰ ਮੁਕੱਦਮੇ ਦਰਜ ਕਰਕੇ ਸਲਾਖ਼ਾਂ ਪਿੱਛੇ ਸੁੱਟਣ: ਹਰਪਾਲ ਸਿੰਘ ਚੀਮਾ

ਮੁੱਖ ਮੰਤਰੀ ਚੰਨੀ ਕੈਪਟਨ ਮੰਤਰੀ ਮੰਡਲ ਦੇ ਪੰਜ ਦਾਗੀ ਮੰਤਰੀਆਂ ਉਪਰ ਮੁਕੱਦਮੇ ਦਰਜ ਕਰਕੇ ਸਲਾਖ਼ਾਂ ਪਿੱਛੇ ਸੁੱਟਣ: ਹਰਪਾਲ ਸਿੰਘ ਚੀਮਾ

5 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

3 hours ago
ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

4 hours ago
ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

4 hours ago
ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

4 hours ago
ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

4 hours ago
ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

4 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

4 hours ago
ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

5 hours ago
ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

5 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

5 hours ago
ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

6 hours ago
Hindi News
English News
Thursday, November 12, 2026
No Result
View All Result
17 °c
Chandigarh
21 ° Thu
22 ° Fri
23 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਚੰਨੀ ਕੈਪਟਨ ਮੰਤਰੀ ਮੰਡਲ ਦੇ ਪੰਜ ਦਾਗੀ ਮੰਤਰੀਆਂ ਉਪਰ ਮੁਕੱਦਮੇ ਦਰਜ ਕਰਕੇ ਸਲਾਖ਼ਾਂ ਪਿੱਛੇ ਸੁੱਟਣ: ਹਰਪਾਲ ਸਿੰਘ ਚੀਮਾ

September 22, 2021
in ਸਿਆਸੀ
ਮੁੱਖ ਮੰਤਰੀ ਚੰਨੀ ਕੈਪਟਨ ਮੰਤਰੀ ਮੰਡਲ ਦੇ ਪੰਜ ਦਾਗੀ ਮੰਤਰੀਆਂ ਉਪਰ ਮੁਕੱਦਮੇ ਦਰਜ ਕਰਕੇ ਸਲਾਖ਼ਾਂ ਪਿੱਛੇ ਸੁੱਟਣ: ਹਰਪਾਲ ਸਿੰਘ ਚੀਮਾ

ਚੰਨੀ ਅਤੇ ਸਿੱਧੂ ਭ੍ਰਿਸ਼ਟ ਮੰਤਰੀਆਂ ਖਿਲਾਫ਼ ਕਾਰਵਾਈ ਕਰਦੇ ਜਾਂ ਕੈਪਟਨ ਵਾਂਗ ਖ਼ੁਦ ਨੂੰ ਨਵੇਂ ‘ਅਲੀ ਬਾਬਾ’ ਸਿੱਧ ਕਰਦੇ ਨੇ

