• Latest
  • Trending
ਗੈਂਗਸਟਰਾਂ ‘ਤੇ ਵਾਰ ਦਾ 175ਵਾਂ ਦਿਨ: ਪੰਜਾਬ ਪੁਲਿਸ ਵੱਲੋਂ 897 ਥਾਈਂ ਛਾਪੇਮਾਰੀ; 657 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 175ਵਾਂ ਦਿਨ: ਪੰਜਾਬ ਪੁਲਿਸ ਵੱਲੋਂ 897 ਥਾਈਂ ਛਾਪੇਮਾਰੀ; 657 ਕਾਬੂ

3 weeks ago
National Breaking: ਅਤੀਕ ਅਹਿਮਦ ਦੇ ਸਭ ਤੋਂ ਛੋਟੇ ਪੁੱਤ ਦੀ ਸੜਕ ਹਾਦਸੇ ‘ਚ ਮੌਤ

National Breaking: ਅਤੀਕ ਅਹਿਮਦ ਦੇ ਸਭ ਤੋਂ ਛੋਟੇ ਪੁੱਤ ਦੀ ਸੜਕ ਹਾਦਸੇ ‘ਚ ਮੌਤ

14 minutes ago
Bangladesh ਦੇ ਸਾਬਕਾ ਕ੍ਰਿਕਟਰ ਸ਼ਾਕਿਬ ਅਲ ਹਸਨ ਦੇ ਘਰ ‘ਤੇ ਹਮਲਾ

Bangladesh ਦੇ ਸਾਬਕਾ ਕ੍ਰਿਕਟਰ ਸ਼ਾਕਿਬ ਅਲ ਹਸਨ ਦੇ ਘਰ ‘ਤੇ ਹਮਲਾ

45 minutes ago
Punjab ਦੇ ਰਾਜ ਸਭਾ ਮੈਂਬਰਾਂ ਹਰਭਜਨ ਸਿੰਘ ਅਤੇ ਅਸ਼ੋਕ ਮਿੱਤਲ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Punjab ਦੇ ਰਾਜ ਸਭਾ ਮੈਂਬਰਾਂ ਹਰਭਜਨ ਸਿੰਘ ਅਤੇ ਅਸ਼ੋਕ ਮਿੱਤਲ ਨੇ PM ਮੋਦੀ ਨਾਲ ਕੀਤੀ ਮੁਲਾਕਾਤ

1 hour ago
Big News: ਪੱਤਰਕਾਰ ਤਰੁਣ ਤੇਜਪਾਲ ਰੇਪ ਮਾਮਲੇ ਵਿੱਚ ਦੋਸ਼ੀ ਕਰਾਰ

Big News: ਪੱਤਰਕਾਰ ਤਰੁਣ ਤੇਜਪਾਲ ਰੇਪ ਮਾਮਲੇ ਵਿੱਚ ਦੋਸ਼ੀ ਕਰਾਰ

2 hours ago
Chandigarh ਏਅਰਪੋਰਟ ‘ਤੇ CTU ਬੱਸ ਨੂੰ ਲੱਗੀ ਅੱਗ

Chandigarh ਏਅਰਪੋਰਟ ‘ਤੇ CTU ਬੱਸ ਨੂੰ ਲੱਗੀ ਅੱਗ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
DA ਲਈ ਸੁਪਰੀਮ ਕੋਰਟ ਪਹੁੰਚੇ ਸਰਕਾਰੀ ਕਰਮਚਾਰੀ

DA ਲਈ ਸੁਪਰੀਮ ਕੋਰਟ ਪਹੁੰਚੇ ਸਰਕਾਰੀ ਕਰਮਚਾਰੀ

3 hours ago
National: ਅਰਵਿੰਦ ਕੇਜਰੀਵਾਲ ਨੇ ਮੈਟਾ ‘ਤੇ ਫੇਸਬੁੱਕ ਅਕਾਊਂਟ ਬਲਾਕ ਕਰਨ ਦੇ ਲਾਏ ਦੋਸ਼ !

National: ਅਰਵਿੰਦ ਕੇਜਰੀਵਾਲ ਨੇ ਮੈਟਾ ‘ਤੇ ਫੇਸਬੁੱਕ ਅਕਾਊਂਟ ਬਲਾਕ ਕਰਨ ਦੇ ਲਾਏ ਦੋਸ਼ !

3 hours ago
Punjab Weather: ਮੌਸਮ ਨੇ ਲਈ ਕਰਵਟ, ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ ਲਈ ਚੇਤਾਵਨੀ ਜਾਰੀ

Punjab Weather: ਮੌਸਮ ਨੇ ਲਈ ਕਰਵਟ, ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ ਲਈ ਚੇਤਾਵਨੀ ਜਾਰੀ

4 hours ago
Punjab ਵਿਧਾਨ ਸਭਾ ਦੇ ਇਜਲਾਸ ਦੇ ਚੌਥੇ ਦਿਨ ਦੀ ਕਾਰਵਾਈ ਸ਼ੁਰੂ

Punjab ਵਿਧਾਨ ਸਭਾ ਦੇ ਇਜਲਾਸ ਦੇ ਚੌਥੇ ਦਿਨ ਦੀ ਕਾਰਵਾਈ ਸ਼ੁਰੂ

4 hours ago
International: ਸ਼ੇਖ ਹਸੀਨਾ ਦੀ ਦਿੱਲੀ ਪ੍ਰੈਸ ਕਾਨਫਰੰਸ ‘ਤੇ ਬੰਗਲਾਦੇਸ਼ ਸਰਕਾਰ ਨੇ ਜਤਾਇਆ ਸਖ਼ਤ ਇਤਰਾਜ਼

International: ਸ਼ੇਖ ਹਸੀਨਾ ਦੀ ਦਿੱਲੀ ਪ੍ਰੈਸ ਕਾਨਫਰੰਸ ‘ਤੇ ਬੰਗਲਾਦੇਸ਼ ਸਰਕਾਰ ਨੇ ਜਤਾਇਆ ਸਖ਼ਤ ਇਤਰਾਜ਼

5 hours ago
Breaking: ਮੁੜ ਆਇਆ ਧਮਕੀ ਭਰਿਆ ਈ-ਮੇਲ, ਪੰਜਾਬ ਅਤੇ ਹਰਿਆਣਾ ਵਿੱਚ ਹਾਈ ਅਲਰਟ ਜਾਰੀ

Breaking: ਮੁੜ ਆਇਆ ਧਮਕੀ ਭਰਿਆ ਈ-ਮੇਲ, ਪੰਜਾਬ ਅਤੇ ਹਰਿਆਣਾ ਵਿੱਚ ਹਾਈ ਅਲਰਟ ਜਾਰੀ

5 hours ago
Hindi News
English News
Thursday, August 6, 2026
No Result
View All Result
29 °c
Chandigarh
26 ° Fri
29 ° Sat
30 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗੈਂਗਸਟਰਾਂ ‘ਤੇ ਵਾਰ ਦਾ 175ਵਾਂ ਦਿਨ: ਪੰਜਾਬ ਪੁਲਿਸ ਵੱਲੋਂ 897 ਥਾਈਂ ਛਾਪੇਮਾਰੀ; 657 ਕਾਬੂ

ਪੁਲਿਸ ਟੀਮਾਂ ਨੇ 515 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ

July 14, 2026
in ਖਬਰਾਂ, ਪੰਜਾਬ
ਗੈਂਗਸਟਰਾਂ ‘ਤੇ ਵਾਰ ਦਾ 175ਵਾਂ ਦਿਨ: ਪੰਜਾਬ ਪੁਲਿਸ ਵੱਲੋਂ 897 ਥਾਈਂ ਛਾਪੇਮਾਰੀ; 657 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 175ਵਾਂ ਦਿਨ: ਪੰਜਾਬ ਪੁਲਿਸ ਵੱਲੋਂ 897 ਥਾਈਂ ਛਾਪੇਮਾਰੀ; 657 ਕਾਬੂ

