• Latest
  • Trending
ਗੈਂਗਸਟਰਾਂ ’ਤੇ ਵਾਰ ਦਾ 16ਵਾਂ ਦਿਨ: PUNJAB POLICE ਨੇ 689 ਥਾਵਾਂ ’ਤੇ ਕੀਤੀ ਛਾਪੇਮਾਰੀ; 232 ਗ੍ਰਿਫ਼ਤਾਰ

ਗੈਂਗਸਟਰਾਂ ’ਤੇ ਵਾਰ ਦਾ 16ਵਾਂ ਦਿਨ: PUNJAB POLICE ਨੇ 689 ਥਾਵਾਂ ’ਤੇ ਕੀਤੀ ਛਾਪੇਮਾਰੀ; 232 ਗ੍ਰਿਫ਼ਤਾਰ

10 months ago
ਪਾਣੀ ਦਾ ਨਮੂਨਾ ਅਸੁਰੱਖਿਅਤ ਪਾਏ ਜਾਣ ‘ਤੇ FSSAI ਵੱਲੋਂ ਬਿਸਲੇਰੀ ਖਿਲਾਫ ਕਾਰਵਾਈ ਸ਼ੁਰੂ

ਪਾਣੀ ਦਾ ਨਮੂਨਾ ਅਸੁਰੱਖਿਅਤ ਪਾਏ ਜਾਣ ‘ਤੇ FSSAI ਵੱਲੋਂ ਬਿਸਲੇਰੀ ਖਿਲਾਫ ਕਾਰਵਾਈ ਸ਼ੁਰੂ

50 seconds ago
Women’s Asian Champions Trophy :  ਮੌਜੂਦਾ ਚੈਂਪੀਅਨ ਭਾਰਤ ਨੇ ਥਾਈਲੈਂਡ ਨੂੰ 7-0 ਨਾਲ ਹਰਾਇਆ

Women’s Asian Champions Trophy :  ਮੌਜੂਦਾ ਚੈਂਪੀਅਨ ਭਾਰਤ ਨੇ ਥਾਈਲੈਂਡ ਨੂੰ 7-0 ਨਾਲ ਹਰਾਇਆ

2 minutes ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

3 minutes ago
Hukamnama Sri Darbar Sahib Today – 23 November 2026 | Ang 611 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 23 November 2026 | Ang 611 I ਅੱਜ ਦਾ ਹੁਕਮਨਾਮਾ

33 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

9 hours ago
ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

11 hours ago
ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

11 hours ago
ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

11 hours ago
Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

11 hours ago
ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ 

ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ 

11 hours ago
ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.

ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.

11 hours ago
Hindi News
English News
Monday, November 23, 2026
No Result
View All Result
10 °c
Chandigarh
19 ° Tue
19 ° Wed
19 ° Thu
18 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗੈਂਗਸਟਰਾਂ ’ਤੇ ਵਾਰ ਦਾ 16ਵਾਂ ਦਿਨ: PUNJAB POLICE ਨੇ 689 ਥਾਵਾਂ ’ਤੇ ਕੀਤੀ ਛਾਪੇਮਾਰੀ; 232 ਗ੍ਰਿਫ਼ਤਾਰ

ਪੁਲਿਸ ਟੀਮਾਂ ਨੇ 153 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ , 352 ਨੂੰ ਪੁੱਛ-ਪੜਤਾਲ ਤੋਂ ਬਾਅਦ ਕੀਤਾ ਰਿਹਾਅ

February 4, 2026
in ਖਬਰਾਂ, ਪੰਜਾਬ
ਗੈਂਗਸਟਰਾਂ ’ਤੇ ਵਾਰ ਦਾ 16ਵਾਂ ਦਿਨ: PUNJAB POLICE ਨੇ 689 ਥਾਵਾਂ ’ਤੇ ਕੀਤੀ ਛਾਪੇਮਾਰੀ; 232 ਗ੍ਰਿਫ਼ਤਾਰ

ਗੈਂਗਸਟਰਾਂ ’ਤੇ ਵਾਰ ਦਾ 16ਵਾਂ ਦਿਨ: PUNJAB POLICE ਨੇ 689 ਥਾਵਾਂ ’ਤੇ ਕੀਤੀ ਛਾਪੇਮਾਰੀ; 232 ਗ੍ਰਿਫ਼ਤਾਰ

ਪੁਲਿਸ ਟੀਮਾਂ ਨੇ 153 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ , 352 ਨੂੰ ਪੁੱਛ-ਪੜਤਾਲ ਤੋਂ ਬਾਅਦ ਕੀਤਾ ਰਿਹਾਅ

ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਦੇ ਸਕਦੇ ਹਨ ਗੈਂਗਸਟਰਾਂ ਬਾਰੇ ਜਾਣਕਾਰੀ

ਯੁੱਧ ਨਸ਼ਿਆਂ ਵਿਰੁੱਧ ਦੇ 340ਵੇਂ ਦਿਨ 135 ਨਸ਼ਾ ਤਸਕਰ 8.1 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ, 4 ਫਰਵਰੀ (ਵਿਸ਼ਵ ਵਾਰਤਾ);- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ’ਤੇ ਵਾਰ’ ਨੂੰ 16ਵੇਂ ਦਿਨ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 689 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜਾਣਕਾਰੀ ਅਨੁਸਾਰ, ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸਦੀ ਦੀ ਸ਼ੁਰੂਆਤ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੁਆਰਾ 20 ਜਨਵਰੀ, 2026 ਨੂੰ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਦੇ ਪੂਰੇ ਤਾਲਮੇਲ ਨਾਲ ਸਾਰੇ ਜ਼ਿਲਿ੍ਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

ਮੁਹਿੰਮ ਦੇ 16ਵੇਂ ਦਿਨ ਪੁਲਿਸ ਟੀਮਾਂ ਨੇ 232 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਤੇਜ਼ਧਾਰ ਹਥਿਆਰ ਬਰਾਮਦ ਕੀਤੇ। ਇਸ ਤਰ੍ਹਾਂ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 4,628 ਗ੍ਰਿਫਤਾਰੀਆਂ ਕੀਤੀਆਂ ਗਈਆਂ ਹਨ।

ਇਸ ਤੋਂ ਇਲਾਵਾ, 153 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ , ਜਦੋਂ ਕਿ 352 ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 12 ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫਤਾਰ ਕੀਤਾ ਹੈ।

ਉਨ੍ਹਾਂ ਕਿਹਾ ਕਿ ਲੋਕ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ/ਗੈਂਗਸਟਰਾਂ ਬਾਰੇ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ—93946-93946 ਰਾਹੀਂ ਰਿਪੋਰਟ ਕਰ ਸਕਦੇ ਹਨ ਅਤੇ ਕਿਸੇ ਵੀ ਤਰ੍ਹਾਂ ਦੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ/ਜਾਣਕਾਰੀ ਵੀ ਸਾਂਝੀ ਕਰ ਸਕਦੇ ਹਨ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ 340ਵੇਂ ਦਿਨ ਵੀ ਜਾਰੀ ਰੱਖੀ ਹੈ, ਜਿਸ ਤਹਿਤ ਅੱਜ 135 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 8.1 ਕਿਲੋ ਹੈਰੋਇਨ, 2 ਕਿਲੋ ਅਫੀਮ, 804 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 10,750 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ, ਸਿਰਫ 340 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 47,634 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 23 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Tags: BREAKING NEWSBreaking news in Punjabipunjab newsPUNJAB POLICEtop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪਾਣੀ ਦਾ ਨਮੂਨਾ ਅਸੁਰੱਖਿਅਤ ਪਾਏ ਜਾਣ ‘ਤੇ FSSAI ਵੱਲੋਂ ਬਿਸਲੇਰੀ ਖਿਲਾਫ ਕਾਰਵਾਈ ਸ਼ੁਰੂ

ਪਾਣੀ ਦਾ ਨਮੂਨਾ ਅਸੁਰੱਖਿਅਤ ਪਾਏ ਜਾਣ ‘ਤੇ FSSAI ਵੱਲੋਂ ਬਿਸਲੇਰੀ ਖਿਲਾਫ ਕਾਰਵਾਈ ਸ਼ੁਰੂ

by Navjot
November 23, 2026
0

ਨਵੀਂ ਦਿੱਲੀ, 23 ਨਵੰਬਰ (ਵਿਸ਼ਵ ਵਾਰਤਾ) - FSSAI ਨੇ ਦੱਸਿਆ ਕਿ ਉਸਨੇ ਪੈਕਬੰਦ ਪੀਣ ਵਾਲੇ ਪਾਣੀ ਦੀ ਮਸ਼ਹੂਰ ਨਿਰਮਾਤਾ ਕੰਪਨੀ...