ਮੁੱਖ ਮੰਤਰੀ ਚੰਨੀ ਕੈਪਟਨ ਮੰਤਰੀ ਮੰਡਲ ਦੇ ਪੰਜ ਦਾਗੀ ਮੰਤਰੀਆਂ ਉਪਰ ਮੁਕੱਦਮੇ ਦਰਜ ਕਰਕੇ ਸਲਾਖ਼ਾਂ ਪਿੱਛੇ ਸੁੱਟਣ: ਹਰਪਾਲ ਸਿੰਘ ਚੀਮਾ
ਚੰਡੀਗੜ, 22 ਸਤੰਬਰ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਨਵ-ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਚੁਣੌਤੀ ਦਿੰਦਿਆਂ ਕੈਪਟਨ ਮੰਤਰੀ ਮੰਡਲ ਦੇ ਪੰਜ ਦਾਗੀ ਮੰਤਰੀਆਂ ਉਪਰ ਮੁਕੱਦਮੇ ਦਰਜ ਕਰਕੇ ਸਲਾਖ਼ਾਂ ਪਿੱਛੇ ਸੁੱਟਣ ਅਤੇ ਸੂਬੇ ਦੇ ਲੁੱਟੇ ਅਰਬਾਂ ਰੁਪਏ ਦੀ ਵਸੂਲੀ ਕਰਨ ਦੀ ਮੰਗ ਕੀਤੀ ਹੈ।
ਬੁੱਧਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਵਿੱਚ ‘ਆਪ’ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਅਤੇ ਬੁਲਾਰੇ ਨੀਲ ਗਰਗ ਸਮੇਤ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ, ”ਬੇਸ਼ੱਕ ਕੈਪਟਨ ਅਮਰਿੰਦਰ ਸਿੰਘ ਸਮੇਤ ਉਸਦੀ ਸਾਰੀ ਕੈਬਨਿਟ ਅਤੇ ਬਹੁਤੇ ਕਾਂਗਰਸੀ ਵਿਧਾਇਕਾਂ ਨੇ ਬਾਦਲਾਂ ਵਾਂਗ ਪੰਜਾਬ ਅਤੇ ਪੰਜਾਬ ਦੇ ਲੋਕਾਂ ਨੂੰ ਰੱਜ ਕੇ ਲੁੱਟਿਆ, ਪ੍ਰੰਤੂ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ, ਬਲਬੀਰ ਸਿੰਘ ਸਿੱਧੂ, ਰਾਣਾ ਗੁਰਮੀਤ ਸਿੰਘ ਸੋਢੀ, ਭਾਰਤ ਭੂਸ਼ਣ ਆਸ਼ੂ ਅਤੇ ਸ਼ਾਮ ਸੁੰਦਰ ਅਰੋੜਾ ਵਿਰੁੱਧ ਤਾਂ ਤੱਥਾਂ ਸੂਬਤਾਂ ਦੇ ਪੁਲੰਦੇ ਜਨਤਕ ਹੋ ਚੁੱਕੇ ਹਨ। ਆਮ ਆਦਮੀ ਪਾਰਟੀ ਨਾ ਕੇਵਲ ਇਨਾਂ ਮੰਤਰੀਆਂ ਵਿਰੁੱਧ ਪੰਜਾਬ ਸਰਕਾਰ ਅਤੇ ਰਾਜਪਾਲ ਪੰਜਾਬ ਕੋਲੋਂ ਬਰਖ਼ਾਸਤਗੀ ਅਤੇ ਕਾਰਵਾਈ ਮੰਗਦੀ ਆ ਰਹੀ ਹੈ, ਸਗੋਂ ਇਨਾਂ ਭ੍ਰਿਸ਼ਟ ਮੰਤਰੀਆਂ ਸਮੇਤ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਰਿਹਾਇਸ਼ਾਂ ਵੀ ਘੇਰਦੀ ਆ ਰਹੀ ਹੈ, ਪ੍ਰੰਤੂ ਕੈਪਟਨ ਅਮਰਿੰਦਰ ਸਿੰਘ ਇਨਾਂ ਨੂੰ ਆਪਣੀ ਕੁਰਸੀ ਲਈ ਬਚਾਉਂਦੇ ਰਹੇ। ਇਸ ਲਈ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਲਈ ਇਹ ਪਰਖ਼ ਦੀ ਘੜੀ ਹੈ ਕਿ ਉਹ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਲਈ ਇਨਾਂ ਭ੍ਰਿਸ਼ਟਾਚਾਰੀਆਂ ਵਿਰੁੱਧ ਮੁਕੱਦਮੇ ਦਰਜ ਕਰਕੇ ਜੇਲਾਂ ਵਿੱਚ ਸੁੱਟਦੇ ਹਨ ਜਾਂ ਫਿਰ ਦੁਬਾਰਾ ਵਜ਼ੀਰੀਆਂ ਬਖ਼ਸ਼ ਕੇ ਕੈਪਟਨ ਅਮਰਿੰਦਰ ਸਿੰਘ ਵਾਂਗ ਖ਼ੁਦ ਨੂੰ ਨਵੇਂ  ‘ਅਲੀ ਬਾਬਾ’ ਸਿੱਧ ਕਰਦੇ ਹਨ।
ਹਰਪਾਲ ਸਿੰਘ ਚੀਮਾ ਨੇ ਸਬੂਤ ਵਜੋਂ ਸਰਕਾਰੀ ਪੱਤਰ ਅਤੇ ਵੱਖ- ਵੱਖ ਜਾਂਚ ਰਿਪੋਰਟਾਂ ਪੇਸ਼ ਕਰਦਿਆਂ ਕਿਹਾ ਕਿ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਪੋਸ਼ਟ ਮੈਟ੍ਰਿਕ ਸਕਾਲਰਸ਼ਿਪ (ਵਜ਼ੀਫ਼ਾ) ਵਿੱਚ ਕਰੀਬ 8 ਕਰੋੜ ਦਾ ਘੋਟਾਲਾ ਕਰਕੇ ਲੱਖਾਂ ਗਰੀਬ ਵਿਦਿਆਰਥੀਆਂ ਦਾ ਸਿੱਖਿਆ ਹਾਸਲ ਕਰਨ ਦਾ ਹੱਕ ਮਾਰਿਆ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਸੀਨੀਅਰ ਅਧਿਕਾਰੀ ਕਿਰਪਾ ਸ਼ੰਕਰ ਸਿਰੋਜ਼ ਨੇ ਜਿੱਥੇ ਮੰਤਰੀ ਧਰਮਸੋਤ ਖ਼ਿਲਾਫ਼ ਜਾਂਚ ਰਿਪੋਰਟ ਦਿੱਤੀ ਹੈ, ਉਥੇ ਕੇਂਦਰ ਸਰਕਾਰ ਤੇ ਸੀ.ਬੀ.ਆਈ ਨੇ ਵੀ ਮੰਤਰੀ ਖ਼ਿਲਾਫ਼ ਕਾਰਵਾਈ ਲਈ ਕੈਪਟਨ ਸਰਕਾਰ ਤੋਂ ਫਾਇਲਾਂ ਦੀ ਮੰਗ ਕੀਤੀ ਸੀ। ਇਥੇ ਹੀ ਬਸ ਨਹੀਂ ਇਕ ਹੋਰ ਸੀਨੀਅਰ ਅਧਿਕਾਰੀ ਦਵਿੰਦਰ ਸਿੰਘ ਨੇ ਚੰਡੀਗੜ ਪੁਲੀਸ ਨੂੰ ਸ਼ਿਕਾਇਤ ਦੇ ਕੇ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਮੁਕੱਦਮਾ ਦਰਜ ਕਰਨ ਲਈ ਕਿਹਾ ਸੀ। ਉਨਾਂ ਮੰਗ ਕੀਤੀ ਕਿ ਮੰਤਰੀ ਸਾਧੂ ਸਿੰਘ ਧਰਮਸੋਤ ਸਮੇਤ ਉਨਾਂ ਨੂੰ ਕਲੀਨ ਚਿੱਟ ਦੇਣ ਵਾਲੇ ਅਧਿਕਾਰੀਆਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਘੋਟਾਲੇ ਦੀ ਰਕਮ ਵਸੂਲ ਕੀਤੀ ਜਾਵੇ।