— ਪੁਲਿਸ ਟੀਮਾਂ ਨੇ 515 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ

— ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰ ਬਾਰੇ ਕਰ ਸਕਦੇ ਹਨ ਰਿਪੋਰਟ

— ਯੁੱਧ ਨਸ਼ਿਆਂ ਵਿਰੁੱਧ ਦੇ 500ਵੇਂ ਦਿਨ 30.5 ਕਿਲੋ ਹੈਰੋਇਨ ਸਮੇਤ 86 ਨਸ਼ਾ ਤਸਕਰ ਗ੍ਰਿਫ਼ਤਾਰ

ਚੰਡੀਗੜ੍ਹ, 14 ਜੁਲਾਈ (ਵਿਸ਼ਵ ਵਾਰਤਾ);- ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 175ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 897 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

175ਵੇਂ ਦਿਨ ਪੁਲਿਸ ਟੀਮਾਂ ਨੇ 6 ਹਥਿਆਰਾਂ ਸਮੇਤ 515 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 48,755 ਹੋ ਗਈਆਂ।

ਇਸ ਤੋਂ ਇਲਾਵਾ 515 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 22 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 500ਵੇਂ ਦਿਨ ਵੀ ਜਾਰੀ ਰੱਖਦਿਆਂ, ਅੱਜ 86 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 30.5 ਕਿਲੋ ਹੈਰੋਇਨ, 110 ਨਸ਼ੀਲੀਆਂ ਗੋਲੀਆਂ ਅਤੇ 2220 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 500 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 73,687 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 7 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Tags: BREAKING NEWSLatest Punjab newsPUNJABpunjab newstop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National Breaking: ਅਤੀਕ ਅਹਿਮਦ ਦੇ ਸਭ ਤੋਂ ਛੋਟੇ ਪੁੱਤ ਦੀ ਸੜਕ ਹਾਦਸੇ ‘ਚ ਮੌਤ

National Breaking: ਅਤੀਕ ਅਹਿਮਦ ਦੇ ਸਭ ਤੋਂ ਛੋਟੇ ਪੁੱਤ ਦੀ ਸੜਕ ਹਾਦਸੇ ‘ਚ ਮੌਤ

by Ranjit Singh
August 6, 2026
0

National Breaking: ਅਤੀਕ ਅਹਿਮਦ ਦੇ ਸਭ ਤੋਂ ਛੋਟੇ ਪੁੱਤ ਦੀ ਸੜਕ ਹਾਦਸੇ 'ਚ ਮੌਤ ਨਵੀਂ ਦਿੱਲੀ, 6 ਅਗਸਤ (ਵਿਸ਼ਵ ਵਾਰਤਾ)...

Bangladesh ਦੇ ਸਾਬਕਾ ਕ੍ਰਿਕਟਰ ਸ਼ਾਕਿਬ ਅਲ ਹਸਨ ਦੇ ਘਰ ‘ਤੇ ਹਮਲਾ

Bangladesh ਦੇ ਸਾਬਕਾ ਕ੍ਰਿਕਟਰ ਸ਼ਾਕਿਬ ਅਲ ਹਸਨ ਦੇ ਘਰ ‘ਤੇ ਹਮਲਾ

by Ranjit Singh
August 6, 2026
0

Bangladesh ਦੇ ਸਾਬਕਾ ਕ੍ਰਿਕਟਰ ਸ਼ਾਕਿਬ ਅਲ ਹਸਨ ਦੇ ਘਰ 'ਤੇ ਹਮਲਾ ਨਵੀਂ ਦਿੱਲੀ, 6 ਅਗਸਤ (ਵਿਸ਼ਵ ਵਾਰਤਾ) – ਬੰਗਲਾਦੇਸ਼ ਕ੍ਰਿਕਟ...