Women’s Asian Champions Trophy :  ਮੌਜੂਦਾ ਚੈਂਪੀਅਨ ਭਾਰਤ ਨੇ ਥਾਈਲੈਂਡ ਨੂੰ 7-0 ਨਾਲ ਹਰਾਇਆ

Women’s Asian Champions Trophy :  ਮੌਜੂਦਾ ਚੈਂਪੀਅਨ ਭਾਰਤ ਨੇ ਥਾਈਲੈਂਡ ਨੂੰ 7-0 ਨਾਲ ਹਰਾਇਆ

by Navjot
November 23, 2026
0

ਭੋਪਾਲ, 23 ਨਵੰਬਰ (ਵਿਸ਼ਵ ਵਾਰਤਾ) - ਐਤਵਾਰ ਨੂੰ ਭੋਪਾਲ ਦੇ ਨੱਥੂ ਬਰਖੇੜਾ ਸਥਿਤ ਅੰਤਰਰਾਸ਼ਟਰੀ ਖੇਡ ਕੰਪਲੈਕਸ ਵਿੱਚ ਖੇਡੇ ਗਏ ਮੱਧ...

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

by Navjot
November 23, 2026
0

ਚੰਡੀਗੜ੍ਹ, 23ਨਵੰਬਰ (ਵਿਸ਼ਵ ਵਾਰਤਾ)  💫💫ਸਫਲਤਾ ਦਾ ਮਤਲਬ ਸਿਰਫ਼ ਅੰਤਿਮ ਨਤੀਜਾ ਨਹੀਂ ਹੈ, ਸਗੋਂ ਇਸ ਦਾ ਮਤਲਬ ਉਹ ਹੈ ਜੋ ਤੁਸੀਂ...

Hukamnama Sri Darbar Sahib Today – 23 November 2026 | Ang 611 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 23 November 2026 | Ang 611 I ਅੱਜ ਦਾ ਹੁਕਮਨਾਮਾ

by Ankit
November 23, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 23-11-2026 |...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪਾਣੀ ਦਾ ਨਮੂਨਾ ਅਸੁਰੱਖਿਅਤ ਪਾਏ ਜਾਣ ‘ਤੇ FSSAI ਵੱਲੋਂ ਬਿਸਲੇਰੀ ਖਿਲਾਫ ਕਾਰਵਾਈ ਸ਼ੁਰੂ

ਪਾਣੀ ਦਾ ਨਮੂਨਾ ਅਸੁਰੱਖਿਅਤ ਪਾਏ ਜਾਣ ‘ਤੇ FSSAI ਵੱਲੋਂ ਬਿਸਲੇਰੀ ਖਿਲਾਫ ਕਾਰਵਾਈ ਸ਼ੁਰੂ

by Navjot
November 23, 2026
0

ਨਵੀਂ ਦਿੱਲੀ, 23 ਨਵੰਬਰ (ਵਿਸ਼ਵ ਵਾਰਤਾ) - FSSAI ਨੇ ਦੱਸਿਆ ਕਿ ਉਸਨੇ ਪੈਕਬੰਦ ਪੀਣ ਵਾਲੇ ਪਾਣੀ ਦੀ ਮਸ਼ਹੂਰ ਨਿਰਮਾਤਾ ਕੰਪਨੀ...

Most Popular

ਅਮਰੀਕਾ ਵਿੱਚ 2026 ਦੌਰਾਨ ਖਸਰੇ ਦੇ ਲਗਭਗ 5,840 ਪੁਸ਼ਟੀ ਕੀਤੇ ਮਾਮਲੇ ਆਏ ਸਾਹਮਣੇ ; 1991 ਤੋਂ ਬਾਅਦ ਸਭ ਤੋਂ ਵੱਧ 

ਅਮਰੀਕਾ ਵਿੱਚ 2026 ਦੌਰਾਨ ਖਸਰੇ ਦੇ ਲਗਭਗ 5,840 ਪੁਸ਼ਟੀ ਕੀਤੇ ਮਾਮਲੇ ਆਏ ਸਾਹਮਣੇ ; 1991 ਤੋਂ ਬਾਅਦ ਸਭ ਤੋਂ ਵੱਧ 

by Navjot
2 days ago
0

ਲਾਸ ਏਂਜਲਸ, 21 ਨਵੰਬਰ (ਵਿਸ਼ਵ ਵਾਰਤਾ) - ਅਮਰੀਕੀ 'ਸੈਂਟਰਸ ਫਾਰ ਡਿਜ਼ੀਜ਼ ਕੰਟਰੋਲ ਐਂਡ ਪ੍ਰੀਵੈਂਸ਼ਨ' (CDC) ਦੁਆਰਾ ਜਾਰੀ ਕੀਤੇ ਗਏ ਤਾਜ਼ਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 