ਫੂਡ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ‘ਤੇ ਜ਼ਮੀਨ ਮਾਫ਼ੀਆ ਅਤੇ ਮੰਡੀ ਮਾਫੀਆ ਨਾਲ ਜੁੜੇ ਹੋਣ ਦੇ ਦੋਸ਼ ਲਾਉਂਦਿਆ ਚੀਮਾ ਨੇ ਕਿਹਾ ਕਿ ਹੋਰਨਾਂ ਸੂਬਿਆਂ ਵਿਚੋਂ ਝੋਨਾ ਅਤੇ ਕਣਕ ਲਿਆ ਕੇ ਪੰਜਾਬ ਦੀਆਂ ਮੰਡੀਆਂ ਵਿੱਚ ਵੇਚੇ ਜਾਣ ਦਾ 10 ਹਜ਼ਾਰ ਕਰੋੜ ਦਾ ਘੋਟਾਲਾ ਮੰਤਰੀ ਦੇ ਨੱਕ ਥੱਲੇ ਹੋਇਆ ਹੈ। ਇਸੇ ਤਰਾਂ ਭਾਰਤ ਭੂਸ਼ਣ ਆਸ਼ੂ ਲਧਿਆਣਾ ਦੇ ਬਹੁ ਕਰੋੜੀ ਸੀ.ਐਲ.ਯੂ ਲੈਂਡ ਘੋੋਟਾਲੇ ‘ਚ ਸ਼ਾਮਲ ਹਨ।
ਜਦੋਂ ਕਿ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕੋਰੋਨਾ ਤੋਂ ਇਲਾਜ ਲਈ ਫ਼ਤਿਹ ਕਿੱਟ ਅਤੇ ਨਸ਼ਾ ਛੁਡਾਉਂ ਗੋਲੀਆਂ ਖ਼ਰੀਦਣ ਵਿੱਚ ਕਰੋੜਾਂ ਦਾ ਘੋਟਾਲਾ ਕੀਤਾ ਅਤੇ ਪਿੰਡ ਬਲੌਂਗੀ ਦੀ ਕਰੋੜਾਂ ਰੁਪਇਆਂ ਦੀ ਪੰਚਾਇਤੀ ਜ਼ਮੀਨ ‘ਤੇ ਗਊਸ਼ਾਲਾ ਦੇ ਨਾਂ ‘ਤੇ ਨਜਾਇਜ਼ ਕਬਜ਼ਾ ਕੀਤਾ ਹੈ। ਚੀਮਾ ਨੇ ਕਿਹਾ ਕਿ ਉਦਯੋਗ ਮੰਤਰੀ ਸ਼ਾਮ ਸੁੰਦਰ ਅਰੋੜਾ ਨੇ ਮੋਹਾਲੀ ਵਿਚਲੀ ਜੇ.ਸੀ.ਟੀ ਕੰਪਨੀ ਦੀ 31 ਏਕੜ ਜ਼ਮੀਨ ਪ੍ਰਾਈਵੇਟ ਕੰਪਨੀ ਨੂੰ ਵੇਚ 1500 ਕਰੋੜ ਦਾ ਘੋਟਾਲਾ ਕੀਤਾ ਅਤੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਆਪਣੀ ਜ਼ਮੀਨ ਦਾ ਦੋ ਵਾਰ ਮੁਆਵਜ਼ਾ ਲੈ ਕੇ ਸਰਕਾਰੀ ਖ਼ਜ਼ਾਨੇ ਨੂੰ ਕਰੋੜਾਂ ਰੁਪਿਆਂ ਦਾ ਚੂਨਾ ਲਾਇਆ ਹੈ।
ਹਰਪਾਲ ਸਿੰਘ ਚੀਮਾ ਨੇ ਕਿਹਾ ਉਕਤ ਮੰਤਰੀਆਂ ਖ਼ਿਲਾਫ਼ ਭ੍ਰਿਸ਼ਟਾਚਾਰ ਕਰਨ ਦੇ ਸਬੂਤ ਪੰਜਾਬ ਸਰਕਾਰ ਅਤੇ ਮੀਡੀਆ ਕੋਲ ਮੌਜ਼ੂਦ ਹਨ, ਪਰ ਕਾਂਗਰਸ ਦੇ ਹੋਰ ਮੰਤਰੀ ਅਤੇ ਵਿਧਾਇਕ ਵੀ ਭ੍ਰਿਸ਼ਟਾਚਾਰ ਅਤੇ ਜ਼ਮੀਨ- ਰੇਤ ਮਾਫ਼ੀਆਂ ਨਾਲ ਮਿਲੇ ਹੋਏ ਹਨ, ਜਿਨਾਂ ਬਾਰੇ ਖੁਲਾਸੇ ਅਗਲੇ ਦਿਨਾਂ ਵਿੱਚ ਕੀਤੇ ਜਾਣਗੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Election 2027: ‘ਆਪ’ ਨੇ ਖਿੱਚੀ ਤਿਆਰੀ, ਦਿੱਲੀ ’ਚ ਭਲਕੇ ਅਹਿਮ ਮੀਟਿੰਗ