Punjab ਦੇ ਰਾਜ ਸਭਾ ਮੈਂਬਰਾਂ ਹਰਭਜਨ ਸਿੰਘ ਅਤੇ ਅਸ਼ੋਕ ਮਿੱਤਲ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Punjab ਦੇ ਰਾਜ ਸਭਾ ਮੈਂਬਰਾਂ ਹਰਭਜਨ ਸਿੰਘ ਅਤੇ ਅਸ਼ੋਕ ਮਿੱਤਲ ਨੇ PM ਮੋਦੀ ਨਾਲ ਕੀਤੀ ਮੁਲਾਕਾਤ

by Ranjit Singh
August 6, 2026
0

Punjab ਦੇ ਰਾਜ ਸਭਾ ਮੈਂਬਰਾਂ ਹਰਭਜਨ ਸਿੰਘ ਅਤੇ ਅਸ਼ੋਕ ਮਿੱਤਲ ਨੇ PM ਮੋਦੀ ਨਾਲ ਕੀਤੀ ਮੁਲਾਕਾਤ ਨਵੀਂ ਦਿੱਲੀ, 6 ਅਗਸਤ...

Big News: ਪੱਤਰਕਾਰ ਤਰੁਣ ਤੇਜਪਾਲ ਰੇਪ ਮਾਮਲੇ ਵਿੱਚ ਦੋਸ਼ੀ ਕਰਾਰ

Big News: ਪੱਤਰਕਾਰ ਤਰੁਣ ਤੇਜਪਾਲ ਰੇਪ ਮਾਮਲੇ ਵਿੱਚ ਦੋਸ਼ੀ ਕਰਾਰ

by Ranjit Singh
August 6, 2026
0

Big News: ਪੱਤਰਕਾਰ ਤਰੁਣ ਤੇਜਪਾਲ ਰੇਪ ਮਾਮਲੇ ਵਿੱਚ ਦੋਸ਼ੀ ਕਰਾਰ ਨਵੀਂ ਦਿੱਲੀ, 6 ਅਗਸਤ (ਵਿਸ਼ਵ ਵਾਰਤਾ) – ਬੰਬੇ ਹਾਈ ਕੋਰਟ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National Breaking: ਅਤੀਕ ਅਹਿਮਦ ਦੇ ਸਭ ਤੋਂ ਛੋਟੇ ਪੁੱਤ ਦੀ ਸੜਕ ਹਾਦਸੇ ‘ਚ ਮੌਤ

National Breaking: ਅਤੀਕ ਅਹਿਮਦ ਦੇ ਸਭ ਤੋਂ ਛੋਟੇ ਪੁੱਤ ਦੀ ਸੜਕ ਹਾਦਸੇ ‘ਚ ਮੌਤ

by Ranjit Singh
August 6, 2026
0

National Breaking: ਅਤੀਕ ਅਹਿਮਦ ਦੇ ਸਭ ਤੋਂ ਛੋਟੇ ਪੁੱਤ ਦੀ ਸੜਕ ਹਾਦਸੇ 'ਚ ਮੌਤ ਨਵੀਂ ਦਿੱਲੀ, 6 ਅਗਸਤ (ਵਿਸ਼ਵ ਵਾਰਤਾ)...

Most Popular

International: ਪੇਰੂ ਵਿੱਚ ਟੂਰਿਸਟ ਜਹਾਜ਼ ਹਾਦਸਾਗ੍ਰਸਤ, ਚਾਲਕ ਦਲ ਸਮੇਤ 13 ਦੀ ਮੌਤ

International: ਪੇਰੂ ਵਿੱਚ ਟੂਰਿਸਟ ਜਹਾਜ਼ ਹਾਦਸਾਗ੍ਰਸਤ, ਚਾਲਕ ਦਲ ਸਮੇਤ 13 ਦੀ ਮੌਤ

by Ranjit Singh
4 days ago
0

International: ਪੇਰੂ ਵਿੱਚ ਟੂਰਿਸਟ ਜਹਾਜ਼ ਹਾਦਸਾਗ੍ਰਸਤ, ਚਾਲਕ ਦਲ ਸਮੇਤ 13 ਦੀ ਮੌਤ ਨਵੀਂ ਦਿੱਲੀ, 2 ਅਗਸਤ (ਵਿਸ਼ਵ ਵਾਰਤਾ): ਸ਼ਨੀਵਾਰ ਨੂੰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 