Punjab Election 2027: ‘ਆਪ’ ਨੇ ਖਿੱਚੀ ਤਿਆਰੀ, ਦਿੱਲੀ ’ਚ ਭਲਕੇ ਅਹਿਮ ਮੀਟਿੰਗ

by Ranjit Singh
October 29, 2026
0

Punjab Election 2027: ‘ਆਪ’ ਨੇ ਖਿੱਚੀ ਤਿਆਰੀ, ਦਿੱਲੀ ’ਚ ਭਲਕੇ ਅਹਿਮ ਮੀਟਿੰਗ - ਕਈ ਪੁਰਾਣੇ ਚਿਹਰਿਆਂ ਨੂੰ ਦਿੱਤੀ ਜਾ ਸਕਦੀ...

Big news: ਸਾਬਕਾ ਕਾਂਗਰਸੀ ਵਿਧਾਇਕ ਰਮਿੰਦਰ ਆਵਲਾ ਅਕਾਲੀ ਦਲ ਵਿੱਚ ਸ਼ਾਮਲ

Big news: ਸਾਬਕਾ ਕਾਂਗਰਸੀ ਵਿਧਾਇਕ ਰਮਿੰਦਰ ਆਵਲਾ ਅਕਾਲੀ ਦਲ ਵਿੱਚ ਸ਼ਾਮਲ

by Ranjit Singh
October 25, 2026
0

Big news: ਸਾਬਕਾ ਕਾਂਗਰਸੀ ਵਿਧਾਇਕ ਰਮਿੰਦਰ ਆਵਲਾ ਅਕਾਲੀ ਦਲ ਵਿੱਚ ਸ਼ਾਮਲ ਚੰਡੀਗੜ੍ਹ, 25 ਅਕਤੂਬਰ 2026 (ਵਿਸ਼ਵ ਵਾਰਤਾ): ਫਾਜ਼ਿਲਕਾ ਦੇ ਜਲਾਲਾਬਾਦ...

Punjab: ਅਮਿਤ ਸ਼ਾਹ ਅੱਜ ਆਉਣਗੇ ਪੰਜਾਬ

Punjab: ਅਮਿਤ ਸ਼ਾਹ ਅੱਜ ਆਉਣਗੇ ਪੰਜਾਬ

by Ranjit Singh
September 30, 2026
0

Punjab: ਅਮਿਤ ਸ਼ਾਹ ਅੱਜ ਆਉਣਗੇ ਪੰਜਾਬ - ਜਲੰਧਰ 'ਚ ਰੈਲੀ ਨੂੰ ਕਰਨਗੇ ਸੰਬੋਧਨ ਜਲੰਧਰ, 30 ਸਤੰਬਰ (ਵਿਸ਼ਵ ਵਾਰਤਾ): ਕੇਂਦਰੀ ਗ੍ਰਹਿ...

Sports: ਕ੍ਰਿਕਟਰ ਰਿੰਕੂ ਸਿੰਘ ਅਤੇ MP ਪ੍ਰਿਆ ਸਰੋਜ ਦੇ ਵਿਆਹ ਦੀ ਤਰੀਕ ਆਈ ਸਾਹਮਣੇ

Sports: ਕ੍ਰਿਕਟਰ ਰਿੰਕੂ ਸਿੰਘ ਅਤੇ MP ਪ੍ਰਿਆ ਸਰੋਜ ਦੇ ਵਿਆਹ ਦੀ ਤਰੀਕ ਆਈ ਸਾਹਮਣੇ

by Ranjit Singh
September 16, 2026
0

Sports: ਕ੍ਰਿਕਟਰ ਰਿੰਕੂ ਸਿੰਘ ਅਤੇ MP ਪ੍ਰਿਆ ਸਰੋਜ ਦੇ ਵਿਆਹ ਦੀ ਤਰੀਕ ਆਈ ਸਾਹਮਣੇ - ਮੰਗਣੀ 15 ਮਹੀਨੇ ਪਹਿਲਾਂ ਹੋਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
5 days ago
0

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 